ਪੰਜਾਬ ਸਰਕਾਰ ਵੱਲੋਂ ਜਿਲ੍ਹਾ ਫਾਜ਼ਿਲਕਾ ਵਿੱਚ ਹੜ੍ਹ ਪ੍ਰਭਾਵਿਤ ਖੇਤਰਾਂ ਲਈ 33 ਨਵੇਂ ਮੈਡੀਕਲ ਅਫ਼ਸਰ ਕੀਤੇ ਨਿਯੁਕਤ
ਫਾਜ਼ਿਲਕਾ: 09 ਸਤੰਬਰ, ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਸਿਹਤ ਸਹੂਲਤਾਂ ਦੇਣ ਲਈ ਵੱਖ ਵੱਖ ਉਪਰਾਲੇ ਕੀਤੇ ਜਾ ਰਹੇ ਹਨ। ਪੰਜਾਬ ਵਿੱਚ ਕੁਝ ਇਲਾਕਿਆਂ ਵਿੱਚ ਆਏ ਹੜ੍ਹਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਡਾਕਟਰ ਬਲਬੀਰ ਸਿੰਘ ਮਾਨਯੋਗ ਸਿਹਤ ਮੰਤਰੀ ਪੰਜਾਬ ਦੇ ਹੁਕਮਾਂ ਅਨੁਸਾਰ ਜਿਲ੍ਹਾ ਫਾਜ਼ਿਲਕਾ ਵਿੱਚ ਨਵੇਂ […]
Continue Reading
