ਸਪੀਕਰ ਸੰਧਵਾਂ ਵੱਲੋਂ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਦਾ ਅਚਨਚੇਤ ਦੌਰਾ

  ਫ਼ਰੀਦਕੋਟ 26 ਅਪ੍ਰੈਲ, ਦੇਸ਼ ਕਲਿੱਕ ਬਿਓਰੋ  ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਮੰਤਵ ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਪ੍ਰਦਾਨ ਕਰਨਾ ਹੈ, ਤਾਂ  ਜੋ ਸੂਬੇ ਦੇ ਲੋਕ ਸਿਹਤਮੰਦ ਜੀਵਨ ਜੀਅ ਸਕਣ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਅੱਜ ਗੁਰੂ ਗੋਬਿੰਦ ਸਿੰਘ ਮੈਡੀਕਲ […]

Continue Reading

ਪੰਜਾਬ ਦੇ ‘ਆਮ ਆਦਮੀ ਕਲੀਨਿਕ’ ਮਾਡਲ ਨੂੰ ਵਿਸ਼ਵ ਪੱਧਰ ‘ਤੇ ਮਿਲੀ ਪ੍ਰਸ਼ੰਸਾ

ਆਸਟ੍ਰੇਲੀਆਈ ਵਫ਼ਦ ਨੇ ਇਹ ਮਾਡਲ ਆਸਟਰੇਲੀਆ ਵਿੱਚ ਅਪਣਾਉਣ ਵਿੱਚ ਦਿਖਾਈ ਦਿਲਚਸਪੀ ਚੰਡੀਗੜ੍ਹ, 25 ਅਪ੍ਰੈਲ: ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਮੁੱਢਲੀ ਸਿਹਤ ਸੰਭਾਲ ਨੂੰ ਹੋਰ ਮਜ਼ਬੂਤ ਕਰਨ ਅਤੇ ਕਾਇਆ-ਕਲਪ ਕਰਨ ਦੀ ਦਿਸ਼ਾ ਵਿੱਚ ਹੋਰ ਬੁਲੰਦੀ ਹਾਸਲ ਕਰਦਿਆਂ ਆਮ ਆਦਮੀ ਕਲੀਨਿਕਾਂ (ਏਏਸੀ) ਨੂੰ ਉਦੋਂ ਵਿਸ਼ਵ ਪੱਧਰ […]

Continue Reading

‘ਗੋਡੇ ਬਦਲਣ ਦੀ ਰੋਬੋਟੈਕ ਸਰਜਰੀ ਮਰੀਜ਼ਾਂ ਨਾਲ ਸਰਾਸਰ ਧੋਖਾ’: 60000 ਸਰਜਰੀਆਂ ਕਰਨ ਵਾਲੇ ਡਾ. ਵਿਕਾਸ ਮਹਿਰਾ ਦਾ ਦਾਅਵਾ

ਮੋਹਾਲੀ, 25 ਅਪ੍ਰੈਲ: ਦੇਸ਼ ਕਲਿੱਕ ਬਿਓਰੋ ਵਿਸ਼ਵ ਪ੍ਰਸਿੱਧ ਕੰਪਨੀ ਮੌਰਗਨ ਸਟੈਨਲੇ ਅਤਿ-ਆਧੁਨਿਕ ਸਿਹਤ ਸੁਵਿਧਾਵਾਂ ਮੁਹੱਈਆ ਕਰਵਾਉਣ ਵਿਚ ਮੋਹਰੀ ਹੈ। ਕੰਪਨੀ ਵੱਲੋਂ ਭਾਰਤ ਵਿਚ 6 ਹਸਪਤਾਲਾਂ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਵਿਚ ਮੈਸੂਰ, ਗਵਾਲੀਅਰ, ਨੋਇਡਾ, ਵਾਰਾਣਸੀ, ਹਿਸਾਰ ਅਤੇ (ਖਰੜ) ਮੋਹਾਲੀ ਸ਼ਹਿਰ ਸ਼ਾਮਲ ਹਨ। ਇਲਾਕੇ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਕਲੀਅਰਮੈਡੀ ਹੈਲਥਕੇਅਰ ਨੇ 360 […]

Continue Reading

ਸਿਹਤ ਮੰਤਰੀ ਵੱਲੋਂ ਵਿਦਿਆਰਥੀਆਂ ਨੂੰ HIV, ਹੈਪੇਟਾਈਟਸ B, ਹੈਪੇਟਾਈਟਸ C ਪ੍ਰਤੀ ਜਾਗਰੂਕ ਕਰਨ ਦੀ ਅਪੀਲ

ਮੋਹਾਲੀ, 25 ਅਪ੍ਰੈਲ: ਦੇਸ਼ ਕਲਿੱਕ ਬਿਓਰੋਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਵੱਲੋਂ ਨੌਜਵਾਨਾਂ ਨੂੰ HIV ਬਾਰੇ ਜਾਗਰੂਕ ਕਰਨ ਲਈ ਯੂਥ ਸਿੰਪੋਜ਼ਿਅਮ ਆਨ HIV 2025, ਚੰਡੀਗੜ੍ਹ ਯੂਨੀਵਰਸਿਟੀ ਵਿਖੇ ਕਰਵਾਇਆ ਗਿਆ। ਇਹ ਸਿੰਪੋਜ਼ਿਅਮ “ਸੁਚੇਤ ਰਹੋ, ਸਾਵਧਾਨ ਰਹੋ, HIV. ਦਾ ਖਾਤਮਾ ਕਰੋ” ਥੀਮ ਹੇਠ ਕਰਵਾਇਆ ਗਿਆ। ਸਮਾਗਮ ਦੀ ਸ਼ੁਰੂਆਤ ਪਹਿਲਗਾਮ ਅਤਿਵਾਦੀ ਹਮਲੇ ਦੇ ਪੀੜਤਾਂ ਨੂੰ ਦੋ ਮਿੰਟ ਦਾ ਮੌਨ […]

Continue Reading

CHC ਮੋਰਿੰਡਾ ਵੱਲੋਂ ਵਿਸ਼ਵ ਮਲੇਰੀਆ ਦਿਵਸ ਮਨਾਇਆ ਗਿਆ 

ਮੋਰਿੰਡਾ  25 ਅਪ੍ਰੈਲ ਭਟੋਆ   ਡਾ.ਤਰਸੇਮ ਸਿੰਘ, ਸਿਵਲ ਸਰਜਨ, ਰੂਪਨਗਰ ਦੇ ਦਿਸ਼ਾ ਨਿਰਦੇਸਾਂ ਤਹਿਤ ਅਤੇ ਡਾ. ਪਰਮਿੰਦਰ ਜੀਤ ਸਿੰਘ ਸੀਨੀਅਰ ਮੈਡੀਕਲ ਅਫਸਰ, ਸੀ.ਐਚ.ਸੀ ਮੋਰਿੰਡਾ ਦੀ ਅਗਵਾਈ ਹੇਠ ਅੱਜ  ਸੀ.ਐਚ.ਸੀ. ਮੋਰਿੰਡਾ ਵਿਖੇ ਵਿਸ਼ਵ ਮਲੇਰੀਆ ਦਿਵਸ ਮਨਾਇਆ ਗਿਆ।ਇਸ ਮੌਕੇ ਤੇ ਡਾ.ਪਰਮਿੰਦਰ ਜੀਤ ਸਿੰਘ, ਸੀਨੀਅਰ ਮੈਡੀਕਲ ਅਫਸਰ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਮਲੇਰੀਆ ਬੁਖਾਰ ਮਾਦਾ ਐਨਾਫਲੀਜ ਮੱਛਰ ਦੇ ਕੱਟਣ […]

Continue Reading

ਸਿਹਤ ਮੰਤਰੀ ਵੱਲੋਂ ਸਰਕਾਰੀ ਡਾਕਟਰਾਂ ਨੂੰ ਸਿਹਤ ਸੇਵਾਵਾਂ ਦੀ ਗੁਣਵੱਤਾ ਯਕੀਨੀ ਬਣਾਉਣ ਦੇ ਆਦੇਸ਼

ਚੰਡੀਗੜ੍ਹ/ਪਟਿਆਲਾ, 24 ਅਪ੍ਰੈਲ: ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਦੀ ਆਪਣੇ ਨਾਗਰਿਕਾਂ ਨੂੰ ਮਿਆਰੀ ਅਤੇ ਨਿਰਵਿਘਨ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਦੀ ਪੁਸ਼ਟੀ ਕਰਦਿਆਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਅਰਬਨ ਅਸਟੇਟ, ਪਟਿਆਲਾ ਵਿਖੇ ਆਮ ਆਦਮੀ ਕਲੀਨਿਕ ਅਤੇ ਸਿਵਲ ਹਸਪਤਾਲ ਰਾਜਪੁਰਾ ਵਿਖੇ ਅਚਨਚੇਤ ਨਿਰੀਖਣ ਕੀਤਾ। ਆਪਣੇ ਦੌਰੇ ਦੌਰਾਨ ਸਿਹਤ ਮੰਤਰੀ ਨੇ […]

Continue Reading

ਨਰਸਿੰਗ ਵਿਦਿਆਰਥਣਾਂ  ਨੂੰ ਡੇਂਗੂ ਰੋਕਥਾਮ ਬਾਰੇ ਦਿੱਤੀ ਜਾਣਕਾਰੀ

ਬੂਥਗੜ੍ਹ, 21 ਅਪ੍ਰੈਲ: ਦੇਸ਼ ਕਲਿੱਕ ਬਿਓਰੋ ਪ੍ਰਾਇਮਰੀ ਹੈਲਥ ਸੈਂਟਰ ਬੂਥਗੜ੍ਹ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਅਲਕਜੋਤ ਕੌਰ ਦੀ ਅਗਵਾਈ ਹੇਠ ਨਰਸਿੰਗ ਕਾਲਜ ਦੀਆਂ ਵਿਦਿਆਰਥਣਾਂ ਨੂੰ ਡੇਂਗੂ ਅਤੇ ਮਲੇਰੀਆ ਰੋਕਥਾਮ (dengue prevention) ਬਾਰੇ ਜਾਣਕਾਰੀ ਦਿੱਤੀ ਗਈ l ਡਾ. ਅਰੁਣ ਬਾਂਸਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਡੇਂਗੂ ਜਾਨਲੇਵਾ ਬੁਖ਼ਾਰ ਹੈ, ਜਿਸ ਤੋਂ ਬਚਾਅ ਲਈ ਕਿਸੇ ਵੀ ਥਾਂ […]

Continue Reading

ਬੱਚਿਆਂ ਦੀਆਂ ਪਾਠਕ੍ਰਮ-ਬਾਹਰਲੀਆਂ ਸਰਗਰਮੀਆਂ ਦਾ ਹਿੱਸਾ ਬਣੇਗੀ ਡੇਂਗੂ ਰੋਕਥਾਮ ਮੁਹਿੰਮ : ਡਾ. ਸੰਗੀਤਾ ਜੈਨ

ਮੋਹਾਲੀ,  20 ਅਪ੍ਰੈਲ: ਦੇਸ਼ ਕਲਿੱਕ ਬਿਓਰੋ Dengue prevention campaign: ਸਿਹਤ ਵਿਭਾਗ ਵਲੋਂ ਡੇਂਗੂ, ਮਲੇਰੀਆ, ਚਿਕਨਗੁਨੀਆ ਜਿਹੀਆਂ ਬੀਮਾਰੀਆਂ ਦੀ ਰੋਕਥਾਮ ਲਈ ਨਿਵੇਕਲੀ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿਸ ਵਿਚ ਸਰਕਾਰੀ ਸਕੂਲਾਂ ਦੇ ਬੱਚਿਆਂ ਅਤੇ ਅਧਿਆਪਕਾਂ ਨੂੰ ਵੀ ਸ਼ਾਮਲ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਦਸਿਆ ਕਿ ਸਿਹਤ ਤੇ ਪਰਿਵਾਰ […]

Continue Reading

ਦਵਾਈ ਦੇ ਨਾਲ ਨਾਲ ਹੌਂਸਲੇ ਤੇ ਦ੍ਰਿੜ ਇਰਾਦੇ ਨਾਲ ਵੀ ਪਾਈ ਜਾ ਸਕਦੀ ਹੈ ਕੈਂਸਰ ਨੂੰ ਮਾਤ: ਸੰਧਵਾਂ 

 ਬਠਿੰਡਾ, 20 ਅਪ੍ਰੈਲ : ਦਵਾਈ ਦੇ ਨਾਲ-ਨਾਲ ਪੂਰੇ ਹੌਂਸਲੇ ਤੇ ਪੂਰੇ ਦ੍ਰਿੜ ਇਰਾਦੇ ਨਾਲ ਵੀ ਕੈਂਸਰ ਜਿਹੀ ਭਿਆਨਕ ਬਿਮਾਰੀ ਨੂੰ ਹਰਾਇਆ ਜਾ ਸਕਦਾ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸ. ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਨੇ ਅੱਜ ਸਥਾਨਕ ਰੋਜ਼ ਗਾਰਡਨ ਵਿਖੇ ਕੈਂਸਰ ਦੀ ਲਾਇਲਾਜ ਬਿਮਾਰੀ ਬਾਰੇ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਲਾਰਿਤ ਵੈਲਫੇਅਰ […]

Continue Reading

ਕੈਬਨਿਟ ਮੰਤਰੀ ਡਾ ਬਲਬੀਰ ਸਿੰਘ ਨੇ ਜਿ਼ਲ੍ਹੇ ਵਿੱਚ ਯੁੱਧ ਨਸਿ਼ਆਂ ਵਿਰੁੱਧ ਚੱਲ ਰਹੀ ਮੁਹਿੰਮ ਦਾ ਲਿਆ ਜਾਇਜ਼ਾ

ਸ੍ਰੀ ਮੁਕਤਸਰ ਸਾਹਿਬ, 20 ਅਪ੍ਰੈਲ, ਦੇਸ਼ ਕਲਿੱਕ ਬਿਓਰੋ                     ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜਿਲ੍ਹੇ ਵਿੱਚ “ਯੁੱਧ ਨਸਿ਼ਆਂ ਵਿਰੁੱਧ” ਮੁਹਿੰਮ ਤਹਿਤ ਵੱਖ-ਵੱਖ ਵਿਭਾਗਾਂ ਵਲੋਂ ਚਲਾਈਆਂ ਜਾ ਰਹੀਆਂ ਗਤੀਵਿਧੀਆਂ ਸਬੰਧੀ ਡਾ.ਬਲਬੀਰ ਸਿੰਘ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ, ਪੰਜਾਬ ਸਰਕਾਰ ਨੇ ਦਫਤਰ […]

Continue Reading