ਪੰਜਾਬ ਸਰਕਾਰ ਨੇ 112 ਦਵਾਈਆਂ ਦੀ ਵਿਕਰੀ ‘ਤੇ ਲਾਈ ਪੂਰੀ ਤਰ੍ਹਾਂ ਪਾਬੰਦੀ, ਪੜ੍ਹੋ ਸੂਚੀ

ਚੰਡੀਗੜ੍ਹ, 27 ਅਕਤੂਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ 112 ਦਵਾਈਆਂ ਦੀ ਵਿਕਰੀ ਉਤੇ ਪੂਰੀ ਤਰ੍ਹਾਂ ਰੋਕ ਲਗਾਈ ਗਈ ਹੈ। ਪਿਛਲੇ ਦਿਨੀਂ ਦਵਾਈਆਂ ਸੈਂਪਲ ਫੇਲ੍ਹ ਹੋਣ ਤੋਂ ਬਾਅਦ ਸਰਕਾਰ ਵੱਲੋਂ ਇਹ ਫੈਸਲਾ ਕੀਤਾ ਗਿਆ ਹੈ।  CDSCO ਵੱਲੋਂ ਇਨ੍ਹਾਂ ਦਵਾਈਆਂ ਨੂੰ ਘਟੀਆਂ ਦਵਾਈ ਐਲਾਨਿਆ ਗਿਆ ਹੈ। ਪੰਜਾਬ ਸਰਕਾਰ ਵੱਲੋਂ ਹੁਕਮਾਂ ਵਿੱਚ ਕਿਹਾ ਗਿਆ […]

Continue Reading

ਜੇ ਦੀਵਾਲੀ ਨੂੰ ਪਟਾਕੇ ਚਲਾਉਂਦੇ ਸਮੇਂ ਸੜ ਜਾਵੇ ਤੁਹਾਡਾ ਹੱਥ, ਤਾਂ ਤੁਰੰਤ ਇਹ ਕੰਮ ਕਰੋ

ਦੇਸ਼ ਕਲਿੱਕ ਬਿਓਰੋ : ਦੀਵਾਲੀ ਰੌਸ਼ਨੀ ਅਤੇ ਖੁਸ਼ੀ ਦਾ ਤਿਉਹਾਰ ਹੈ, ਪਰ ਕਈ ਵਾਰ ਪਟਾਕਿਆਂ ਕਾਰਨ ਥੋੜ੍ਹੀ ਜਿਹੀ ਲਾਪਰਵਾਹੀ ਵੀ ਘਾਤਕ ਸਾਬਤ ਹੋ ਸਕਦੀ ਹੈ। ਕਈ ਲਾਪਰਵਾਹੀ ਕਾਰਨ ਪਟਾਕੇ ਚਲਾਉਂਦੇ ਸਮੇਂ ਸਰੀਰ ਦੇ ਕਿਸੇ ਹਿੱਸੇ ‘ਤੇ ਜੇ ਪਟਾਕੇ ਦਾ ਕੋਈ ਹਿੱਸਾ ਡਿੱਗ ਪਵੇ ਅਤੇ ਸੜ ਜਾਵੇ ਤਾਂ ਇਹ ਜਾਣਨਾ ਬਹੁਤ ਜ਼ਰੂਰੀ ਹੈ ਕਿ ਜਲਣ ਨੂੰ […]

Continue Reading

ਮਾਪਿਆਂ ਲਈ ਜ਼ਰੂਰੀ ਖ਼ਬਰ : ਬੱਚਿਆਂ ਨੂੰ ਨਾ ਪਿਲਾਓ ਖੰਘ ਵਾਲੀਆਂ ਦਵਾਈਆਂ,  WHO ਵੱਲੋਂ ਚੇਤਾਵਨੀ

ਨਵੀਂ ਦਿੱਲੀ, 15 ਅਕਤੂਬਰ, ਦੇਸ਼ ਕਲਿੱਕ ਬਿਓਰੋ : ਪਿਛਲੇ ਦਿਨੀਂ ਭਾਰਤ ਵਿੱਚ ਖੰਘ ਵਾਲੀ ਦਵਾਈ ਪੀਣ ਕਾਰਨ ਕਈ ਬੱਚਿਆਂ ਦੀ ਮੌਤ ਹੋ ਗਈ ਗਈ। ਇਸ ਤੋਂ ਬਾਅਦ ਸਰਕਾਰ ਵੱਲੋਂ ਖੰਘ ਵਾਲੀ ਦਵਾਈ ਉਤੇ ਪਾਬੰਦੀ ਲਗਾ ਦਿੱਤੀ ਸੀ ਅਤੇ ਸਬੰਧਤ ਖੰਘ ਵਾਲੀ ਦਵਾਈ ਦੀ ਕੰਪਨੀ ਉਤੇ ਕਾਰਵਾਈ ਕੀਤੀ ਗਈ ਸੀ। ਹੁਣ ਖੰਘ ਵਾਲੀ ਦਵਾਈ ਬੱਚਿਆਂ ਨੂੰ […]

Continue Reading

ਪੰਜਾਬ ਸਰਕਾਰ ਨੇ 8 ਹੋਰ ਦਵਾਈਆਂ ‘ਤੇ ਲਾਈ ਪਾਬੰਦੀ

ਚੰਡੀਗੜ੍ਹ, 12 ਅਕਤੂਬਰ: ਦੇਸ਼ ਕਲਿਕ ਬਿਊਰੋ : ਪੰਜਾਬ ਸਰਕਾਰ ਨੇ ਕੋਲਡਰਿਫ ਖੰਘ ਸਿਰਪ ‘ਤੇ ਪਾਬੰਦੀ ਲਾਉਣ ਤੋਂ ਬਾਅਦ ਹੁਣ 8 ਹੋਰ ਦਵਾਈਆਂ ਦੀ ਵਰਤੋਂ ਅਤੇ ਵਿਕਰੀ ‘ਤੇ ਪਾਬੰਦੀ ਲਾ ਦਿੱਤੀ ਹੈ। ਇਹ ਫੈਸਲਾ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੁਆਰਾ ਜਾਰੀ ਕੀਤੇ ਗਏ ਇੱਕ ਆਦੇਸ਼ ਤੋਂ ਬਾਅਦ ਲਿਆ ਗਿਆ ਹੈ। ਇਸ ਸੰਬੰਧੀ ਸਰਕਾਰ ਵੱਲੋਂ ਹੁਕਨ ਵੀ […]

Continue Reading

ਰਾਤ ਨੂੰ ਦੁੱਧ ਪੀ ਕੇ ਸੌਣ ਨਾਲ ਸਰੀਰ ਉਤੇ ਕੀ ਅਸਰ ਪੈਂਦਾ ?

ਦੁੱਧ ਪੀਣਾ ਸਾਡੇ ਸਰੀਰ ਲਈ ਬਹੁਤ ਜ਼ਰੂਰੀ ਹੈ। ਦੁੱਧ ਵਿੱਚ ਪ੍ਰੋਟੀਨ, ਕਾਰਬੋਹਾਈਡ੍ਰੇਟ, ਚਰਬੀ, ਕੈਲਸ਼ੀਅਮ,  ਫਾਸਫੋਰਸ, ਪੋਟੈਸੀਅਮ, ਵਿਟਾਮਿਨ ਏ, ਵਿਟਾਮਿਨ ਡੀ, ਵਿਟਾਮਿਨ ਬੀ2, ਵਿਟਾਮਿਨ ਬੀ12, ਆਓਡੀਨ, ਸੇਲੇਨੀਅਮ, ਜਿੰਕ ਅਤੇ ਨਿਯਾਸਿਨ ਵਰਗੇ ਪੋਸ਼ਕ ਤੱਤਾਂ ਦੀ ਚੰਗੀ ਮਾਤਰਾ ਹੁੰਦੀ ਹੈ। ਜੇਕਰ ਤੁਸੀਂ ਰਾਤ ਨੂੰ ਦੁੱਧ ਪੀ ਕੇ ਸੌਂਦੇ ਹੋ, ਸਹੀ ਮਾਤਰਾ ਵਿੱਚ ਅਤੇ ਸਹੀ ਤਰੀਕੇ ਨਾਲ ਦੁੱਧ ਪੀਂਦੇ […]

Continue Reading

ਪੰਜਾਬ ਦਾ ਏਆਈ-ਅਧਾਰਤ ਸਟ੍ਰੋਕ ਪ੍ਰੋਜੈਕਟ ਕੌਮੀ ਸਿਹਤ ਸੰਭਾਲ ਮਾਡਲ ਬਣ ਕੇ ਉੱਭਰਿਆ; 700 ਤੋਂ ਵੱਧ ਸਟ੍ਰੋਕ ਮਰੀਜ਼ਾਂ ਦੀ ਕੀਤੀ ਜਾਂਚ

ਚੰਡੀਗੜ੍ਹ, 11 ਅਕਤੂਬਰ: ਦੇਸ਼ ਕਲਿੱਕ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਅਨੁਸਾਰ ਜਨਤਕ ਸਿਹਤ ਸੰਭਾਲ ਦੀ ਦਿਸ਼ਾ ਵਿੱਚ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਦੇ ਏਆਈ-ਅਧਾਰਤ ਸਟ੍ਰੋਕ ਪ੍ਰੋਜੈਕਟ ਨੇ ਪੰਜਾਬ ਨੂੰ ਜੀਵਨ-ਰੱਖਿਅਕ ਡਾਕਟਰੀ ਦੇਖਭਾਲ ਲਈ ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਵਰਤੋਂ ਵਿੱਚ ਪੰਜਾਬ ਨੂੰ ਦੇਸ਼ ਦੇ ਮੋਹਰੀ ਸੂਬੇ ਵਜੋਂ ਸਥਾਪਤ ਕਰਦਿਆਂ ਵੱਡੀ ਸਫ਼ਲਤਾ ਦਰਜ ਕੀਤੀ ਹੈ। […]

Continue Reading

ਵਿਸ਼ਵ ਮਾਨਸਿਕ ਸਿਹਤ ਦਿਵਸ: ਡਾ. ਬਲਬੀਰ ਸਿੰਘ ਵੱਲੋਂ ਪੰਜਾਬ ਰਾਜ ਮਾਨਸਿਕ ਸਿਹਤ ਨੀਤੀ ਦੀ ਸ਼ੁਰੂਆਤ

ਚੰਡੀਗੜ੍ਹ, 10 ਅਕਤੂਬਰ: ਦੇਸ਼ ਕਲਿਕ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਆਪਣੇ ਨਾਗਰਿਕਾਂ ਦੀ ਮਾਨਸਿਕ ਤੰਦਰੁਸਤੀ ਨੂੰ ਯਕੀਨੀ ਬਣਾਉਣ ਵੱਲ ਇੱਕ ਇਤਿਹਾਸਕ ਕਦਮ ਚੁੱਕਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇਥੇ ਵਿਸ਼ਵ ਮਾਨਸਿਕ ਸਿਹਤ ਦਿਵਸ ਮੌਕੇ “ਪੰਜਾਬ ਰਾਜ ਮਾਨਸਿਕ ਸਿਹਤ ਨੀਤੀ” ਦੀ ਸ਼ੁਰੂਆਤ ਕੀਤੀ। ਇਸ ਕ੍ਰਾਤੀਕਾਰੀ ਪਹਿਲ ਦਾ […]

Continue Reading

ਘੱਟ ਪਾਣੀ ਪੀਣ ਦੇ ਨੁਕਸਾਨ, ਕਿੰਨਾਂ ਪੀਣਾ ਚਾਹੀਦਾ

ਪਾਣੀ ਸਿਹਤ ਲਈ ਪੀਣਾ ਬਹੁਤ ਜ਼ਰੂਰੀ ਹੈ। ਘੱਟ ਪਾਣੀ ਪੀਣ ਨਾਲ ਸਾਨੂੰ ਕਈ ਸਮੱਸਿਆਵਾਂ (Problems) ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਪਾਣੀ ਮਹੱਤਵਪੂਰਨ ਸਰੀਰਕ ਕਿਰਿਆਵਾਂ ਨੂੰ ਕਰਨ ਵਿੱਚ ਸਾਡੀ ਬਹੁਤ ਮਦਦ ਕਰਦਾ ਹੈ। ਜੇਕਰ ਘੱਟ ਪਾਣੀ (drinking less water) ਪੀਂਦੇ ਹਾਂ ਤਾਂ ਸਾਨੂੰ ਕਈ ਸਮੱਸਿਆਵਾਂ ਦਾ ਵੀ ਸਾਹਮਣਾ ਕਰਨਾ ਪੈ ਸਕਦਾ ਹੈ। ਘੱਟ ਪਾਣੀ ਪੀਣ […]

Continue Reading

ਚਾਹ ਪੀਣ ਤੋਂ ਬਾਅਦ ਔਰਤ ਨੂੰ ਹੋਈ ਅਜੀਬ ਬਿਮਾਰੀ !

ਔਰਤ ਨੇ ਇੱਕ ਭਿਆਨਕ ਅਨੁਭਵ ਸਾਂਝਾ ਕੀਤਾ ਹੈ ਉਸ ਨੇ ਦੱਸਿਆ ਕਿ ਜਦੋਂ, ਆਪਣੀ ਧੀ ਨੂੰ ਜਨਮ ਦੇਣ ਤੋਂ ਕੁਝ ਹਫ਼ਤਿਆਂ ਬਾਅਦ, ਚਾਹ ਦਾ ਕੱਪ ਪੀਣ ਤੋਂ ਬਾਅਦ ਉਸਦਾ ਚਿਹਰਾ ਸੁੰਨ ਹੋ ਗਿਆ, ਅਤੇ ਉਸਦੇ ਬੁੱਲ੍ਹ, ਅੱਖਾਂ, ਪਲਕਾਂ ਅਤੇ ਹੋਰ ਚਿਹਰੇ ਦੀਆਂ ਮਾਸਪੇਸ਼ੀਆਂ ਨੇ ਕੰਮ ਕਰਨਾ ਬੰਦ ਕਰ ਦਿੱਤਾ। ਸਕਾਟਲੈਂਡ ਦੀ ਔਰਤ ਵੱਲੋਂ ਹੱਡਬੀਤੀ ਸਾਂਝੀ […]

Continue Reading

ਮੈਡੀਸਨ ਖਿੱਤੇ ਦੇ ਨੋਬਲ ਪੁਰਸਕਾਰਾਂ ਦਾ ਐਲਾਨ

ਨਵੀਂ ਦਿੱਲੀ, 6 ਅਕਤੂਬਰ : ਦੇਸ਼ ਕਲਿਕ ਬਿਊਰੋ : ਸੋਮਵਾਰ ਨੂੰ ਪਹਿਲੇ ਨੋਬਲ ਪੁਰਸਕਾਰ ਦਾ ਐਲਾਨ ਕੀਤਾ ਗਿਆ। ਮੈਡੀਸਨ ਦੇ ਖੇਤਰ ਵਿੱਚ ਤਿੰਨ ਡਾਕਟਰਾਂ ਨੂੰ ਸਾਂਝੇ ਤੌਰ ‘ਤੇ ਇਹ ਸਨਮਾਨ ਦਿੱਤਾ ਗਿਆ ਹੈ। ਸੀਏਟਲ, ਅਮਰੀਕਾ ਦੀ ਮੈਰੀ ਈ. ਬਰੂਨਕੋ, ਸੈਨ ਫਰਾਂਸਿਸਕੋ ਦੇ ਫਰੈੱਡ ਰੈਮਸਡੇਲ ਅਤੇ ਜਾਪਾਨ ਦੇ ਸ਼ਿਮੋਨ ਸਾਕਾਗੁਚੀ ਨੂੰ ਇਹ ਪੁਰਸਕਾਰ ਦਿੱਤਾ ਗਿਆ ਹੈ। […]

Continue Reading