ਵਿਧਾਇਕ ਕੁਲਵੰਤ ਸਿੰਘ ਨੇ ਈ ਐਸ ਆਈ ਹਸਪਤਾਲ, ਫੇਜ਼ 7, ਮੋਹਾਲੀ ਵਿਖੇ ਅਲਟਰਾਸਾਊਂਡ ਸਹੂਲਤ ਦੀ ਸ਼ੁਰੂਆਤ ਕਰਵਾਈ

ਸੈਕਟਰ 66 ਵਿਖੇ ਨਵੇਂ ਈ ਐਸ ਆਈ ਜਾਂ ਜਨਰਲ ਹਸਪਤਾਲ ਦੀ ਸਥਾਪਤੀ ਲਈ ਯਤਨਸ਼ੀਲ: ਵਿਧਾਇਕ ਮੋਹਾਲੀ, 1 ਅਕਤੂਬਰ: ਦੇਸ਼ ਕਲਿੱਕ ਬਿਓਰੋ ਵਿਧਾਇਕ ਐਸ ਏ ਐਸ ਨਗਰ (ਮੋਹਾਲੀ) ਕੁਲਵੰਤ ਸਿੰਘ ਨੇ ਅੱਜ ਸਰਕਾਰੀ ਈ ਐਸ ਆਈ ਹਸਪਤਾਲ, ਫੇਜ਼ 7, ਮੋਹਾਲੀ ਵਿਖੇ ਨਵੀਂ ਸਥਾਪਿਤ ਹਾਈ-ਡੈਫੀਨੇਸ਼ਨ ਅਲਟਰਾਸਾਊਂਡ ਯੂਨਿਟ ਦੀ ਸ਼ੁਰੂਆਤ ਕੀਤੀ। ਇਸ ਮੌਕੇ ਬੋਲਦਿਆਂ, ਵਿਧਾਇਕ ਕੁਲਵੰਤ ਸਿੰਘ ਨੇ […]

Continue Reading

ਡਾ. ਬਲਬੀਰ ਸਿੰਘ ਵੱਲੋਂ ਸੂਬੇ ਵਿੱਚ ਆਯੁਰਵੇਦ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਕਈ ਉਪਰਾਲਿਆਂ ਦੀ ਸ਼ੁਰੂਆਤ

ਪ੍ਰਾਚੀਨ ਵਿਗਿਆਨ ਦੇ ਪ੍ਰਚਾਰ ਲਈ ਆਈ.ਆਰ.ਏ. ਚੈਂਬਰ ਆਫ਼ ਆਯੁਰਵੇਦਾ, ਈ-ਯੋਗ ਐਪ ਅਤੇ ਅਧਿਕਾਰਤ ਵੈੱਬਸਾਈਟ ਕੀਤੀ ਲਾਂਚ ਡਿਜੀਟਲ ਤਕਨਾਲੋਜੀ ਰਾਹੀਂ ਲੋਕਾਂ ਤੱਕ ਆਯੁਰਵੇਦ ਦੀ ਪਹੁੰਚ ਨੂੰ ਹੋਰ ਵਧਾਉਣ ਅਤੇ ਮਜ਼ਬੂਤ ਕਰਨਾ ਹੈ ਸਰਕਾਰ ਦਾ ਉਦੇਸ਼ : ਡਾ. ਬਲਬੀਰ ਸਿੰਘ  ਉੱਘੀਆਂ ਸ਼ਖ਼ਸੀਅਤਾਂ ਨੂੰ ਭੇਟ ਕੀਤਾ ਰਾਜ ਧਨਵੰਤਰੀ ਪੁਰਸਕਾਰ ਅਤੇ ਲਾਈਫ ਟਾਈਮ ਅਚੀਵਮੈਂਟ ਐਵਾਰਡ ਚੰਡੀਗੜ੍ਹ, 24 ਸਤੰਬਰ: ਦੇਸ਼ […]

Continue Reading

ਪੰਜਾਬ ਵੱਲੋਂ ਕੈਂਸਰ ਅਤੇ ਨਜ਼ਰ ਸਬੰਧੀ ਦੇਖਭਾਲ ਲਈ ਆਪਣੀ ਕਿਸਮ ਦੀ ਪਹਿਲੀ ਏ.ਆਈ. ਅਧਾਰਤ ਸਕ੍ਰੀਨਿੰਗ ਦੀ ਸ਼ੁਰੂਆਤ

ਕੀਮਤੀ ਜਾਨਾਂ ਬਚਾਉਣ ਲਈ ਬਿਮਾਰੀ ਦਾ ਜਲਦ ਪਤਾ ਲਗਾਉਣਾ ਅਤੇ ਇਲਾਜ ਬਹੁਤ ਜ਼ਰੂਰੀ: ਸਿਹਤ ਮੰਤਰੀ ਡਾ. ਬਲਬੀਰ ਸਿੰਘ  ਆਧੁਨਿਕ ਉਪਰਕਣਾਂ ਰਾਹੀਂ ਰੋਜ਼ਾਨਾ 600 ਵਿਅਕਤੀਆਂ ਦੀ ਅੱਖਾਂ ਦੀ ਜਾਂਚ ਅਤੇ 300 ਕੈਂਸਰ ਸਕ੍ਰੀਨਿੰਗ ਕਰਨਾ ਹੈ ਪੰਜਾਬ ਦਾ ਉਦੇਸ਼ ਚੰਡੀਗੜ੍ਹ, 23 ਸਤੰਬਰ: ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਇਹਤਿਆਤੀ ਸਿਹਤ ਸੰਭਾਲ ਨੂੰ […]

Continue Reading

ਹਰ ਗਰਭਵਤੀ ਔਰਤ ਦੇ ਚਾਰ ਸਿਹਤ ਮੁਆਇਨੇ ਜ਼ਰੂਰੀ : ਡਾ. ਤਮੰਨਾ ਸਿੰਘਲ

ਸਰਕਾਰੀ ਸਿਹਤ ਸੰਸਥਾਵਾਂ ਵਿਚ ਸੁਰੱਖਿਅਤ ਜਣੇਪੇ ਲਈ ਕੀਤੀ ਗਈ ਵਿਸ਼ੇਸ਼ ਜਾਂਚ ਮੋਹਾਲੀ, 23 ਸਤੰਬਰ : ਦੇਸ਼ ਕਲਿੱਕ ਬਿਓਰੋ ਜ਼ਿਲ੍ਹੇ ਦੀਆਂ ਵੱਖ-ਵੱਖ ਸਰਕਾਰੀ ਸਿਹਤ ਸੰਸਥਾਵਾਂ ਵਿਚ ਅੱਜ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ (ਪੀ.ਐਮ.ਐਸ.ਐਮ.ਏ.) ਦਿਵਸ ਮਨਾਇਆ ਗਿਆ, ਜਿਸ ਤਹਿਤ ਇਸਤਰੀ ਰੋਗਾਂ ਦੇ ਮਾਹਰ ਡਾਕਟਰਾਂ ਵਲੋਂ ਗਰਭਵਤੀ ਔਰਤਾਂ ਦੀ ਮੁਫ਼ਤ ਜਾਂਚ ਕੀਤੀ ਗਈ ਅਤੇ ਉਨ੍ਹਾਂ ਨੂੰ ਸੁਰੱਖਿਅਤ ਜਣੇਪੇ […]

Continue Reading

ਪੰਜਾਬ ‘ਚ ਸਿਹਤ ਕਾਰਡ ਯੋਜਨਾ ਲਈ ਰਜਿਸਟ੍ਰੇਸ਼ਨ ਅੱਜ ਤੋਂ ਸ਼ੁਰੂ

ਚੰਡੀਗੜ੍ਹ, 23 ਸਤੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਸਰਕਾਰ ਅੱਜ (ਮੰਗਲਵਾਰ) ਸਿਹਤ ਕਾਰਡ ਯੋਜਨਾ ਲਈ ਰਜਿਸਟ੍ਰੇਸ਼ਨ ਪ੍ਰਕਿਰਿਆ ਸ਼ੁਰੂ ਕਰ ਰਹੀ ਹੈ। ਇਹ ਤਰਨਤਾਰਨ ਅਤੇ ਬਰਨਾਲਾ ਜ਼ਿਲ੍ਹਿਆਂ ਵਿੱਚ ਸ਼ੁਰੂ ਹੋਵੇਗੀ। ਹਰੇਕ ਜ਼ਿਲ੍ਹੇ ਵਿੱਚ 128 ਰਜਿਸਟ੍ਰੇਸ਼ਨ ਕੈਂਪ ਲਗਾਏ ਜਾਣਗੇ। ਰਜਿਸਟ੍ਰੇਸ਼ਨ ਲਈ, ਲੋਕਾਂ ਨੂੰ ਆਪਣਾ ਆਧਾਰ ਕਾਰਡ ਜਾਂ ਵੋਟਰ ਆਈਡੀ ਕਾਰਡ ਪਾਸਪੋਰਟ ਆਕਾਰ ਦੀ ਫੋਟੋ ਦੇ ਨਾਲ ਲਿਆਉਣ ਦੀ […]

Continue Reading

ਯੂਥ ਵੈਲਫੇਅਰ ਕਲੱਬ ਵੱਲੋਂ ਅੱਖਾਂ ਦਾ ਮੁਫਤ ਜਾਂਚ ਅਤੇ ਆਪਰੇਸ਼ਨ ਕੈਂਪ 

ਮੋਰਿੰਡਾ 21 ਸਤੰਬਰ ਭਟੋਆ  ਯੂਥ ਵੈਲਫੇਅਰ ਕਲੱਬ ਮੋਰਿੰਡਾ ਵੱਲੋਂ ਸ੍ਰੀ ਰਾਮ ਭਵਨ ਮੋਰਿੰਡਾ ਵਿਖੇ ਅੱਖਾਂ ਦਾ 40ਵਾਂ ਮੁਫਤ ਚੈਕ ਅੱਪ ਅਤੇ ਆਪਰੇਸ਼ਨ ਕੈਂਪ ਲਗਾਇਆ ਗਿਆ ਜਿਸ ਵਿੱਚ ਗਰੇਵਾਲ ਆਈ ਇੰਸਟੀਚਿਊਟ ਚੰਡੀਗੜ੍ਹ ਦੇ ਡਾਕਟਰਾਂ ਦੀ ਟੀਮ ਵੱਲੋਂ ਲਗਭਗ 150 ਮਰੀਜ਼ਾਂ ਦੀ ਜਾਂਚ ਕੀਤੀ ਗਈ ਜਿਨ੍ਹਾਂ ਵਿੱਚੋਂ 60 ਮਰੀਜ਼ਾਂ ਨੂੰ ਲੈਂਜ ਪਾਉਣ ਲਈ ਚੁਣਿਆ ਗਿਆ। ਇਸ  ਸਬੰਧੀ […]

Continue Reading

ਸਮਾਜ ਨੂੰ ਨਸ਼ਾ ਮੁਕਤ ਤੇ ਚੰਗੀ ਸਿਹਤ ਮੁਹਈਆ ਕਰਵਾਉਣ ਦੇ ਮੱਦੇਨਜ਼ਰ ਕਰਵਾਈ ਦੌੜ

ਬਠਿੰਡਾ, 21 ਸਤੰਬਰ : ਦੇਸ਼ ਕਲਿੱਕ ਬਿਓਰੋ ਸਮਾਜ ਨੂੰ ਨਸ਼ੇ ਦੀਆਂ ਕੁਰੀਤੀਆਂ ਤੋਂ ਬਚਾਉਣ ਅਤੇ ਆਉਣ ਵਾਲੀ ਪੀੜੀ ਨੂੰ ਨਸ਼ਾ ਮੁਕਤ ਵਾਤਾਵਰਨ ਮੁਹਈਆ ਕਰਵਾਉਣ ਲਈ ਮੀਡੀਆ ਤੇ ਹੋਰ ਵੱਖ-ਵੱਖ ਅਦਾਰਿਆਂ, ਡੀਸੀ ਸ੍ਰੀ ਰਾਜੇਸ਼ ਧੀਮਾਨ ਦੀ ਪ੍ਰੇਰਨਾ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਦੌੜ ਕਰਵਾਈ ਗਈ। ਇਸ ਦੌੜ ਨੂੰ ਸਥਾਨਕ ਫਾਇਰ ਬ੍ਰਿਗੇਡ ਚੌਂਕ ਤੋਂ ਪੰਜਾਬ ਕ੍ਰਿਕਟ […]

Continue Reading

ਬਹੁ-ਪੱਖੀ ਤੇ ਪ੍ਰਭਾਵੀ ਸਿਹਤ ਰਣਨੀਤੀ ਸਦਕਾ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਬਿਮਾਰੀਆਂ ਦੇ ਪ੍ਰਕੋਪ ਨੂੰ ਰੋਕਿਆ

ਇੱਕ ਦਿਨ ਵਿੱਚ 1,100 ਤੋਂ ਵੱਧ ਸਿਹਤ ਕੈਂਪਾਂ ਵਿੱਚ 20,668 ਮਰੀਜ਼ਾਂ ਦਾ ਕੀਤਾ ਗਿਆ ਇਲਾਜ ; ਆਸ਼ਾ ਵਰਕਰਾਂ ਨੇ 1,471 ਪਿੰਡਾਂ ਵਿੱਚ 20,276 ਸਿਹਤ ਕਿੱਟਾਂ ਵੀ ਵੰਡੀਆਂ ਚੰਡੀਗੜ੍ਹ, 20 ਸਤੰਬਰ: ਦੇਸ਼ ਕਲਿੱਕ ਬਿਓਰੋ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਸ਼ਨੀਵਾਰ ਨੂੰ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ […]

Continue Reading

ਸੱਪ ਦੇ ਡੰਗਣ ‘ਤੇ ਘਰੇਲੂ ਇਲਾਜ ‘ਤੇ ਸਮਾਂ ਬਰਬਾਦ ਨਾ ਕਰੋ: ਡਾ. ਰੋਹਿਤ ਗੋਇਲ

ਸੱਪ ਦੇ ਡੰਗਣ ਤੋਂ ਬਚਣ ਦਾ ਸਭ ਤੋਂ ਵੱਡਾ ਇਲਾਜ ਜਾਗਰੂਕਤਾ ਹੈ ਫਾਜਿਲਕਾ 20 ਸਤੰਬਰ, ਦੇਸ਼ ਕਲਿੱਕ ਬਿਓਰੋ ਸਿਵਲ ਸਰਜਨ ਡਾਕਟਰ ਰਾਜ ਕੁਮਾਰ ਦੀ ਉਚੇਚੀ ਨਿਗਰਾਨੀ ਵਿੱਚ ਸਹਾਇਕ ਸਿਵਲ ਸਰਜਨ ਕਮ ਨੋਡਲ ਅਫਸਰ ਡਾਕਟਰ ਰੋਹਿਤ ਗੋਇਲ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋ ਸੱਪ ਦੇ ਡੰਗਣ ਬਾਰੇ ਜਾਗਰੂਕਤਾ ਦਿਵਸ ਮਨਾਇਆ । ਡਾਕਟਰ ਰੋਹਿਤ ਗੋਇਲ ਨੇ ਦੱਸਿਆ […]

Continue Reading

ਫੋਰਟਿਸ ਹੈਲਥਕੇਅਰ ਮੋਹਾਲੀ ਵਿਖੇ 900 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼ ਕਰੇਗਾ: ਸੰਜੀਵ ਅਰੋੜਾ

ਇਸ ਨਿਵੇਸ਼ ਨਾਲ ਸੂਬੇ ਦੇ ਲੋਕਾਂ ਲਈ ਉਪਲਬਧ ਹੋਵੇਗੀ 400 ਤੋਂ ਵੱਧ ਬਿਸਤਰਿਆਂ ਦੀ ਸਹੂਲਤ  ਇਸ ਨਿਵੇਸ਼ ਨਾਲ ਪੈਦਾ ਹੋਣਗੇ ਪੰਜਾਬ ਦੇ ਨੌਜਵਾਨਾਂ ਲਈ 5400 ਤੋਂ ਵੱਧ ਰੁਜ਼ਗਾਰ ਮੌਕੇ ਚੰਡੀਗੜ੍ਹ, 19 ਸਤੰਬਰ 2025: ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਦੂਰਦਅੰਦੇਸ਼ ਅਗਵਾਈ ਹੇਠ ਪੰਜਾਬ ਨੂੰ ਜੀਵੰਤ, ਸਿਹਤਮੰਦ ਅਤੇ ਸਮੇਂ ਦਾ ਹਾਣੀ […]

Continue Reading