ਦਲਿਤ ਭਾਈਚਾਰੇ ਦੇ ਅਮੀਰ ਲੋਕ ਹੀ ਵਾਰ-ਵਾਰ ਰਾਖਵੇਂਕਰਨ ਦੀ ਛੱਕ ਰਹੇ ਨੇ ਮਲਾਈ

ਅਸਲ ਦਲਿਤਾਂ ਦਾ ਜੀਵਨ ਪੱਧਰ ਉੱਪਰ ਚੁੱਕਣ ਲਈ ਐਸ.ਸੀ. ਕੈਟਾਗਰੀ ਚ’ ਵੀ ਹੋਵੇ ਕ੍ਰੀਮੀਲੇਅਰ ਦੀ ਹੱਦ ਨਿਸ਼ਚਿਤ।  ਮੋਹਾਲੀ: 22 ਸਤੰਬਰ, ਜਸਵੀਰ ਗੋਸਲ ਜਨਰਲ ਵਰਗ ਦੇ ਰਾਜਨੀਤਿਕ ਵਿੰਗ ਦੇ ਆਗੂਆਂ ਜਸਵੀਰ ਸਿੰਘ ਗੜਾਂਗ, ਗੁਰਮਨਜੀਤ ਸਿੰਘ, ਜਗਦੀਸ਼ ਸਿੰਗਲਾ, ਦਿਲਬਾਗ ਸਿੰਘ, ਹਰਚੰਦ ਸਿੰਘ ਫਤਿਹਗੜ੍ਹ ਸਾਹਿਬ, ਅਵਤਾਰ ਸਿੰਘ ਪਟਿਆਲਾ, ਅਸ਼ੋਕ ਕੁਮਾਰ, ਸਰਿੰਦਰ ਸਿੰਘ ਬਾਸੀ ਅਤੇ ਦਵਿੰਦਰਪਾਲ ਸਿੰਘ ਜਲੰਧਰ ਨੇ […]

Continue Reading

ਸੋਹਾਣਾ ਹਸਪਤਾਲ ਵਿਖੇ ਪਲੇਸਮੈਂਟ ਕੈਂਪ 22 ਤੋਂ 26 ਸਤੰਬਰ ਤੱਕ

ਮੋਹਾਲੀ, 19 ਸਤੰਬਰ: ਦੇਸ਼ ਕਲਿੱਕ ਬਿਓਰੋ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਐਸ.ਏ.ਐਸ ਨਗਰ ਦੇ ਡਿਪਟੀ ਡਾਇਰੈਕਟਰ, ਸ੍ਰੀਮਤੀ ਰੁਪਿੰਦਰ ਕੌਰ ਵੱਲੋਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਪ੍ਰਾਰਥੀਆਂ ਨੂੰ ਰੋਜ਼ਗਾਰ ਦੇਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ, ਜਿਸ ਤਹਿਤ ਪੰਜਾਬ ਸਰਕਾਰ ਦੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅਤੇ ਮਾਡਲ ਕਰੀਅਰ ਸੈਟਰ, ਐਸ.ਏ.ਐਸ ਨਗਰ ਵੱਲੋਂ ਸੋਹਾਣਾ ਹਸਪਤਾਲ […]

Continue Reading

ਮੋਹਾਲੀ: ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਪਲੇਸਮੈਂਟ ਕੈਂਪ 18 ਸਤੰਬਰ ਨੂੰ

ਮੋਹਾਲੀ, 17 ਸਤੰਬਰ 2025: ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਦੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅਤੇ ਮਾਡਲ ਕਰੀਅਰ ਸੈਟਰ, ਐਸ.ਏ.ਐਸ ਨਗਰ ਵੱਲੋਂ ਮਿਤੀ 18 ਸਤੰਬਰ 2025 ਦਿਨ ਵੀਰਵਾਰ ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਤੀਸਰੀ ਮੰਜ਼ਿਲ, ਕਮਰਾ ਨੰ: 461, ਸੈਕਟਰ-76 ਵਿਖੇ ਕੀਤਾ ਜਾ ਰਿਹਾ ਹੈ। ਜਿਸ ਦਾ ਸਮਾਂ ਸਵੇਰੇ 10:00 ਵਜੇ ਤੋਂ ਸ਼ਾਮ […]

Continue Reading

ਪੀ.ਵੀ.ਆਰ ਸਿਨੇਮਾਜ਼ ਵੱਲੋਂ ਸੀ.ਪੀ-67 ਮਾਲ ਵਿਖੇ ਪਲੇਸਮੈਂਟ ਕੈਂਪ 17 ਨੂੰ

ਮੋਹਾਲੀ, 16 ਸਤੰਬਰ: ਦੇਸ਼ ਕਲਿੱਕ ਬਿਓਰੋ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅਤੇ ਮਾਡਲ ਕਰੀਅਰ ਸੈਂਟਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਪੀ.ਵੀ.ਆਰ ਸਿਨੇਮਾਜ਼ ਦੇ ਸਹਿਯੋਗ ਨਾਲ ਮਿਤੀ 17-09-2025 ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਪੀ.ਵੀ.ਆਰ ਸਿਨੇਮਾਜ਼, ਸੀ.ਪੀ-67 ਮਾਲ, ਮੋਹਾਲੀ ਵਿਖੇ ਕੀਤਾ ਜਾ ਰਿਹਾ ਹੈ। ਇਸ ਪਲੇਸਮੈਂਟ ਕੈਂਪ ਦਾ ਸਮਾਂ ਦੁਪਹਿਰ 12:00 ਵਜੇ ਤੋਂ ਸ਼ਾਮ  05.00 ਵਜੇ ਤੱਕ […]

Continue Reading

ਰਿਲੇਸ਼ਨਸ਼ਿਪ ਅਫਸਰ ਅਤੇ ਸਕਿਊਰਟੀ ਗਾਰਡ ਦੀਆਂ 50-50 ਆਸਾਮੀਆਂ ਲਈ ਪਲੇਸਮੈਂਟ ਕੈਂਪ 19 ਸਤੰਬਰ ਨੂੰ

 ਸ੍ਰੀ ਮੁਕਤਸਰ ਸਾਹਿਬ, 16 ਸਤੰਬਰ: ਦੇਸ਼ ਕਲਿੱਕ ਬਿਓਰੋ Placement camp: ਪਲੇਸਮੈਂਟ ਅਫਸਰ  ਦਲਜੀਤ ਸਿੰਘ ਬਰਾੜ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ੍ਰੀ ਮੁਕਤਸਰ ਸਾਹਿਬ ਵਿਖੇ 19 ਸਤੰਬਰ 2025 ਦਿਨ ਸ਼ੁੱਕਰਵਾਰ ਨੂੰ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।             ਉਨ੍ਹਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਦੋ ਕੰਪਨੀਆਂ ਚੈੱਕਮੇਟ ਸਰਵਿਸ ਪ੍ਰਾ.ਲਿਮ. ਅਤੇ  ਮੈਥੂੱਟ ਮਾਇਕਰੋਫੀਨ ਲਿਮ. ਵੱਲੋਂ ਵੱਖ-ਵੱਖ ਅਸਾਮੀਆਂ […]

Continue Reading

ਪਲੇਸਮੈਂਟ ਕੈਂਪ ਦੌਰਾਨ 52 ਪ੍ਰਾਰਥੀਆਂ ਨੂੰ ਮਿਲਿਆ ਰੋਜ਼ਗਾਰ: ਜ਼ਿਲ੍ਹਾ ਰੋਜ਼ਗਾਰ ਅਫ਼ਸਰ

ਸ੍ਰੀ ਮੁਕਤਸਰ ਸਾਹਿਬ, 12 ਸਤੰਬਰ: ਦੇਸ਼ ਕਲਿੱਕ ਬਿਓਰੋ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਪਲੇਸਮੈਂਟ ਕੈਂਪ ਲਗਾਇਆ ਗਿਆ, ਇਹ  ਜਾਣਕਾਰੀ ਜ਼ਿਲ੍ਹਾ ਰੋਜ਼ਗਾਰ ਅਫਸਰ ਕੰਵਲਪੁਨੀਤ ਕੌਰ ਵੱਲੋਂ ਸਾਂਝੀ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਦੌਰਾਨ ਸਟਿਨ ਕ੍ਰੇਡਿਟਕੇਅਰ ਨੈਟਵਰਕ ਲਿਮੀ: ਕੰਪਨੀ  ਵੱਲੋਂ  ਫੀਲਡ ਅਫਸਰ  ਦੀ ਅਸਾਮੀ ਲਈ ਇੰਟਰਵਿਊ ਕੀਤੀ ਗਈ। ਪਲੇਸਮੈਂਟ ਕੈਂਪ ਦੌਰਾਨ 71 ਪ੍ਰਾਰਥੀਆਂ […]

Continue Reading

ਰਿਲੇਸ਼ਨਸ਼ਿਪ ਅਫ਼ਸਰਾਂ ਦੀ ਭਰਤੀ ਲਈ ਪਲੇਸਮੈਂਟ ਕੈਂਪ 11 ਸਤੰਬਰ ਨੂੰ

ਮਾਨਸਾ, 09 ਸਤੰਬਰ, ਦੇਸ਼ ਕਲਿੱਕ ਬਿਓਰੋ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਾਨਸਾ ਵਿਖੇ 11 ਸਤੰਬਰ 2025 ਦਿਨ ਵੀਰਵਾਰ ਨੂੰ ਸਵਤੰਤਰਾ ਮਾਈਕ੍ਰੋ ਫਿਨ ਪ੍ਰਾਇਵੇਟ ਲਿਮਿਟੇਡ ਵੱਲੋਂ ਰਿਲੇਸ਼ਨਸਿਪ ਅਫ਼ਸਰਾਂ ਦੀ ਭਰਤੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ, ਸ੍ਰੀ ਰਵਿੰਦਰ ਸਿੰਘ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਘੱਟੋ ਘੱਟ ਯੋਗਤਾ 10ਵੀਂ ਪਾਸ ਲੜਕੇ ਭਾਗ ਲੈ ਸਕਦੇ ਹਨ। ਉਨ੍ਹਾਂ ਕਿਹਾ ਕਿ ਭਾਗ ਲੈਣ ਵਾਲੇ […]

Continue Reading

BCCI ਵੱਲੋਂ ਏਸ਼ੀਆ ਕੱਪ ਲਈ ਟੀਮ ਇੰਡੀਆ ਦਾ ਐਲਾਨ

ਨਵੀਂ ਦਿੱਲੀ: 19 ਅਗਸਤ, ਦੇਸ਼ ਕਲਿੱਕ ਬਿਓਰੋਏਸ਼ੀਆ ਕੱਪ 2025 ਸੰਯੁਕਤ ਅਰਬ ਅਮੀਰਾਤ ਵਿੱਚ ਹੋਣ ਵਾਲਾ ਹੈ। ਇਹ ਟੂਰਨਾਮੈਂਟ 9 ਤੋਂ 28 ਸਤੰਬਰ ਤੱਕ ਹੋਵੇਗਾ। ਇਸ ਵਿੱਚ ਅੱਠ ਟੀਮਾਂ ਟੀ-20 ਫਾਰਮੈਟ ਵਿੱਚ ਮੁਕਾਬਲਾ ਕਰਨਗੀਆਂ। ਭਾਰਤ ਨੇ ਆਪਣੀ 15 ਮੈਂਬਰੀ ਟੀਮ ਦਾ ਐਲਾਨ ਕਰ ਦਿੱਤਾ ਹੈ। ਪਾਕਿਸਤਾਨ ਨੇ ਵੀ ਆਪਣੀ ਟੀਮ ਦਾ ਐਲਾਨ ਕਰ ਦਿੱਤਾ ਹੈ। ਹੋਰ […]

Continue Reading

ਦਿੱਲੀ ‘ਚ ਇਤਿਹਾਸਕ ਹੁਮਾਯੂੰ ਦੇ ਮਕਬਰੇ ਦਾ ਗੁੰਬਦ ਅਚਾਨਕ ਢਹਿਆ, 8-9 ਲੋਕਾਂ ਦੇ ਫਸੇ ਹੋਣ ਦਾ ਖਦਸ਼ਾ

ਨਵੀਂ ਦਿੱਲੀ, 15 ਅਗਸਤ, ਦੇਸ਼ ਕਲਿਕ ਬਿਊਰੋ :ਦਿੱਲੀ ਦੇ ਨਿਜ਼ਾਮੂਦੀਨ ਇਲਾਕੇ ਵਿੱਚ ਅੱਜ ਸ਼ੁੱਕਰਵਾਰ ਨੂੰ ਇੱਕ ਵੱਡਾ ਹਾਦਸਾ ਵਾਪਰਿਆ। ਇਤਿਹਾਸਕ ਹੁਮਾਯੂੰ ਦੇ ਮਕਬਰੇ ਦਾ ਗੁੰਬਦ ਅਚਾਨਕ ਢਹਿ ਗਿਆ, ਜਿਸ ਦੇ ਮਲਬੇ ਵਿੱਚ 8 ਤੋਂ 9 ਲੋਕਾਂ ਦੇ ਫਸੇ ਹੋਣ ਦਾ ਖਦਸ਼ਾ ਹੈ।ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਅਤੇ […]

Continue Reading

ਲੇਖਾਕਾਰ ਗ੍ਰੇਡ-2 ਦੀਆਂ ਅਸਾਮੀਆਂ ਲਈ ਅਰਜੀਆਂ ਦੀ ਮੰਗ

ਬਠਿੰਡਾ, 14 ਅਗਸਤ: ਦੇਸ਼ ਕਲਿੱਕ ਬਿਓਰੋ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਡਾ. ਨਰਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਠਿੰਡਾ ਜ਼ਿਲ੍ਹੇ ਦੀਆਂ ਨਗਰ ਕੌਂਸਲਾਂ ਗੋਨਿਆਣਾ, ਭੁੱਚੋ ਮੰਡੀ, ਰਾਮਪੁਰਾ ਫੂਲ, ਮੌੜ, ਰਾਮਾਂ ਮੰਡੀ, ਸੰਗਤ ਅਤੇ ਕੋਟਫੱਤਾ ਤੋਂ ਇਲਾਵਾ ਨਗਰ ਪੰਚਾਇਤਾਂ ਭਗਤਾ ਭਾਈਕਾ, ਲਹਿਰਾ ਮੁਹੱਬਤ, ਭਾਈਰੂਪਾ, ਮਲੂਕਾ ਅਤੇ ਕੋਠਾਗੁਰੂ ਵਿਖੇ ਲੇਖਾਕਾਰ ਗ੍ਰੇਡ-2 ਦੀਆਂ 6 ਅਸਾਮੀਆਂ ਨੂੰ ਕੰਟਰੈਕਟ ਬੇਸਿਜ਼ ਤੇ ਭਰਿਆ ਜਾਣਾ ਹੈ। ਉਨ੍ਹਾਂ ਦੱਸਿਆ ਕਿ ਇੰਨ੍ਹਾਂ ਅਸਾਮੀਆਂ ਦੀ ਭਰਤੀ ਸਬੰਧੀ ਕੁਝ ਸ਼ਰਤਾਂ […]

Continue Reading