ਕੈਬਨਿਟ ਸਬ ਕਮੇਟੀ ਦੀ ਮੁਲਾਜ਼ਮ ਜਥੇਬੰਦੀਆਂ, ਮਿੱਡ ਡੇ ਮੀਲ ਤੇ ਆਂਗਨਵਾੜੀ ਯੂਨੀਅਨਾਂ ਨਾਲ ਭਲਕੇ ਹੋਣ ਵਾਲੀ ਮੀਟਿੰਗ ਅੱਗੇ ਪਾਈ
ਚੰਡੀਗੜ੍ਹ, 11 ਜੂਨ, ਦੇਸ਼ ਕਲਿਕ ਬਿਊਰੋ :ਚੰਡੀਗੜ੍ਹ ‘ਚ ਕੈਬਨਿਟ ਸਬ ਕਮੇਟੀ ਦੀ ਭਲਕੇ ਮੁਲਾਜ਼ਮ ਜਥੇਬੰਦੀਆਂ ਨਾਲ ਹੋਣ ਵਾਲੀ ਮੀਟਿੰਗ ਦੀ ਤਰੀਕ ਬਦਲ ਦਿੱਤੀ ਗਈ ਹੈ। ਇਸ ਦੌਰਾਨ ਮਿੱਡ ਡੇ ਮੀਲ ਤੇ ਆਂਗਨਵਾੜੀ ਯੂਨੀਅਨਾਂ ਨਾਲ ਵੀ ਮੰਗਾਂ ਨੂੰ ਲੈ ਕੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।ਇਹ ਮੀਟਿੰਗ ਹੁਣ 16 ਜੂਨ ਨੂੰ ਹੋਵੇਗੀ।
Continue Reading