ਸਿੱਖਿਆ ਵਿਭਾਗ ਨੇ ਆਰੰਭੀ ਡੇਂਗੂ ਅਤੇ ਚਿਕਨਗੁਨੀਆਂ ਸਬੰਧੀ ਜਾਗਰੂਕਤਾ ਮੁਹਿੰਮ 

ਚਮਕੌਰ ਸਾਹਿਬ / ਮੋਰਿੰਡਾ 20 ਅਪਰੈਲ ਭਟੋਆ          ਪੰਜਾਬ ਦੇ ਸਿੱਖਿਆ ਵਿਭਾਗ ਵੱਲੋ  ਮਲੇਰੀਆ, ਡੇਂਗੂ (dengue) ਅਤੇ ਚਿਕਨਗੁਨੀਆਂ (chikungunya) ਦੀ ਰੋਕਥਾਮ ਸਬੰਧੀ  ਸਕੂਲਾਂ ਨੂੰ ਪੱਤਰ ਭੇਜ ਕੇ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ । ਇਸ ਸਬੰਧੀ ਪੰਜਾਬ ਮਿਡ ਡੇ ਮੀਲ ਸੁਸਾਇਟੀ ਵੱਲੋਂ ਜਾਰੀ ਪੱਤਰ ਰਾਹੀਂ ਰਾਜ ਦੇ ਸਮੂਹ ਜ਼ਿਲ੍ਹਾ […]

Continue Reading

ਹੀਮੋਫੀਲੀਆ ਤੋਂ ਬਚਣ ਲਈ ਜਾਗਰੂਕਤਾ ਜਰੂਰੀ: ਡਾ ਚੰਦਰ ਸ਼ੇਖਰ ਕੱਕੜ

ਫਾਜ਼ਿਲਕਾ: 17 ਅਪ੍ਰੈਲ, ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਅਤੇ ਡਾ ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਫਾਜਿਲਕਾ ਜੀ ਦੇ ਹੁਕਮਾਂ ਅਨੁਸਾਰ ਜਿਲ੍ਹੇ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਵਿੱਚ ਵਿਸ਼ਵ ਹੀਮੋਫੀਲੀਆ ਦਿਵਸ ਮਨਾਇਆ ਜਾ ਰਿਹਾ ਹੈ। ਇਸ ਦਿਨ ਸਬੰਧੀ ਡਾ ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਨੇ ਦੱਸਿਆ ਕਿ ਇਹ ਦਿਨ ਮਨਾਉਣ ਦਾ ਮਕਸਦ ਲੋਕਾਂ ਨੂੰ  ਹੀਮੋਫੀਲੀਆ ਅਤੇ ਥੈਲੇਸੀਮੀਆ […]

Continue Reading

ਪੁਲਿਸ ਨੇ ਪੰਜਾਬ ਦੇ ਹਸਪਤਾਲਾਂ ‘ਚ ਸੁਰੱਖਿਆ ਵਧਾਈ

ਚੰਡੀਗੜ੍ਹ, 14 ਅਪ੍ਰੈਲ, ਦੇਸ਼ ਕਲਿਕ ਬਿਊਰੋ :ਪੰਜਾਬ ਪੁਲਿਸ ਨੇ ਗੁਰਦਾਸਪੁਰ ਤੇ ਮੁਹਾਲੀ ਦੇ ਡੇਰਾਬੱਸੀ ਸਰਕਾਰੀ ਹਸਪਤਾਲਾਂ ਵਿੱਚ ਹਿੰਸਾ ਅਤੇ ਡਾਕਟਰਾਂ ਦੀ ਸੁਰੱਖਿਆ ਦੀਆਂ ਤਾਜ਼ਾ ਘਟਨਾਵਾਂ ਨੂੰ ਲੈ ਕੇ ਕਾਰਵਾਈ ਕੀਤੀ ਹੈ। ਅੱਜ ਪੁਲੀਸ ਟੀਮਾਂ ਨੇ ਮੁਹਾਲੀ ਸਮੇਤ ਕਈ ਜ਼ਿਲ੍ਹਿਆਂ ਦੇ ਸਰਕਾਰੀ ਤੇ ਪ੍ਰਾਈਵੇਟ ਹਸਪਤਾਲਾਂ ਦੀ ਚੈਕਿੰਗ ਕੀਤੀ।ਹਸਪਤਾਲ ਵਿੱਚ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ […]

Continue Reading

16 ਅਪ੍ਰੈਲ ਤੋਂ ਸਰਕਾਰੀ ਹਸਪਤਾਲਾਂ ਦਾ ਸਮਾਂ ਬਦਲਿਆ

ਰਜਿਸਟਰੇਸ਼ਨ ਕਾਊਂਟਰ ਖੁਲ੍ਹਣਗੇ ਅੱਧਾ ਘੰਟਾ ਪਹਿਲਾਂ ਮੋਹਾਲੀ, 14 ਅਪ੍ਰੈਲ : ਦੇਸ਼ ਕਲਿੱਕ ਬਿਓਰੋ Government hospitals’ timings: ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਦੇ ਖੁੱਲ੍ਹਣ ਅਤੇ ਬੰਦ ਹੋਣ ਦੇ ਸਮੇਂ ਵਿਚ 16 ਅਪ੍ਰੈਲ (ਬੁੱਧਵਾਰ) ਤੋਂ ਤਬਦੀਲੀ ਹੋ ਜਾਵੇਗੀ l ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਦਸਿਆ ਕਿ ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਹੁਣ ਸਵੇਰੇ […]

Continue Reading

ਪੰਜਾਬ ਦੇ ਇੱਕ ਸਿਵਲ ਹਸਪਤਾਲ ਵਿੱਚ ਦੋ ਗੁੱਟ ਭਿੜੇ, ਡਾਕਟਰ ਦਾ ਕੈਬਿਨ ਤੋੜਿਆ

ਗੁਰਦਾਸਪੁਰ, 13 ਅਪ੍ਰੈਲ, ਦੇਸ਼ ਕਲਿਕ ਬਿਊਰੋ :ਗੁਰਦਾਸਪੁਰ ਦੇ ਸਿਵਲ ਹਸਪਤਾਲ ਵਿੱਚ ਸ਼ਨੀਵਾਰ ਦੇਰ ਰਾਤ ਇੱਕ ਗੰਭੀਰ ਘਟਨਾ ਸਾਹਮਣੇ ਆਈ ਹੈ। ਦੋ ਗੁੱਟਾਂ ਵਿੱਚ ਹੋਈ ਝੜਪ ਵਿੱਚ ਡਾਕਟਰ ਦੇ ਕੈਬਿਨ ਦੇ ਸ਼ੀਸ਼ੇ ਟੁੱਟ ਗਏ। ਘਟਨਾ ਉਦੋਂ ਵਾਪਰੀ ਜਦੋਂ ਡਾਕਟਰ ਦੇ ਕਮਰੇ ਵਿੱਚ ਇੱਕ ਧਿਰ ਦੇ ਲੋਕ ਬੈਠੇ ਹੋਏ ਸਨ। ਇਸ ਦੌਰਾਨ ਦੂਜੀ ਧਿਰ ਦੇ ਨੌਜਵਾਨ ਉਥੇ […]

Continue Reading

ਡੇਰਾਬੱਸੀ ਸਿਵਲ ਹਸਪਤਾਲ ‘ਚ ਹੋਈ ਝੜਪ ਵਿੱਚ ਸ਼ਾਮਲ ਦੋਵੇਂ ਧਿਰਾਂ ਵਿਰੁੱਧ FIR ਦਰਜ

ਹਸਪਤਾਲ ਦੇ ਪ੍ਰੋਟੋਕੋਲ ਦੀ ਉਲੰਘਣਾ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਡਾ. ਬਲਬੀਰ ਸਿੰਘ ਚੰਡੀਗੜ੍ਹ, 12 ਅਪ੍ਰੈਲ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਥੇ ਦੱਸਿਆ ਕਿ ਡੇਰਾਬੱਸੀ ਦੇ ਸਿਵਲ ਹਸਪਤਾਲ ਵਿੱਚ ਹੋਈ ਝੜਪ ਵਿੱਚ ਸ਼ਾਮਲ ਦੋਵੇਂ ਧਿਰਾਂ ਵਿਰੁੱਧ ਤੁਰੰਤ ਕਾਰਵਾਈ ਕਰਦਿਆਂ ਐਫ.ਆਈ.ਆਰ. ਦਰਜ ਕੀਤੀ ਗਈ ਹੈ। ਡਾ. […]

Continue Reading

ਜ਼ਿਲ੍ਹਾ ਸਿਹਤ ਵਿਭਾਗ ਨਸ਼ੇ ਦੀ ਬੀਮਾਰੀ ਦੇ ਖ਼ਾਤਮੇ ਲਈ ਵਚਨਵੱਧ : ਡਾ. ਸੰਗੀਤਾ ਜੈਨ 

ਮੋਹਾਲੀ, 11 ਅਪ੍ਰੈਲ : ਦੇਸ਼ ਕਲਿੱਕ ਬਿਓਰੋ Drug addiction: ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਆਖਿਆ ਕਿ ਪੰਜਾਬ ਸਰਕਾਰ ਦੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਜ਼ਿਲ੍ਹਾ  ਸਿਹਤ ਵਿਭਾਗ ਨਸ਼ੇ ਦੀ ਬੀਮਾਰੀ ਦੇ ਖ਼ਾਤਮੇ ਲਈ (eradicating drug addiction) ਪੂਰੀ ਤਰ੍ਹਾਂ ਵਚਨਵੱਧ ਹੈ ਅਤੇ ਨਸ਼ਾ ਛੱਡਣ ਦਾ ਚਾਹਵਾਨ ਕੋਈ ਵੀ ਵਿਅਕਤੀ ਨੇੜਲੀ ਸਰਕਾਰੀ ਸਿਹਤ ਸੰਸਥਾ ਵਿਚ ਜਾ […]

Continue Reading

ਕੀ ਹੈ ਵਿਲਸਨ ਬੀਮਾਰੀ (Wilson’s disease) ?

ਪੇਸ਼ਕਸ਼ ਡਾ ਅਜੀਤਪਾਲ ਸਿੰਘ ਐਮ ਡੀWilson’s disease: ਵਿਲਸਨ ਦੀ ਬਿਮਾਰੀ ਇੱਕ ਦੁਰਲੱਭ ਵਿਰਾਸਤੀ ਬਿਮਾਰੀ ਹੈ,ਜਿਸ ਕਾਰਨ ਕਈ ਅੰਗਾਂ, ਖਾਸ ਕਰਕੇ ਜਿਗਰ, ਦਿਮਾਗ ਅਤੇ ਅੱਖਾਂ ਵਿੱਚ ਤਾਂਬੇ ਦਾ ਪੱਧਰ ਵਧ ਜਾਂਦਾ ਹੈ। ਵਿਲਸਨ ਦੀ ਬਿਮਾਰੀ ਵਾਲੇ ਜ਼ਿਆਦਾਤਰ ਲੋਕਾਂ ਦਾ ਨਿਦਾਨ 5 ਤੋਂ 35 ਸਾਲ ਦੀ ਉਮਰ ਦੇ ਵਿਚਕਾਰ ਹੁੰਦਾ ਹੈ।ਪਰ ਛੋਟੇ ਅਤੇ ਵੱਡੀ ਉਮਰ ਦੇ ਲੋਕ […]

Continue Reading

ਗਰਮੀ ਦੇ ਮੌਸਮ ਤੋਂ ਬਚਾਅ ਲਈ ਸਿਹਤ ਵਿਭਾਗ ਵੱਲੋਂ ਅਡਵਾਈਜ਼ਰੀ ਜਾਰੀ

ਮਾਨਸਾ 10 ਅਪ੍ਰੈਲ: ਦੇਸ਼ ਕਲਿੱਕ ਬਿਓਰੋ           ਆਉਣ ਵਾਲੇ ਦਿਨਾਂ ਵਿੱਚ ਤਾਪਮਾਨ ਵਿੱਚ ਹੋਣ ਵਾਲੇ ਵਾਧੇ ਨੂੰ ਧਿਆਨ ਵਿੱਚ ਰੱਖਦਿਆਂ ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਮਾਨਸਾ ਵੱਲੋਂ ਸਲਾਹਕਾਰੀ ਜਾਰੀ ਕੀਤੀ ਗਈ ਹੈ।             ਸਲਾਹਕਾਰੀ ਜਾਰੀ ਕਰਦਿਆਂ ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਨੇ ਦੱਸਿਆ ਕਿ ਗਰਮ ਲੂ ਦੇ ਨਾਲ ਫੂਡ ਪੁਆਇਜ਼ਨਿੰਗ ਦੀ ਸਮੱਸਿਆ ਬਹੁਤ ਜਿਆਦਾ ਹੁੰਦੀ ਹੈ ਇਸ ਲਈ ਸਾਨੂੰ ਇਸ ਮੌਸਮ ਦੌਰਾਨ ਵੱਧ ਤੋਂ ਵੱਧ ਤਾਜ਼ੇ ਫਲ ਖਾਣੇ ਚਾਹੀਦੇ ਹਨ, ਬਾਜ਼ਾਰ […]

Continue Reading

World Homeopathy Day: ਪੰਜਾਬ ‘ਚ ਜਲਦ ਬਣੇਗਾ ਸਰਕਾਰੀ ਹੋਮਿਓਪੈਥਿਕ ਮੈਡੀਕਲ ਕਾਲਜ ਅਤੇ ਹਸਪਤਾਲ

ਚੰਡੀਗੜ੍ਹ, 9 ਅਪ੍ਰੈਲ: ਦੇਸ਼ ਕਲਿੱਕ ਬਿਓਰੋ World Homeopathy Day: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਹੋਮਿਓਪੈਥੀ ਨੂੰ ਸੰਭਾਲ ਕੇ ਰੱਖਣ ਅਤੇ ਵੱਧ ਤੋ ਵੱਧ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਵਿਸ਼ਵ ਹੋਮਿਓਪੈਥੀ ਦਿਵਸ ਮੌਕੇ ਲੁਧਿਆਣਾ ਜ਼ਿਲ੍ਹੇ ਵਿੱਚ ਸਰਕਾਰੀ ਹੋਮਿਓਪੈਥਿਕ ਮੈਡੀਕਲ ਕਾਲਜ (Homeopathic Medical […]

Continue Reading