ਏਡਜ਼ ਕੰਟਰੋਲ ਕਰਮਚਾਰੀਆਂ ਵੱਲੋਂ 22 ਅਕਤੂਬਰ ਨੂੰ ਮੁੱਖ ਮੰਤਰੀ ਰਿਹਾਇਸ਼ ਦੇ ਘਿਰਾਓ ਦਾ ਐਲਾਨ

ਮੋਰਿੰਡਾ  19 ਅਕਤੂਬਰ ( ਭਟੋਆ )  ਪੰਜਾਬ ਏਡਜ਼ ਕੰਟਰੋਲ ਇੰਪਲਾਈਜ਼ ਵੈੱਲਫੇਅਰ ਐਸੋਸੀਏਸਨ ( ਸਿਹਤ ਵਿਭਾਗ) ਵੱਲੋਂ ਆਪਣੀਆਂ ਮੰਗਾਂ ਨੂੰ ਮਨਵਾਉਣ ਲਈ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਸੰਗਰੂਰ ਰਿਹਾਇਸ਼ ਅੱਗੇ 22 ਅਕਤੂਬਰ ਨੂੰ ਰੋਸ ਪ੍ਰਦਰਸ਼ਨ ਕੀਤੇ ਜਾਣ ਦਾ ਐਲਾਨ ਕੀਤਾ  ਹੈ l ਐਸੋਸੀਏਸਨ ਦੇ ਸੂਬਾ ਪ੍ਰਧਾਨ ਜਸਮੇਲ ਸਿੰਘ ਦਿਓਲ ਨੇ   ਦੱਸਿਆ ਕਿ 22 ਅਕਤੂਬਰ […]

Continue Reading

ਮੋਹਾਲੀ ਜ਼ਿਲ੍ਹੇ ’ਚ ਵੱਡੇ ਪੱਧਰ ’ਤੇ ਚਲਾਈ ਡੇਂਗੂ ਰੋਕਥਾਮ ਮੁਹਿੰਮ

ਮੋਹਾਲੀ, 18 ਅਕਤੂਬਰ , ਦੇਸ਼ ਕਲਿੱਕ ਬਿਓਰੋ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਲੋਂ ‘ਹਰ ਸ਼ੁੱਕਰਵਾਰ, ਡੇਂਗੂ ’ਤੇ ਵਾਰ’ ਮੁਹਿੰਮ ਤਹਿਤ ਅੱਜ ਜ਼ਿਲ੍ਹਾ ਐਸ.ਏ.ਐਸ. ਨਗਰ ਵਿਖੇ ਵੱਡੇ ਪੱਧਰ ’ਤੇ ਘਰੋਂ-ਘਰੀਂ ਕੰਟੇਨਰ ਜਾਂਚ ਕੀਤੀ ਗਈ, ਜਿਸ ਦੀ ਅਗਵਾਈ ਸਿਹਤ ਵਿਭਾਗ ਦੇ ਡਾਇਰੈਕਟਰ ਡਾ. ਹਿਤਿੰਦਰ ਕੌਰ ਨੇ ਖ਼ੁਦ ਕੀਤੀ। ਵਿਭਾਗ ਵਲੋਂ ਸੂਬਾਈ ਸਿਹਤ ਅਧਿਕਾਰੀਆਂ ਦੀਆਂ 12 ਟੀਮਾਂ ਬਣਾ […]

Continue Reading

ਨਸ਼ੇ ਦੀ ਲਤ ਤੋਂ ਛੁਟਕਾਰਾ ਕਿਵੇਂ ਪਾਈਏ ?

ਡਾ ਅਜੀਤਪਾਲ ਸਿੰਘ ਐਮ ਡੀਸ਼ਰਾਬ ਦੀ ਵਰਤੋਂ ਸਦੀਆਂ ਤੋਂ ਚਲੀ ਆ ਰਹੀ ਹੈ ਪਰ ਅੱਜਕਲ੍ਹ ਕਈ ਤਰ੍ਹਾਂ ਦੇ ਨਵੇਂ ਨਸ਼ੇ ਮਨੁੱਖ ਦੀ ਜ਼ਿੰਦਗੀ ਚ ਦਾਖਲ ਹੋ ਚੁੱਕੇ ਹਾਂ,ਜਿਸ ਦੇ ਸਿੱਟੇ ਵਜੋਂ ਸ਼ਰੀਰਕ,ਆਰਥਕ ਤੇ ਸਮਾਜਕ ਹਰ ਤਰ੍ਹਾਂ ਦਾ ਭਿਆਨਕ ਨੁਕਸਾਨ ਹੋ ਰਿਹਾ ਹੈ। ਕਿਸੇ ਪ੍ਰਕਾਰ ਦੀ ਨਸ਼ੇ ਦੀ ਲਤ ਤੋਂ ਮੁਕਤੀ ਮੁਸ਼ਕਿਲ ਤਾਂ ਹੈ ਪਰ ਅਸੰਭਵ […]

Continue Reading

ਦੁਕਾਨਦਾਰਾਂ ਨੂੰ ਸ਼ੁੱਧ ਤੇ ਮਿਆਰੀ ਮਠਿਆਈਆਂ ਵੇਚਣ ਦੀਆਂ ਹਦਾਇਤਾਂ

ਜ਼ਿਲ੍ਹਾ ਸਿਹਤ ਵਿਭਾਗ ਵਲੋਂ ਲੋਕਾਂ ਨੂੰ ਵੀ ਸ਼ੁੱਧਤਾ ਨਾਲ ਸਮਝੌਤਾ ਨਾ ਕਰਨ ਦੀ ਅਪੀਲ ਮੋਹਾਲੀ, 15 ਅਕਤੂਬਰ: ਦੇਸ਼ ਕਲਿੱਕ ਬਿਓਰੋ ਤਿਉਹਾਰਾਂ ਦੇ ਚਾਲੂ ਸੀਜ਼ਨ ਦੌਰਾਨ ਜ਼ਿਲ੍ਹਾ ਸਿਹਤ ਵਿਭਾਗ ਨੇ ਖਾਣ-ਪੀਣ ਦੀਆਂ ਵਸਤਾਂ ਬਣਾਉਣ ਅਤੇ ਵੇਚਣ ਵਾਲੇ ਦੁਕਾਨਦਾਰਾਂ ਖ਼ਾਸਕਰ ਹਲਵਾਈਆਂ ਅਤੇ ਹੋਰ ਫ਼ੂਡ ਬਿਜ਼ਨਸ ਆਪਰੇਟਰਜ਼ (ਐਫ਼.ਬੀ.ਓ.) ਨੂੰ ਹਦਾਇਤ ਕੀਤੀ ਹੈ ਕਿ ਉਹ ਸ਼ੁੱਧ, ਮਿਆਰੀ ਤੇ ਸਾਫ਼-ਸੁਥਰੀਆਂ […]

Continue Reading

ਸਿਵਲ ਸਰਜਨ ਨੇ ਐਂਟੀ ਲਾਰਵਾ ਟੀਮਾਂ ਨੂੰ ਲਾਰਵੇ ਦੀ ਭਾਲ ਲਈ ਵੱਖ-ਵੱਖ ਏਰੀਆਂ ਲਈ ਰਵਾਨਾ ਕੀਤਾ

ਫਰੀਦਕੋਟ 11 ਅਕਤੂਬਰ, ਦੇਸ਼ ਕਲਿੱਕ ਬਿਓਰੋ ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਪੰਜਾਬ ਦੇ ਦਿਸ਼ਾ-ਨਿਰਦੇਸ਼ਾ ਤਹਿਤ ਅਤੇ ਸਿਵਲ ਸਰਜਨ ਫਰੀਦਕੋਟ ਡਾ. ਚੰਦਰ ਸ਼ੇਖਰ ਦੀ ਅਗਵਾਈ ਹੇਠ ਜਿਲ੍ਹਾ ਫਰੀਦਕੋਟ ਅੰਦਰ ਡੇਂਗੂ ਦੇ ਪ੍ਰਭਾਵ ਨੂੰ ਰੋਕਣ ਲਈ ਗਤੀਵਿਧੀਆਂ ਤੇਜ ਕਰ ਦਿੱਤੀਆਂ ਗਈਆ ਹਨ। ਇਸ ਸਬੰਧ ਵਿੱਚ ਅੱਜ ”ਹਰ ਸ਼ੁਕਰਵਾਰ ਡੇਂਗੂ ਤੇ ਵਾਰ” ਤਹਿਤ ਸਿਵਲ ਸਰਜਨ ਵੱਲੋਂ ਐਂਟੀ ਲਾਰਵਾ ਟੀਮਾਂ ਨੂੰ ਲਾਰਵੇ ਦੀ ਭਾਲ ਲਈ ਵੱਖ-ਵੱਖ ਏਰੀਆਂ […]

Continue Reading

ਡੇਂਗੂ ਬੁਖਾਰ : ਕਾਰਣ, ਲੱਛਣ ਇਲਾਜ ਤੇ ਸਾਵਧਾਨੀਆਂ

ਪੇਸ਼ਕਸ਼ ਡਾ ਅਜੀਤਪਾਲ ਸਿੰਘ ਐਮ ਡੀਡੇਂਗੂ ਬੁਖਾਰ ਫਲੈਵੀਵਾਇਰਸ ਨਾਂ ਦੇ ਚਾਰ ਅਲੱਗ-ਅਲੱਗ ਡੇਂਗੂ ਵਾਇਰਸ ਪੈਦਾ ਕਰਨ ਦੇ ਕਾਰਨ ਹੁੰਦਾ ਹੈ । ‘ਏਡਜ਼ ਇਜਪਟਾਈ’ ਅਤੇ ‘ਏਡਜ਼ ਐਲਬੂਪਿਕਟਸ’ ਨਾਂ ਦੇ ਮੱਛਰ ਡੇਂਗੂ ਬੁਖਾਰ ਨੂੰ ਇੱਕ ਮਰੀਜ਼ ਤੋਂ ਦੂਜੇ ਮਰੀਜ਼ ਤੱਕ ਪਹੁੰਚਾਉਂਦੇ ਹਨ। ਇਹ ਡੇਂਗੂ ਮੱਛਰ ਛੱਪੜਾਂ, ਸੇਮ ਨਾਲਿਆਂ ਜਾਂ ਖੜ੍ਹੇ ਸਾਫ ਪਾਣੀ ਵਿੱਚ ਵਧਦੇ-ਫੁਲਦੇ ਹਨ। ਇਹ ਦਿਨ […]

Continue Reading

ਮਾਨਸਿਕ ਰੋਗ ਨੂੰ ਨਾ ਛੁਪਾਓ, ਇਸ ਬਾਰੇ ਦੱਸੋ ਅਤੇ ਬਿਮਾਰੀ ਤੋਂ ਛੁਟਕਾਰਾ ਪਾਓ- ਡਾ ਚੰਦਰ ਸ਼ੇਖਰ

ਮਾਨਸਿਕ ਰੋਗ ਵੀ ਸਰੀਰਕ ਰੋਗਾਂ ਵਾਂਗ ਇਲਾਜਯੋਗ ਹਨ: ਡਾ ਪਰਮਜੀਤ ਬਰਾੜ ਫ਼ਰੀਦਕੋਟ,10 ਅਕਤੂਬਰ, ਦੇਸ਼ ਕਲਿੱਕ ਬਿਓਰੋ ਜਿਲ੍ਹਾ ਸਿਹਤ ਵਿਭਾਗ ਫ਼ਰੀਦਕੋਟ ਵੱਲੋਂ ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ ਦੀ ਪ੍ਰਧਾਨਗੀ ਵਿੱਚ ਓਟ ਕਲੀਨਿਕ ਸਿਵਲ ਹਸਪਤਾਲ ਫ਼ਰੀਦਕੋਟ ਵਿਖੇ ਵਿਸ਼ਵ ਮਾਨਸਿਕ ਸਿਹਤ ਦਿਵਸ ਪ੍ਰਾਪਤ ਥੀਮ ” ਕੰਮ ਕਰਨ ਵਾਲੇ ਸਥਾਨ ਤੇ ਮਾਨਸਿਕ ਸਿਹਤ ਨੂੰ ਤਰਜੀਹ” ਤਹਿਤ ਜਾਗਰੂਕਤਾ ਸਮਾਗਮ ਕਰਵਾਇਆ ਗਿਆ। […]

Continue Reading

ਹਰ ਸ਼ੁੱਕਰਵਾਰ ਡੇਂਗੂ ‘ਤੇ ਵਾਰ ਤਹਿਤ ਸਿੱਖਿਆ ਸੰਸਥਾਵਾਂ ਰਾਹੀਂ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਜਾਗਰੂਕ : ਡਾ. ਬਲਬੀਰ ਸਿੰਘ

2 ਲੱਖ ਵਿਦਿਆਰਥੀਆਂ ਤੱਕ ਪਹੁੰਚ ਬਣਾਕੇ ਡੇਂਗੂ ਫੈਲਣ ਦੇ ਕਾਰਨਾਂ ਸਬੰਧੀ ਕੀਤਾ ਜਾਵੇਗਾ ਜਾਗਰੂਕ : ਸਿਹਤ ਮੰਤਰੀ ਪਟਿਆਲਾ, 10 ਅਕਤੂਬਰ: ਦੇਸ਼ ਕਲਿੱਕ ਬਿਓਰੋਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਹਰ ਸ਼ੁੱਕਰਵਾਰ ਡੇਂਗੂ ‘ਤੇ ਵਾਰ ਮੁਹਿੰਮ ਤਹਿਤ ਇਸ ਸ਼ੁੱਕਰਵਾਰ 11 ਅਕਤੂਬਰ ਨੂੰ ਸਵੇਰੇ 8 ਵਜੇ ਤੋਂ ਸੂਬੇ ਦੀਆਂ ਸਿੱਖਿਆ ਸੰਸਥਾਵਾਂ […]

Continue Reading

ਮੰਕੀਪਾਕਸ ਬਿਮਾਰੀ ਤੋਂ ਬਚਾਅ ਸਬੰਧੀ ਬੈਨਰ ਕੀਤਾ ਜਾਰੀ

ਲੱਛਣ ਦਿੱਖਣ ਤੇ ਨੇੜੇ ਦੇ ਹਸਪਤਾਲ ਵਿੱਚ ਕਰੋ ਸੰਪਰਕ-ਸਿਵਲ ਸਰਜਨ ਫਰੀਦਕੋਟ 8 ਅਕਤੂਬਰ, ਦੇਸ਼ ਕਲਿੱਕ ਬਿਓਰੋ  ਸਿਹਤ ਵਿਭਾਗ ਫਰੀਦਕੋਟ ਵੱਲੋ ਜਿਲ੍ਹਾ ਵਾਸੀਆਂ ਨੂੰ ਮੰਕੀਪਾਕਸ ਬਿਮਾਰੀ ਤੋਂ ਬਚਾਅ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਸਬੰਧ ਵਿੱਚ ਸਿਵਲ ਸਰਜਨ ਡਾ: ਚੰਦਰ ਸ਼ੇਖਰ ਵੱਲੋ ਬੈਨਰ ਜਾਰੀ ਕੀਤਾ ਗਿਆ।  ਇਸ ਮੋਕੇ ਸਿਵਲ ਸਰਜਨ ਡਾ.ਚੰਦਰ ਸ਼ੇਖਰ ਨੇ ਜਾਣਕਾਰੀ ਦਿੰਦੇ ਹੋਏ […]

Continue Reading

ਡੇਂਗੂ ਤੋਂ ਬਚਾਅ ਲਈ ਸਰਗਰਮੀਆਂ ਕੀਤੀਆਂ ਤੇਜ : ਡਾ ਕਵਿਤਾ ਸਿੰਘ, ਡਾਕਟਰ ਏਰਿਕ

ਫਾਜ਼ਿਲਕਾ, 7 ਅਕਤੂਬਰ, ਦੇਸ਼ ਕਲਿੱਕ ਬਿਓਰੋ ਸਿਹਤ ਵਿਭਾਗ ਫ਼ਾਜ਼ਿਲਕਾ ਵੱਲੋ ਡੇਂਗੂ ਦੀ ਰੋਕਥਾਮ ਲਈ ਚਲਾਏ ਜਾ ਰਹੇ ਵਿਸੇਸ ਮੁਹਿੰਮ ਤਹਿਤ ਜਿਲ੍ਹਾ ਫ਼ਾਜ਼ਿਲਕਾ ਦੇ ਸਹਿਰੀ ਅਤੇ ਪੇਂਡੂ ਖੇਤਰ ਚ ਘਰ-ਘਰ ਜਾ ਕੇ ਖੜੇ ਪਾਣੀ ਦੇ ਸਰੋਤਾਂ ਦੀ ਚੈਕਿੰਗ ਅਤੇ ਲਾਰਵਾ ਮਿਲਣ ਵਾਲੀਆਂ ਥਾਵਾਂ ਤੇ ਲਾਰਵੀਸਾਈਡ ਦੀ ਸਪਰੇ ਕਰਵਾਈ ਜਾ ਰਹੀ ਹੈ । ਡਾ ਸੁਨੀਤਾ ਕੰਬੋਜ ਜਿਲਾ […]

Continue Reading