ਨਵੀਆਂ ਚੁਣੀਆਂ ਗਈਆਂ ਪੰਚਾਇਤਾਂ ਨੂੰ ਬੱਚਿਆਂ ਅਤੇ ਔਰਤਾਂ ਦੇ ਪੂਰੇ ਟੀਕਾਕਰਨ ਦੀ ਅਪੀਲ
ਫਾਜ਼ਿਲਕਾ 19 ਮਾਰਚ 2025, ਦੇਸ਼ ਕਲਿੱਕ ਬਿਓਰੋ ਸਿਵਲ ਸਰਜਨ ਫਾਜ਼ਿਲਕਾ ਡਾ. ਚੰਦਰ ਸ਼ੇਖਰ, ਸਹਾਇਕ ਸਿਵਲ ਸਰਜਨ ਡਾ. ਰੋਹਿਤ ਗੋਇਲ ਦੀ ਯੋਗ ਅਗਵਾਈ ਹੇਠ ਅਤੇ ਡੀਐਫਪੀਓ ਡਾ. ਕਵਿਤਾ ਸਿੰਘ, ਡਾ. ਰਿੰਕੂ ਨੋਡਲ ਅਫਸਰ ਅਤੇ ਸੀਨੀਅਰ ਮੈਡੀਕਲ ਅਫਸਰ ਸੀਐਚਸੀ ਖੂਈਖੇੜਾ ਡਾ. ਵਿਕਾਸ ਗਾਂਧੀ ਦੀ ਨਿਗਰਾਨੀ ਹੇਠ ਬੀਡੀਪੀਓ ਦਫ਼ਤਰ ਖੂਈਆਂ ਸਰਵਰ ਵਿਖੇ ਨਵੀਆਂ ਚੁਣੀਆਂ ਗਈਆਂ ਪੰਚਾਇਤਾਂ ਨੂੰ ਸਿਹਤ ਵਿਭਾਗ ਸੀਐਚਸੀ ਖੂਈਖੇੜਾ ਦੇ ਬਲਾਕ […]
Continue Reading
