10ਵੀਂ ਪਾਸ ਲਈ ਬੈਂਕ ’ਚ ਨਿਕਲੀਆਂ ਅਸਾਮੀਆਂ

ਚੰਡੀਗੜ੍ਹ, 17 ਮਈ, ਦੇਸ਼ ਕਲਿੱਕ ਬਿਓਰੋ : ਸਰਕਾਰੀ ਨੌਕਰੀ ਦੀ ਉਡੀਕ ਕਰ ਰਹੇ ਨੌਜਵਾਨਾਂ ਲਈ ਇਹ ਜ਼ਰੂਰੀ ਖ਼ਬਰ ਹੈ ਕਿ ਬੈਂਕ ਵਿੱਚ ਅਸਾਮੀਆਂ ਨਿਕਲੀਆਂ ਹਨ। 10ਵੀਂ ਪਾਸ ਨੌਜਵਾਨ ਲਈ ਇਹ ਸੁਨਹਿਰੀ ਮੌਕਾ ਹੈ। ਇਨ੍ਹਾਂ ਅਸਾਮੀਆਂ ਲਈ ਯੋਗ ਉਮੀਦਵਾਰ ਅਪਲਾਈ ਕਰ ਸਕਦੇ ਹਨ। ਬੈਂਕ ਆਫ ਬੜੌਦਾ ਵਿੱਚ 500 ਅਸਾਮੀਆਂ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। […]

Continue Reading

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 19 ਮਈ ਨੂੰ ਲਗਾਇਆ ਜਾ ਰਿਹਾ ਹੈ ਪਲੇਸਮੈਂਟ ਕੈਂਪ

ਸ੍ਰੀ ਮੁਕਤਸਰ ਸਾਹਿਬ, 14 ਮਈ: ਦੇਸ਼ ਕਲਿੱਕ ਬਿਓਰੋ           ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਸ੍ਰੀਮਤੀ ਕੰਵਲਪੁਨੀਤ ਕੌਰ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼ ਦੀ ਯੋਗ ਅਗਵਾਈ ਵਿੱਚ 19 ਮਈ 2025 ਨੂੰ ਦਿਨ ਸੋਮਵਾਰ ਨੂੰ ਸਵੇਰੇ 10:00 ਵਜੇ ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ੍ਰੀ ਮੁਕਤਸਰ ਸਾਹਿਬ ਵਿਖੇ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ […]

Continue Reading

ਪੰਜਾਬ ਦੀ ਇਕ ਜ਼ਿਲ੍ਹਾ ਅਦਾਲਤ ’ਚ ਨਿਕਲੀਆਂ ਅਸਾਮੀਆਂ

ਚੰਡੀਗੜ੍ਹ, 14 ਮਈ, ਦੇਸ਼ ਕਲਿੱਕ ਬਿਓਰੋ : ਸਰਕਾਰੀ ਨੌਕਰੀਆਂ ਦੀ ਉਡੀਕ ਕਰ ਰਹੇ ਨੌਜਵਾਨਾਂ ਲਈ ਇਹ ਚੰਗੀ ਖਬਰ ਹੈ ਕਿ ਇਕ ਜ਼ਿਲ੍ਹੇ ਵਿੱਚ ਅਸਾਮੀਆਂ ਕੱਢੀਆਂ ਗਈਆਂ ਹਨ। ਜ਼ਿਲ੍ਹਾ ਅਦਾਲਤ ਵੱਲੋਂ ਸਟੈਨੋਗ੍ਰਾਫਰ ਗ੍ਰੇਡ-III ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਜ਼ਿਲ੍ਹਾ ਬਠਿੰਡਾ ਦੀ ਅਦਾਲਤ ਵਿੱਚ ਯੋਗ ਉਮੀਦਵਾਰਾਂ ਤੋਂ 20 ਮਈ ਤੱਕ ਅਰਜ਼ੀਆਂ ਦੀ ਮੰਗ ਕੀਤੀ ਗਈ […]

Continue Reading

ਮੋਹਾਲੀ ‘ਚ ਪਲੇਸਮੈਂਟ ਕੈਂਪ 8 ਮਈ ਨੂੰ

ਮੋਹਾਲੀ, 7 ਮਈ: ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਦੇ ਮਿਸ਼ਨ ਘਰ ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਐਸ.ਏ.ਐਸ ਨਗਰ ਵੱਲੋਂ ਮਿਤੀ 08-05-2025 ਦਿਨ ਵੀਰਵਾਰ ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਤੀਸਰੀ ਮੰਜ਼ਿਲ, ਕਮਰਾ ਨੰ: 461, ਸੈਕਟਰ-76 ਵਿਖੇ ਕੀਤਾ ਜਾ ਰਿਹਾ ਹੈ। ਜਿਸ ਦਾ ਸਮਾਂ ਸਵੇਰੇ 10:00 ਵਜੇ ਤੋਂ ਸ਼ਾਮ 1 ਵਜੇ […]

Continue Reading

ਮੋਹਾਲੀ ਜ਼ਿਲ੍ਹਾ ਅਦਾਲਤ ’ਚ ਨਿਕਲੀਆਂ ਨੌਕਰੀਆਂ

ਮੋਹਾਲੀ, 3 ਮਈ, ਦੇਸ਼ ਕਲਿੱਕ ਬਿਓਰੋ : ਸਰਕਾਰੀ ਨੌਕਰੀ ਦੀ ਉਡੀਕ ਕਰ ਰਹੇ ਨੌਜਵਾਨਾਂ ਲਈ ਇਹ ਚੰਗੀ ਖਬਰ ਹੈ ਕਿ ਮੋਹਾਲੀ ਜ਼ਿਲ੍ਹਾ ਅਦਾਲਤ ਵਿੱਚ ਅਸਾਮੀਆਂ ਕੱਢੀਆਂ ਗਈਆਂ ਹਨ। ਇਹ ਅਸਾਮੀਆਂ ਰੈਗੂਲਰ ਤੌਰ ਉਤੇ ਕੱਢੀਆਂ ਗਈਆਂ ਹਨ। ਜ਼ਿਲ੍ਹਾ ਅਦਾਲਤ ਵਿੱਚ 34 ਪੀਅਨ/ਸੇਵਾਦਾਰਾਂ ਲਈ ਯੋਗ ਉਮੀਦਵਾਰਾਂ ਤੋਂ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਚਾਹਵਾਨ 17 ਮਈ 2025 […]

Continue Reading

ਰੋਜ਼ਗਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 02 ਮਈ ਨੂੰ

ਮਾਨਸਾ, 30 ਅਪ੍ਰੈਲ: ਦੇਸ਼ ਕਲਿੱਕ ਬਿਓਰੋ         ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ/ਮਾਡਲ ਕੈਰੀਅਰ ਸੈਂਟਰ, ਮਾਨਸਾ ਵਿਖੇ ਮਿਤੀ 02 ਮਈ 2025 ਦਿਨ ਸ਼ੁੱਕਰਵਾਰ ਨੂੰ ”ਸਵਤੰਤਰਾ ਮਾਈਕ੍ਰੋ ਫਿਨ ਪ੍ਰਾਈਵੇਟ ਲਿਮਟਿਡ” ਵੱਲੋਂ ਫੀਲਡ ਅਫ਼ਸਰ ਦੀ ਭਰਤੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।          ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ, ਮਾਨਸਾ ਸ੍ਰੀ ਰਵਿੰਦਰ ਸਿੰਘ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਘੱਟੋ ਘੱਟ ਯੋਗਤਾ 10ਵੀਂ ਪਾਸ  ਲੜਕੇ ਭਾਗ ਲੈ […]

Continue Reading

ਸਰਕਾਰੀ ਬਹੁਤਕਨੀਕੀ ਕਾਲਜ ਖੂਨੀਮਾਜਰਾ ਵਿਖੇ ਰੋਜ਼ਗਾਰ ਮੇਲੇ ਦੌਰਾਨ 145 ਵਿਦਿਆਰਥੀਆਂ ਦੀ ਚੋਣ

ਮੋਹਾਲੀ, 18 ਅਪ੍ਰੈਲ: ਦੇਸ਼ ਕਲਿੱਕ ਬਿਓਰੋ ਸਰਕਾਰੀ ਪੌਲੀਟੈਕਨਿਕ ਕਾਲਜ ਖੂਨੀਮਾਜਰਾ ਵਿਖੇ ਡਾਇਰੈਕਟਰ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਪੰਜਾਬ ਮਨੀਸ਼ ਕੁਮਾਰ ਦੀ ਰਹਿਨੁਮਾਈ ਹੇਠ ਪੰਜਾਬ ਦੇ ਤਕਨੀਕੀ ਅਦਾਰਿਆਂ ਦੇ ਵਿਦਿਆਰਥੀਆਂ ਲਈ ਰੋਜ਼ਗਾਰ ਮੇਲੇ ਦਾ ਆਯੋਜਨ ਕੀਤਾ ਗਿਆ। ਇਸ ਰੋਜ਼ਗਾਰ ਮੇਲੇ ਦੌਰਾਨ ਵਿਭਾਗ ਦੇ ਵਧੀਕ ਡਾਇਰੈਕਟਰ ਤਕਨੀਕੀ ਸਿੱਖਿਆ ਰਵਿੰਦਰ ਸਿੰਘ ਹੁੰਦਲ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ […]

Continue Reading

ਪੰਜਾਬ ਸਰਕਾਰ ਕਰੇਗੀ 124 ਲਾਅ ਅਫ਼ਸਰਾਂ ਦੀ ਭਰਤੀ

ਚੰਡੀਗੜ੍ਹ : 17 ਅਪ੍ਰੈਲ, ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਲਾਅ ਅਫ਼ਸਰਾਂ ਦੀ ਭਰਤੀ ਕਰਨ ਜਾ ਰਹੀ ਹੈ। ਸਰਕਾਰ ਵੱਲੋਂ 124 ਲਾਅ ਅਫ਼ਸਰ ਨਿਯੁਕਤ ਕੀਤੇ ਜਾਣਗੇ। ਇਹ ਨਿਯੁਕਤੀਆਂ ਚੰਡੀਗੜ੍ਹ ਵਿਖੇ ਪੰਜਾਬ ਐਡਵੋਕੇਟ ਜਨਰਲ ਦੇ ਦਫ਼ਤਰ ਅਤੇ ਨਵੀਂ ਦਿੱਲੀ ਵਿਖੇ ਲੀਗਲ ਸੈੱਲ ਵਿੱਚ ਕੀਤੀਆਂ ਜਾਣਗੀਆਂ। ਸਰਕਾਰ ਮਈ ਮਹੀਨੇ ਤੱਕ ਨਿਯੁਕਤੀਆਂ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਇਸ […]

Continue Reading

ਜ਼ਿਲ੍ਹਾ ਅਦਾਲਤ ’ਚ ਨਿਕਲੀਆਂ ਅਸਾਮੀਆਂ

ਚੰਡੀਗੜ੍ਹ, 14 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਸਰਕਾਰੀ ਨੌਕਰੀਆਂ ਦੀ ਨਿਕਲਣ ਦੀ ਉਡੀਕ ਕਰ ਰਹੇ ਨੌਜਵਾਨਾਂ ਲਈ ਇਹ ਚੰਗੀ ਖਬਰ ਹੈ ਕਿ ਇਕ ਜ਼ਿਲ੍ਹਾ ਅਦਾਲਤ ਵਿੱਚ ਅਸਾਮੀਆਂ ਨਿਕਲੀਆਂ ਹਨ। ਮੋਗਾ ਦੀ ਜ਼ਿਲ੍ਹਾ ਅਦਾਲਤ ਵਿੱਚ ਨਿਕਲੀਆਂ ਵੱਖ ਵੱਖ 25 ਅਸਾਮੀਆਂ ਲਈ ਯੋਗ ਉਮੀਦਵਾਰਾਂ ਤੋਂ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਯੋਗ ਉਮੀਦਵਾਰ 21 ਅਪ੍ਰੈਲ 2025 ਸ਼ਾਮ […]

Continue Reading

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਬਕਾਰੀ ਤੇ ਕਰ ਇੰਸਪੈਕਟਰਾਂ ਅਤੇ ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ

ਚੰਡੀਗੜ੍ਹ, 2 ਅਪ੍ਰੈਲ, ਦੇਸ਼ ਕਲਿੱਕ ਬਿਓਰੋ ਸੂਬੇ ਦੀਆਂ ਮਾਲੀਆ ਪ੍ਰਾਪਤੀਆਂ ਵਿੱਚ ਅਹਿਮ ਯੋਗਦਾਨ ਪਾਉਣ ਵਾਲੇ ਕਰ ਅਤੇ ਆਬਕਾਰੀ ਵਿਭਾਗ ਨੂੰ ਹੋਰ ਮਜ਼ਬੂਤ ਕਰਦਿਆਂ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਵਿਭਾਗ ਦੇ 2 ਆਬਕਾਰੀ ਅਤੇ ਕਰ ਇੰਸਪੈਕਟਰਾਂ ਅਤੇ 2 ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ। ਨਵ-ਨਿਯੁਕਤ ਅਧਿਕਾਰੀਆਂ ਨੂੰ […]

Continue Reading