ਸਕੱਤਰੇਤ ਦੇ ਮੁਲਾਜ਼ਮਾ ਨੇ ਕੀਤਾ ਜੁਆਂਇਟ ਐਕਸ਼ਨ ਕਮੇਟੀ ਦਾ ਮੁੜ ਗਠਨ

ਚੰਡੀਗੜ੍ਹ: 18 ਨਵੰਬਰ, ਦੇਸ਼ ਕਲਿੱਕ ਬਿਓਰੋ ਅੱਜ ਪੰਜਾਬ ਸਿਵਲ ਸਕੱਤਰੇਤ ਇਮਾਰਤ ਦੀਆਂ ਵੱਖ ਵੱਖ ਜੱਥੇਬੰਦੀਆਂ ਦੇ ਆਗੂਆਂ ਵੱਲੋਂ ਇੱਕ ਅਹਿਮ ਮੀਟਿੰਗ ਕਰ ਕੇ ਸਕੱਤਰੇਤ ਇਮਾਰਤ ਦੀ ਜੁਆਂਇਟ ਐਕਸ਼ਨ ਕਮੇਟੀ ਦਾ ਗਠਨ ਸਰਬ ਸਮੰਤੀ ਨਾਲ ਕੀਤਾ ਗਿਆ। ਇਸ ਮੀਟਿੰਗ ਵਿੱਚ ਪੰਜਾਬ ਸਕੱਤਰੇਤ ਅਫਸਰ ਐਸੋਸੀਏਸ਼ਨ, ਸਕੱਤਰੇਤ ਸਟਾਫ ਐਸੋਸੀਏਸ਼ਨ, ਪਰਸਨਲ ਸਟਾਫ ਐਸੋਸੀਏਸ਼ਨ, ਵਿੱਤੀ ਕਮਿਸ਼ਨਰ ਮਾਲ ਇੰਪਲਾਈਜ਼ ਐਸੋਸੀਏਸ਼ਨ, ਲੋਕ ਸੰਪਰਕ […]

Continue Reading

ਪੰਜਾਬ ਸਰਕਾਰ ਵੱਲੋਂ ਸਕੱਤਰੇਤ ਪੱਧਰ ‘ਤੇ ਓ.ਐਸ.ਡੀ ਦੀ ਅਸਾਮੀ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ: ਡਾ.ਬਲਜੀਤ ਕੌਰ

ਅਰਜ਼ੀਆਂ ਭਰਨ ਦੀ ਆਖਰੀ ਮਿਤੀ 30 ਸਤੰਬਰ ਚੰਡੀਗੜ੍ਹ, 16 ਸਤੰਬਰ, ਦੇਸ਼ ਕਲਿੱਕ ਬਿਓਰੋ :ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਲਈ ਸਕੱਤਰੇਤ ਪੱਧਰ ‘ਤੇ ਓ.ਐਸ.ਡੀ (ਲਿਟੀਗੇਸ਼ਨ) ਦੀ ਇੱਕ ਅਸਾਮੀ ਭਰਨ ਲਈ ਯੋਗ ਅਤੇ ਤਜਰਬੇਕਾਰ ਕਾਨੂੰਨੀ ਪੇਸ਼ੇਵਰਾਂ ਤੋਂ ਅਰਜ਼ੀਆਂ ਦੀ ਮੰਗ 30 ਸਤੰਬਰ 2024 ਤੱਕ ਕੀਤੀ ਗਈ ਹੈ।  ਇਸ ਸਬੰਧੀ ਵਧੇਰੇ ਜਾਣਕਾਰੀ ਲਈ ਬਿਨੈਕਾਰ ਵੈੱਬਸਾਈਟਾਂ punjab.gov.in, welfare.punjab.gov.in ‘ਤੇ ਵਿਸਤ੍ਰਿਤ […]

Continue Reading

ਸਰਕਾਰ ਨੇ ਮੁਲਾਜ਼ਮਾਂ ਦੇ ਪੈਨਸ਼ਨ ਨਿਯਮ ਬਦਲੇ

ਨਵੀਂ ਦਿੱਲੀ, 12 ਸਤੰਬਰ, ਦੇਸ਼ ਕਲਿੱਕ ਬਿਓਰੋ : ਕੇਂਦਰ ਸਰਕਾਰ ਵੱਲੋਂ ਪ੍ਰਾਈਵੇਟ ਕਰਮਚਾਰੀਆਂ ਦੀ ਪੈਨਸ਼ਨ ਨਿਯਮਾਂ ਵਿੱਚ ਤਬਦੀਲੀ ਕੀਤੀ ਗਈ ਹੈ। ਸੇਵਾਮੁਕਤੀ ਤੋਂ ਬਾਅਦ ਪ੍ਰਾਈਵੇਟ ਮੁਲਾਜ਼ਮਾਂ ਨੂੰ EPFO (Employess Provident Fund Organisation) ਦੀ ਪੈਨਸ਼ਨ ਸਕੀਮ  ਤੋਂ ਪੈਨਸ਼ਨ ਲੈਣਾ ਕਾਫੀ ਸੌਖਾ ਹੋ ਜਾਵੇਗਾ। ਈਪੀਐਫਓ ਦੀ ਪੈਨਸ਼ਨ ਯੋਜਨਾ ਦੇ ਦਾਇਰੇ ਵਿੱਚ ਆਉਣ ਵਾਲੇ ਪੈਨਸ਼ਨਰ ਅਗਲੇ ਸਾਲ ਤੋਂ […]

Continue Reading