PM ਮੋਦੀ ਦੋ ਦਿਨਾਂ ਦੌਰੇ ‘ਤੇ ਮਾਰੀਸ਼ਸ ਪਹੁੰਚੇ

ਪੋਰਟ ਲੁਈਸ, 11 ਮਾਰਚ, ਦੇਸ਼ ਕਲਿਕ ਬਿਊਰੋ :ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੋ ਦਿਨਾਂ ਦੌਰੇ ‘ਤੇ ਮਾਰੀਸ਼ਸ ਪਹੁੰਚ ਗਏ ਹਨ। ਉਹ ਇੱਥੇ 12 ਮਾਰਚ ਨੂੰ ਮਾਰੀਸ਼ਸ ਦੇ 57ਵੇਂ ਰਾਸ਼ਟਰੀ ਦਿਵਸ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ।ਇਸ ਦੌਰੇ ‘ਚ ਪੀਐੱਮ ਮੋਦੀ ਦੋਵਾਂ ਦੇਸ਼ਾਂ ਵਿਚਾਲੇ ਆਰਥਿਕ ਅਤੇ ਸੁਰੱਖਿਆ ਸਬੰਧਾਂ ਨੂੰ ਅੱਗੇ ਵਧਾਉਣ ਲਈ ਕਈ ਸਮਝੌਤਿਆਂ ‘ਤੇ ਦਸਤਖਤ […]

Continue Reading

18 ਸਾਲ ਦੀ ਕੁੜੀ ਨੇ ਵਜ਼ਨ ਘਟਾਉਣ ਲਈ ਖਾਣਾ ਛੱਡਿਆ, ਮੌਤ

ਥਿਰੂਵਨੰਥਪੁਰਮ, 11 ਮਾਰਚ, ਦੇਸ਼ ਕਲਿਕ ਬਿਊਰੋ :ਕੇਰਲ ਦੇ ਥਲਾਸੇਰੀ ਵਿਚ 18 ਸਾਲ ਦੀ ਕੁੜੀ ਦੀ ਮੌਤ ਹੋ ਗਈ। ਉਹ ਪਿਛਲੇ 6 ਮਹੀਨਿਆਂ ਤੋਂ ਸਿਰਫ਼ ਲਿਕਵਿਡ ਡਾਈਟ ’ਤੇ ਸੀ। ਉਸ ਵਿੱਚ ਵੀ ਉਹ ਸਿਰਫ਼ ਗਰਮ ਪਾਣੀ ਪੀ ਰਹੀ ਸੀ। ਉਸਨੇ ਖਾਣਾ ਛੱਡ ਦਿੱਤਾ ਸੀ। ਵਜ਼ਨ ਵਧਣ ਦੀ ਚਿੰਤਾ ਕਰਕੇ, ਉਸਨੇ ਡਾਕਟਰਾਂ ਦੀ ਸਲਾਹ ਵੀ ਮੰਨਣ ਤੋਂ […]

Continue Reading

ਰਾਸ਼ਟਰਪਤੀ ਦ੍ਰੌਪਦੀ ਮੁਰਮੂ ਚੰਡੀਗੜ੍ਹ ਪਹੁੰਚੇ, ਅੱਜ ਬਠਿੰਡਾ ਤੇ ਮੁਹਾਲੀ ਜਾਣਗੇ

ਚੰਡੀਗੜ੍ਹ, 11 ਮਾਰਚ, ਦੇਸ਼ ਕਲਿਕ ਬਿਊਰੋ :ਦੇਸ਼ ਦੀ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਚੰਡੀਗੜ੍ਹ ਪਹੁੰਚੇ। ਏਅਰਪੋਰਟ ‘ਤੇ ਪਹੁੰਚਣ ‘ਤੇ ਪੰਜਾਬ ਦੇ ਗਵਰਨਰ ਗੁਲਾਬ ਚੰਦ ਕਟਾਰੀਆ, ਹਰਿਆਣਾ ਦੇ ਗਵਰਨਰ ਬੰਡਾਰੂ ਦੱਤਾਤ੍ਰੇਯ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਉਨ੍ਹਾਂ ਦਾ ਸਵਾਗਤ ਕੀਤਾ।ਦ੍ਰੌਪਦੀ ਮੁਰਮੂ ਪੰਜਾਬ ਅਤੇ ਚੰਡੀਗੜ੍ਹ ਦੇ ਦੋ ਦਿਨਾਂ ਦੌਰੇ […]

Continue Reading

ਅੱਜ ਦਾ ਇਤਿਹਾਸ

11 ਮਾਰਚ 2001 ਨੂੰ ਪੁਲੇਲਾ ਗੋਪੀਚੰਦ ਬੈਡਮਿੰਟਨ ‘ਚ ਵਿਸ਼ਵ ਚੈਂਪੀਅਨ ਬਣਿਆ ਸੀਚੰਡੀਗੜ੍ਹ, 11 ਮਾਰਚ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 11 ਮਾਰਚ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਰੌਸ਼ਨੀ ਪਾਵਾਂਗੇ 11 ਮਾਰਚ ਦੇ ਇਤਿਹਾਸ ਉੱਤੇ :-

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ2025-03-11 ਸੋਰਠਿ ਮਹਲਾ ੩ ॥ ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥ ਹਮ ਮੂੜ ਮੁਗਧ ਸਦਾ ਸੇ ਭਾਈ ਗੁਰ ਕੈ ਸਬਦਿ ਪ੍ਰਗਾਸਾ ॥੧॥ ਹਰਿ ਜੀਉ ਤੁਮ ਆਪੇ ਦੇਹੁ ਬੁਝਾਈ ॥ ਹਰਿ ਜੀਉ ਤੁਧੁ ਵਿਟਹੁ […]

Continue Reading

ਮੁੰਬਈ ਤੋਂ ਨਿਊਯਾਰਕ ਜਾ ਰਹੀ ਏਅਰ ਇੰਡੀਆ ਦੀ ਉਡਾਣ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

ਮੁੰਬਈ, 10 ਮਾਰਚ, ਦੇਸ਼ ਕਲਿਕ ਬਿਊਰੋ :ਮੁੰਬਈ ਤੋਂ ਨਿਊਯਾਰਕ ਜਾ ਰਹੀ ਏਅਰ ਇੰਡੀਆ ਦੀ ਉਡਾਣ AI-119 ਨੂੰ ਅੱਜ ਸੋਮਵਾਰ ਸਵੇਰੇ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ। ਇਸ ਤੋਂ ਬਾਅਦ ਉਡਾਣ ਨੂੰ ਮੁੰਬਈ ਵਾਪਸ ਮੁੜਨਾ ਪਿਆ। ਉਡਾਣ ਵਿੱਚ 19 ਕਰੂ ਮੈਂਬਰਾਂ ਸਮੇਤ 322 ਯਾਤਰੀ ਸਵਾਰ ਸਨ।ਏਅਰ ਇੰਡੀਆ ਨੇ ਦੱਸਿਆ ਕਿ ਉਡਾਣ ਦੇ ਵਾਸ਼ਰੂਮ ਵਿੱਚ ਇੱਕ ਨੋਟ […]

Continue Reading

ਭਿਆਨਕ ਹਾਦਸਾ: ਕਾਰ ਅਤੇ ਕੰਟੇਨਰ ਦੀ ਟੱਕਰ ‘ਚ 5 ਦੀ ਮੌਤ

ਨਵੀਂ ਦਿੱਲੀ: 10 ਮਾਰਚ, ਦੇਸ਼ ਕਲਿੱਕ ਬਿਓਰੋBasti road accident: ਉੱਤਰ ਪ੍ਰਦੇਸ਼ ਦੇ ਬਸਤੀ ਤੋਂ ਇੱਕ ਦਰਦਨਾਕ ਸੜਕ ਹਾਦਸੇ ਦੀ ਖਬਰ ਸਾਹਮਣੇ ਆਈ ਹੈ। ਸਿਟੀ ਥਾਣਾ ਖੇਤਰ ‘ਚ ਗੋਟਵਾ ਨੇੜੇ ਨੈਸ਼ਨਲ ਹਾਈਵੇਅ ‘ਤੇ ਇਕ ਵੱਡਾ ਹਾਦਸਾ ਵਾਪਰਿਆ, ਜਿਸ ‘ਚ ਪੰਜ ਲੋਕਾਂ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਗਲਤ ਦਿਸ਼ਾ ‘ਚ ਆ ਰਹੇ ਕੰਟੇਨਰ […]

Continue Reading

ਭਿਆਨਕ ਸੜਕ ਹਾਦਸੇ ’ਚ 7 ਦੀ ਮੌਤ, 14 ਜ਼ਖਮੀ

ਨਵੀਂ ਦਿੱਲੀ, 10 ਮਾਰਚ, ਦੇਸ਼ ਕਲਿੱਕ ਬਿਓਰੋ : ਬੀਤੇ ਦੇਰ ਰਾਤ ਨੂੰ ਵਾਪਰੇ ਇਕ ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ ਹੋ ਗਈ ਅਤੇ 14 ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਮੱਧ ਪ੍ਰਦੇਸ਼ ਦੇ ਜ਼ਿਲ੍ਹਾ ਸੀਧੀ ਵਿੱਚ ਟਰੱਕ ਅਤੇ ਐਸਯੂਵੀ ਵਿੱਚਕਾਰ ਇਕ ਭਿਆਨਕ ਟੱਕਰ ਹੋਈ। ਪੁਲਿਸ ਨੇ ਦੱਸਿਆ ਕਿ ਬੀਤੇ ਰਾਤ ਸੀਧੀ-ਬਹਰੀ ਰੋਡ ਉਤੇ […]

Continue Reading

ਤੇਲੰਗਾਨਾ ਸੁਰੰਗ ਹਾਦਸਾ : ਪੰਜਾਬ ਦੇ ਗੁਰਪ੍ਰੀਤ ਸਿੰਘ ਦੀ ਲਾਸ਼ ਮਿਲੀ, ਪੀੜਤ ਪਰਿਵਾਰ ਨੂੰ 25 ਲੱਖ ਰੁਪਏ ਦੇਣ ਦਾ ਐਲਾਨ

ਹੈਦਰਾਬਾਦ, 10 ਮਾਰਚ, ਦੇਸ਼ ਕਲਿਕ ਬਿਊਰੋ :ਤੇਲੰਗਾਨਾ ਦੇ ਸ੍ਰੀਸੈਲਮ ਲੈਫਟ ਬੈਂਕ ਕੈਨਾਲ (ਐਸਐਲਬੀਸੀ) ਸੁਰੰਗ ਤੋਂ ਸੋਲਵੇਂ ਦਿਨ ਇੱਕ ਲਾਸ਼ ਬਰਾਮਦ ਕੀਤੀ ਗਈ। ਲਾਸ਼ ਦੀ ਪਛਾਣ ਗੁਰਪ੍ਰੀਤ ਸਿੰਘ ਵਾਸੀ ਪੰਜਾਬ ਵਜੋਂ ਹੋਈ ਹੈ। ਗੁਰਪ੍ਰੀਤ ਦੀ ਮੌਤ ‘ਤੇ ਤੇਲੰਗਾਨਾ ਦੇ ਸੀਐਮ ਰੇਵੰਤ ਰੈਡੀ ਨੇ ਪੀੜਤ ਪਰਿਵਾਰ ਨੂੰ 25 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ […]

Continue Reading

ਅੱਜ ਦਾ ਇਤਿਹਾਸ

10 ਮਾਰਚ 1922 ‘ਚ ਮਹਾਤਮਾ ਗਾਂਧੀ ਨੂੰ ਦੇਸ਼ਧ੍ਰੋਹ ਦੇ ਦੋਸ਼ ‘ਚ ਗ੍ਰਿਫਤਾਰ ਕੀਤਾ ਗਿਆ ਸੀਚੰਡੀਗੜ੍ਹ, 10 ਮਾਰਚ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 10 ਮਾਰਚ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਜਾਣਦੇ ਹਾਂ 10 ਮਾਰਚ ਦੇ ਇਤਿਹਾਸ ਬਾਰੇ […]

Continue Reading