ਸਕਾਰਪੀਓ ਬੇਕਾਬੂ ਹੋ ਕੇ ਨੈਸ਼ਨਲ ਹਾਈਵੇ ਤੋਂ ਹੇਠਾਂ ਡਿੱਗੀ, ਦੋ ਮਹਿਲਾਵਾਂ ਦੀ ਮੌਤ, ਦੋ ਨੌਜਵਾਨ ਗੰਭੀਰ ਜ਼ਖ਼ਮੀ PGI ਰੈਫਰ

ਸਕਾਰਪੀਓ ਬੇਕਾਬੂ ਹੋ ਕੇ ਨੈਸ਼ਨਲ ਹਾਈਵੇ ਤੋਂ ਹੇਠਾਂ ਡਿੱਗੀ, ਦੋ ਮਹਿਲਾਵਾਂ ਦੀ ਮੌਤ, ਦੋ ਨੌਜਵਾਨ ਗੰਭੀਰ ਜ਼ਖ਼ਮੀ PGI ਰੈਫਰ ਚੰਡੀਗੜ੍ਹ, 6 ਜਨਵਰੀ, ਦੇਸ਼ ਕਲਿਕ ਬਿਊਰੋ :ਹਰਿਆਣਾ ਦੇ ਜੀਂਦ ‘ਚ ਸਕਾਰਪੀਓ ਬੇਕਾਬੂ ਹੋ ਕੇ ਨੈਸ਼ਨਲ ਹਾਈਵੇ ਦੀ ਰੇਲਿੰਗ ਤੋੜ ਕੇ 15 ਫੁੱਟ ਹੇਠਾਂ ਡਿੱਗ ਗਈ। ਜਿਸ ਕਾਰਨ ਇਸ ‘ਚ ਸਵਾਰ ਦੋ ਔਰਤਾਂ ਦੀ ਮੌਤ ਹੋ ਗਈ […]

Continue Reading

ਮਾਂ ਦੇ ਸਸਕਾਰ ਦੌਰਾਨ ਪੁੱਤ ਦੀ ਵੀ ਹੋਈ ਮੌਤ

ਗੁਰੂਗ੍ਰਾਮ, 4 ਜਨਵਰੀ: ਦੇਸ਼ ਕਲਿੱਕ ਬਿਓਰੋਹਰਿਆਣਾ ਦੇ ਗੁਰੂਗ੍ਰਾਮ ਦੇ ਸੋਹਨਾ ਵਿਖੇ ਆਪਣੀ ਮਾਂ ਦਾ ਅੰਤਿਮ ਸਸਕਾਰ ਕਰ ਰਿਹਾ ਪੁੱਤ ਚੱਕਰ ਖਾ ਕੇ ਹੇਠਾਂ ਡਿੱਗ ਗਿਆ। ਜਦੋਂ ਤੱਕ ਉਸ ਨੂੰ ਹਸਪਤਾਲ ਲਿਜਾਇਆ ਗਿਆ ਉਦੋਂ ਤਕ ਉਸ ਦੀ ਮੌਤ ਹੋ ਚੁੱਕੀ ਸੀ। ਇੱਥੇ ਮਾਂ-ਪੁੱਤ ਦੀ ਕੁਝ ਘੰਟਿਆਂ ਅੰਦਰ ਹੀ ਮੌਤ ਹੋ ਗਈ। ਮਾਂ ਤੋਂ ਬਾਅਦ ਪੁੱਤਰ ਦਾ […]

Continue Reading

ਪਿਕਅੱਪ ਤੇ ਟਰੱਕ ਦੀ ਟੱਕਰ ‘ਚ ਇੱਕ ਦੀ ਮੌਤ, 16 ਜ਼ਖਮੀ

ਕੈਥਲ: 1 ਜਨਵਰੀ, ਦੇਸ਼ ਕਲਿੱਕ ਬਿਓਰੋਅੱਜ ਸਵੇਰੇ ਸਵੇਰੇ ਹੋਏ ਭਿਅਨਕ ਹਾਦਸੇ ‘ਚ ਪਿਕਅੱਪ ਦੀ ਖੜ੍ਹੇ ਟਰੱਕ ਲਾਲ ਟੱਕਰ ਹੋ ਗਈ ਜਿਸ ਵਿੱਚ ਇੱਕ ਵਿਅਕਤੀ ਦੀ ਮੌਕੇ ਤੇ ਹੀ ਮੌਤ ਹੋ ਗਈ ਅਤੇ 16 ਵਿਅਕਤੀ ਜ਼ਖਮੀ ਹੋ ਗਏ ਹਨ।ਜ਼ਖਮੀਆਂ ਨੂੰ ਕੈਥਲ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਹਾਦਸਾ ਪਿਕਅੱਪ ਡਰਾਈਵਰ ਨੂੰ ਨੀਂਦ ਆਉਣ ਕਰਾਨ […]

Continue Reading

ਹਰਿਆਣਾ ’ਚ 3500 ਚੂਹੀਆਂ ਤੇ 150 ਚੂਹੇ ਚੋਰੀ, ਮਾਮਲਾ ਦਰਜ, ਇਕ ਗ੍ਰਿਫਤਾਰ

ਜੀਂਦ, 29 ਦਸੰਬਰ, ਦੇਸ਼ ਕਲਿੱਕ ਬਿਓਰੋ : ਹਰਿਆਣਾ ਵਿੱਚ ਇਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਜਿੱਥੇ 3500 ਚੂਹੀਆਂ ਅਤੇ 150 ਚੂਹੇ ਚੋਰੀ ਹੋ ਗਈ। ਚੂਹੇ ਤੇ ਚੂਹੀਆਂ ਦੇ ਨਾਲ 12 ਬੋਰੀ ਖਾਣਾ ਵੀ ਚੋਰੀ ਹੋ ਗਿਆ। ਜੀਂਦ ਦੇ ਪਿੰਡ ਢਾਠਰਥ ਵਿੱਚ ਬਣੇ ਐਨੀਮਲ ਹਾਊਸ ਵਿੱਚ ਬੀਤੇ ਦਿਨੀਂ ਚੋਰੀ ਹੋ ਗਈ। ਇਸ ਸਬੰਧੀ ਪਿਲੂਖੇੜਾ ਥਾਣਾ […]

Continue Reading

ਸੂਬਾ ਸਰਕਾਰ ਨੇ ਮੀਂਹ ਤੇ ਗੜੇਮਾਰੀ ਕਾਰਨ ਹੋਏ ਫਸਲਾਂ ਦੇ ਨੁਕਸਾਨ ਦੀ ਰਿਪੋਰਟ ਮੰਗੀ

ਚੰਡੀਗੜ੍ਹ, 28 ਦਸੰਬਰ, ਦੇਸ਼ ਕਲਿਕ ਬਿਊਰੋ :ਹਰਿਆਣਾ ‘ਚ ਸਰਕਾਰ ਨੇ ਦੋ ਦਿਨਾਂ ਤੋਂ ਪਏ ਮੀਂਹ ਅਤੇ ਗੜੇਮਾਰੀ ਕਾਰਨ ਹੋਏ ਫਸਲਾਂ ਦੇ ਨੁਕਸਾਨ ਦੀ ਰਿਪੋਰਟ ਮੰਗੀ ਹੈ। ਸੀਐਮ ਨਾਇਬ ਸੈਣੀ ਨੇ ਅੱਜ ਸ਼ਨੀਵਾਰ ਨੂੰ ਕੈਬਨਿਟ ਮੀਟਿੰਗ ਤੋਂ ਬਾਅਦ ਕਿਹਾ ਕਿ ਇਸ ਸਬੰਧ ਵਿੱਚ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਹੁਕਮ ਜਾਰੀ ਕਰ ਦਿੱਤੇ ਗਏ ਹਨ। ਜਿਨ੍ਹਾਂ ਕਿਸਾਨਾਂ ਕੋਲ […]

Continue Reading

ਹਿਸਾਰ ਵਿਖੇ ਇੱਟਾਂ ਦੇ ਭੱਠੇ ‘ਚ ਸੁੱਤੇ ਪਏ 20 ਬੱਚਿਆਂ ‘ਤੇ ਕੰਧ ਡਿੱਗੀ, 4 ਦੀ ਮੌਤ

ਚੰਡੀਗੜ੍ਹ, 23 ਦਸੰਬਰ, ਦੇਸ਼ ਕਲਿਕ ਬਿਊਰੋ :ਹਰਿਆਣਾ ਦੇ ਹਿਸਾਰ ‘ਚ ਬੀਤੀ ਰਾਤ ਇੱਟਾਂ ਦੇ ਭੱਠੇ ‘ਚ ਸੁੱਤੇ ਪਏ 20 ਬੱਚਿਆਂ ‘ਤੇ ਕੰਧ ਡਿੱਗ ਗਈ। ਹਾਦਸੇ ‘ਚ 4 ਬੱਚਿਆਂ ਦੀ ਮੌਤ ਹੋ ਗਈ, ਜਦਕਿ 5 ਸਾਲ ਦੀ ਬੱਚੀ ਗੌਰੀ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਮ੍ਰਿਤਕਾਂ ‘ਚ 3 ਮਹੀਨੇ ਦੀ ਨਿਸ਼ਾ, 9 ਸਾਲਾ ਸੂਰਜ, 9 ਸਾਲਾ […]

Continue Reading

ਪਰਿਵਾਰ ਨੇ ਥਾਰ ਗੱਡੀ ‘ਚ ਖਾਧਾ ਜ਼ਹਿਰ, ਪਤੀ-ਪਤਨੀ ਤੇ ਪੁੱਤਰ ਦੀ ਮੌਤ, ਦੂਜਾ ਬੇਟਾ ਗੰਭੀਰ ਹਾਲਤ ‘ਚ PGI ਦਾਖ਼ਲ

ਚੰਡੀਗੜ੍ਹ, 23 ਦਸੰਬਰ, ਦੇਸ਼ ਕਲਿਕ ਬਿਊਰੋ :ਹਰਿਆਣਾ ਦੇ ਨਾਰਨੌਲ ਵਿੱਚ ਇੱਕ ਜੋੜੇ ਨੇ ਆਪਣੀ ਥਾਰ ਗੱਡੀ ਵਿੱਚ ਦੋ ਬੱਚਿਆਂ ਨੂੰ ਜ਼ਹਿਰ ਦੇ ਕੇ ਖ਼ੁਦ ਵੀ ਨਿਗਲ ਲਿਆ। ਜੋੜੇ ਅਤੇ ਉਨ੍ਹਾਂ ਦੇ ਇੱਕ ਪੁੱਤਰ ਦੀ ਮੌਤ ਹੋ ਗਈ। ਦੂਜੇ ਪੁੱਤਰ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਉਸ ਦਾ ਰੋਹਤਕ ਪੀਜੀਆਈ ਵਿੱਚ ਇਲਾਜ ਚੱਲ ਰਿਹਾ ਹੈ।ਜੋੜੇ ਨੇ […]

Continue Reading

ਓਮ ਪ੍ਰਕਾਸ਼ ਚੌਟਾਲਾ ਨਹੀਂ ਰਹੇ

ਚੰਡੀਗੜ੍ਹ, 20 ਦਸੰਬਰ, ਦੇਸ਼ ਕਲਿਕ ਬਿਊਰੋ :ਹਰਿਆਣਾ ਦੇ ਦਿੱਗਜ ਨੇਤਾ ਅਤੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਦੀ ਮੌਤ ਹੋ ਗਈ ਹੈ। ਉਹ ਬੀਤੇ ਕਾਫੀ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ 89 ਸਾਲ ਦੇ ਸਨ। ਜਾਣਕਾਰੀ ਮੁਤਾਬਕ ਉਨ੍ਹਾਂ ਨੇ ਗੁਰੂਗ੍ਰਾਮ ਸਥਿਤ ਆਪਣੀ ਰਿਹਾਇਸ਼ ‘ਤੇ ਆਖਰੀ ਸਾਹ ਲਿਆ। […]

Continue Reading

ਬਿਜਲੀ ਚੋਰੀ ਫੜਨ ਗਈ ਟੀਮ ‘ਤੇ ਪਿੰਡ ਵਾਲਿਆਂ ਨੇ ਕੀਤਾ ਹਮਲਾ, JE ਸਮੇਤ 4 ਮੁਲਾਜ਼ਮ ਜ਼ਖਮੀ

ਚੰਡੀਗੜ੍ਹ, 20 ਦਸੰਬਰ, ਦੇਸ਼ ਕਲਿਕ ਬਿਊਰੋ :ਹਰਿਆਣਾ ਦੇ ਸੋਨੀਪਤ ‘ਚ ਬਿਜਲੀ ਚੋਰੀ ਫੜਨ ਗਈ ਬਿਜਲੀ ਨਿਗਮ ਦੀ ਟੀਮ ‘ਤੇ ਪਿੰਡ ਵਾਸੀਆਂ ਨੇ ਹਮਲਾ ਕਰ ਦਿੱਤਾ। ਇਸ ਵਿੱਚ ਬਿਜਲੀ ਨਿਗਮ ਦੇ ਜੂਨੀਅਰ ਇੰਜਨੀਅਰ (ਜੇ.ਈ.) ਸਮੇਤ 4 ਮੁਲਾਜ਼ਮ ਜ਼ਖ਼ਮੀ ਹੋ ਗਏ। ਇਸ ਦੇ ਨਾਲ ਹੀ ਤਿੰਨ ਗੰਭੀਰ ਜ਼ਖਮੀ ਬਿਜਲੀ ਕਰਮਚਾਰੀਆਂ ਨੂੰ ਖਾਨਪੁਰ ਮੈਡੀਕਲ ਕਾਲਜ ‘ਚ ਦਾਖਲ ਕਰਵਾਇਆ […]

Continue Reading

ਰੋਡਵੇਜ਼ ਬੱਸ ਦਾ ਟਾਇਰ ਫਟਣ ਕਾਰਨ ਬੇਕਾਬੂ ਹੋ ਕੇ ਪਲਟੀ, 24 ਸਵਾਰੀਆਂ ਜ਼ਖਮੀ 3 ਦੀ ਹਾਲਤ ਨਾਜ਼ੁਕ

ਚੰਡੀਗੜ੍ਹ, 18 ਦਸੰਬਰ, ਦੇਸ਼ ਕਲਿਕ ਬਿਊਰੋ :ਹਰਿਆਣਾ ਦੇ ਭਿਵਾਨੀ ‘ਚ ਇਕ ਰੋਡਵੇਜ਼ ਬੱਸ ਦਾ ਟਾਇਰ ਫਟਣ ਕਾਰਨ ਬੇਕਾਬੂ ਹੋ ਕੇ ਪਲਟ ਗਈ, ਜਿਸ ਕਾਰਨ ਕਰੀਬ 24 ਸਵਾਰੀਆਂ ਜ਼ਖਮੀ ਹੋ ਗਈਆਂ। ਸਥਾਨਕ ਲੋਕਾਂ ਨੇ ਤੁਰੰਤ ਐਂਬੂਲੈਂਸ ਅਤੇ ਪੁਲਸ ਨੂੰ ਸੂਚਨਾ ਦਿੱਤੀ। ਜਿਸ ਤੋਂ ਬਾਅਦ ਕਈ ਹਸਪਤਾਲਾਂ ਦੀਆਂ ਐਂਬੂਲੈਂਸਾਂ ਮੌਕੇ ‘ਤੇ ਪਹੁੰਚੀਆਂ ਅਤੇ ਸਾਰੇ ਜ਼ਖਮੀਆਂ ਨੂੰ ਹਸਪਤਾਲ […]

Continue Reading