ਜੰਮੂ ਵਿੱਚ ਫੌਜ ਦੀ ਗੱਡੀ 400 ਫੁੱਟ ਡੂੰਘੀ ਖੱਡ ਵਿੱਚ ਡਿੱਗੀ: 10 ਜਵਾਨਾਂ ਦੀ ਮੌਤ
ਜੰਮੂ-ਕਸ਼ਮੀਰ, 22 ਜਨਵਰੀ: ਦੇਸ਼ ਕਲਿੱਕ ਬਿਊਰੋ: ਜੰਮੂ-ਕਸ਼ਮੀਰ ਦੇ ਡੋਡਾ ਜ਼ਿਲ੍ਹੇ ਵਿੱਚ ਵੀਰਵਾਰ ਨੂੰ ਇੱਕ ਫੌਜ ਦੀ ਗੱਡੀ 400 ਫੁੱਟ ਡੂੰਘੀ ਖੱਡ ਵਿੱਚ ਡਿੱਗ ਗਈ। ਇਸ ਹਾਦਸੇ ਵਿੱਚ ਦਸ ਜਵਾਨਾਂ ਦੀ ਮੌਤ ਹੋ ਗਈ, ਜਦੋਂ ਕਿ 11 ਨੂੰ ਊਧਮਪੁਰ ਮਿਲਟਰੀ ਹਸਪਤਾਲ ਲਿਜਾਇਆ ਗਿਆ ਹੈ। ਇੱਕ ਫੌਜੀ ਅਧਿਕਾਰੀ ਨੇ ਦੱਸਿਆ ਕਿ ਗੱਡੀ ਵਿੱਚ 21 ਜਵਾਨ ਸਵਾਰ ਸਨ, […]
Continue Reading
