ਜ਼ਿਲ੍ਹਾ ਅਦਾਲਤ ਵਿੱਚ ਨਿਕਲੀਆਂ ਅਸਾਮੀਆਂ

ਚੰਡੀਗੜ੍ਹ, 29 ਮਈ, ਦੇਸ਼ ਕਲਿੱਕ ਬਿਓਰੋ : ਸਰਕਾਰੀ ਨੌਕਰੀਆਂ ਲਈ ਅਸਾਮੀਆਂ ਨਿਕਲਣ ਦੀ ਉਡੀਕ ਕਰਦੇ ਨੌਜਵਾਨਾਂ ਲਈ ਇਹ ਖਾਸ ਖ਼ਬਰ ਹੈ ਕਿ ਇਕ ਜ਼ਿਲ੍ਹਾ ਅਦਾਲਤ ਵਿੱਚ ਅਸਾਮੀਆਂ ਨਿਕਲੀਆਂ ਹਨ। ਯੋਗ ਉਮੀਦਵਾਰ 6 ਜੂਨ 2025 ਸ਼ਾਮ 5 ਵਜੇ ਤੱਕ ਅਪਲਾਈ ਕਰ ਸਕਦੇ ਹਨ। ਇਹ ਅਸਾਮੀਆਂ ਫਿਰੋਜ਼ਪੁਰ ਦੀ ਜ਼ਿਲ੍ਹਾ ਅਦਾਲਤ ਵਿੱਚ ਅਸਾਮੀਆਂ ਨਿਕਲੀਆਂ ਹਨ।

Continue Reading

ਮੋਰਿੰਡਾ ਵਿਖੇ ਹੋਈ PSEB ਇੰਪਲਾਈਜ ਫੈਡਰੇਸ਼ਨ ਏਟਕ ਦੀ ਮਹੱਤਵਪੂਰਨ ਮੀਟਿੰਗ

12-12ਘੰਟੇ ਦੀ ਡਿਊਟੀ ਤੇ ਨਿੱਜੀਕਰਨ ਦਾ ਕੀਤਾ ਗਿਆ ਸੁਖਤ ਵਿਰੋਧ ਅਤੇ ਸੀ.ਐਚ.ਬੀ. ਕਾਮਿਆਂ ਦੀ ਹੜਤਾਲ ਦਾ ਕੀਤਾ ਸਮਰਥਨ । ਮੋਰਿੰਡਾ 27 ਮਈ ਭਟੋਆ  PSEB ਇੰਪਲਾਈਜ ਫੈਡਰੇਸਨ ਏਟਕ ਦੀ ਇੱਕ ਮਹੱਤਵ ਪੂਰਣ ਮੀਟਿੰਗ ਮੋਰਿੰਡਾ ਵਿਖੇ ਦਰਪਣ ਇੰਨਕਲੇਵ ਹੋਟਲ ਮੂਨ ਲਾਈਨ ਦੇ ਹਾਲ ਵਿੱਚ ਡਵੀਜਨ ਪ੍ਰਧਾਨ ਦੀਦਾਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੋਰਾਨ ਖਰੜ ਡਵੀਜਨ ਅੰਦਰ […]

Continue Reading

ਜਗਤਜੀਤ ਐਗਰੀ ਇੰਡੀਆ ਪ੍ਰਾਈਵੇਟ ਲਿਮ: ਕੰਪਨੀ ਵੱਲੋਂ ਪਲੇਸਮੈਂਟ ਕੈਂਪ 28 ਮਈ ਨੂੰ 

ਦਲਜੀਤ ਕੌਰ  ਸੰਗਰੂਰ, 26 ਮਈ, 2025: ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸੰਗਰੂਰ ਵੱਲੋਂ ਜਗਤਜੀਤ ਐਗਰੀ ਇੰਡੀਆ ਪ੍ਰਾਈਵੇਟ ਲਿਮ: ਕੰਪਨੀ ਨਾਲ ਤਾਲਮੇਲ ਕਰਕੇ ਮਿਤੀ 28 ਮਈ ਦਿਨ ਬੁੱਧਵਾਰ ਨੂੰ ਨੌਕਰੀ ਦੇ ਚਾਹਵਾਨ ਪ੍ਰਾਰਥੀਆਂ ਲਈ ਰੋਜ਼ਗਾਰ ਦਫ਼ਤਰ, ਸੰਗਰੂਰ ਵਿਖੇ ਇੱਕ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜਿਲ੍ਹਾ ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਸ਼੍ਰੀਮਤੀ […]

Continue Reading

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਉਰੋ ਵਿਖੇ ਪਲੇਸਮੈਂਟ ਕੈਂਪ 28 ਮਈ ਨੂੰ

ਫਾਜ਼ਿਲਕਾ, 26 ਮਈ, ਦੇਸ਼ ਕਲਿੱਕ ਬਿਓਰੋਜ਼ਿਲ੍ਹਾ ਰੋਜ਼ਗਾਰ ਅਫਸਰ ਸ੍ਰੀਮਤੀ ਵੈਸ਼ਾਲੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 28 ਮਈ 2025 ਦਿਨ ਬੁੱਧਵਾਰ  ਨੂੰ ਜ਼ਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਉਰੋ ਵਿਖੇ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ।ਉਨ੍ਹਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿਚ ਗ੍ਰੀਨ ਲਾਈਨ ਸੀਡਸ ਇੰਡੀਆ ਪ੍ਰਾਇਵੇਟ ਲਿਮਟਿਡ, ਸੀ.ਆਈ.ਐਸ.ਐਸ. ਸਰਵਿਸਸ ਲਿਮਟਿਡ ਕੰਪਨੀਆਂ ਸ਼ਮੂਲੀਅਤ ਕਰ ਰਹੀਆਂ ਹਨ। […]

Continue Reading

ਸਰਕਾਰੀ ਨੌਕਰੀ ਦਾ ਨਿਯੁਕਤੀ ਪੱਤਰ ਮਿਲਣ ‘ਤੇ, ਨੌਜਵਾਨ ਨੇ ਮੁੱਖ ਮੰਤਰੀ ਮਾਨ ਨੂੰ ਕਿਹਾ – ਮੇਰੀ ਮਾਂ ਨੇ ਤੁਹਾਡੇ ਲਈ ਦੁਆਵਾਂ ਭੇਜਿਆਂ ਹਨ!

ਚੰਡੀਗੜ੍ਹ, 20 ਮਈ, ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਨਵ-ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ, ਜੋ ਕਿ ਉਨ੍ਹਾਂ ਦੇ ਪ੍ਰਸ਼ਾਸਨ ਦੀ ਪਾਰਦਰਸ਼ੀ, ਯੋਗਤਾ-ਅਧਾਰਤ ਅਤੇ ਭ੍ਰਿਸ਼ਟਾਚਾਰ ਮੁਕਤ ਨੌਕਰੀ ਦੀ ਭਰਤੀ ਪ੍ਰਤੀ ਵਚਨਬੱਧਤਾ ਵਿੱਚ ਇੱਕ ਹੋਰ ਮੀਲ ਦਾ ਪੱਥਰ ਸਾਬਤ ਹੋਇਆ। ਇਸ ਦੌਰਾਨ ਨਵ-ਨਿਯੁਕਤ ਉਮੀਦਵਾਰਾਂ ਨੇ ਮਾਨ ਸਰਕਾਰ […]

Continue Reading

10ਵੀਂ ਪਾਸ ਲਈ ਬੈਂਕ ’ਚ ਨਿਕਲੀਆਂ ਅਸਾਮੀਆਂ

ਚੰਡੀਗੜ੍ਹ, 17 ਮਈ, ਦੇਸ਼ ਕਲਿੱਕ ਬਿਓਰੋ : ਸਰਕਾਰੀ ਨੌਕਰੀ ਦੀ ਉਡੀਕ ਕਰ ਰਹੇ ਨੌਜਵਾਨਾਂ ਲਈ ਇਹ ਜ਼ਰੂਰੀ ਖ਼ਬਰ ਹੈ ਕਿ ਬੈਂਕ ਵਿੱਚ ਅਸਾਮੀਆਂ ਨਿਕਲੀਆਂ ਹਨ। 10ਵੀਂ ਪਾਸ ਨੌਜਵਾਨ ਲਈ ਇਹ ਸੁਨਹਿਰੀ ਮੌਕਾ ਹੈ। ਇਨ੍ਹਾਂ ਅਸਾਮੀਆਂ ਲਈ ਯੋਗ ਉਮੀਦਵਾਰ ਅਪਲਾਈ ਕਰ ਸਕਦੇ ਹਨ। ਬੈਂਕ ਆਫ ਬੜੌਦਾ ਵਿੱਚ 500 ਅਸਾਮੀਆਂ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। […]

Continue Reading

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 19 ਮਈ ਨੂੰ ਲਗਾਇਆ ਜਾ ਰਿਹਾ ਹੈ ਪਲੇਸਮੈਂਟ ਕੈਂਪ

ਸ੍ਰੀ ਮੁਕਤਸਰ ਸਾਹਿਬ, 14 ਮਈ: ਦੇਸ਼ ਕਲਿੱਕ ਬਿਓਰੋ           ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਸ੍ਰੀਮਤੀ ਕੰਵਲਪੁਨੀਤ ਕੌਰ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼ ਦੀ ਯੋਗ ਅਗਵਾਈ ਵਿੱਚ 19 ਮਈ 2025 ਨੂੰ ਦਿਨ ਸੋਮਵਾਰ ਨੂੰ ਸਵੇਰੇ 10:00 ਵਜੇ ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ੍ਰੀ ਮੁਕਤਸਰ ਸਾਹਿਬ ਵਿਖੇ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ […]

Continue Reading

ਪੰਜਾਬ ਦੀ ਇਕ ਜ਼ਿਲ੍ਹਾ ਅਦਾਲਤ ’ਚ ਨਿਕਲੀਆਂ ਅਸਾਮੀਆਂ

ਚੰਡੀਗੜ੍ਹ, 14 ਮਈ, ਦੇਸ਼ ਕਲਿੱਕ ਬਿਓਰੋ : ਸਰਕਾਰੀ ਨੌਕਰੀਆਂ ਦੀ ਉਡੀਕ ਕਰ ਰਹੇ ਨੌਜਵਾਨਾਂ ਲਈ ਇਹ ਚੰਗੀ ਖਬਰ ਹੈ ਕਿ ਇਕ ਜ਼ਿਲ੍ਹੇ ਵਿੱਚ ਅਸਾਮੀਆਂ ਕੱਢੀਆਂ ਗਈਆਂ ਹਨ। ਜ਼ਿਲ੍ਹਾ ਅਦਾਲਤ ਵੱਲੋਂ ਸਟੈਨੋਗ੍ਰਾਫਰ ਗ੍ਰੇਡ-III ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਜ਼ਿਲ੍ਹਾ ਬਠਿੰਡਾ ਦੀ ਅਦਾਲਤ ਵਿੱਚ ਯੋਗ ਉਮੀਦਵਾਰਾਂ ਤੋਂ 20 ਮਈ ਤੱਕ ਅਰਜ਼ੀਆਂ ਦੀ ਮੰਗ ਕੀਤੀ ਗਈ […]

Continue Reading

ਮੋਹਾਲੀ ‘ਚ ਪਲੇਸਮੈਂਟ ਕੈਂਪ 8 ਮਈ ਨੂੰ

ਮੋਹਾਲੀ, 7 ਮਈ: ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਦੇ ਮਿਸ਼ਨ ਘਰ ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਐਸ.ਏ.ਐਸ ਨਗਰ ਵੱਲੋਂ ਮਿਤੀ 08-05-2025 ਦਿਨ ਵੀਰਵਾਰ ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਤੀਸਰੀ ਮੰਜ਼ਿਲ, ਕਮਰਾ ਨੰ: 461, ਸੈਕਟਰ-76 ਵਿਖੇ ਕੀਤਾ ਜਾ ਰਿਹਾ ਹੈ। ਜਿਸ ਦਾ ਸਮਾਂ ਸਵੇਰੇ 10:00 ਵਜੇ ਤੋਂ ਸ਼ਾਮ 1 ਵਜੇ […]

Continue Reading

ਮੋਹਾਲੀ ਜ਼ਿਲ੍ਹਾ ਅਦਾਲਤ ’ਚ ਨਿਕਲੀਆਂ ਨੌਕਰੀਆਂ

ਮੋਹਾਲੀ, 3 ਮਈ, ਦੇਸ਼ ਕਲਿੱਕ ਬਿਓਰੋ : ਸਰਕਾਰੀ ਨੌਕਰੀ ਦੀ ਉਡੀਕ ਕਰ ਰਹੇ ਨੌਜਵਾਨਾਂ ਲਈ ਇਹ ਚੰਗੀ ਖਬਰ ਹੈ ਕਿ ਮੋਹਾਲੀ ਜ਼ਿਲ੍ਹਾ ਅਦਾਲਤ ਵਿੱਚ ਅਸਾਮੀਆਂ ਕੱਢੀਆਂ ਗਈਆਂ ਹਨ। ਇਹ ਅਸਾਮੀਆਂ ਰੈਗੂਲਰ ਤੌਰ ਉਤੇ ਕੱਢੀਆਂ ਗਈਆਂ ਹਨ। ਜ਼ਿਲ੍ਹਾ ਅਦਾਲਤ ਵਿੱਚ 34 ਪੀਅਨ/ਸੇਵਾਦਾਰਾਂ ਲਈ ਯੋਗ ਉਮੀਦਵਾਰਾਂ ਤੋਂ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਚਾਹਵਾਨ 17 ਮਈ 2025 […]

Continue Reading