ਸੜਕ ਸੁਰੱਖਿਆ ਫੋਰਸ ਨਾਲ ਬਚ ਰਹੀਆਂ ਹਨ ਕੀਮਤੀ ਜਾਨਾਂ

    ਹੈਲਪਲਾਈਨ ਨੰ. 112 ਦਿਨ ਰਾਤ 24 ਘੰਟੇ ਕਾਰਜਸ਼ੀਲ ਮਾਲੇਰਕੋਟਲਾ, 29 ਜੂਨ – ਦੇਸ਼ ਕਲਿੱਕ ਬਿਓਰੋ                     ਜ਼ਿਲਾ ਮਾਲੇਰਕੋਟਲਾ ਪੁਲਿਸ ਦੀ ਸੜਕ ਸੁਰੱਖਿਆ ਫੋਰਸ (SSF) ਵੱਲੋਂ ਸਾਲ 2025 ਦੌਰਾਨ ਹੁਣ ਤੱਕ ਵੱਖ-ਵੱਖ ਸੜਕ ਹਾਦਸਿਆਂ ਵਿੱਚ ਤੇਜ਼, ਪ੍ਰਭਾਵਸ਼ਾਲੀ ਅਤੇ ਮਨੁੱਖਤਾ-ਅਧਾਰਤ ਕਾਰਵਾਈ ਕਰਕੇ ਬੇਮਿਸਾਲ ਸੇਵਾ ਪ੍ਰਦਾਨ ਕੀਤੀ ਗਈ ਹੈ। ਸੜਕ ਸੁਰੱਖਿਆ ਫੋਰਸ (SSF) ਦੇ ਤੁਰੰਤ ਦੁਰਘਟਨਾ ਸਥਾਨ ਤੇ ਪਹੁੰਚ ਕੇ ਮਦਦ […]

Continue Reading

ਸਪੀਕਰ ਸੰਧਵਾ ਨੇ ਮਿਸ਼ਨ 1313 ਵਿਸ਼ਾਲ ਖੂਨਦਾਨ ਕੈਂਪ ਵਿਚ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ

•ਲੋੜਵੰਦਾਂ ਲਈ ਵੱਧ ਤੋਂ ਵੱਧ ਖੂਨਦਾਨ ਕਰਨ ਦੀ ਅਪੀਲ  ਕੋਟਕਪੂਰਾ, 29 ਜੂਨ : ਦੇਸ਼ ਕਲਿੱਕ ਬਿਓਰੋ ਇਲਾਕੇ ਦੀ ਪ੍ਰਸਿੱਧ ਖੂਨਦਾਨੀ ਸੰਸਥਾ ਪੀ.ਬੀ.ਜੀ. ਵੈੱਲਫੇਅਰ ਕਲੱਬ ਦੇ ਗਠਨ ਦੇ 16 ਸਾਲ ਪੂਰੇ ਹੋਣ ’ਤੇ ਸੰਸਥਾ ਵੱਲੋਂ ਮਿਸ਼ਨ 1313 ਤਹਿਤ ਵਿਸ਼ਾਲ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ । ਇਸ ਕੈਂਪ ਵਿਚ ਸ. ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਨੇ […]

Continue Reading

ਆਯੂਸ਼ਮਾਨ ਆਰੋਗਿਆ ਕੇਂਦਰ ਚਤਾਮਲਾ ਦੀ ਨੈਸ਼ਨਲ ਅਸੈਂਸਮੈਂਟ ਹੋਈ

ਮੋਰਿੰਡਾ  29 ਜੂਨ ਭਟੋਆ  ਡਾ.ਬਲਵਿੰਦਰ ਕੌਰ ਸਿਵਲ ਸਰਜਨ ਰੂਪਨਗਰ ਦੇੇ ਦਿਸ਼ਾ ਨਿਰਦੇਸ਼ਾਂ ਤਹਿਤ ਤੇ ਡਾ.ਗੋਬਿੰਦ ਟੰਡਨ ਸੀਨੀਅਰ ਮੈਡੀਕਲ ਅਫਸਰ ਦੀ ਅਗਵਾਈ ਹੇਠ ਅਯੁਸ਼ਮਾਨ ਆਰੋਗਿਆ ਕੇਂਦਰ ਚਤਾਮਲਾ ਵਿਖੇ ਐਨ.ਕਿਊ.ਏ.ਐਸ (NQAS) ਦੇ ਅਧੀਨ ਰਾਸ਼ਟਰੀ ਮਿਆਰੀ ਅਸੈਸਮੈਂਟ ਸਫਲਤਾਪੂਰਵਕ ਕਰਵਾਇਆ ਗਿਆ। ਇਸ ਮੌਕੇ ਤੇ ਹਰਵਿੰਦਰ ਸਿੰਘ ਬੀ.ਈ.ਈ (BEE) ਨੇ ਦਸਿਆ ਕਿ ਇਸ ਅਸੈਸਮੈਂਟ ਦੌਰਾਨ  ਨਿਰਧਾਰਿਤ ਟੀਮ ਵੱਲੋਂ ਕੇਂਦਰ ਦੀ […]

Continue Reading

ਸਿਹਤ ਵਿਭਾਗ ਦੇ ਮੁਲਾਜ਼ਮਾਂ ਦੀ ਸਿਹਤ ਮੰਤਰੀ ਨਾਲ ਹੋਈ ਮੀਟਿੰਗ

ਮੁਲਾਜ਼ਮਾਂ ਦੀਆਂ ਮੰਗਾਂ ਹੱਲ ਕਰਵਾਕੇ ਹੀ ਦਮ ਲਵਾਂਗੇ : ਪ੍ਰਧਾਨ ਮਨਜੀਤ ਕੌਰ ਫਰੀਦਕੋਟ ਫਰੀਕਕੋਟ: 25 ਜੂਨ, ਦੇਸ਼ ਕਲਿੱਕ ਬਿਓਰੋ ਮਲਟੀਪਰਪਜ ਹੈਲਥ ਵਰਕਰ (ਫੀਮੇਲ) ਐਕਸ਼ਨ ਕਮੇਟੀ ( ਪੰਜਾਬ) ਦੇ ਸੂਬਾ ਪ੍ਰਧਾਨ ਮਨਜੀਤ ਕੌਰ ਫਰੀਦਕੋਟ ਦੀ ਅਗਵਾਈ ਹੇਠ ਆਪਣੇ ਕੇਡਰ ਆ ਰਹੀਆਂ ਦਰਪੇਸ਼ ਮੁਸ਼ਕਲਾਂ ਅਤੇ ਮੰਗਾਂ ਨੂੰ ਲੈ ਕੇ ਮੰਗਾਂ ਨੂੰ ਲੈ ਕੇ ਕੈਬਨਿਟ ਮੰਤਰੀ ਡਾ,ਬਲਵੀਰ ਸਿੰਘ […]

Continue Reading

ਮਨਰੇਗਾ ਕਾਮਿਆਂ ਨੂੰ ਮਲੇਰੀਆ ਬੁਖਾਰ ਤੋਂ ਬਚਾਅ ਬਾਰੇ ਜਾਗਰੂਕ ਕੀਤਾ

ਫਾਜ਼ਿਲਕਾ: 22 ਜੂਨ 2025, ਦੇਸ਼ ਕਲਿੱਕ ਬਿਓਰੋ  ਸਿਵਲ ਸਰਜਨ ਫਾਜ਼ਿਲਕਾ ਡਾਕਟਰ ਰਾਜ ਕੁਮਾਰ ਅਤੇ ਜ਼ਿਲਾ ਐਪੀਡੀਮਾਲੋਜਿਸਟ ਡਾ. ਸੁਨੀਤਾ ਕੰਬੋਜ ਜੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫਸਰ ਸੀ ਐਚ ਸੀ ਡੱਬ ਵਾਲਾ ਕਲਾਂ  ਡਾਕਟਰ ਪੰਕਜ ਚੌਹਾਨ ਦੇ ਯੋਗ ਅਗਵਾਈ ਅਤੇ ਐਸ ਆਈ ਵਿਜੇ ਕੁਮਾਰ ਨਾਗਪਾਲ ਦੀ ਰਹਿਨੁਮਾਈ ਹੇਠ ਸਬ ਸੈਂਟਰ ਝੋਕ ਡਿਪੂਲਾਣਾ ਅਧੀਨ ਆਉਂਦੇ ਪਿੰਡ […]

Continue Reading

ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਅੰਬੇਦਕਰ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਦੀ ਵਿਸ਼ੇਸ਼ ਪ੍ਰਾਪਤੀ

ਸਿਹਤ ਸੰਭਾਲ ਪੇਸ਼ੇਵਰਾਂ ਦੁਆਰਾ ਸਭ ਤੋਂ ਵੱਡੇ ਯੋਗਾ ਸੈਸ਼ਨ ਲਈ ਏਸ਼ੀਆ ਬੁੱਕ ਆਫ਼ ਰਿਕਾਰਡਜ਼ ਦਾ ਖਿਤਾਬ ਪ੍ਰਾਪਤ ਆਪਣੇ ਨਾਮ ਦਰਜ ਕੀਤਾ ਮੋਹਾਲੀ, 21 ਜੂਨ: ਦੇਸ਼ ਕਲਿੱਕ ਬਿਓਰੋ11ਵੇਂ ਅੰਤਰਰਾਸ਼ਟਰੀ ਯੋਗ ਦਿਵਸ (ਆਈਡੀਵਾਈ) 2025 ਦੇ ਮੌਕੇ ਇੱਕ ਇਤਿਹਾਸਕ ਪ੍ਰਾਪਤੀ ਵਿੱਚ, ਡਾ. ਬੀ.ਆਰ. ਅੰਬੇਦਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਏ ਆਈ ਐਮ ਐਸ ਮੋਹਾਲੀ) ਨੇ ਸੀ ਐਮ ਦੀ […]

Continue Reading

ਹਰ ਸ਼ੁਕਰਵਾਰ ‘ਡੇਂਗੂ ‘ਤੇ ਵਾਰ’: ਪਲਾਂਟ ਨਰਸਰੀਆਂ, ਉਸਾਰੀ ਸਾਈਟਾਂ ਅਤੇ ਖਾਲੀ ਪਲਾਟਾਂ ‘ਚ ਜਾਗਰੂਕਤਾ ਮੁਹਿੰਮ

ਸਿਵਲ ਸਰਜਨ ਡਾ ਰਣਜੀਤ ਸਿੰਘ ਰਾਏ ਵੱਲੋਂ ਜਾਗਰੂਕਤਾ ਗਤੀਵਿਧੀਆਂ ਦਾ ਜਾਇਜ਼ਾ ਲਿਆ ਗਿਆ    ਮਾਨਸਾ, 20 ਜੂਨ, ਦੇਸ਼ ਕਲਿੱਕ ਬਿਓਰੋ ਜ਼ਿਲ੍ਹੇ ਵਿੱਚ ਡੇਂਗੂ ਦੇ ਵਧਦੇ ਖਤਰੇ ਨੂੰ ਠੱਲ੍ਹ ਪਾਉਣ ਲਈ, ਸਿਹਤ ਵਿਭਾਗ ਵੱਲੋਂ ਚਲਾਈ ਜਾ ਰਹੀ ਮੁਹਿੰਮ ‘ਹਰ ਸ਼ੁੱਕਰਵਾਰ ਡੇਂਗੂ ‘ਤੇ ਵਾਰ’ ਤਹਿਤ ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਦੀ ਅਗਵਾਈ ਹੇਠ ਅੱਜ ਵਿਸ਼ੇਸ਼ ਜਾਗਰੂਕਤਾ […]

Continue Reading

ਬੱਚੇਦਾਨੀ ਦੀਆਂ ਰਸੌਲੀਆਂ (ਫਾਈਬਰਾਇਡਜ਼) ਦਾ ਇਲਾਜ

ਪੇਸ਼ਕਸ਼: ਡਾ ਅਜੀਤਪਾਲ ਸਿੰਘ ਐਮ ਡੀਦਵਾਈਆਂ fibroids ਨਾਲ ਸਬੰਧਤ ਲੱਛਣਾਂ ਨੂੰ ਕੰਟਰੋਲ ਕਰਨ ਵਿੱਚ ਮਦਦ ਕਰ ਸਕਦੀਆਂ ਹਨ। Fibroids ਦੇ ਇਲਾਜ ਲਈ ਸਭ ਤੋਂ ਪ੍ਰਭਾਵਸ਼ਾਲੀ ਦਵਾਈਆਂ ਗੋਨਾਡੋਟ੍ਰੋਪਿਨ ਰਿਲੀਜ਼ ਕਰਨ ਵਾਲੇ ਹਾਰਮੋਨ ਐਗੋਨਿਸਟ (GnRHa) ਹਨ, (ਲੂਪ੍ਰੋਨ, ਸਿਨਾਰੇਲ, ਜ਼ੋਲਾਡੇਕਸ ਸਮੇਤ)। ਹਾਰਮੋਨ ਐਗੋਨਿਸਟ ਘੱਟ-ਐਸਟ੍ਰੋਜਨ (ਮੀਨੋਪੌਜ਼ ਵਰਗੀ) ਸਥਿਤੀ ਦਾ ਕਾਰਨ ਬਣਦੇ ਹਨ ਜਿਸ ਨਾਲ ਟਿਊਮਰ ਅਤੇ ਬੱਚੇਦਾਨੀ ਦਾ ਆਕਾਰ […]

Continue Reading

ਪੰਜਾਬ ਦੇ ਸਿਹਤ ਮੰਤਰੀ ਨੇ ਕੁਦਰਤੀ ਭੋਜਨ ਅਭਿਆਸਾਂ ਨੂੰ ਅਪਣਾਉਣ ‘ਤੇ ਦਿੱਤਾ ਜ਼ੋਰ

ਐਫ.ਡੀ.ਏ. ਵੱਲੋਂ ਪੰਜਾਬ ਦੇ ਹਰ ਨਾਗਰਿਕ ਲਈ ਸ਼ੁੱਧ ਅਤੇ ਮਿਲਾਵਟ ਰਹਿਤ ਭੋਜਨ  ਯਕੀਨੀ ਬਣਾਇਆ ਜਾਵੇ: ਡਾ. ਬਲਬੀਰ ਸਿੰਘ ਸਿਹਤ ਮੰਤਰੀ ਨੇ ਲੋਕਾਂ ਨੂੰ ਮੋਬਾਈਲ ਫੂਡ ਟੈਸਟਿੰਗ ਵੈਨਾਂ ਦੀ ਵੱਧ ਤੋਂ ਵੱਧ ਵਰਤੋਂ ਕਰਨ ਲਈ ਪ੍ਰੇਰਿਆ ਚੰਡੀਗੜ੍ਹ, 18 ਜੂਨ: ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸਿਹਤਮੰਦ ਸਮਾਜ ਸਿਰਜਣ ਅਤੇ ਸੂਬੇ ਨੂੰ ਮੁੜ ‘ਰੰਗਲਾ […]

Continue Reading

ਪੰਜਾਬ ‘ਚ ਮੂੰਹਖੁਰ ਦੀ ਬਿਮਾਰੀ ਤੋਂ ਬਚਾਅ ਲਈ 57.84 ਲੱਖ ਤੋਂ ਵੱਧ ਪਸ਼ੂਧਨ ਦਾ ਟੀਕਾਕਰਨ

ਇਸ ਮੁਹਿੰਮ ਦਾ ਉਦੇਸ਼ ਪਸ਼ੂਆਂ ਦੀ ਚੰਗੀ ਸਿਹਤ ਅਤੇ ਕਿਸਾਨਾਂ ਦੀ ਭਲਾਈ ਨੂੰ ਯਕੀਨੀ ਬਣਾਉਣਾ: ਗੁਰਮੀਤ ਸਿੰਘ ਖੁੱਡੀਆਂ ਚੰਡੀਗੜ੍ਹ, 17 ਜੂਨ: ਦੇਸ਼ ਕਲਿੱਕ ਬਿਓਰੋ ਸੂਬੇ ਵਿੱਚ ਪਸ਼ੂਧਨ ਦੀ ਨਰੋਈ ਸਿਹਤ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਪੰਜਾਬ ਦੇ ਪਸ਼ੂ ਪਾਲਣ ਵਿਭਾਗ ਨੇ ਪਸ਼ੂਧਨ ਦੇ ਮੂੰਹਖੁਰ ਦੀ ਬਿਮਾਰੀ ਤੋਂ ਬਚਾਅ ਲਈ 15 ਅਪ੍ਰੈਲ, 2025 ਤੋਂ ਸ਼ੁਰੂ […]

Continue Reading