ਦਿਲ ਦੇ ਦੌਰੇ ਦੇ ਸ਼ੁਰੂਆਤੀ ਲੱਛਣਾਂ ਨੂੰ ਅਣਗੌਲਿਆ ਕਰਨਾ ਹੋ  ਸਕਦਾ ਹੈ ਜਾਨਲੇਵਾ: ਡਾ. ਬਿਸ਼ਵ ਮੋਹਨ

• ਸਿਹਤ ਮੰਤਰੀ ਨੇ ਰਾਸ਼ਟਰੀ ਡਾਕਟਰ ਦਿਵਸ ਮੌਕੇ ਇਸ ਅਹਿਮ ਪ੍ਰੋਜੈਕਟ ਦਾ ਕੀਤਾ ਸੂਬਾ ਪੱਧਰੀ ਵਿਸਥਾਰ• ਡੀਐਮਸੀਐਚ ਲੁਧਿਆਣਾ ਦੇ ਕਾਰਡੀਆਲੋਜਿਸਟ ਡਾ. ਬਿਸ਼ਵ ਮੋਹਨ ਦੀ ਟੀਮ ਨੇ ਸਰਕਾਰੀ ਹਸਪਤਾਲਾਂ ਦੇ 700 ਡਾਕਟਰਾਂ ਅਤੇ ਪੈਰਾਮੈਡੀਕਲ ਸਟਾਫ ਨੂੰ ਦਿੱਤੀ ਸਿਖਲਾਈ• ਜ਼ਿਲ੍ਹਾ ਅਤੇ ਤਹਿਸੀਲ ਪੱਧਰ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ 30 ਹਜ਼ਾਰ ਦੀ ਕੀਮਤ ਵਾਲਾ ਕਲਾਟ ਬਸਟਰ ਇੰਜੈਕਸ਼ਨ ਮੁਫ਼ਤ […]

Continue Reading

ਆਮ ਆਦਮੀ ਕਲੀਨਿਕਾਂ ਵਿਚ ਪੰਜ ਹੋਰ ਨਵੀਆਂ ਸਿਹਤ ਸੇਵਾਵਾਂ ਜਲਦ

Five more new health services ’ਚ ਗਰਭਵਤੀ ਔਰਤਾਂ ਦੀ ਜਾਂਚ, ਗੈਰ-ਸੰਚਾਰੀ ਰੋਗ, ਪਰਿਵਾਰ ਨਿਯੋਜਨ ਸੇਵਾਵਾਂ, ਕੁਪੋਸ਼ਿਤ ਬੱਚਿਆਂ ਦੀ ਪਛਾਣ ਤੇ ਦੇਖਭਾਲ, ਕੁੱਤੇ ਦੇ ਵੱਢਣ ’ਤੇ ਐਂਟੀ ਰੇਬੀਜ਼ ਟੀਕਾਕਰਨ ਸ਼ਾਮਲ  ਮੋਹਾਲੀ, 01 ਜੁਲਾਈ 2025: ਦੇਸ਼ ਕਲਿੱਕ ਬਿਓਰੋ Five more new health services: ਪੰਜਾਬ ਦੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਜਲਦ ਹੀ ਸੂਬੇ […]

Continue Reading

ਮਨੁੱਖਤਾ ਦੀ ਤੰਦਰੁਸਤੀ ਲਈ ਡਾਕਟਰ ਹਮੇਸ਼ਾ ਯਤਨਸ਼ੀਲ : ਸਿਵਲ ਸਰਜਨ

ਮੋਹਾਲੀ, 1 ਜੁਲਾਈ : ਦੇਸ਼ ਕਲਿੱਕ ਬਿਓਰੋ ਕੌਮੀ ਡਾਕਟਰ ਦਿਵਸ ਮੌਕੇ ਅੱਜ ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਜ਼ਿਲ੍ਹੇ ਦੇ ਸਾਰੇ ਡਾਕਟਰਾਂ ਨੂੰ ਵਧਾਈ ਦਿਤੀ। ਉਨ੍ਹਾਂ ਕਿਹਾ ਕਿ ਕੌਮੀ ਡਾਕਟਰ ਦਿਵਸ ਡਾਕਟਰਾਂ ਦੇ ਵੱਡਮੁੱਲੇ ਯੋਗਦਾਨ ਦਾ ਸਤਿਕਾਰ ਕਰਨ ਲਈ ਮਨਾਇਆ ਜਾਂਦਾ ਹੈ। ਉਨ੍ਹਾਂ ਦਸਿਆ ਕਿ ਭਾਰਤ ਵਿਚ ਡਾਕਟਰ ਦਿਵਸ ਦੀ ਸ਼ੁਰੂਆਤ 1991 ਵਿਚ ਭਾਰਤ ਸਰਕਾਰ […]

Continue Reading

DC ਮੋਹਾਲੀ ਨੇ ਖਾਲੀ ਪਏ ਪਲਾਟਾਂ ਦੀ ਸਾਫ ਸਫਾਈ ਸਬੰਧੀ ਹੁਕਮ ਕੀਤੇ ਜਾਰੀ

ਮਾਲਕੀ/ਕਬਜ਼ੇ ਵਾਲੇ ਖਾਲੀ ਪਲਾਟ ਦੇ ਆਲੇ-ਦੁਆਲੇ ਪੱਕੀ ਚਾਰ-ਦੀਵਾਰੀ ਜਾਂ ਫੈਨਸਿੰਗ ਕਰਵਾਉਣੀ ਯਕੀਨੀ ਬਣਾਈ ਜਾਵੇ ਮੋਹਾਲੀ, 30 ਜੂਨ 2025:ਦੇਸ਼ ਕਲਿੱਕ ਬਿਓਰੋ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀਮਤੀ ਕੋਮਲ ਮਿੱਤਲ ਨੇ ਹੁਕਮ ਜਾਰੀ ਕਰਦਿਆਂ ਦੱਸਿਆ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਸ਼ਹਿਰ ਵਿੱਚ ਜਗਾਂ ਜਗ੍ਹਾਂ ਤੇ ਵੱਖ-ਵੱਖ ਵਿਅਕਤੀਆਂ ਦੀ ਮਾਲਕੀ/ਕਬਜ਼ੇ ਅਧੀਨ ਖਾਲੀ ਪਏ ਪਲਾਟਾਂ ਵਿੱਚ ਕੂੜਾ-ਕਰਕਟ, ਗੰਦਗੀ ਅਤੇ […]

Continue Reading

ਸੜਕ ਸੁਰੱਖਿਆ ਫੋਰਸ ਨਾਲ ਬਚ ਰਹੀਆਂ ਹਨ ਕੀਮਤੀ ਜਾਨਾਂ

    ਹੈਲਪਲਾਈਨ ਨੰ. 112 ਦਿਨ ਰਾਤ 24 ਘੰਟੇ ਕਾਰਜਸ਼ੀਲ ਮਾਲੇਰਕੋਟਲਾ, 29 ਜੂਨ – ਦੇਸ਼ ਕਲਿੱਕ ਬਿਓਰੋ                     ਜ਼ਿਲਾ ਮਾਲੇਰਕੋਟਲਾ ਪੁਲਿਸ ਦੀ ਸੜਕ ਸੁਰੱਖਿਆ ਫੋਰਸ (SSF) ਵੱਲੋਂ ਸਾਲ 2025 ਦੌਰਾਨ ਹੁਣ ਤੱਕ ਵੱਖ-ਵੱਖ ਸੜਕ ਹਾਦਸਿਆਂ ਵਿੱਚ ਤੇਜ਼, ਪ੍ਰਭਾਵਸ਼ਾਲੀ ਅਤੇ ਮਨੁੱਖਤਾ-ਅਧਾਰਤ ਕਾਰਵਾਈ ਕਰਕੇ ਬੇਮਿਸਾਲ ਸੇਵਾ ਪ੍ਰਦਾਨ ਕੀਤੀ ਗਈ ਹੈ। ਸੜਕ ਸੁਰੱਖਿਆ ਫੋਰਸ (SSF) ਦੇ ਤੁਰੰਤ ਦੁਰਘਟਨਾ ਸਥਾਨ ਤੇ ਪਹੁੰਚ ਕੇ ਮਦਦ […]

Continue Reading

ਸਪੀਕਰ ਸੰਧਵਾ ਨੇ ਮਿਸ਼ਨ 1313 ਵਿਸ਼ਾਲ ਖੂਨਦਾਨ ਕੈਂਪ ਵਿਚ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ

•ਲੋੜਵੰਦਾਂ ਲਈ ਵੱਧ ਤੋਂ ਵੱਧ ਖੂਨਦਾਨ ਕਰਨ ਦੀ ਅਪੀਲ  ਕੋਟਕਪੂਰਾ, 29 ਜੂਨ : ਦੇਸ਼ ਕਲਿੱਕ ਬਿਓਰੋ ਇਲਾਕੇ ਦੀ ਪ੍ਰਸਿੱਧ ਖੂਨਦਾਨੀ ਸੰਸਥਾ ਪੀ.ਬੀ.ਜੀ. ਵੈੱਲਫੇਅਰ ਕਲੱਬ ਦੇ ਗਠਨ ਦੇ 16 ਸਾਲ ਪੂਰੇ ਹੋਣ ’ਤੇ ਸੰਸਥਾ ਵੱਲੋਂ ਮਿਸ਼ਨ 1313 ਤਹਿਤ ਵਿਸ਼ਾਲ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ । ਇਸ ਕੈਂਪ ਵਿਚ ਸ. ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਨੇ […]

Continue Reading

ਆਯੂਸ਼ਮਾਨ ਆਰੋਗਿਆ ਕੇਂਦਰ ਚਤਾਮਲਾ ਦੀ ਨੈਸ਼ਨਲ ਅਸੈਂਸਮੈਂਟ ਹੋਈ

ਮੋਰਿੰਡਾ  29 ਜੂਨ ਭਟੋਆ  ਡਾ.ਬਲਵਿੰਦਰ ਕੌਰ ਸਿਵਲ ਸਰਜਨ ਰੂਪਨਗਰ ਦੇੇ ਦਿਸ਼ਾ ਨਿਰਦੇਸ਼ਾਂ ਤਹਿਤ ਤੇ ਡਾ.ਗੋਬਿੰਦ ਟੰਡਨ ਸੀਨੀਅਰ ਮੈਡੀਕਲ ਅਫਸਰ ਦੀ ਅਗਵਾਈ ਹੇਠ ਅਯੁਸ਼ਮਾਨ ਆਰੋਗਿਆ ਕੇਂਦਰ ਚਤਾਮਲਾ ਵਿਖੇ ਐਨ.ਕਿਊ.ਏ.ਐਸ (NQAS) ਦੇ ਅਧੀਨ ਰਾਸ਼ਟਰੀ ਮਿਆਰੀ ਅਸੈਸਮੈਂਟ ਸਫਲਤਾਪੂਰਵਕ ਕਰਵਾਇਆ ਗਿਆ। ਇਸ ਮੌਕੇ ਤੇ ਹਰਵਿੰਦਰ ਸਿੰਘ ਬੀ.ਈ.ਈ (BEE) ਨੇ ਦਸਿਆ ਕਿ ਇਸ ਅਸੈਸਮੈਂਟ ਦੌਰਾਨ  ਨਿਰਧਾਰਿਤ ਟੀਮ ਵੱਲੋਂ ਕੇਂਦਰ ਦੀ […]

Continue Reading

ਸਿਹਤ ਵਿਭਾਗ ਦੇ ਮੁਲਾਜ਼ਮਾਂ ਦੀ ਸਿਹਤ ਮੰਤਰੀ ਨਾਲ ਹੋਈ ਮੀਟਿੰਗ

ਮੁਲਾਜ਼ਮਾਂ ਦੀਆਂ ਮੰਗਾਂ ਹੱਲ ਕਰਵਾਕੇ ਹੀ ਦਮ ਲਵਾਂਗੇ : ਪ੍ਰਧਾਨ ਮਨਜੀਤ ਕੌਰ ਫਰੀਦਕੋਟ ਫਰੀਕਕੋਟ: 25 ਜੂਨ, ਦੇਸ਼ ਕਲਿੱਕ ਬਿਓਰੋ ਮਲਟੀਪਰਪਜ ਹੈਲਥ ਵਰਕਰ (ਫੀਮੇਲ) ਐਕਸ਼ਨ ਕਮੇਟੀ ( ਪੰਜਾਬ) ਦੇ ਸੂਬਾ ਪ੍ਰਧਾਨ ਮਨਜੀਤ ਕੌਰ ਫਰੀਦਕੋਟ ਦੀ ਅਗਵਾਈ ਹੇਠ ਆਪਣੇ ਕੇਡਰ ਆ ਰਹੀਆਂ ਦਰਪੇਸ਼ ਮੁਸ਼ਕਲਾਂ ਅਤੇ ਮੰਗਾਂ ਨੂੰ ਲੈ ਕੇ ਮੰਗਾਂ ਨੂੰ ਲੈ ਕੇ ਕੈਬਨਿਟ ਮੰਤਰੀ ਡਾ,ਬਲਵੀਰ ਸਿੰਘ […]

Continue Reading

ਮਨਰੇਗਾ ਕਾਮਿਆਂ ਨੂੰ ਮਲੇਰੀਆ ਬੁਖਾਰ ਤੋਂ ਬਚਾਅ ਬਾਰੇ ਜਾਗਰੂਕ ਕੀਤਾ

ਫਾਜ਼ਿਲਕਾ: 22 ਜੂਨ 2025, ਦੇਸ਼ ਕਲਿੱਕ ਬਿਓਰੋ  ਸਿਵਲ ਸਰਜਨ ਫਾਜ਼ਿਲਕਾ ਡਾਕਟਰ ਰਾਜ ਕੁਮਾਰ ਅਤੇ ਜ਼ਿਲਾ ਐਪੀਡੀਮਾਲੋਜਿਸਟ ਡਾ. ਸੁਨੀਤਾ ਕੰਬੋਜ ਜੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫਸਰ ਸੀ ਐਚ ਸੀ ਡੱਬ ਵਾਲਾ ਕਲਾਂ  ਡਾਕਟਰ ਪੰਕਜ ਚੌਹਾਨ ਦੇ ਯੋਗ ਅਗਵਾਈ ਅਤੇ ਐਸ ਆਈ ਵਿਜੇ ਕੁਮਾਰ ਨਾਗਪਾਲ ਦੀ ਰਹਿਨੁਮਾਈ ਹੇਠ ਸਬ ਸੈਂਟਰ ਝੋਕ ਡਿਪੂਲਾਣਾ ਅਧੀਨ ਆਉਂਦੇ ਪਿੰਡ […]

Continue Reading

ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਅੰਬੇਦਕਰ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਦੀ ਵਿਸ਼ੇਸ਼ ਪ੍ਰਾਪਤੀ

ਸਿਹਤ ਸੰਭਾਲ ਪੇਸ਼ੇਵਰਾਂ ਦੁਆਰਾ ਸਭ ਤੋਂ ਵੱਡੇ ਯੋਗਾ ਸੈਸ਼ਨ ਲਈ ਏਸ਼ੀਆ ਬੁੱਕ ਆਫ਼ ਰਿਕਾਰਡਜ਼ ਦਾ ਖਿਤਾਬ ਪ੍ਰਾਪਤ ਆਪਣੇ ਨਾਮ ਦਰਜ ਕੀਤਾ ਮੋਹਾਲੀ, 21 ਜੂਨ: ਦੇਸ਼ ਕਲਿੱਕ ਬਿਓਰੋ11ਵੇਂ ਅੰਤਰਰਾਸ਼ਟਰੀ ਯੋਗ ਦਿਵਸ (ਆਈਡੀਵਾਈ) 2025 ਦੇ ਮੌਕੇ ਇੱਕ ਇਤਿਹਾਸਕ ਪ੍ਰਾਪਤੀ ਵਿੱਚ, ਡਾ. ਬੀ.ਆਰ. ਅੰਬੇਦਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਏ ਆਈ ਐਮ ਐਸ ਮੋਹਾਲੀ) ਨੇ ਸੀ ਐਮ ਦੀ […]

Continue Reading