ਪਾਕਿਸਤਾਨ ਵਲੋਂ ਬੀਤੀ ਰਾਤ ਪੰਜਾਬ ਦੇ 7 ਜ਼ਿਲ੍ਹਿਆਂ ‘ਤੇ ਕੀਤੇ ਹਮਲੇ ਭਾਰਤੀ ਫੌਜ ਨੇ ਹਵਾ ਵਿੱਚ ਹੀ ਉਡਾਏ

ਚੰਡੀਗੜ੍ਹ, 10 ਮਈ, ਦੇਸ਼ ਕਲਿਕ ਬਿਊਰੋ :ਬੀਤੀ ਰਾਤ ਪੰਜਾਬ ਵਿੱਚ ਪਾਕਿਸਤਾਨ ਨੇ ਫਿਰੋਜ਼ਪੁਰ, ਫਾਜ਼ਿਲਕਾ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਗੁਰਦਾਸਪੁਰ ਅਤੇ ਪਠਾਨਕੋਟ ‘ਤੇ ਹਮਲਾ ਕਰ ਦਿੱਤਾ। ਜਦੋਂ ਪਾਕਿਸਤਾਨੀ ਡਰੋਨ ਸਰਹੱਦ ਅੰਦਰ ਦਾਖਲ ਹੋਏ, ਤਾਂ ਫੌਜ ਦੀ ਰੱਖਿਆ ਪ੍ਰਣਾਲੀ ਨੇ ਉਨ੍ਹਾਂ ਨੂੰ ਅਸਮਾਨ ਵਿੱਚ ਹੀ ਉਡਾਉਣਾ ਸ਼ੁਰੂ ਕਰ ਦਿੱਤਾ। ਇਸ ਦੇ ਬਾਵਜੂਦ, ਪਾਕਿਸਤਾਨ ਤੋਂ ਡਰੋਨ ਆਉਂਦੇ ਰਹੇ।ਹਮਲੇ ਦੌਰਾਨ, […]

Continue Reading

ਫਿਰੋਜ਼ਪੁਰ ਸੈਕਟਰ ‘ਚ ਬੀਐਸਐਫ ਵੱਲੋਂ ਪਾਕਿਸਤਾਨੀ ਘੁਸਪੈਠੀਆ ਢੇਰ

ਫਿਰੋਜ਼ਪੁਰ, 10 ਮਈ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ (LOC) ਦੇ ਨਾਲ ਫਿਰੋਜ਼ਪੁਰ ਸੈਕਟਰ ਵਿੱਚ ਬੀਐਸਐਫ ਨੇ ਇੱਕ ਪਾਕਿਸਤਾਨੀ ਘੁਸਪੈਠੀਏ ਨੂੰ ਮਾਰ ਦਿੱਤਾ। ਪਾਕਿਸਤਾਨੀ ਘੁਸਪੈਠੀਏ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਉਸਦੀ ਲਾਸ਼ ਫਿਰੋਜ਼ਪੁਰ ਦੇ ਜ਼ਿਲ੍ਹਾ ਹਸਪਤਾਲ ਵਿੱਚ ਰੱਖੀ ਗਈ ਹੈ। ਇਸ ਮਾਮਲੇ ਵਿੱਚ ਇਹ ਖੁਲਾਸਾ ਹੋਇਆ ਹੈ ਕਿ ਘੁਸਪੈਠੀਏ ਨੇ […]

Continue Reading

ਅੱਜ ਦਾ ਇਤਿਹਾਸ

10 ਮਈ 1994 ਨੂੰ ਨੋਬਲ ਸ਼ਾਂਤੀ ਪੁਰਸਕਾਰ ਨਾਲ ਸਨਮਾਨਿਤ ਨੈਲਸਨ ਮੰਡੇਲਾ ਦੱਖਣੀ ਅਫਰੀਕਾ ਦੇ ਰਾਸ਼ਟਰਪਤੀ ਬਣੇ ਸਨਚੰਡੀਗੜ੍ਹ, 10 ਮਈ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿੱਚ 10 ਮਈ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਹਮੇਸ਼ਾ ਲਈ ਦਰਜ ਹੋ ਗਈਆਂ ਹਨ। 10 ਮਈ ਦਾ ਇਤਿਹਾਸ ਇਸ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 10-05-2025 ਸੋਰਠਿ ਮਹਲਾ ੯ ॥ ਇਹ ਜਗਿ ਮੀਤੁ ਨ ਦੇਖਿਓ ਕੋਈ ॥ ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥ ਰਹਾਉ ॥ ਦਾਰਾ ਮੀਤ ਪੂਤ ਸਨਬੰਧੀ ਸਗਰੇ ਧਨ ਸਿਉ ਲਾਗੇ ॥ ਜਬ ਹੀ ਨਿਰਧਨ ਦੇਖਿਓ ਨਰ ਕਉ ਸੰਗੁ ਛਾਡਿ ਸਭ ਭਾਗੇ ॥੧॥ ਕਹˆਉ ਕਹਾ ਯਿਆ ਮਨ […]

Continue Reading

ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਪੁੰਛ ’ਚ ਹਮਲੇ ਦੌਰਾਨ ਜ਼ਖ਼ਮੀ ਹੋਏ ਸਿੱਖਾਂ ਹਾਲ ਜਾਣਿਆ

ਅੰਮ੍ਰਿਤਸਰ, 9 ਮਈ-ਦੇਸ਼ ਕਲਿੱਕ ਬਿਓਰੋਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ’ਤੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਪੁੰਛ ’ਚ ਹਮਲੇ ਦੌਰਾਨ ਜ਼ਖ਼ਮੀ ਹੋਏ ਸਿੱਖਾਂ ਦਾ ਹਸਪਤਾਲ ਪਹੁੰਚ ਕੇ ਹਾਲ ਜਾਣਿਆ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਹਰ ਸੰਭਵ ਮੱਦਦ ਦਾ ਭੋਰਸਾ ਵੀ ਦਿੱਤਾ। ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ਵਿਚ ਜੇਰੇ-ਇਲਾਜ਼ ਸ. ਗੁਰਮੀਤ ਸਿੰਘ […]

Continue Reading

ਭਾਰਤ-ਪਾਕਿਸਤਾਨ ਵਿਚਾਲੇ ਵਧਦੇ ਟਕਰਾਅ ਕਾਰਨ BCCI ਨੇ IPL ਫ਼ਿਲਹਾਲ ਟਾਲਿਆ

ਨਵੀਂ ਦਿੱਲੀ, 9 ਮਈ, ਦੇਸ਼ ਕਲਿਕ ਬਿਊਰੋ :ਭਾਰਤ ਅਤੇ ਪਾਕਿਸਤਾਨ ਵਿਚਾਲੇ ਵਧਦੇ ਟਕਰਾਅ ਕਾਰਨ, ਬੀਸੀਸੀਆਈ ਨੇ ਆਈਪੀਐਲ ਨੂੰ ਟਾਲ ਦਿੱਤਾ ਹੈ। ਹਾਲਾਂਕਿ, ਬੀਸੀਸੀਆਈ ਨੇ ਨਵੀਆਂ ਤਰੀਕਾਂ ਦਾ ਐਲਾਨ ਨਹੀਂ ਕੀਤਾ ਹੈ। ਇਸ ਦੇ ਅਜੇ ਵੀ 12 ਲੀਗ ਮੈਚ ਬਾਕੀ ਹਨ। ਟੂਰਨਾਮੈਂਟ ਦਾ ਫਾਈਨਲ 25 ਮਈ ਨੂੰ ਹੋਣਾ ਸੀ।ਇਹ ਜਾਣਕਾਰੀ ਪੀਟੀਆਈ ਨੇ ਬੀਸੀਸੀਆਈ ਦੇ ਇੱਕ ਸੂਤਰ […]

Continue Reading

ATM ਬੰਦ ਹੋਣ ਨੂੰ ਲੈ ਕੇ ਫੈਲ ਰਹੇ Message ਦਾ ਅਸਲ ਸੱਚ?

ਨਵੀਂ ਦਿੱਲੀ, 9 ਮਈ, ਦੇਸ਼ ਕਲਿੱਕ ਬਿਓਰੋ :ਸੋਸ਼ਲ ਮੀਡੀਆ ਉਤੇ ਏਟੀਐਮ ਬੰਦ ਹੋਣ ਨੂੰ ਲੈ ਕੇ ਚੱਲ ਰਹੀ ਪੋਸਟ ਅਫਵਾਹ ਹੈ। ਸੋਸ਼ਲ ਮੀਡੀਆ ਅਤੇ WhatsApp ‘ਤੇ ਇਸ ਮੈਸੇਜ ਨੂੰ ਵੱਡੀ ਪੱਧਰ ਉਤੇ ਸਾਂਝਾ ਕੀਤਾ ਜਾ ਰਿਹਾ ਹੈ। ਪੋਸਟ ਵਿੱਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਏਟੀਐਮ ਮਸ਼ੀਨਾਂ ਅਗਲੇ 2 ਤੋਂ 3 ਦਿਨਾਂ ਲਈ ਬੰਦ ਰਹਿਣਗੀਆਂ। […]

Continue Reading

ਭਾਰਤ ਨੇ ਸਰਹੱਦ ‘ਤੇ ਪਾਕਿਸਤਾਨ ਦੇ 50 ਤੋਂ ਵੱਧ ਡਰੋਨ ਡੇਗੇ

ਨਵੀਂ ਦਿੱਲੀ, 9 ਮਈ, ਦੇਸ਼ ਕਲਿਕ ਬਿਊਰੋ :ਪਾਕਿਸਤਾਨ ਨੇ ਲਗਾਤਾਰ ਦੂਜੇ ਦਿਨ ਵੀਰਵਾਰ ਰਾਤ ਨੂੰ ਜੰਮੂ-ਕਸ਼ਮੀਰ, ਪੰਜਾਬ ਅਤੇ ਰਾਜਸਥਾਨ ਵਿੱਚ ਡਰੋਨ ਅਤੇ ਮਿਜ਼ਾਈਲ ਹਮਲੇ ਕੀਤੇ। ਭਾਰਤ ਨੇ ਆਪਣੀ S-400 ਰੱਖਿਆ ਪ੍ਰਣਾਲੀ ਦੀ ਵਰਤੋਂ ਕਰਕੇ ਡਰੋਨ ਅਤੇ ਮਿਜ਼ਾਈਲਾਂ ਨੂੰ ਡੇਗ ਕੇ ਜਵਾਬੀ ਕਾਰਵਾਈ ਕੀਤੀ।ਨਿਊਜ਼ ਏਜੰਸੀ ਏਐਨਆਈ ਦੇ ਅਨੁਸਾਰ, ਭਾਰਤ ਨੇ ਐਲਓਸੀ ਅਤੇ ਅੰਤਰਰਾਸ਼ਟਰੀ ਸਰਹੱਦ (ਆਈਬੀ) ‘ਤੇ […]

Continue Reading

BBMB ਵਲੋਂ ਹਾਈ ਕੋਰਟ ‘ਚ ਪੰਜਾਬ ਸਰਕਾਰ ਵਿਰੁੱਧ ਮਾਣਹਾਨੀ ਪਟੀਸ਼ਨ ਦਾਇਰ, ਸੁਣਵਾਈ ਅੱਜ

ਚੰਡੀਗੜ੍ਹ, 9 ਮਈ, ਦੇਸ਼ ਕਲਿਕ ਬਿਊਰੋ :ਪੰਜਾਬ-ਹਰਿਆਣਾ ਵਿਚਾਲੇ ਪਾਣੀ ਵਿਵਾਦ ਨੂੰ ਲੈ ਕੇ , ਭਾਖੜਾ ਬਿਆਸ ਪ੍ਰਬੰਧਨ ਬੋਰਡ (BBMB) ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪੰਜਾਬ ਸਰਕਾਰ ਵਿਰੁੱਧ ਮਾਣਹਾਨੀ ਪਟੀਸ਼ਨ ਦਾਇਰ ਕੀਤੀ ਹੈ। ਬੀਬੀਐਮਬੀ ਨੇ ਦਾਅਵਾ ਕੀਤਾ ਕਿ ਹਾਈ ਕੋਰਟ ਦੇ ਹੁਕਮਾਂ ਤੋਂ ਬਾਅਦ ਵੀ ਪੰਜਾਬ ਪੁਲਿਸ ਨੇ ਭਾਖੜਾ ਤੋਂ ਪਾਣੀ ਛੱਡਣ ਨਹੀਂ ਦਿੱਤਾ।ਪਟੀਸ਼ਨ […]

Continue Reading

ਪਠਾਨਕੋਟ ‘ਚ ਪਾਕਿਸਤਾਨੀ ਹਮਲੇ ਤੋਂ ਬਾਅਦ ਧਰਮਸ਼ਾਲਾ ‘ਚ ਖੇਡਿਆ ਜਾ ਰਿਹਾ IPL ਮੈਚ ਵਿੱਚ-ਵਿਚਾਲੇ ਰੱਦ

ਪਠਾਨਕੋਟ ‘ਚ ਪਾਕਿਸਤਾਨੀ ਹਮਲੇ ਤੋਂ ਬਾਅਦ ਹਿਮਾਚਲ ਦੇ ਧਰਮਸ਼ਾਲਾ ‘ਚ ਖੇਡਿਆ ਜਾ ਰਿਹਾ IPL ਮੈਚ ਵਿੱਚ-ਵਿਚਾਲੇ ਰੱਦਧਰਮਸ਼ਾਲਾ, 9 ਮਈ, ਦੇਸ਼ ਕਲਿਕ ਬਿਊਰੋ :ਪਠਾਨਕੋਟ ਵਿੱਚ ਪਾਕਿਸਤਾਨ ਵੱਲੋਂ ਕੀਤੇ ਗਏ ਹਮਲੇ ਤੋਂ ਬਾਅਦ ਹਿਮਾਚਲ ਦੇ ਧਰਮਸ਼ਾਲਾ ਸਟੇਡੀਅਮ ਵਿੱਚ ਖੇਡਿਆ ਜਾ ਰਿਹਾ ਆਈਪੀਐਲ ਮੈਚ ਰੱਦ ਕਰ ਦਿੱਤਾ ਗਿਆ ਹੈ। ਮੈਚ ਨੂੰ ਵਿਚਕਾਰ ਹੀ ਰੋਕ ਦਿੱਤਾ ਗਿਆ ਅਤੇ ਲੋਕਾਂ […]

Continue Reading