ਮੁੱਖ ਮੰਤਰੀ ਦਾ ਜੰਗਲਾਤ ਵਿਭਾਗ ਦੇ ਠੇਕੇ ਵਾਲੇ 942 ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ; ਸੇਵਾਵਾਂ ਪੱਕੀਆਂ ਕਰਨ ਦੇ ਨਿਯੁਕਤੀ ਪੱਤਰ ਸੌਂਪੇ
ਪਿਛਲੇ ਇਕ ਦਹਾਕੇ ਤੋਂ ਵੱਧ ਸਮੇਂ ਤੋਂ ਕੰਟਰੈਕਟ ਉੱਤੇ ਕਰ ਰਹੇ ਸਨ ਕੰਮ ਪੰਜਾਬ ਵਿਰੋਧੀ ਤੇ ਲੋਕ ਵਿਰੋਧੀ ਪੈਂਤੜਾ ਲਈ ਵਿਰੋਧੀ ਧਿਰ ਦੀ ਆਲੋਚਨਾ ਲੋਕਾਂ ਦੀ ਭਲਾਈ ਲਈ ਸੂਬਾ ਸਰਕਾਰ ਵੱਲੋਂ ਕੀਤੀਆਂ ਅਹਿਮ ਪਹਿਲਕਦਮੀਆਂ ਗਿਣਾਈਆਂ ਚੰਡੀਗੜ੍ਹ, 30 ਜੁਲਾਈ, ਦੇਸ਼ ਕਲਿੱਕ ਬਿਓਰੋ ਜੰਗਲਾਤ ਵਿਭਾਗ ਦੇ ਠੇਕੇ ਦੇ ਆਧਾਰ ਉੱਤੇ ਕੰਮ ਕਰ ਰਹੇ 942 ਮੁਲਾਜ਼ਮਾਂ ਨੂੰ ਵੱਡੀ ਰਾਹਤ ਦਿੰਦਿਆਂ […]
Continue Reading
