ਸ਼ੁਗਰ ਦੀ ਬਿਮਾਰੀ ਤੋਂ ਬਚਾਅ ਲਈ ਸਮੇਂ ਸਿਰ ਜਾਂਚ ਤੇ ਇਲਾਜ ਜਰੂਰੀ: ਸਿਵਲ ਸਰਜਨ
ਫਾਜ਼ਿਲਕਾ, 18 ਨਵੰਬਰ, ਦੇਸ਼ ਕਲਿੱਕ ਬਿਓਰੋ ਵਿਸ਼ਵ ਸ਼ੂਗਰ ਦਿਵਸ ਸਬੰਧੀ ਸਿਹਤ ਵਿਭਾਗ ਫਾਜ਼ਿਲਕਾ ਵੱਲੋਂ ਸਿਹਤ ਸੰਸਥਾਵਾਂ ਚ ਲੋਕਾਂ ਨੂੰ ਸੂਗਰ ਦੀ ਸਮੇਂ ਸਿਰ ਜਾਂਚ ,ਇਲਾਜ ਅਤੇ ਸਾਵਧਾਨੀਆਂ ਬਾਰੇ ਜਾਗਰੂਕ ਕੀਤਾ ਗਿਆ। ਇਨ੍ਹਾਂ ਸਬਦਾਂ ਦਾ ਪ੍ਰਗਟਾਵਾ ਸਿਵਲ ਸਰਜਨ ਡਾਕਟਰ ਚੰਦਰ ਸ਼ੇਖਰ ਕੱਕੜ ਵੱਲੋਂ ਕੀਤਾ ਗਿਆ। ਉਹਨਾਂ ਨੇ ਦੱਸਿਆ ਕਿ ਸੂਗਰ ਦੀ ਬੀਮਾਰੀ ਹੋਰ ਵੀ ਕਈ ਬੀਮਾਰੀਆਂ ਦੀ […]
Continue Reading