ਮਹਿੰਗਾਈ ਤੋਂ ਰਾਹਤ, LPG ਸਿਲੰਡਰ ਹੋਏ ਸਸਤੇ

ਨਵੀਂ ਦਿੱਲੀ, 1 ਮਈ, ਦੇਸ਼ ਕਲਿਕ ਬਿਊਰੋ :ਅੱਜ ਤੋਂ 19 ਕਿਲੋਗ੍ਰਾਮ ਵਾਲਾ ਵਪਾਰਕ ਸਿਲੰਡਰ 17 ਰੁਪਏ ਸਸਤਾ ਹੋ ਗਿਆ ਹੈ। ਦਿੱਲੀ ਵਿੱਚ ਇਸਦੀ ਕੀਮਤ 14.50 ਰੁਪਏ ਘੱਟ ਕੇ 1747 ਰੁਪਏ ਹੋ ਗਈ ਹੈ। ਪਹਿਲਾਂ ਇਹ 1762 ਰੁਪਏ ਵਿੱਚ ਉਪਲਬਧ ਸੀ। ਕੋਲਕਾਤਾ ਵਿੱਚ ਇਹ 17 ਰੁਪਏ ਘੱਟ ਕੇ 1851.50 ਰੁਪਏ ਵਿੱਚ ਉਪਲਬਧ ਹੈ, ਪਹਿਲਾਂ ਇਸਦੀ ਕੀਮਤ […]

Continue Reading

ਨਦੀ ‘ਚ ਨਹਾਉਣ ਗਏ 6 ਬੱਚਿਆਂ ਦੀ ਡੁੱਬਣ ਨਾਲ ਮੌਤ

ਗਾਂਧੀਨਗਰ, 1 ਮਈ, ਦੇਸ਼ ਕਲਿਕ ਬਿਊਰੋ :ਗੁਜਰਾਤ ਦੇ ਖੇੜਾ ਜ਼ਿਲ੍ਹੇ ਦੇ ਕਨੀਜ ਪਿੰਡ ਵਿੱਚ ਬੁੱਧਵਾਰ ਨੂੰ ਨਦੀ ਵਿੱਚ ਨਹਾਉਣ ਗਏ ਛੇ ਬੱਚਿਆਂ ਦੀ ਡੁੱਬਣ ਨਾਲ ਮੌਤ ਹੋ ਗਈ। ਐਸਪੀ ਰਾਜੇਸ਼ ਗੜ੍ਹੀਆ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਦੇ ਹੀ ਟੀਮ ਮੌਕੇ ‘ਤੇ ਪਹੁੰਚ ਗਈ ਅਤੇ ਬਚਾਅ ਕਾਰਜ ਨੂੰ ਅੰਜਾਮ ਦਿੱਤਾ। ਸਾਰੀਆਂ ਲਾਸ਼ਾਂ ਨੂੰ ਬਾਹਰ ਕੱਢ […]

Continue Reading

ਅੱਜ ਦਾ ਇਤਿਹਾਸ

1 ਮਈ 1923 ਤੋਂ ਭਾਰਤ ‘ਚ ਮਈ ਦਿਵਸ ਮਨਾਇਆ ਜਾਣ ਲੱਗਾ ਸੀਚੰਡੀਗੜ੍ਹ, 1 ਮਈ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿੱਚ 1 ਮਈ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਹਮੇਸ਼ਾ ਲਈ ਦਰਜ ਹੋ ਗਈਆਂ ਹਨ। 1 ਮਈ ਦਾ ਇਤਿਹਾਸ ਇਸ ਪ੍ਰਕਾਰ ਹੈ:-

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 01-05-2025 ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥ ਜਿਉ ਜਲੁ ਜਲ ਮਹਿ ਪੈਸਿ ਨ ਨਿਕਸੈ ਤਿਉ ਢੁਰਿ ਮਿਲਿਓ ਜੁਲਾਹੋ ॥੧॥ ਹਰਿ ਕੇ ਲੋਗਾ ਮੈ ਤਉ ਮਤਿ ਕਾ ਭੋਰਾ ॥ ਜਉ ਤਨੁ ਕਾਸੀ ਤਜਹਿ ਕਬੀਰਾ […]

Continue Reading

ਦੇਸ਼ ’ਚ ਹੋਵੇਗੀ ਜਾਤੀ ਜਨਗਣਨਾ, ਕੇਂਦਰੀ ਮੰਤਰੀ ਮੰਡਲ ਦਾ ਫੈਸਲਾ

ਨਵੀਂ ਦਿੱਲੀ, 30 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਕੇਂਦਰੀ ਮੰਤਰੀ ਮੰਡਲ ਵੱਲੋਂ ਅੱਜ ਇਕ ਵੱਡਾ ਫੈਸਲਾ ਕੀਤਾ ਗਿਆ ਹੈ ਕਿ ਦੇਸ਼ ਭਰ ਵਿੱਚ ਜਾਤੀ ਜਨਗਣਨਾ ਕਰਵਾਈ ਜਾਵੇਗੀ। ਮੰਤਰੀ ਮੰਡਲ ਦੇ ਫੈਸਲੇ ਦੀ ਜਾਣਕਾਰੀ ਕੇਂਦਰੀ ਮੰਤਰੀ ਅਸ਼ਵਿਨੀ ਨੇ ਇਕ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ। ਕੇਂਦਰੀ ਮੰਤਰੀ ਨੇ ਦੱਸਿਆ ਕਿ ਪੂਰੇ ਦੇਸ਼ ਵਿੱਚ ਜਾਤੀ ਜਨਗਣਨਾ ਕਰਵਾਈ ਜਾਵੇਗੀ। ਕੇਂਦਰੀ […]

Continue Reading

‘ਆਪ’ ਆਗੂ ਮਨੀਸ਼ ਸਿਸੋਦੀਆ ਅਤੇ ਸਤੇਂਦਰ ਜੈਨ ਖਿਲਾਫ FIR ਦਰਜ

ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਸਾਬਕਾ ਸਿਹਤ ਮੰਤਰੀ ਸਤੇਂਦਰ ਜੈਨ ਖਿਲਾਫ ਐਫਆਈਆਰ ਦਰਜ ਕੀਤੀ ਗਈ ਹੈ। ਨਵੀਂ ਦਿੱਲੀ, 30 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਸਾਬਕਾ ਸਿਹਤ ਮੰਤਰੀ ਸਤੇਂਦਰ […]

Continue Reading

ਫੌਜ ਨੂੰ ਖੁੱਲ੍ਹੀ ਛੂਟ ਦੇਣ ਤੋਂ ਬਾਅਦ PM ਮੋਦੀ ਨੇ ਅੱਜ ਸੱਦੀ ਕੈਬਨਿਟ ਮੀਟਿੰਗ

ਨਵੀਂ ਦਿੱਲੀ, 30 ਅਪ੍ਰੈਲ, ਦੇਸ਼ ਕਲਿਕ ਬਿਊਰੋ :ਪੀਐਮ ਮੋਦੀ ਨੇ ਮੰਗਲਵਾਰ ਨੂੰ ਤਿੰਨਾਂ ਸੈਨਾਵਾਂ ਦੇ ਮੁਖੀਆਂ, ਐਨਐਸਏ ਅਜੀਤ ਡੋਭਾਲ, ਸੀਡੀਐਸ ਅਨਿਲ ਚੌਹਾਨ ਨਾਲ ਡੇਢ ਘੰਟੇ ਤੱਕ ਉੱਚ ਪੱਧਰੀ ਮੀਟਿੰਗ ਕੀਤੀ। ਪੀਐੱਮ ਨੇ ਕਿਹਾ ਕਿ ਫੌਜ ਅੱਤਵਾਦ ਖਿਲਾਫ ਕਾਰਵਾਈ ਦਾ ਤਰੀਕਾ, ਨਿਸ਼ਾਨਾ ਅਤੇ ਸਮਾਂ ਤੈਅ ਕਰੇ।ਅੱਜ ਸਵੇਰੇ 11 ਵਜੇ ਕੈਬਨਿਟ ਦੀ ਮੀਟਿੰਗ ਹੋਵੇਗੀ। ਪ੍ਰਧਾਨ ਮੰਤਰੀ ਨਰਿੰਦਰ […]

Continue Reading

ਸਮਾਗਮ ਦੌਰਾਨ ਮੰਦਰ ਦੀ ਕੰਧ ਡਿੱਗੀ, 7 ਲੋਕਾਂ ਦੀ ਮੌਤ ਕਈ ਜ਼ਖਮੀ

ਵਿਸ਼ਾਖਾਪਟਨਮ, 30 ਅਪ੍ਰੈਲ, ਦੇਸ਼ ਕਲਿਕ ਬਿਊਰੋ :ਆਂਧਰਾ ਪ੍ਰਦੇਸ਼ ਦੇ ਵਿਸ਼ਾਖਾਪਟਨਮ ‘ਚ ਮੰਗਲਵਾਰ ਰਾਤ ਨੂੰ ਸ਼੍ਰੀ ਵਰਾਹ ਲਕਸ਼ਮੀ ਨਰਸਿਮ੍ਹਾ ਸਵਾਮੀ ਮੰਦਰ ਦੀ ਕੰਧ ਦਾ 20 ਫੁੱਟ ਲੰਬਾ ਹਿੱਸਾ ਢਹਿ ਗਿਆ। ਇਸ ਹਾਦਸੇ ‘ਚ 7 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਜ਼ਖਮੀ ਹੋ ਗਏ। ਮੰਦਰ ਵਿੱਚ ਚੰਦਨ ਉਤਸਵ ਚੱਲ ਰਿਹਾ ਹੈ।ਕਲੈਕਟਰ ਹਰਿੰਦਰ ਪ੍ਰਸਾਦ ਨੇ ਦੱਸਿਆ ਕਿ […]

Continue Reading

ਕੋਲਕਾਤਾ ਵਿਖੇ ਹੋਟਲ ‘ਚ ਅੱਗ ਲੱਗਣ ਕਾਰਨ 14 ਲੋਕਾਂ ਦੀ ਮੌਤ

ਕੋਲਕਾਤਾ, 30 ਅਪ੍ਰੈਲ, ਦੇਸ਼ ਕਲਿਕ ਬਿਊਰੋ :Kolkata hotel fire: ਕੋਲਕਾਤਾ ਦੇ ਫਲਪੱਟੀ ਫਿਸ਼ਿੰਗ ਖੇਤਰ ‘ਚ ਮੰਗਲਵਾਰ ਰਾਤ ਨੂੰ ਇਕ ਹੋਟਲ ‘ਚ ਭਿਆਨਕ ਅੱਗ ਲੱਗਣ ਕਾਰਨ 14 ਲੋਕਾਂ ਦੀ ਮੌਤ ਹੋ ਗਈ। ਫਿਲਹਾਲ ਅੱਗ ‘ਤੇ ਕਾਬੂ ਪਾ ਲਿਆ ਗਿਆ ਹੈ। ਹਾਲਾਂਕਿ ਅਜੇ ਵੀ ਕੁਝ ਲੋਕਾਂ ਦੇ ਅੰਦਰ ਫਸੇ ਹੋਣ ਦਾ ਖਦਸ਼ਾ ਹੈ ਅਤੇ ਉਨ੍ਹਾਂ ਨੂੰ ਕੱਢਣ […]

Continue Reading

ਅੱਜ ਦਾ ਇਤਿਹਾਸ

30 ਅਪ੍ਰੈਲ 1908 ਨੂੰ ਆਜ਼ਾਦੀ ਘੁਲਾਟੀਏ ਖੁਦੀਰਾਮ ਬੋਸ ਤੇ ਪ੍ਰਫੁੱਲ ਚਾਕੀ ਨੇ ਮੁਜ਼ੱਫਰਪੁਰ ‘ਚ ਕਿੰਗਸਫੋਰਡ ਮੈਜਿਸਟ੍ਰੇਟ ਨੂੰ ਮਾਰਨ ਲਈ ਬੰਬ ਸੁੱਟਿਆ ਸੀਚੰਡੀਗੜ੍ਹ, 30 ਅਪ੍ਰੈਲ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 30 ਅਪ੍ਰੈਲ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ […]

Continue Reading