ਮਾਨ ਸਰਕਾਰ ਵੱਲੋਂ ਸਟੇਟ ਮੈਂਟਲ ਹੈਲਥ ਅਥਾਰਟੀ ਵਿੱਚ 11 ਗ਼ੈਰ-ਸਰਕਾਰੀ ਮੈਂਬਰ ਨਾਮਜ਼ਦ

ਚੰਡੀਗੜ੍ਹ, 17 ਸਤੰਬਰ (ਦੇਸ਼ ਕਲਿੱਕ ਬਿਊਰੋ): ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਟੇਟ ਮੈਂਟਲ ਹੈਲਥ ਅਥਾਰਟੀ (ਐਸ.ਐਮ.ਐਚ.ਏ.) ਵਿੱਚ 11 ਗ਼ੈਰ -ਸਰਕਾਰੀ ਮੈਂਬਰਾਂ ਨੂੰ ਨਾਮਜ਼ਦ ਕੀਤਾ ਹੈ, ਜਿਸ ਨਾਲ ਸੂਬੇ ਵਿੱਚ ਮਾਨਸਿਕ ਸਿਹਤ ਸੇਵਾਵਾਂ ਨੂੰ ਨਵੀਂ ਗਤੀ ਮਿਲੇਗੀ। ਇਹ ਪੇਸ਼ਕਦਮੀ ਪੰਜਾਬ ਵਿੱਚ ਮਾਨਸਿਕ ਬੀਮਾਰੀਆਂ ਨਾਲ ਜੂਝ ਰਹੇ ਲੋਕਾਂ ਦੇ ਅਧਿਕਾਰਾਂ ਦੀ ਰੱਖਿਆ ਅਤੇ ਹੋਰ […]

Continue Reading

ਮਾਨਸਿਕ ਸਿਹਤ: ਪੰਜਾਬ ਦੀ ਮੁੱਖ ਮੰਤਰੀ ਸਿਹਤ ਯੋਜਨਾ ਵਿੱਚ ਨਿਊਰੋਟਿਕ ਅਤੇ ਤਣਾਅ-ਸਬੰਧੀ ਸਮੱਸਿਆਵਾਂ ਦਾ ਇਲਾਜ ਸ਼ਾਮਲ

ਚੰਡੀਗੜ੍ਹ, 17 ਸਤੰਬਰ (ਦੇਸ਼ ਕਲਿੱਕ ਬਿਊਰੋ): ਅਸੀਂ ਅਕਸਰ ਤਣਾਅ ਨੂੰ ਵਿਅਕਤੀ ਦੇ ਸੁਭਾਅ ਦਾ ਹਿੱਸਾ ਮੰਨ ਲੈਂਦੇ ਹਾਂ। ਉਹ ਬਹੁਤ ਜ਼ਿਆਦਾ ਚਿੰਤਾ ਕਰਦੀ ਹੈ। ਉਹ ਹਰ ਗੱਲ ਨੂੰ ਲੋੜ ਤੋਂ ਵੱਧ ਸੋਚਦਾ ਹੈ। ਉਹ ਮੁਸ਼ਕਲ ਦੌਰ ਵਿੱਚੋਂ ਲੰਘ ਰਹੇ ਹਨ। ਪਰ ਤਣਾਅ ਇੱਕ ਸਿਹਤ ਸਮੱਸਿਆ ਦਾ ਰੂਪ ਵੀ ਲੈ ਸਕਦਾ ਹੈ। ਵੱਡੀ ਚੁਣੌਤੀ ਇਹ ਪਛਾਣਨ […]

Continue Reading

ਪੰਜਾਬ ਨੇ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਵਿਖੇ ਪਹਿਲੀ ਵਾਰ ਸਫਲ ਕਿਡਨੀ ਟ੍ਰਾਂਸਪਲਾਂਟ ਕਰਕੇ ਰਚਿਆ ਇਤਿਹਾਸ

ਚੰਡੀਗੜ੍ਹ, 15 ਸਤੰਬਰ: (ਦੇਸ਼ ਕਲਿੱਕ ਬਿਊਰੋ): ਸਿਹਤ ਸੰਭਾਲ ਖੇਤਰ ਵਿੱਚ ਅਹਿਮ ਪ੍ਰਾਪਤੀ ਹਾਸਲ ਕਰਦਿਆਂ, ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਰਕਾਰੀ ਮੈਡੀਕਲ ਕਾਲਜ (ਜੀ.ਐੱਮ.ਸੀ.), ਪਟਿਆਲਾ ਵਿਖੇ ਆਪਣਾ ਪਹਿਲਾ ਸਫਲਤਾਪੂਰਵਕ ਕਿਡਨੀ ਟ੍ਰਾਂਸਪਲਾਂਟ ਕਰਕੇ ਇਤਿਹਾਸ ਰਚ ਦਿੱਤਾ ਹੈ, ਜਿਸ ਨਾਲ ਸਫ਼ਲ ਕਿਡਨੀ ਟ੍ਰਾਂਸਪਲਾਂਟ ਕਰਨ ਵਾਲਾ ਇਹ ਪੰਜਾਬ ਦਾ ਪਹਿਲਾ ਸਰਕਾਰੀ ਮੈਡੀਕਲ ਕਾਲਜ ਬਣ ਗਿਆ […]

Continue Reading

ਸ਼ੱਕੀ ਮਿਲਾਵਟੀ ਘਿਓ ਨਾਲ ਭਰਿਆ ਟਰੱਕ ਸਿਹਤ ਵਿਭਾਗ ਦੀ ਸਾਂਝੀ ਟੀਮ ਵੱਲੋਂ ਕਾਬੂ

ਫਰੀਦਕੋਟ 11 ਸਤੰਬਰ (ਦੇਸ਼ ਕਲਿੱਕ ਬਿਊਰੋ: ਲੋਕਾਂ ਨੂੰ ਸੁਰੱਖਿਅਤ ਅਤੇ ਮਿਆਰੀ ਖੁਰਾਕੀ ਵਸਤਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਸਿਹਤ ਵਿਭਾਗ ਵੱਲੋਂ ਖੁਰਾਕੀ ਵਸਤਾਂ ਵਿੱਚ ਮਿਲਾਵਟਖੋਰੀ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਸਿਹਤ ਵਿਭਾਗ ਫਰੀਦਕੋਟ ਅਤੇ ਮਾਨਸਾ ਦੀ ਸਾਂਝੀ ਟੀਮ ਵੱਲੋਂ ਕੋਟਕਪੂਰਾ ਦੇ ਫੋਕਲ ਪੁਆਇੰਟ ਵਿਖੇ ਗੁਪਤ ਸੂਚਨਾ ਦੇ ਆਧਾਰ ’ਤੇ ਵੱਡੀ ਕਾਰਵਾਈ ਕਰਦਿਆਂ ਗੈਰ-ਮਿਆਰੀ ਜਾਂ […]

Continue Reading

ਪੰਜਾਬ ’ਚ ਸ਼ਰਬਤ ਬਣਾਉਣ ਵਾਲੀ ਫੈਕਟਰੀ ’ਤੇ ਫੂਡ ਸੇਫਟੀ ਵਿਭਾਗ ਦੀ ਛਾਪੇਮਾਰੀ, ਮਾਲਕ ਤੇ ਕਰਮਚਾਰੀ ਫਰਾਰ

  ਪੰਜਾਬ ’ਚ ਸ਼ਰਬਤ ਬਣਾਉਣ ਵਾਲੀ ਫੈਕਟਰੀ ’ਤੇ ਫੂਡ ਸੇਫਟੀ ਵਿਭਾਗ ਦੀ ਛਾਪੇਮਾਰੀ, ਮਾਲਕ ਤੇ ਕਰਮਚਾਰੀ ਫਰਾਰ ਫਿਰੋਜ਼ਪੁਰ 10 ਸਤੰਬਰ 2026 ਫੂਡ ਸੇਫਟੀ ਵਿਭਾਗ ਦੀ ਟੀਮ ਨੇ ਫਿਰੋਜ਼ਪੁਰ ਸ਼ਹਿਰ ਨੇੜੇ ਪਿੰਡ ਰੱਖੜੀ ਵਿਖੇ ਸ਼ਰਬਤ ਬਣਾਉਣ ਵਾਲੀ ਇੱਕ ਫੈਕਟਰੀ ’ਤੇ ਛਾਪੇਮਾਰੀ ਕੀਤੀ। ਵਿਭਾਗ ਦੀ ਇਸ ਕਾਰਵਾਈ ਦੌਰਾਨ ਫੈਕਟਰੀ ਦਾ ਮਾਲਕ ਅਤੇ ਉਥੇ ਕੰਮ ਕਰ ਰਹੇ ਕਰਮਚਾਰੀ […]

Continue Reading

ਸਿਹਤ ਵਿਭਾਗ ਵਲੋਂ ਡੇਂਗੂ-ਵਿਰੋਧੀ ਮੁਹਿੰਮ ਹੋਰ ਤੇਜ਼

  ਸਿਹਤ ਵਿਭਾਗ ਵਲੋਂ ਡੇਂਗੂ-ਵਿਰੋਧੀ ਮੁਹਿੰਮ ਹੋਰ ਤੇਜ਼ ਹੁਣ ਹਰ ਸੋਮਵਾਰ ਨੂੰ ਵੀ ਘਰ-ਘਰ ਹੋ ਰਹੀ ਹੈ ਚੈਕਿੰਗ ਸਿਵਲ ਸਰਜਨ ਵਲੋਂ ਫ਼ੇਜ਼ 9 ਦੇ ਘਰਾਂ ਵਿਚ ਕੀਤਾ ਗਿਆ ਨਿਰੀਖਣ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 7 ਸਤੰਬਰ 2029- ਜ਼ਿਲ੍ਹੇ ਵਿਚ ਚੱਲ ਰਹੀ ਡੇਂਗੂ-ਵਿਰੋਧੀ ਮੁਹਿੰਮ ਨੂੰ ਹੋਰ ਤੇਜ਼ ਕਰ ਦਿਤਾ ਗਿਆ ਹੈ ਤਾਂ ਕਿ ਜ਼ਿਲ੍ਹਾ ਵਾਸੀਆਂ ਨੂੰ ਡੇਂਗੂ […]

Continue Reading

ਬੱਚਿਆਂ ਦੀ ਚੰਗੀ ਸਿਹਤ ਲਈ ਪੌਸ਼ਟਿਕ ਖ਼ੁਰਾਕ ਬਹੁਤ ਜ਼ਰੂਰੀ : ਸਿਵਲ ਸਰਜਨ

ਮੋਹਾਲੀ, 5 ਸਤੰਬਰ (ਦੇਸ਼ ਕਲਿੱਕ ਬਿਊਰੋ): ਰਾਸ਼ਟਰੀ ਪੋਸ਼ਣ ਹਫ਼ਤਾ ਹਰ ਸਾਲ 1 ਤੋਂ 7 ਸਤੰਬਰ ਤਕ ਮਨਾਇਆ ਜਾਂਦਾ ਹੈ, ਜਿਸ ਦਾ ਉਦੇਸ਼ ਲੋਕਾਂ ਨੂੰ ਸੰਤੁਲਿਤ ਖੁਰਾਕ, ਸਹੀ ਪੋਸ਼ਣ ਅਤੇ ਸਿਹਤਮੰਦ ਜੀਵਨ ਸ਼ੈਲੀ ਪ੍ਰਤੀ ਜਾਗਰੂਕ ਕਰਨਾ ਹੈ। ਇਸ ਤਹਿਤ ਸਿਹਤ ਵਿਭਾਗ ਵੱਲੋਂ ਵੱਖ-ਵੱਖ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ lਸਿਵਲ ਸਰਜਨ ਡਾ. ਸੰਗੀਤਾ ਜੈਨ ਅਤੇ ਜ਼ਿਲ੍ਹਾ […]

Continue Reading

ਮਾਨਸੂਨ ਦੌਰਾਨ ਡੇਂਗੂ ਤੇ ਮਲੇਰੀਆ ਦਾ ਖ਼ਤਰਾ ਵਧਿਆ, ਸਿਹਤ ਐਡਵਾਈਜ਼ਰੀ ਜਾਰੀ

ਚੰਡੀਗੜ੍ਹ: 2 ਸਤੰਬਰ (ਦੇਸ਼ ਕਲਿੱਕ ਬਿਊਰੋ): ਮਾਨਸੂਨ ਦੇ ਮੌਸਮ ਦੌਰਾਨ ਡੇਂਗੂ, ਮਲੇਰੀਆ ਅਤੇ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਦੇ ਵਧਦੇ ਖ਼ਤਰੇ ਨੂੰ ਦੇਖਦੇ ਹੋਏ ਚੰਡੀਗੜ੍ਹ ਨਗਰ ਨਿਗਮ ਵੱਲੋਂ ਲੋਕਾਂ ਲਈ ਸਿਹਤ ਸਬੰਧੀ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਨਗਰ ਨਿਗਮ ਨੇ ਨਾਗਰਿਕਾਂ ਨੂੰ ਆਪਣੇ ਘਰਾਂ ਅਤੇ ਆਲੇ-ਦੁਆਲੇ ਸਫ਼ਾਈ ਬਣਾਈ ਰੱਖਣ ਅਤੇ ਕਿਤੇ ਵੀ ਪਾਣੀ ਖੜ੍ਹਾ ਨਾ […]

Continue Reading

ਵੱਡੀ ਖ਼ਬਰ: ਕੈਬਨਿਟ ਮੰਤਰੀ ਨੂੰ ਹੋਇਆ ਸਵਾਈਨ ਫਲੂ

  ਵੱਡੀ ਖ਼ਬਰ: ਕੈਬਨਿਟ ਮੰਤਰੀ ਨੂੰ ਹੋਇਆ ਸਵਾਈਨ ਫਲੂ ਲਖਨਊ 2 ਸਤੰਬਰ 2026 ਉੱਤਰ ਪ੍ਰਦੇਸ਼ ਵਿੱਚ ਸਵਾਈਨ ਫਲੂ ਦੇ ਮਾਮਲਿਆਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਹੁਣ ਸੂਬੇ ਦੇ ਸੈਰ-ਸਪਾਟਾ ਅਤੇ ਸਭਿਆਚਾਰ ਮੰਤਰੀ ਜੈਵੀਰ ਸਿੰਘ ਵੀ ਐਚ1ਐਨ1 (ਸਵਾਈਨ ਫਲੂ) ਦੀ ਲਪੇਟ ਵਿੱਚ ਆ ਗਏ ਹਨ। ਕਿੰਗ ਜਾਰਜ ਮੈਡੀਕਲ ਕਾਲਜ ਦੇ ਸੂਖਮਜੀਵ ਵਿਗਿਆਨ ਵਿਭਾਗ ਵੱਲੋਂ ਕੀਤੀ […]

Continue Reading

ਸਵਾਇਨ ਫਲੂ ਤੋਂ ਬਚਾਅ ਲਈ ਐਡਵਾਈਜਰੀ ਜਾਰੀ

ਤਲਵਾੜਾ:26 ਅਗਸਤ (ਦੇਸ਼ ਕਲਿੱਕ ਬਿਊਰੋ): ਭਾਖੜਾ ਬਿਆਸ ਪ੍ਰਬੰਧ ਬੋਰਡ ਦੇ ਮੁੱਖ ਇੰਜਨੀਅਰ ਰਾਕੇਸ਼ ਕੁਮਾਰ ਗੁਪਤਾ ਦੇ ਨਿਰਦੇਸ਼ਾਂ ਅਨੁਸਾਰ ਬੀਬੀਐਮਬੀ ਹਸਪਤਾਲ ਵੱਲੋਂ ਮਿਸ਼ਨ ਸਿਹਤਮੰਦ ਸਮਾਜ ਤਹਿਤ ਲੋਕਾਂ ਲਈ ਸਵਾਇਨ ਫਲੂ ਤੋਂ ਬਚਾਅ ਸਬੰਧੀ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬੀਬੀਐਮਬੀ ਹਸਪਤਾਲ ਦੇ ਮਾਹਿਰ ਡਾ: ਸੁਖਦੇਵ ਸਿੰਘ ਸੰਧੂ ਨੇ ਦੱਸਿਆ ਕਿ ਸਵਾਇਨ ਫਲੂ ਦੇ […]

Continue Reading