ਪੰਜਾਬ ਵਿੱਚ ਡੇਂਗੂ ਦਾ ਵਧਦਾ ਖ਼ਤਰਾ: ਅਗੇਤੀ ਜਾਗਰੂਕਤਾ ਹੀ ਬਚਾਅ

ਚਾਨਣਦੀਪ ਸਿੰਘ ਔਲਖ   ਪੰਜਾਬ ਵਿੱਚ ਡੇਂਗੂ ਦੇ ਕੇਸਾਂ ਵਿੱਚ ਹੌਲੀ-ਹੌਲੀ ਵਾਧਾ ਦੇਖਣ ਨੂੰ ਮਿਲ ਰਿਹਾ ਹੈ, ਜੋ ਕਿ ਇੱਕ ਚਿੰਤਾ ਦਾ ਵਿਸ਼ਾ ਹੈ। ਇਹ ਇੱਕ ਮੱਛਰ-ਜਨਿਤ ਬਿਮਾਰੀ ਹੈ ਜੋ ਏਡੀਜ਼ ਅਜਿਪਟੀ (Aedes aegypti) ਨਾਮਕ ਮਾਦਾ ਮੱਛਰ ਦੇ ਕੱਟਣ ਨਾਲ ਫੈਲਦੀ ਹੈ। ਬਰਸਾਤ ਦੇ ਮੌਸਮ ਤੋਂ ਬਾਅਦ ਇਸ ਬਿਮਾਰੀ ਦੇ ਫੈਲਣ ਦਾ ਖ਼ਤਰਾ ਹੋਰ ਵੀ […]

Continue Reading

 ਗੈਰ ਸੰਚਾਰੀ ਰੋਗਾਂ ਸਬੰਧੀ ਪਿੰਡ ਰਾਮਗੜ੍ਹ ਵਿਖੇ ਲਗਾਇਆ ਕੈਂਪ

ਮੋਰਿੰਡਾ: 5 ਮਈ, ਭਟੋਆ             ਡਾ.ਸਵਪਨਜੀਤ ਕੌਰ ਕਾਰਜਕਾਰੀ ਸਿਵਲ ਸਰਜਨ ਰੂਪਨਗਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਡਾ.ਗੋਬਿੰਦ ਟੰਡਨ ਸੀਨੀਅਰ ਮੈਡੀਕਲ ਅਫਸਰ ਸੀ.ਐਚ.ਸੀ ਚਮਕੌਰ ਸਾਹਿਬ ਦੀ ਅਗਵਾਈ ਹੇਠ ਪਿੰਡ ਰਾਮਗੜ੍ਹ ਵਿਖੇ ਗੈਰ ਸੰਚਾਰੀ ਰੋਗਾਂ ਸਬੰਧੀ ਸਕਰੀਨਿੰਗ ਕੈਂਪ ਲਗਾਇਆ ਗਿਆ।ਇਸ ਮੌਕੇ ਤੇ ਗੁਰਜੀਤ ਕੌਰ ਕਮਿਊਨਿਟੀ ਹੈਲਥ ਅਫਸਰ ਵੱਲੋਂ ਗੈਰ-ਸੰਚਾਰੀ ਰੋਗਾਂ ਸਬੰਧੀ ਲੋਕਾਂ ਨੂੰ […]

Continue Reading

ਯੋਗਾ ਕਰਨ ਨਾਲ ਲੋਕਾਂ ਦਾ ਮਾਨਸਿਕ ਤਣਾਅ ਘੱਟ ਹੋ ਰਿਹਾ ਹੈ- ਪ੍ਰਤਿਮਾ ਡਾਵਰ

ਮੋਹਾਲੀ, 28 ਅਪ੍ਰੈਲ: ਦੇਸ਼ ਕਲਿੱਕ ਬਿਓਰੋ  ਜ਼ਿਲ੍ਹਾ ਯੋਗਾ ਕੋਆਰਡੀਨੇਟਰ ਪ੍ਰਤਿਮਾ ਡਾਵਰ ਨੇ ਅੱਜ ਇੱਥੇ ਦੱਸਿਆ ਕਿ ਯੋਗਾ ਮਨੁੱਖੀ ਸਰੀਰ ਨੂੰ ਤੰਦਰੁਸਤ ਰੱਖਣ ਵਿੱਚ ਬਹੁਤ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ। ਯੋਗਾ ਕਰਨ ਨਾਲ, ਅਸੀਂ ਨਾ ਸਿਰਫ਼ ਸਰੀਰਕ ਤੌਰ ‘ਤੇ ਸਿਹਤਮੰਦ ਹੁੰਦੇ ਹਾਂ, ਸਗੋਂ ਮਾਨਸਿਕ ਤੌਰ ‘ਤੇ ਵੀ ਸਿਹਤਮੰਦ ਹੁੰਦੇ ਹਾਂ, ਅਤੇ ਸਾਨੂੰ ਅੰਦਰੋਂ ਮਨ ਦੀ ਸ਼ਾਂਤੀ ਮਿਲਦੀ […]

Continue Reading

ਪੰਜਾਬ ਸਰਕਾਰ ਦਾ ਮੋਗਾ ‘ਚ ਛਾਤੀ ਦੇ ਕੈਂਸਰ ਦੀ ਜਾਂਚ ਲਈ ਯੂਵੀਕੈਨ ਫਾਊਂਡੇਸ਼ਨ ਨਾਲ ਸਮਝੌਤਾ

ਚੰਡੀਗੜ੍ਹ, 26 ਅਪ੍ਰੈਲ: ਦੇਸ਼ ਕਲਿੱਕ ਬਿਓਰੋ ਔਰਤਾਂ ਦੀ ਸਿਹਤ ਸੰਭਾਲ ਵਿੱਚ ਵਾਧਾ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ, ਪੰਜਾਬ ਸਰਕਾਰ ਨੇ ਮੋਗਾ ਜ਼ਿਲ੍ਹੇ ਵਿੱਚ ਛਾਤੀ ਦੇ ਕੈਂਸਰ ਸਬੰਧੀ ਵਿਆਪਕ ਸਕ੍ਰੀਨਿੰਗ ਪ੍ਰੋਗਰਾਮ ਸ਼ੁਰੂ ਕਰਨ ਲਈ ਯੁਵਰਾਜ ਸਿੰਘ ਯੂਵੀਕੈਨ ਫਾਊਂਡੇਸ਼ਨ ਨਾਲ ਸਮਝੌਤਾ ਸਹੀਬੱਧ ਕੀਤਾ ਹੈ। ਇਹ ਸਮਝੌਤਾ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੀ […]

Continue Reading

ਸਪੀਕਰ ਸੰਧਵਾਂ ਵੱਲੋਂ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਦਾ ਅਚਨਚੇਤ ਦੌਰਾ

  ਫ਼ਰੀਦਕੋਟ 26 ਅਪ੍ਰੈਲ, ਦੇਸ਼ ਕਲਿੱਕ ਬਿਓਰੋ  ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਮੰਤਵ ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਪ੍ਰਦਾਨ ਕਰਨਾ ਹੈ, ਤਾਂ  ਜੋ ਸੂਬੇ ਦੇ ਲੋਕ ਸਿਹਤਮੰਦ ਜੀਵਨ ਜੀਅ ਸਕਣ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਅੱਜ ਗੁਰੂ ਗੋਬਿੰਦ ਸਿੰਘ ਮੈਡੀਕਲ […]

Continue Reading

ਪੰਜਾਬ ਦੇ ‘ਆਮ ਆਦਮੀ ਕਲੀਨਿਕ’ ਮਾਡਲ ਨੂੰ ਵਿਸ਼ਵ ਪੱਧਰ ‘ਤੇ ਮਿਲੀ ਪ੍ਰਸ਼ੰਸਾ

ਆਸਟ੍ਰੇਲੀਆਈ ਵਫ਼ਦ ਨੇ ਇਹ ਮਾਡਲ ਆਸਟਰੇਲੀਆ ਵਿੱਚ ਅਪਣਾਉਣ ਵਿੱਚ ਦਿਖਾਈ ਦਿਲਚਸਪੀ ਚੰਡੀਗੜ੍ਹ, 25 ਅਪ੍ਰੈਲ: ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਮੁੱਢਲੀ ਸਿਹਤ ਸੰਭਾਲ ਨੂੰ ਹੋਰ ਮਜ਼ਬੂਤ ਕਰਨ ਅਤੇ ਕਾਇਆ-ਕਲਪ ਕਰਨ ਦੀ ਦਿਸ਼ਾ ਵਿੱਚ ਹੋਰ ਬੁਲੰਦੀ ਹਾਸਲ ਕਰਦਿਆਂ ਆਮ ਆਦਮੀ ਕਲੀਨਿਕਾਂ (ਏਏਸੀ) ਨੂੰ ਉਦੋਂ ਵਿਸ਼ਵ ਪੱਧਰ […]

Continue Reading

‘ਗੋਡੇ ਬਦਲਣ ਦੀ ਰੋਬੋਟੈਕ ਸਰਜਰੀ ਮਰੀਜ਼ਾਂ ਨਾਲ ਸਰਾਸਰ ਧੋਖਾ’: 60000 ਸਰਜਰੀਆਂ ਕਰਨ ਵਾਲੇ ਡਾ. ਵਿਕਾਸ ਮਹਿਰਾ ਦਾ ਦਾਅਵਾ

ਮੋਹਾਲੀ, 25 ਅਪ੍ਰੈਲ: ਦੇਸ਼ ਕਲਿੱਕ ਬਿਓਰੋ ਵਿਸ਼ਵ ਪ੍ਰਸਿੱਧ ਕੰਪਨੀ ਮੌਰਗਨ ਸਟੈਨਲੇ ਅਤਿ-ਆਧੁਨਿਕ ਸਿਹਤ ਸੁਵਿਧਾਵਾਂ ਮੁਹੱਈਆ ਕਰਵਾਉਣ ਵਿਚ ਮੋਹਰੀ ਹੈ। ਕੰਪਨੀ ਵੱਲੋਂ ਭਾਰਤ ਵਿਚ 6 ਹਸਪਤਾਲਾਂ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਵਿਚ ਮੈਸੂਰ, ਗਵਾਲੀਅਰ, ਨੋਇਡਾ, ਵਾਰਾਣਸੀ, ਹਿਸਾਰ ਅਤੇ (ਖਰੜ) ਮੋਹਾਲੀ ਸ਼ਹਿਰ ਸ਼ਾਮਲ ਹਨ। ਇਲਾਕੇ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਕਲੀਅਰਮੈਡੀ ਹੈਲਥਕੇਅਰ ਨੇ 360 […]

Continue Reading

ਸਿਹਤ ਮੰਤਰੀ ਵੱਲੋਂ ਵਿਦਿਆਰਥੀਆਂ ਨੂੰ HIV, ਹੈਪੇਟਾਈਟਸ B, ਹੈਪੇਟਾਈਟਸ C ਪ੍ਰਤੀ ਜਾਗਰੂਕ ਕਰਨ ਦੀ ਅਪੀਲ

ਮੋਹਾਲੀ, 25 ਅਪ੍ਰੈਲ: ਦੇਸ਼ ਕਲਿੱਕ ਬਿਓਰੋਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਵੱਲੋਂ ਨੌਜਵਾਨਾਂ ਨੂੰ HIV ਬਾਰੇ ਜਾਗਰੂਕ ਕਰਨ ਲਈ ਯੂਥ ਸਿੰਪੋਜ਼ਿਅਮ ਆਨ HIV 2025, ਚੰਡੀਗੜ੍ਹ ਯੂਨੀਵਰਸਿਟੀ ਵਿਖੇ ਕਰਵਾਇਆ ਗਿਆ। ਇਹ ਸਿੰਪੋਜ਼ਿਅਮ “ਸੁਚੇਤ ਰਹੋ, ਸਾਵਧਾਨ ਰਹੋ, HIV. ਦਾ ਖਾਤਮਾ ਕਰੋ” ਥੀਮ ਹੇਠ ਕਰਵਾਇਆ ਗਿਆ। ਸਮਾਗਮ ਦੀ ਸ਼ੁਰੂਆਤ ਪਹਿਲਗਾਮ ਅਤਿਵਾਦੀ ਹਮਲੇ ਦੇ ਪੀੜਤਾਂ ਨੂੰ ਦੋ ਮਿੰਟ ਦਾ ਮੌਨ […]

Continue Reading

CHC ਮੋਰਿੰਡਾ ਵੱਲੋਂ ਵਿਸ਼ਵ ਮਲੇਰੀਆ ਦਿਵਸ ਮਨਾਇਆ ਗਿਆ 

ਮੋਰਿੰਡਾ  25 ਅਪ੍ਰੈਲ ਭਟੋਆ   ਡਾ.ਤਰਸੇਮ ਸਿੰਘ, ਸਿਵਲ ਸਰਜਨ, ਰੂਪਨਗਰ ਦੇ ਦਿਸ਼ਾ ਨਿਰਦੇਸਾਂ ਤਹਿਤ ਅਤੇ ਡਾ. ਪਰਮਿੰਦਰ ਜੀਤ ਸਿੰਘ ਸੀਨੀਅਰ ਮੈਡੀਕਲ ਅਫਸਰ, ਸੀ.ਐਚ.ਸੀ ਮੋਰਿੰਡਾ ਦੀ ਅਗਵਾਈ ਹੇਠ ਅੱਜ  ਸੀ.ਐਚ.ਸੀ. ਮੋਰਿੰਡਾ ਵਿਖੇ ਵਿਸ਼ਵ ਮਲੇਰੀਆ ਦਿਵਸ ਮਨਾਇਆ ਗਿਆ।ਇਸ ਮੌਕੇ ਤੇ ਡਾ.ਪਰਮਿੰਦਰ ਜੀਤ ਸਿੰਘ, ਸੀਨੀਅਰ ਮੈਡੀਕਲ ਅਫਸਰ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਮਲੇਰੀਆ ਬੁਖਾਰ ਮਾਦਾ ਐਨਾਫਲੀਜ ਮੱਛਰ ਦੇ ਕੱਟਣ […]

Continue Reading

ਸਿਹਤ ਮੰਤਰੀ ਵੱਲੋਂ ਸਰਕਾਰੀ ਡਾਕਟਰਾਂ ਨੂੰ ਸਿਹਤ ਸੇਵਾਵਾਂ ਦੀ ਗੁਣਵੱਤਾ ਯਕੀਨੀ ਬਣਾਉਣ ਦੇ ਆਦੇਸ਼

ਚੰਡੀਗੜ੍ਹ/ਪਟਿਆਲਾ, 24 ਅਪ੍ਰੈਲ: ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਦੀ ਆਪਣੇ ਨਾਗਰਿਕਾਂ ਨੂੰ ਮਿਆਰੀ ਅਤੇ ਨਿਰਵਿਘਨ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਦੀ ਪੁਸ਼ਟੀ ਕਰਦਿਆਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਅਰਬਨ ਅਸਟੇਟ, ਪਟਿਆਲਾ ਵਿਖੇ ਆਮ ਆਦਮੀ ਕਲੀਨਿਕ ਅਤੇ ਸਿਵਲ ਹਸਪਤਾਲ ਰਾਜਪੁਰਾ ਵਿਖੇ ਅਚਨਚੇਤ ਨਿਰੀਖਣ ਕੀਤਾ। ਆਪਣੇ ਦੌਰੇ ਦੌਰਾਨ ਸਿਹਤ ਮੰਤਰੀ ਨੇ […]

Continue Reading