ਮਨੁੱਖੀ ਅਧਿਕਾਰ ਕਾਰਕੁੰਨ ਅਤੇ ਪ੍ਰੋਫੈਸਰ ਸਾਈਬਾਬਾ ਦਾ ਰਾਜਕੀ ਕਤਲ: ਲੋਕ ਸੰਗਰਾਮ ਮੋਰਚਾ

ਬਠਿੰਡਾ: 13 ਅਕਤੂਬਰ, ਦੇਸ਼ ਕਲਿੱਕ ਬਿਓਰੋ ਦਿੱਲੀ ਯੂਨੀਵਰਸਿਟੀ ਦੇ ਸਾਬਕਾ ਪ੍ਰੋਫੈਸਰ ਜੀਐਨ ਸਾਈਬਾਬਾ, ਗੈਰਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ ਦੇ ਤਹਿਤ ਦਰਜ ਇੱਕ ਕੇਸ ਵਿੱਚ 10 ਸਾਲਾਂ ਦੀ ਜੇਲ੍ਹ ਤੋਂ ਬਾਅਦ ਬਰੀ ਹੋਏ ਸਨ। ਜੇਲ੍ਹ ਵਿੱਚ ਭਾਰਤੀ ਹਾਕਮਾਂ ਦੀ ਅਣਗਹਿਲੀ ਤੇ ਇਲਾਜ ਵਿੱਚ ਜਾਣਬੁੱਝ ਕੇ ਕੀਤੀ ਕੁਤਾਹੀ ਕਾਰਨ ਉਹ ਗੰਭੀਰ ਬਿਮਾਰੀਆਂ ਦੀ ਜਕੜ ਵਿੱਚ ਆ ਗਏ। ਲੰਮੀ […]

Continue Reading

ਸਾਬਕਾ ਮੰਤਰੀ ਦਾ ਗੋਲੀਆਂ ਮਾਰ ਕੇ ਕਤਲ

ਕਤਲ ਪਿੱਛੇ ਲਾਰੈਂਸ ਬਿਸ਼ਨੋਈ ਗੈਂਗ ਹੋਣ ਦਾ ਸ਼ੱਕ ਮੁੰਬਈ, 13 ਅਕਤੂਬਰ, ਦੇਸ਼ ਕਲਿੱਕ ਬਿਓਰੋ : ਮਹਾਰਾਸ਼ਟਰ ਦੇ ਸਾਬਕਾ ਮੰਤਰੀ ਬਾਬਾ ਸਿਦੀਕੀ ਦਾ ਬੀਤੇ ਰਾਤ ਬਦਮਾਸ਼ਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਬਾਬਾ ਸਿਦੀਕੀ ਨੂੰ ਮੁੰਬਈ ਦੇ ਬਾਂਦਰਾ ਖੇਤਰ ਵਿੱਚ ਉਸ ਸਮੇਂ ਗੋਲੀਆਂ ਮਾਰੀਆਂ ਗਈਆਂ ਜਦੋਂ ਉਹ ਆਪਣੇ ਬੇਟੇ ਦੇ ਦਫ਼ਤਰ ਤੋਂ ਨਿਕਲ ਰਹੇ ਸਨ। […]

Continue Reading

ਅੱਜ ਦਾ ਇਤਿਹਾਸ

ਚੰਡੀਗੜ੍ਹ, 13 ਅਕਤੂਬਰ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 13 ਅਕਤੂਬਰ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ। ਅੱਜ ਰੌਸ਼ਨੀ ਪਾਵਾਂਗੇ 13 ਅਕਤੂਬਰ ਦੇ ਇਤਿਹਾਸ ਉੱਤੇ *13 ਅਕਤੂਬਰ ਨੂੰ ਛਾਤੀ ਦੇ ਕੈਂਸਰ ਜਾਗਰੂਕਤਾ ਦਿਵਸ ਦੇ ਤੌਰ ‘ਤੇ ਮਨਾਇਆ ਜਾਂਦਾ […]

Continue Reading

ਹਰਿਆਣਾ CM ਨੂੰ ਦਿੱਤੀ ਜਾਨੋਂ ਮਾਰਨ ਦੀ ਧਮਕੀ

ਚੰਡੀਗੜ੍ਹ, 12 ਅਕਤੂਬਰ, ਦੇਸ਼ ਕਲਿਕ ਬਿਊਰੋ :ਹਰਿਆਣਾ ਦੇ ਜੀਂਦ ਜਿਲ੍ਹੇ ‘ਚ ਹਲਕਾ ਜੁਲਾਨਾ ਦੇ ਨਾਂ ‘ਤੇ ਬਣੇ ਵਟਸਐਪ ਗਰੁੱਪ ‘ਚ ਇਕ ਵਿਅਕਤੀ ਨੇ ਮੁੱਖ ਮੰਤਰੀ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਇਹ ਉਹੀ ਵਿਧਾਨ ਸਭਾ ਹੈ ਜਿੱਥੋਂ ਓਲੰਪੀਅਨ ਪਹਿਲਵਾਨ ਵਿਨੇਸ਼ ਫੋਗਾਟ ਨੇ ਚੋਣ ਜਿੱਤੀ ਹੈ। ਜਿਸ ਗਰੁੱਪ ‘ਚ ਉਸ ਨੇ ਧਮਕੀ ਦਿੱਤੀ ਸੀ, ਉਹ […]

Continue Reading

ਹਾਈਡ੍ਰੌਲਿਕ ਸਿਸਟਮ ਫੇਲ੍ਹ ਹੋਣ ਕਾਰਨ ਏਅਰ ਇੰਡੀਆ ਐਕਸਪ੍ਰੈਸ ਉਡਾਣ ਦੀ ਐਮਰਜੈਂਸੀ ਲੈਂਡਿੰਗ

ਨਵੀਂ ਦਿੱਲੀ, 12 ਅਕਤੂਬਰ, ਦੇਸ਼ ਕਲਿਕ ਬਿਊਰੋ :ਤਿਰੂਚਲਾਪੱਲੀ ਤੋਂ ਸ਼ਾਰਜਾਹ ਜਾ ਰਹੀ ਏਅਰ ਇੰਡੀਆ ਐਕਸਪ੍ਰੈਸ ਦੀ ਉਡਾਣ ਦੀ ਐਮਰਜੈਂਸੀ ਲੈਂਡਿੰਗ ਕੀਤੀ ਗਈ ਹੈ। ਸ਼ੁੱਕਰਵਾਰ ਸ਼ਾਮ ਨੂੰ 5.40 ਵਜੇ ਉਡਾਣ ਭਰਦੇ ਹੀ ਜਹਾਜ਼ ਦਾ ਹਾਈਡ੍ਰੌਲਿਕ ਸਿਸਟਮ ਫੇਲ ਹੋ ਗਿਆ। ਇਸ ਤੋਂ ਬਾਅਦ ਜਹਾਜ਼ ਕਰੀਬ 3 ਘੰਟੇ ਤੱਕ ਅਸਮਾਨ ‘ਚ ਚੱਕਰ ਲਾਉਂਦਾ ਰਿਹਾ। ਇਸ ਤੋਂ ਬਾਅਦ ਰਾਤ […]

Continue Reading

ਬਾਗਮਤੀ ਐਕਸਪ੍ਰੈਸ ਖੜ੍ਹੀ ਮਾਲ ਗੱਡੀ ਨਾਲ ਟਕਰਾਈ, 19 ਲੋਕ ਜ਼ਖਮੀ

ਨਵੀਂ ਦਿੱਲੀ, 12 ਅਕਤੂਬਰ, ਦੇਸ਼ ਕਲਿਕ ਬਿਊਰੋ :ਤਾਮਿਲਨਾਡੂ ਵਿੱਚ ਮੈਸੂਰ-ਦਰਭੰਗਾ ਐਕਸਪ੍ਰੈਸ (12578) ਇੱਕ ਮਾਲ ਗੱਡੀ ਨਾਲ ਟਕਰਾ ਗਈ। ਦੱਖਣੀ ਰੇਲਵੇ ਮੁਤਾਬਕ ਇਹ ਹਾਦਸਾ ਰਾਤ 8.30 ਵਜੇ ਕਾਵਾਰਾਈਪੇੱਟਾਈ ਰੇਲਵੇ ਸਟੇਸ਼ਨ ਨੇੜੇ ਵਾਪਰਿਆ। ਇਸ ਵਿੱਚ ਕਿਸੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। 19 ਲੋਕ ਜ਼ਖਮੀ ਹੋਏ ਹਨ। ਉਨ੍ਹਾਂ ਨੂੰ ਨੇੜਲੇ ਹਸਪਤਾਲਾਂ ਵਿੱਚ ਦਾਖ਼ਲ ਕਰਵਾਇਆ ਗਿਆ ਹੈ।ਚੇਨਈ […]

Continue Reading

ਅੱਜ ਦਾ ਇਤਿਹਾਸ

12 ਅਕਤੂਬਰ 2013 ਨੂੰ ਫੈਲਿਨ ਚੱਕਰਵਾਤ ਓਡੀਸ਼ਾ ਦੇ ਤੱਟ ਨਾਲ ਟਕਰਾਇਆ ਸੀਚੰਡੀਗੜ੍ਹ, 12 ਅਕਤੂਬਰ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 12 ਅਕਤੂਬਰ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਰੌਸ਼ਨੀ ਪਾਵਾਂਗੇ 12 ਅਕਤੂਬਰ ਦੇ ਇਤਿਹਾਸ ਉੱਤੇ :-

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, 12-10-2024

ਸ਼ਨਿਚਰਵਾਰ, ੨੭ ਅੱਸੂ (ਸੰਮਤ ੫੫੬ ਨਾਨਕਸ਼ਾਹੀ) ਟੋਡੀ ਮਹਲਾ ੫ ਘਰੁ ੨ ਦੁਪਦੇ ੴ ਸਤਿਗੁਰ ਪ੍ਰਸਾਦਿ॥ ਮਾਗਉ ਦਾਨੁ ਠਾਕੁਰ ਨਾਮ ॥ ਅਵਰੁ ਕਛੂ ਮੇਰੈ ਸੰਗਿ ਨ ਚਾਲੈ ਮਿਲੈ ਕ੍ਰਿਪਾ ਗੁਣ ਗਾਮ ॥੧॥ ਰਹਾਉ ॥ ਰਾਜੁ ਮਾਲੁ ਅਨੇਕ ਭੋਗ ਰਸ ਸਗਲ ਤਰਵਰ ਕੀ ਛਾਮ ॥ ਧਾਇ ਧਾਇ ਬਹੁ ਬਿਧਿ ਕਉ ਧਾਵੈ ਸਗਲ ਨਿਰਾਰਥ ਕਾਮ ॥੧॥ ਬਿਨੁ ਗੋਵਿੰਦ […]

Continue Reading

ਮੰਦਰ ’ਚ ਵਿਅਕਤੀ ਨੇ ਕੀਤੀ ਆਪਣੀ ਬਲੀ ਦੇਣ ਦੀ ਕੋਸ਼ਿਸ਼

ਨਵੀਂ ਦਿੱਲੀ, 11 ਅਕਤੂਬਰ, ਦੇਸ਼ ਕਲਿੱਕ ਬਿਓਰੋ : ਅਸ਼ਟਮੀ ਵਾਲੇ ਦਿਨ ਇਕ ਵਿਅਕਤੀ ਨੇ ਮੰਦਰ ਵੱਲੋਂ ਆਪਣੀ ਹੀ ਬਲੀ ਦੇਣ ਦੀ ਖਬਰ ਸਾਹਮਣੇ ਆਈ ਹੈ। ਮੱਧ ਪ੍ਰਦੇਸ਼ ਦੇ ਪਨਨਾ ਜ਼ਿਲ੍ਹੇ ਦੇ ਕੇਵਟਪੁਰ ਭਖੁਰੀ ਵਿੱਚ ਇਕ ਵਿਅਕਤੀ ਨੇ ਆਪਣੀ ਬਲੀ ਦੇਣ ਦੀ ਕੋਸ਼ਿਸ਼ ਕੀਤੀ। 9 ਦਿਨਾਂ ਤੱਕ ਵਰਤ ਅਤੇ ਉਪਾਸਨਾ ਕਰਦੇ ਹੋਏ ਸ਼ੁੱਕਰਵਾਰ ਨੂੰ ਉਸਨੇ ਮਾਂ […]

Continue Reading

ਚਲਾਕ ਚੋਰ ਨੇ ਕਬੂਤਰ ਦੀ ਮਦਦ ਨਾਲ 50 ਘਰਾਂ ’ਚ ਕੀਤੀ ਚੋਰੀ

ਬੇਂਗਲੁਰੂ, 11 ਅਕਤੂਬਰ, ਦੇਸ਼ ਕਲਿੱਕ ਬਿਓਰੋ :ਲੋਕਾਂ ਸਾਹਮਣੇ ਅਨੇਕਾਂ ਅਜਿਹੀਆਂ ਘਟਨਾਵਾਂ ਆਉਂਦੀਆਂ ਹਨ, ਜੋ ਹੈਰਾਨ ਕਰਕੇ ਰੱਖ ਦਿੰਦੀਆਂ ਹਨ। ਹੁਣ ਭਾਰਤ ਵਿੱਚ ਅਜਿਹੀ ਘਟਨਾ ਸਾਹਮਣੇ ਆਈ ਕਿ ਲੋਕ ਸੁਣਕੇ ਦੰਗ ਰਹਿ ਰਹੇ ਹਨ। ਇਹ ਤਾਂ ਬਹੁਤ ਸੁਣਿਆ ਜਾਂਦਾ ਸੀ ਕਿ ਕਿਸੇ ਸਮੇਂ ਕਬੂਤਰ ਦੇ ਰਾਹੀਂ ਸੁਨੇਹੇ ਭੇਜੇ ਜਾਂਦੇ ਸਨ, ਹੁਣ ਇਕ ਅਜਿਹਾ ਮਾਮਲਾ ਸਾਹਮਣੇ ਆਇਆ […]

Continue Reading