ਸਿਹਤ ਵਿਭਾਗ ਵਲੋਂ ਸਵਾਈਨ ਫ਼ਲੂ ਤੋਂ ਬਚਾਅ ਲਈ ਸਾਵਧਾਨੀਆਂ ਵਰਤਣ ਦੀ ਅਪੀਲ
ਮੋਹਾਲੀ, 25 ਅਗਸਤ (ਦੇਸ਼ ਕਲਿੱਕ ਬਿਊਰੋ): ਮੌਸਮੀ ਫ਼ਲੂ ਅਤੇ ਸਵਾਈਨ ਫ਼ਲੂ ਤੋਂ ਬਚਾਅ ਲਈ ਸਿਵਲ ਸਰਜਨ ਡਾ. ਸੰਗੀਤਾ ਜੈਨ ਅਤੇ ਪ੍ਰੋਗਰਾਮ ਅਫ਼ਸਰ ਡਾ. ਹਰਮਨਦੀਪ ਕੌਰ ਨੇ ਜ਼ਿਲ੍ਹਾ ਵਾਸੀਆਂ ਨੂੰ ਸਾਵਧਾਨੀਆਂ ਵਰਤਣ ਅਤੇ ਸਿਹਤ ਪ੍ਰਤੀ ਜਾਗਰੂਕ ਰਹਿਣ ਦੀ ਅਪੀਲ ਕੀਤੀ ਹੈ। ਅਧਿਕਾਰੀਆਂ ਨੇ ਦਸਿਆ ਕਿ ਸਵਾਈਨ ਫ਼ਲੂ ਇਨਫਲੂਐਂਜ਼ਾ ਵਾਇਰਸ ਕਾਰਨ ਹੋਣ ਵਾਲੀ ਸਾਹ ਪ੍ਰਣਾਲੀ ਦੀ ਛੂਤ […]
Continue Reading
