ਹਰਿਆਣਾ ਵਿੱਚ ਵੱਡਾ ਪ੍ਰਸ਼ਾਸਕੀ ਫੇਰਬਦਲ; 17 IAS ਅਤੇ 8 HCS ਅਫਸਰਾਂ ਦੇ ਤਬਾਦਲੇ
ਚੰਡੀਗੜ੍ਹ, 7 ਅਗਸਤ (ਦੇਸ਼ ਕਲਿੱਕ ਬਿਊਰੋ) – ਹਰਿਆਣਾ ਸਰਕਾਰ ਨੇ ਵੱਡਾ ਪ੍ਰਸ਼ਾਸਕੀ ਫੇਰਬਦਲ ਕਰਦਿਆਂ ਤੁਰੰਤ ਪ੍ਰਭਾਵ ਨਾਲ 17 ਆਈ.ਏ.ਐਸ. ਅਤੇ 8 ਐਚ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ ਅਤੇ ਨਿਯੁਕਤੀ ਹੁਕਮ ਜਾਰੀ ਕੀਤੇ ਹਨ। ਮੁੱਖ ਸਕੱਤਰ ਅਨੁਰਾਗ ਰਸਤੋਗੀ ਵੱਲੋਂ ਜਾਰੀ ਹੁਕਮਾਂ ਅਨੁਸਾਰ ਸ਼੍ਰੀਮਤੀ ਜੀ. ਅਨੁਪਮਾ, ਜੋ ਮੌਜੂਦਾ ਸਮੇਂ ਵਿੱਚ ਸਮਾਜਿਕ ਨਿਆਂ ਤੇ ਅਧਿਕਾਰਤਾ, ਅਨੁਸੂਚਿਤ ਜਾਤੀ ਅਤੇ ਪੱਛੜੀ ਸ਼੍ਰੇਣੀ […]
Continue Reading
