ਗਰਭਵਤੀ ਔਰਤਾਂ ਲਈ ਲਗਾਏ ਵਿਸ਼ੇਸ਼ ਜਾਗਰੂਕਤਾ ਤੇ ਜਾਂਚ ਕੈਂਪ
ਸਰਕਾਰੀ ਸਿਹਤ ਸੰਸਥਾਵਾਂ ਵਿਚ ਮਨਾਇਆ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਦਿਵਸ ਮੋਹਾਲੀ, 11 ਜੂਨ : ਦੇਸ਼ ਕਲਿੱਕ ਬਿਓਰੋ ਜ਼ਿਲ੍ਹੇ ਦੀਆਂ ਵੱਖ ਵੱਖ ਸਰਕਾਰੀ ਸਿਹਤ ਸੰਸਥਾਵਾਂ ਵਿਚ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਮੁਹਿੰਮ ਤਹਿਤ ਸਿਹਤ ਜਾਗਰੂਕਤਾ ਅਤੇ ਜਾਂਚ ਕੈਂਪ ਲਗਾਏ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਸੰਗੀਤਾ ਜੈਨ ਅਤੇ ਜ਼ਿਲ੍ਹਾ ਪਰਿਵਾਰ ਭਲਾਈ ਅਧਿਕਾਰੀ ਡਾ.ਤਮੰਨਾ ਸਿੰਘਲ ਨੇ […]
Continue Reading
