ਸੰਗਰੂਰ ਹਸਪਤਾਲ ‘ਚ ਗੁਲੂਕੋਸ਼ ਲਗਾਉਣ ਨਾਲ ਗਰਭਵਤੀ ਔਰਤਾਂ ਦੀ ਹਾਲਤ ਵਿਗੜੀ

ਲਗਭਗ ਸਾਰੀਆਂ ਔਰਤਾਂ ਦੀ ਹਾਲਤ ਖਤਰੇ ਤੋਂ ਬਾਹਰ: ਐਸ ਐਮ ਓਸੰਗਰੂਰ: 14 ਮਾਰਚ, ਦੇਸ਼ ਕਲਿੱਕ ਬਿਓਰੋਸੰਗਰੂਰ ਦੇ ਸਰਕਾਰੀ ਹਸਪਤਾਲ ਵਿੱਚ ਗੁਲੂਕੋਜ਼ ਲਗਾਉਣ ਤੋਂ ਬਾਅਦ ਗਾਇਨੀ ਵਿਭਾਗ ਵਿੱਚ ਤਕਰੀਬਨ 15 ਔਰਤਾਂ ਦੀ ਹਾਲਤ ਵਿਗੜ ਗਈ ਹੈ। ਗਰਭਵਤੀ ਔਰਤਾਂ ਨੂੰ ਐਂਮਰਜਸੀ ਹਾਲਾਤਾਂ ’ਚ ਆਕਸੀਜਨ ਲੱਗੀ ਹੈ। ਲਗਭਗ ਸਾਰੀਆਂ ਔਰਤਾਂ ਬੱਚੇ ਨੂੰ ਜਨਮ ਦੇ ਚੁੱਕੀਆਂ ਸਨ ਉਸ ਤੋਂ […]

Continue Reading

ਸਿਵਲ ਸਰਜਨ ਅਤੇ ਐਸ.ਐਮ.ਓ. ਫਤਿਹਗੜ੍ਹ ਸਾਹਿਬ ਨੂੰ ਕਾਰਨ ਦੱਸੋ ਨੋਟਿਸ ਜਾਰੀ

ਚੰਡੀਗੜ੍ਹ, 13 ਮਾਰਚ: ਦੇਸ਼ ਕਲਿੱਕ ਬਿਓਰੋ ਡਿਊਟੀ ਵਿੱਚ ਕੁਤਾਹੀ ਕਰਨ ਵਿਰੁੱਧ ਸਖ਼ਤ ਰਵੱਈਆ ਅਪਣਾਉਂਦਿਆਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸਵੇਰੇ ਸਿਵਲ ਹਸਪਤਾਲ ਫ਼ਤਹਿਗੜ੍ਹ ਸਾਹਿਬ ਦੀ ਅਚਨਚੇਤ ਚੈਕਿੰਗ ਕੀਤੀ ਅਤੇ ਪਾਇਆ ਕਿ ਰਜਿਸਟਰੇਸ਼ਨ ਕਾਊਂਟਰ ਅਤੇ ਆਊਟਡੋਰ ਪੇਸ਼ੈਂਟ ਡਿਪਾਰਟਮੈਂਟ (ਓਪੀਡੀ) ਦੇ ਕਮਰੇ ਬੰਦ ਸਨ, ਜਿਸ ਕਾਰਨ ਮਰੀਜ਼ ਲੰਬੀਆਂ ਕਤਾਰਾਂ ਵਿੱਚ […]

Continue Reading

ਗੁਰਦਿਆਂ ਦੀਆਂ ਬਿਮਾਰੀਆਂ ਤੋਂ ਬਚਣ ਲਈ ਮੋਟਾਪੇ, ਹਾਈ ਬਲੱਡ ਪ੍ਰੈਸ਼ਰ ਨੂੰ ਕੰਟਰੋੇਲ ਵਿੱਚ ਰੱਖੋ: ਡਾ ਚੰਦਰ ਸ਼ੇਖਰ ਕੱਕੜ

ਫਾਜਿਲਕਾ 13 ਮਾਰਚ, ਦੇਸ਼ ਕਲਿੱਕ ਬਿਓਰੋਡਾ ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਫਾਜਿਲਕਾ ਨੇ ਅੱਜ ਵਿਸ਼ਵ ਗੁਰਦਾ ਦਿਵਸ ਦੇ ਸਬੰਧ ਵਿੱਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਵਿਸ਼ਵ ਭਰ ਵਿੱਚ ਵਿਸ਼ਵ ਗੁਰਦਾ ਦਿਵਸ ਕੀ ਤੁਹਾਡੇ ਗੁਰਦੇ ਠੀਕ ਹਨ? ਜਲਦੀ ਪਤਾ ਲਗਾਓ, ਗੁਰਦੇ ਦੀ ਸਿਹਤ ਦੀ ਰੱਖਿਆ ਕਰੋ ਥੀਮ ਹੇਠ ਮਨਾਇਆ ਜਾ ਰਿਹਾ ਹੈ। ਇਸ ਦਿਨ ਸਿਹਤ ਵਿਭਾਗ […]

Continue Reading

ਜਿਉਣਾ ਦੁੱਭਰ ਕਰ ਦੇਣ ਵਾਲੀ ਖ਼ੁਰਕ ਦਾ ਹੈ ਕੋਈ ਇਲਾਜ ?

ਪੇਸ਼ਕਸ਼ ਡਾ ਅਜੀਤਪਾਲ ਸਿੰਘ ਐਮ ਡੀਖੁਰਕ ਨੂੰ ਅਕਸਰ ਗੰਭੀਰ ਬਿਮਾਰੀ ਨਹੀਂ ਮੰਨਿਆ ਜਾਂਦਾ ਹੈ। ਤੁਹਾਨੂੰ ਆਪਣੇ ਆਂਢ-ਗੁਆਂਢ ਵਿੱਚ ਸ਼ਾਇਦ ਹੀ ਕੋਈ ਅਜਿਹਾ ਬੰਦਾ ਮਿਲੇਗਾ ਜੋ ਇਸ ਨੂੰ ਗੰਭੀਰ ਬੀਮਾਰੀ ਸਮਝਦਾ ਹੋਵੇ।ਹਾਲਾਂਕਿ, ਜੇ ਖੁਰਕ ਪੁਰਾਣੀ ਹੋ ਜਾਂਦੀ ਹੈ, ਤਾਂ ਇਹ ਮੁਸੀਬਤ ਬਣ ਸਕਦੀ ਹੈ।ਇਕ ਖਾਸ ਕਿਸਮ ਦੀ ਖੁਰਕ ਵੀ ਹੁੰਦੀ ਹੈ ਜਿਸ ਨੂੰ ਤੁਸੀਂ ਸਿਰਫ਼ ਖੁਰਕ […]

Continue Reading

ਪੰਜਾਬ ਸਰਕਾਰ ਰੀਜਨਲ ਸਪਾਈਨਲ ਇੰਜਰੀਜ਼ ਸੈਂਟਰ ਮੋਹਾਲੀ ਨੂੰ ਸੁਵਿਧਾਵਾਂ ਪੱਖੋਂ ਹੋਰ ਬਿਹਤਰ ਕਰੇਗੀ: ਡਾ. ਬਲਜੀਤ ਕੌਰ

ਚੰਡੀਗੜ੍ਹ/ਐਸ.ਏ.ਐਸ.ਨਗਰ, 13 ਮਾਰਚ, 2025: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਅਨੁਸਾਰ ਸੂਬਾ ਸਰਕਾਰ ਰੀਜਨਲ ਸਪਾਈਨਲ ਇੰਜਰੀਜ਼ ਸੈਂਟਰ, ਸੈਕਟਰ 70, ਮੁਹਾਲੀ ਨੂੰ ਹੋਰ ਸਹੂਲਤਾਂ ਨਾਲ ਲੈਸ ਕਰਕੇ ਇਸ ਨੂੰ ਬਿਹਤਰ ਬਣਾਏਗੀ।          ਅੱਜ ਸਮਾਜਿਕ […]

Continue Reading

ਸਿਹਤ ਵਿਭਾਗ ਵੱਲੋਂ ਆਯੂਸ਼ਮਾਨ ਆਰੋਗਿਆ ਕੇਂਦਰਾਂ ਲਈ ਮੈਡੀਕਲ ਅਫ਼ਸਰਾਂ ਨੂੰ ਸੌਪੇਂ ਨਿਯੁਕਤੀ ਪੱਤਰ

ਫਾਜਿਲਕਾ 11 ਮਾਰਚ, ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਘਰਾਂ ਦੇ ਨੇੜੇ ਉਪਲੱਬਧ ਕਰਵਾਉਣ ਲਈ ਵਚਨਬੱਧ ਹੈ ਅਤੇ ਵੱਖ ਵੱਖ ਉਪਰਾਲੇ ਕੀਤੇ ਜਾ ਰਹੇ ਹਨ। ਪੰਜਾਬ ਸਰਕਾਰ ਵੱਲੋਂ ਸੂਬੇ ਅੰਦਰ ਆਯੂਸ਼ਮਾਨ ਆਰੋਗਿਆ ਕੇਂਦਰ ਸਥਾਪਿਤ ਕੀਤੇ ਗਏ ਹਨ ਜਿਸ ਵਿੱਚ ਵੱਖ ਵੱਖ ਸਿਹਤ ਸਹੂਲਤਾਂ ਉਪਲਬਧ ਕਰਵਾਈਆਂ ਜਾ […]

Continue Reading

ਸਿਵਲ ਹਸਪਤਾਲ ਬਚਾਓ ਕਮੇਟੀ ਬਰਨਾਲਾ ਨੇ ਵਫ਼ਦ ਦੇ ਰੂਪ ‘ਚ ਮਿਲਕੇ ਸਿਹਤ ਮੰਤਰੀ ਨੂੰ ਮੰਗ ਪੱਤਰ ਸੌਂਪਿਆ

ਦਲਜੀਤ ਕੌਰ  ਬਰਨਾਲਾ, 7 ਮਾਰਚ, 2025:  ਸਿਵਲ ਹਸਪਤਾਲ ਬਰਨਾਲਾ ਦੌਰੇ ‘ਤੇ ਪੁੱਜੇ ਸਿਹਤ ਮੰਤਰੀ ਪੰਜਾਬ ਡਾ ਬਲਵੀਰ ਸਿੰਘ ਨੂੰ ਸਿਵਲ ਹਸਪਤਾਲ ਬਚਾਓ ਕਮੇਟੀ ਦਾ ਵਫ਼ਦ ਕਨਵੀਨਰ ਪ੍ਰੇਮ ਕੁਮਾਰ ਦੀ ਅਗਵਾਈ ਵਿੱਚ ਮਿਲਿਆ। ਵਫ਼ਦ ਵੱਲੋਂ ਉਠਾਈਆਂ ਗਈਆਂ ਮੰਗਾਂ ਬਾਰੇ ਜਾਣਕਾਰੀ ਦਿੰਦਿਆਂ ਕਮੇਟੀ ਦੇ ਸਕੱਤਰ ਸੋਹਣ ਸਿੰਘ ਮਾਝੀ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ […]

Continue Reading

‘ਯੁੱਧ ਨਸ਼ਿਆਂ ਵਿਰੁੱਧ’: ਡਾ. ਬਲਬੀਰ ਸਿੰਘ ਨੇ ਸੰਗਰੂਰ ਅਤੇ ਬਰਨਾਲਾ ਜ਼ਿਲ੍ਹਿਆਂ ਦੇ ਨਸ਼ਾ ਛੁਡਾਊ ਕੇਂਦਰਾਂ ਦੀ ਕਾਰਗੁਜ਼ਾਰੀ ਦਾ ਲਿਆ ਜਾਇਜ਼ਾ

ਚੰਡੀਗੜ੍ਹ/ਸੰਗਰੂਰ/ਬਰਨਾਲਾ, 8 ਮਾਰਚ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪੰਜਾਬ ਸਰਕਾਰ ਦੀ ਚੱਲ ਰਹੀ ਨਸ਼ਿਆਂ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੌਰਾਨ ਸੰਗਰੂਰ ਅਤੇ ਬਰਨਾਲਾ ਜ਼ਿਲ੍ਹਿਆਂ ਦੇ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲਿਆ। ਮੰਤਰੀ ਨੇ ਇਨ੍ਹਾਂ ਜ਼ਿਲ੍ਹਿਆਂ ਦੇ ਜ਼ਿਲ੍ਹਾ ਪ੍ਰਸ਼ਾਸਨ  ਅਧਿਕਾਰੀਆਂ ਅਤੇ ਨਿੱਜੀ ਨਸ਼ਾ […]

Continue Reading

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਅਹਿਮਦਗੜ੍ਹ ਵੱਲੋਂ ਖਾਦਾਂ ਦੀਆਂ ਦੁਕਾਨਾਂ ਦੇ ਭਰੇ ਸੈਂਪਲ

ਮਾਲੇਰਕੋਟਲਾ 05 ਮਾਰਚ: ਦੇਸ਼ ਕਲਿੱਕ ਬਿਓਰੋਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਅਹਿਮਦਗੜ੍ਹ ਦੀ ਟੀਮ ਵੱਲੋਂ ਡਿਪਟੀ ਕਮਿਸ਼ਨਰ ਵਿਰਾਜ.ਐਸ.ਤਿੜਕੇ ਦੀ ਅਗਵਾਈ ਅਤੇਮੁੱਖ ਖੇਤੀਬਾੜੀ ਅਫਸਰ ਡਾ ਧਰਮਿੰਦਰਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਖੇਤੀਬਾੜੀ  ਬਲਾਕ ਅਹਿਮਦਗੜ੍ਹ ਅਧੀਨ ਆਉਂਦੀਆਂ ਖਾਦਾਂ ਦੀਆ ਦੁਕਾਨਾਂ ਤੋਂ ਵੱਖ-ਵੱਖ ਕੰਪਨੀਆਂ ਦੀਆਂ ਵਿੱਕ ਰਹੀਆ ਖਾਦਾਂ ਦੇ ਨਮੂਨੇ ਲਏ ਗਏ ਤਾਂ ਜੋ ਬਾਜ਼ਾਰ ‘ਚੋਂ […]

Continue Reading

ਸਿਹਤ ਵਿਭਾਗ ਫਾਜਿਲਕਾ ਵੱਲੋਂ ਗੈਰ ਸੰਚਾਰੀ ਬਿਮਾਰੀਆਂ ਸਬੰਧੀ ਕੀਤੀ ਰੀਵਿਊ ਮੀਟਿੰਗ

ਫਾਜਿਲਕਾ 05 ਮਾਰਚ, ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜਿਲ੍ਹਾ ਫਾਜਿਲਕਾ ਵਿੱਚ 20 ਫਰਵਰੀ ਤੋਂ 31 ਮਾਰਚ 2025 ਤੱਕ ਇੱਕ ਵਿਸ਼ੇਸ਼ ਮੁਹਿੰਮ ਰਾਹੀਂ ਗੈਰ ਸੰਚਾਰੀ ਬਿਮਾਰੀਆਂ ਮੁੱਢਲੀ ਸਟੇਜ ਤੇ ਲੱਭਣ ਦੇ ਟੀਚੇ ਨਾਲ ਪੰਜਾਬ ਦੇ 30 ਸਾਲ ਤੋਂ ਵੱਧ ਸਾਰੇ ਵਿਅਕਤੀਆਂ ਦੀ ਸਕਰੀਨਿੰਗ ਕੀਤੀ ਜਾ ਰਹੀ ਹੈ। ਇਸ ਮੁਹਿੰਮ ਅਧੀਨ ਸਿਹਤ ਵਿਭਾਗ ਫਾਜਿਲਕਾ ਵੱਲੋਂ ਡਾ ਐਰਿਕ ਅਤੇ ਡਾ ਕਵਿਤਾ ਸਿੰਘ ਦੀ ਪ੍ਰਧਾਨਗੀ ਵਿੱਚ […]

Continue Reading