ਸਿਹਤ ਵਿਭਾਗ ਉੱਚ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ: ਡਾ.ਨਵਦੀਪ ਕੌਰ
ਸਿਹਤ ਕੇਂਦਰ ਨੰਦਪੁਰ ਅਤੇ ਕਲੋੜ ਦੇ ਅਚਨਚੇਤ ਦੌਰੇ ਦੌਰਾਨ ਕੀਤੀਆਂ ਜਰੂਰੀ ਹਦਾਇਤਾਂ ਜਾਰੀ ਫਤਿਹਗੜ ਸਾਹਿਬ/ ਬੱਸੀ ਪਠਾਣਾ: 15 ਜਨਵਰੀ, ਦੇਸ਼ ਕਲਿੱਕ ਬਿਓਰੋ ਸਿਵਲ ਸਰਜਨ ਡਾ.ਦਵਿੰਦਰਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੀਨੀਅਰ ਮੈਡੀਕਲ ਅਫ਼ਸਰ ਡਾ. ਨਵਦੀਪ ਕੌਰ ਨੇ ਦੱਸਿਆ ਕਿ ਸਿਹਤ ਵਿਭਾਗ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦੇ ਉੱਚੇ ਅਤੇ ਤਸੱਲੀਬਖਸ਼ ਮਿਆਰ ਨੂੰ ਬਣਾਈ ਰੱਖਣ […]
Continue Reading