ਮਨਰੇਗਾ ਕਾਮਿਆਂ ਨੂੰ ਮਲੇਰੀਆ ਬੁਖਾਰ ਤੋਂ ਬਚਾਅ ਬਾਰੇ ਜਾਗਰੂਕ ਕੀਤਾ
ਫਾਜ਼ਿਲਕਾ: 22 ਜੂਨ 2025, ਦੇਸ਼ ਕਲਿੱਕ ਬਿਓਰੋ ਸਿਵਲ ਸਰਜਨ ਫਾਜ਼ਿਲਕਾ ਡਾਕਟਰ ਰਾਜ ਕੁਮਾਰ ਅਤੇ ਜ਼ਿਲਾ ਐਪੀਡੀਮਾਲੋਜਿਸਟ ਡਾ. ਸੁਨੀਤਾ ਕੰਬੋਜ ਜੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫਸਰ ਸੀ ਐਚ ਸੀ ਡੱਬ ਵਾਲਾ ਕਲਾਂ ਡਾਕਟਰ ਪੰਕਜ ਚੌਹਾਨ ਦੇ ਯੋਗ ਅਗਵਾਈ ਅਤੇ ਐਸ ਆਈ ਵਿਜੇ ਕੁਮਾਰ ਨਾਗਪਾਲ ਦੀ ਰਹਿਨੁਮਾਈ ਹੇਠ ਸਬ ਸੈਂਟਰ ਝੋਕ ਡਿਪੂਲਾਣਾ ਅਧੀਨ ਆਉਂਦੇ ਪਿੰਡ […]
Continue Reading