ਊਰਜਾ ਮੰਤਰੀ ਨੇ ਜੇਈ ਨੂੰ ਕੀਤਾ ਮੁਅੱਤਲ
ਚੰਡੀਗੜ੍ਹ, 12 ਮਈ, ਦੇਸ਼ ਕਲਿੱਕ ਬਿਓਰੋ : ਜੇਈ ਨੂੰ ਡਿਊਟੀ ਵਿਚ ਲਾਪ੍ਰਵਾਹੀ ਵਰਤਣਾ ਮਹਿੰਗਾ ਪੈ ਗਿਆ। ਊਰਜਾ ਮੰਤਰੀ ਵੱਲੋਂ ਤੁਰੰਤ ਪ੍ਰਭਾਵ ਨਾਲ ਜੇਈ ਨੂੰ ਮੁਅੱਤਲ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਬਿਜਲੀ ਵੰਡ ਨਿਗਮ ਦੇ ਜੇਈ ਨੂੰ ਮੁਅੱਤਲ ਕੀਤਾ ਗਿਆ ਹੈ। ਹਰਿਆਣਾ ਦੇ ਊਰਜਾ ਮੰਤਰੀ ਅਨਿਲ ਵਿੱਜ ਨੇ ਡਿਊਟੀ ਵਿੱਚ ਲਾਪ੍ਰਵਾਹੀ ਵਰਤਣ ਉਤੇ ਕਾਰਵਾਈ ਕਰਨ […]
Continue Reading
