ਪੰਜਾਬ ਸਰਕਾਰ ਜਲਦ ਕਰੇਗੀ ਇੰਸਪੈਕਟਰਾਂ ਦੀ ਭਰਤੀ

ਚੰਡੀਗੜ੍ਹ, 27 ਮਾਰਚ, ਦੇਸ਼ ਕਲਿਕ ਬਿਊਰੋ :ਸਰਕਾਰ 52 ਲੇਬਰ ਇੰਸਪੈਕਟਰਾਂ ਦੀ ਭਰਤੀ ਕਰਨ ਜਾ ਰਹੀ ਹੈ, ਜਿਸ ਨਾਲ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਪੇਪਰ ਹੋ ਚੁੱਕਾ ਹੈ, ਪ੍ਰਕਿਰਿਆ ਅੰਤਿਮ ਪੜਾਅ ‘ਤੇ ਪਹੁੰਚ ਚੁੱਕੀ ਹੈ।ਮੰਤਰੀ ਤਰੁਨਪ੍ਰੀਤ ਸਿੰਘ ਸੌਂਧ ਨੇ ਦੱਸਿਆ ਕਿ ਪਹਿਲਾਂ ਇੱਕ ਇੰਸਪੈਕਟਰ ਨੂੰ ਇੱਕ ਤੋਂ ਦੋ ਥਾਵਾਂ ਦੀ […]

Continue Reading

ਸ਼ਹੀਦਾਂ ਦੇ ਦਿਹਾੜੇ ਮੌਕੇ ਰੁਜ਼ਗਾਰ ਮੰਗਦੇ ਬੇਰੁਜ਼ਗਾਰਾਂ ‘ਤੇ ਸੰਗਰੂਰ ‘ਚ ਲਾਠੀਚਾਰਜ 

8 ਅਪ੍ਰੈਲ ਨੂੰ ਪੰਜਾਬ ਕੈਬਨਿਟ ਸਬ ਕਮੇਟੀ ਨਾਲ ਪੈਨਲ ਮੀਟਿੰਗ ਤੈਅ ਕਰਵਾਉਣ ਬਾਅਦ ਧਰਨਾ ਚੁੱਕਿਆ  ਦਲਜੀਤ ਕੌਰ  ਸੰਗਰੂਰ, 23 ਮਾਰਚ, 2025: ਰੁਜ਼ਗਾਰ ਮੰਗਦੇ ਬੇਰੁਜ਼ਗਾਰ ਸਾਂਝੇ ਮੋਰਚੇ ਦੇ ਬੇਰੁਜ਼ਗਾਰਾਂ ਨੇ 23 ਮਾਰਚ ਦੇ ਸ਼ਹੀਦਾਂ ਦਿਹਾੜੇ ਮੌਕੇ ਮੁੜ ਮੰਤਰੀ ਦੀ ਕੋਠੀ ਅੱਗੇ ਰੋਸ ਪ੍ਰਦਰਸ਼ਨ ਕੀਤਾ ,ਇਸ ਦੌਰਾਨ ਬੇਰੁਜ਼ਗਾਰਾਂ ਦੀਆਂ ਪੱਗਾਂ ਲਈਆਂ। ਇਸ ਮੌਕੇ ਬੇਰੁਜ਼ਗਾਰਾਂ ਨੇ ਮੁੱਖ ਮੰਤਰੀ […]

Continue Reading

ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਵੱਲੋਂ ਵਿਧਾਇਕ ਨੂੰ ਦਿੱਤਾ ਗਿਆ ਮੰਗ ਪੱਤਰ

ਕੌਮੀ ਖੇਤੀ ਨੀਤੀ ਖਰੜੇ ਦੀ ਤਰਜ਼ ਤੇ ਵਿਧਾਨ ਸਭਾ ਵਿੱਚ ਕੇਂਦਰੀ ਯੂਪੀਐੱਸ ਸਕੀਮ ਨੂੰ ਰੱਦ ਕਰੇ ਸਰਕਾਰ   ਮੋਰਿੰਡਾ ,22 ਮਾਰਚ: ਦੇਸ਼ ਕਲਿੱਕ ਬਿਓਰੋ ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਦੀ ਇਕਾਈ ਰੋਪੜ ਵੱਲੋਂ ਸ੍ਰੀ ਚਮਕੌਰ ਸਾਹਿਬ ਹਲਕੇ ਦੇ ਵਿਧਾਇਕ ਡਾ ਚਰਨਜੀਤ ਸਿੰਘ ਚੰਨੀ ਨੂੰ ਮੋਰਿੰਡਾ ਦਫਤਰ ਵਿਖੇ  ਮੰਗ ਪੱਤਰ ਦਿੱਤਾ ਗਿਆ ਅਤੇ ਅਗਾਮੀ ਬਜਟ ਸੈਸ਼ਨ ਦੌਰਾਨ ਵਿਧਾਨ […]

Continue Reading

24 ਮਾਰਚ ਨੂੰ ਜਿਲ੍ਹਾ ਪੱਧਰੀ ਪਲੇਸਮੈਂਟ ਕੈਂਪ ਦਾ ਆਯੋਜਨ

ਫਾਜ਼ਿਲਕਾ 22 ਮਾਰਚ, ਦੇਸ਼ ਕਲਿੱਕ ਬਿਓਰੋਜ਼ਿਲ੍ਹਾ ਰੋਜ਼ਗਾਰ ਅਫਸਰ ਸ੍ਰੀਮਤੀ ਵੈਸ਼ਾਲੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 24 ਮਾਰਚ 2025 ਦਿਨ ਸੋਮਵਾਰ ਨੂੰ ਜ਼ਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਉਰੋ ਵਿਖੇ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ।ਉਨ੍ਹਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿਚ ਮਿਡਲੈਂਡ ਮਾਈਕਰੋ ਫਾਈਨਾਂਸ ਲਿਮਟਿਡ, ਐਲ.ਆਈ.ਸੀ. ਅਤੇ ਪੁਖਰਾਜ ਹੈਲਥ ਕੇਅਰ ਕੰਪਨੀਆਂ ਸਮੂਲੀਅਤ ਕਰ ਰਹੀਆਂ ਹਨ। […]

Continue Reading

ਮੋਹਾਲੀ: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਪਲੇਸਮੈਂਟ ਕੈਂਪ 21 ਮਾਰਚ ਨੂੰ

ਮੋਹਾਲੀ, 20 ਮਾਰਚ: ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਐਸ.ਏ.ਐਸ ਨਗਰ ਵੱਲੋਂ ਚੀਮਾ ਬੁਆਇਲਰਜ਼ ਦੇ ਸਹਿਯੋਗ ਨਾਲ ਮਿਤੀ 21-03-2025, ਦਿਨ ਸ਼ੁੱਕਰਵਾਰ ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਚੀਮਾ ਬੁਆਇਲਰਜ਼, ਡੀ-188, ਸੈਕਟਰ-74, ਇੰਡਸਟਰੀਅਲ ਏਰੀਆ ਏਅਰਪੋਰਟ ਰੋਡ, ਮੋਹਾਲੀ ਵਿਖੇ ਕੀਤਾ ਜਾ ਰਿਹਾ ਹੈ, ਜਿਸ ਦਾ ਸਮਾਂ ਸਵੇਰੇ 10:00 ਵਜੇ […]

Continue Reading

CM ਮਾਨ ਨੇ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦਿੱਤੇ

ਲੁਧਿਆਣਾ, 19 ਮਾਰਚ, ਦੇਸ਼ ਕਲਿਕ ਬਿਊਰੋ :ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਿਛਲੇ ਕਈ ਦਿਨਾਂ ਤੋਂ ਲੁਧਿਆਣਾ ਦੇ ਦੌਰੇ ‘ਤੇ ਹਨ। ਉਹ ਅੱਜ ਵੀ ਲੁਧਿਆਣਾ ਪਹੁੰਚੇ ਹੋਏ ਹਨ। ਇਸ ਤੋਂ ਪਹਿਲਾਂ ਵੀ ਉਹ 2 ਦਿਨ ਲੁਧਿਆਣਾ ‘ਚ ਸੀ।ਅੱਜ ਬੁੱਧਵਾਰ ਨੂੰ ਫਿਰੋਜ਼ਪੁਰ ਰੋਡ ‘ਤੇ ਸਥਿਤ ਗੁਰੂ ਨਾਨਕ ਦੇਵ ਭਵਨ ‘ਚ ਆਯੋਜਿਤ ਸਮਾਗਮ ‘ਚ ਮੁੱਖ ਮੰਤਰੀ ਨੇ ਸ਼ਿਰਕਤ […]

Continue Reading

CM ਮਾਨ ਅੱਜ 704 ਨੌਜਵਾਨਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ

ਚੰਡੀਗੜ੍ਹ: 5 ਮਾਰਚ, ਦੇਸ਼ ਕਲਿੱਕ ਬਿਓਰੋ ਮਿਸ਼ਨ ਰੁਜ਼ਗਾਰ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ 704 ਨਵ-ਨਿਯੁਕਤ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣਗੇ। ਇਹ ਨਿਯੁਕਤੀ ਪੱਤਰ ਸਿਹਤ ਵਿਭਾਗ, ਨਿਗਮ ਅਤੇ ਉੱਚ ਸਿੱਖਿਆ ਵਿਭਾਗ ਦੇ ਨੌਜਵਾਨਾਂ ਨੂੰ ਦਿੱਤੇ ਜਾਣਗੇ। ਨਿਯੁਕਤੀ ਪੱਤਰ ਵੰਡ ਸਮਾਰੋਹ ਚੰਡੀਗੜ੍ਹ ਦੇ ਟੇਗੋਰ ਥੀਏਟਰ ਵਿਖੇ ਹੋਵੇਗਾ। ਇਸ ਸਮੇਂ ਸਿਹਤ ਮੰਤਰੀ ਡਾ. ਬਲਬੀਰ ਸਿੰਘ […]

Continue Reading

ਅੱਜ ਦਾ ਇਤਿਹਾਸ

ਮਹਾਤਮਾ ਗਾਂਧੀ ਨੇ 5 ਮਾਰਚ 1931 ਨੂੰ ਸਿਵਲ ਨਾਫਰਮਾਨੀ ਅੰਦੋਲਨ ਖ਼ਤਮ ਕੀਤਾ ਸੀਚੰਡੀਗੜ੍ਹ, 5 ਮਾਰਚ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 5 ਮਾਰਚ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਰਿਹਾ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਇਨ੍ਹਾਂ ਘਟਨਾਵਾਂ ‘ਤੇ ਰੌਸ਼ਨੀ ਪਾਵਾਂਗੇ :-

Continue Reading

ਬੇਰੁਜ਼ਗਾਰ ਸਾਂਝੇ ਮੋਰਚੇ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਅੱਗੇ ਰੋਸ ਪ੍ਰਦਰਸ਼ਨ

ਦਲਜੀਤ ਕੌਰ  ਸੰਗਰੂਰ, 2 ਮਾਰਚ, 2025: ਸਿੱਖਿਆ ਅਤੇ ਸਿਹਤ ਵਿਭਾਗ ਵਿੱਚ ਰੁਜ਼ਗਾਰ ਦੀ ਮੰਗ ਕਰਦੇ ਬੇਰੁਜ਼ਗਾਰਾਂ ਉੱਤੇ ਮੁੱਖ ਮੰਤਰੀ ਦੀ ਕੋਠੀ ਅੱਗੇ ਮੁੜ ਜ਼ਬਰ ਹੋਇਆ। ਬੇਰੁਜ਼ਗਾਰ ਸਾਂਝੇ ਮੋਰਚੇ ਆਗੂਆਂ ਸੁਖਵਿੰਦਰ ਸਿੰਘ ਢਿੱਲਵਾਂ, ਜਸਵੰਤ ਘੁਬਾਇਆ, ਰਮਨ ਕੁਮਾਰ ਮਲੋਟ ਅਤੇ  ਹਰਜਿੰਦਰ ਸਿੰਘ ਝੁਨੀਰ ਦੀ ਅਗਵਾਈ ਵਿੱਚ ਬੇਰੁਜ਼ਗਾਰਾਂ ਨੇ ਸਥਾਨਕ ਵੇਰਕਾ ਮਿਲਕ ਪਲਾਂਟ ਤੋ ਮਾਰਚ ਕਰਕੇ ਜਿਉਂ ਹੀ […]

Continue Reading

ਮਾਨਸਾ: ਰੋਜ਼ਗਾਰ ਮੇਲੇ ਵਿੱਚ 176 ਸਿਖਿਆਰਥੀਆਂ ਨੇ ਭਾਗ ਲਿਆ, 46 ਸਿਖਿਆਰਥੀ ਕੀਤੇ ਸ਼ਾਰਟਲਿਸਟ

ਰੋਜ਼ਗਾਰ ਮੇਲੇ ਵਿੱਚ 176 ਸਿਖਿਆਰਥੀਆਂ ਨੇ ਭਾਗ ਲਿਆ, 46 ਸਿਖਿਆਰਥੀ ਕੀਤੇ ਸ਼ਾਰਟਲਿਸਟ* ਸਿਖਿਆਰਥੀਆਂ ਨੂੰ ਹੁਨਰਮੰਦ ਬਣਾਉਣ ਅਤੇ ਉਨ੍ਹਾਂ ਦੇ ਉਜਵੱਲ ਭਵਿੱਖ ਲਈ ਸੰਸਥਾ ਹਮੇਸ਼ਾ ਵਚਨਬੱਧ-ਪ੍ਰਿੰਸੀਪਲਮਾਨਸਾ, 21 ਫਰਵਰੀ: ਦੇਸ਼ ਕਲਿੱਕ ਬਿਓਰੋਡਾਇਰੈਕਟਰ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ’ਤੇ ਸਿਖਿਆਰਥੀਆਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਦਿਵਾਉਣ ਹਿੱਤ ਸਰਕਾਰੀ ਆਈ. ਟੀ. ਆਈ. ਮਾਨਸਾ ਵਿਖੇ […]

Continue Reading