ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 22-09-2025 ਸਲੋਕੁ ਮ: ੩ ॥ ਭਗਤ ਜਨਾ ਕੰਉ ਆਪਿ ਤੁਠਾ ਮੇਰਾ ਪਿਆਰਾ ਆਪੇ ਲਇਅਨੁ ਜਨ ਲਾਇ ॥ ਪਾਤਿਸਾਹੀ ਭਗਤ ਜਨਾ ਕਉ ਦਿਤਿਅਨੁ ਸਿਰਿ ਛਤੁ ਸਚਾ ਹਰਿ ਬਣਾਇ ॥ ਸਦਾ ਸੁਖੀਏ ਨਿਰਮਲੇ ਸਤਿਗੁਰ ਕੀ ਕਾਰ ਕਮਾਇ ॥ ਰਾਜੇ ਓੁਇ ਨ ਆਖੀਅਹਿ ਭਿੜਿ ਮਰਹਿ ਫਿਰਿ ਜੂਨੀ ਪਾਹਿ ॥ ਨਾਨਕ ਵਿਣੁ […]

Continue Reading

ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਸਮਰਾਟ ਚਰਨਜੀਤ ਆਹੂਜਾ ਨਹੀਂ ਰਹੇ

ਮੋਹਾਲੀ: 21 ਸਤੰਬਰ, ਦੇਸ਼ ਕਲਿੱਕ ਬਿਓਰੋ ਪੰਜਾਬੀ ਸੰਗੀਤ ਜਗਤ ਦੇ ਇਕ ਸੁਨਹਿਰੀ ਯੁੱਗ ਦਾ ਅੰਤ ਹੋ ਗਿਆ, ਸੰਗੀਤ ਜਗਤ ਦੇ ਸਮਰਾਟ ਚਰਨਜੀਤ ਆਹੂਜਾ ਹੁਣ ਸਾਡੇ ਵਿਚ ਨਹੀਂ ਰਹੇ। ਉਨ੍ਹਾਂ ਨੇ ਮੋਹਾਲੀ ਸਥਿਤ ਆਪਣੇ ਘਰ ਵਿੱਚ ਆਖਰੀ ਸਾਹ ਲਿਆ। ਉਹ 74 ਸਾਲ ਦੇ ਸਨ ਅਤੇ ਕਈ ਸਾਲਾਂ ਤੋਂ ਕੈਂਸਰ ਨਾਲ ਜੂਝ ਰਹੇ ਸਨ, ਜਿਨ੍ਹਾਂ ਦਾ ਚੰਡੀਗੜ੍ਹ […]

Continue Reading

ਰੋਜ਼ਾਨਾ ਵਰਤੀਆਂ ਜਾਣ ਵਾਲੀਆਂ 99 ਫੀਸਦੀ ਚੀਜ਼ਾਂ ਭਲਕੇ ਤੋਂ ਹੋਣਗੀਆਂ ਸਸਤੀਆਂ

ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਨੂੰ ਕੀਤਾ ਸੰਬੋਧਨ ਨਵੀਂ ਦਿੱਲੀ, 21 ਸਤੰਬਰ, ਦੇਸ਼ ਕਲਿੱਕ ਬਿਓਰੋ : ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਅੱਜ ਦੇਸ਼ ਨੂੰ ਸੰਬੋਧਨ ਕੀਤਾ ਗਿਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਭਲਕੇ 22 ਨਵੰਬਰ ਤੋਂ ਸ਼ੁਰੂ ਹੋ ਰਹੇ ਨਵਰਾਤਰੇ ਅਤੇ ਅਗਲੀ ਪੀੜੀ ਦੇ ਜੀਐਸਟੀ ਸੁਧਾਰ ਲਾਗੂ ਹੋਣ ਦੀਆਂ ਸ਼ੁਭਕਾਮਨਾਵਾਂ […]

Continue Reading

ਸੀਪੀਆਈ ਵੱਲੋਂ ਮਹਾਂ ਸੰਮੇਲਨ ਦੇ ਪਹਿਲੇ ਦਿਨ ਮੋਹਾਲੀ ’ਚ ਰੈਲੀ

ਕੇਂਦਰ ਦੀ ਭਾਜਪਾ ਸਰਕਾਰ ਜਮਹੂਰੀਅਤ ਮਾਰੂ, ਲੋਕਾਂ ਨੂੰ ਵੰਡ ਅਤੇ ਫਾਸ਼ੀਵਾਦੀ ਰਸਤੇ ਉਤੇ ਵਧ ਰਹੀ ਹੈ : ਡੀ ਰਾਜਾ ਫਾਸ਼ੀਵਾਦ ਨੂੰ ਰੋਕਣ, ਸੰਵਿਧਾਨ ਦੀ ਰਾਖੀ ਕਰਨ ਦਾ ਦਿੱਤਾ ਸੱਦਾ ਮੋਹਾਲੀ, 21 ਸਤੰਬਰ, ਦੇਸ਼ ਕਲਿੱਕ ਬਿਓਰੋ : ਭਾਰਤੀ ਕਮਿਊਨਿਸਟ ਪਾਰਟੀ (CPI) ਦੇ 25ਵੇਂ ਮਹਾਂ ਸੰਮੇਲਨ ਦੇ ਪਹਿਲੇ ਦਿਨ ਅੱਜ ਮੋਹਾਲੀ ਦੀ ਅਨਾਜ਼ ਮੰਡੀ ਵਿੱਚ ਇਕ ਲਾਮਿਸਾਲ […]

Continue Reading

ਅਮੂਲ ਨੇ 700 ਉਤਪਾਦਾਂ ਦੀਆਂ ਕੀਮਤਾਂ ਘਟਾਈਆਂ

ਵੇਰਕਾ ਅਤੇ ਮਦਰ ਡੇਅਰੀ ਵੱਲੋਂ ਦੁੱਧ ਦੀਆਂ ਕੀਮਤਾਂ ਘਟਾਏ ਜਾਣ ਤੋਂ ਬਾਅਦ ਹੁਣ ਅਮੂਲ ਵੱਲੋਂ ਵੀ ਆਪਣੇ ਉਤਪਾਦਾਂ ਦੀਆਂ ਕੀਮਤਾਂ ਵਿੱਚ ਕਟੌਤੀ ਕਰਨ ਦਾ ਐਲਾਨ ਕੀਤਾ ਗਿਆ ਹੈ। ਨਵੀਂ ਦਿੱਲੀ, 21 ਸਤੰਬਰ, ਦੇਸ਼ ਕਲਿੱਕ ਬਿਓਰੋ : ਵੇਰਕਾ ਅਤੇ ਮਦਰ ਡੇਅਰੀ ਵੱਲੋਂ ਦੁੱਧ ਦੀਆਂ ਕੀਮਤਾਂ ਘਟਾਏ ਜਾਣ ਤੋਂ ਬਾਅਦ ਹੁਣ ਅਮੂਲ ਵੱਲੋਂ ਵੀ ਆਪਣੇ ਉਤਪਾਦਾਂ ਦੀਆਂ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 21-09-2025 ਸਲੋਕ ॥ ਰਚੰਤਿ ਜੀਅ ਰਚਨਾ ਮਾਤ ਗਰਭ ਅਸਥਾਪਨੰ ॥ ਸਾਸਿ ਸਾਸਿ ਸਿਮਰੰਤਿ ਨਾਨਕ ਮਹਾ ਅਗਨਿ ਨ ਬਿਨਾਸਨੰ ॥੧॥ ਮੁਖੁ ਤਲੈ ਪੈਰ ਉਪਰੇ ਵਸੰਦੋ ਕੁਹਥੜੈ ਥਾਇ ॥ ਨਾਨਕ ਸੋ ਧਣੀ ਕਿਉ ਵਿਸਾਰਿਓ ਉਧਰਹਿ ਜਿਸ ਦੈ ਨਾਇ ॥੨॥ ਪਉੜੀ ॥ ਰਕਤੁ ਬਿੰਦੁ ਕਰਿ ਨਿੰਮਿਆ ਅਗਨਿ ਉਦਰ ਮਝਾਰਿ ॥ ਉਰਧ […]

Continue Reading

ਯੂਰਪ ਦੇ ਹਵਾਈ ਅੱਡਿਆਂ ਉਤੇ ਸਾਈਬਰ ਅਟੈਕ, ਏਅਰ ਇੰਡੀਆ ਨੇ ਜਾਰੀ ਕੀਤੀ ਐਡਵਾਇਜ਼ਰੀ

ਨਵੀਂ ਦਿੱਲੀ, 20 ਸਤੰਬਰ, ਦੇਸ਼ ਕਲਿੱਕ ਬਿਓਰੋ : ਯੂਰਪ ਦੇ ਕਈ ਹਵਾਈ ਅੱਡਿਆਂ ਉਤੇ ਸਾਈਬਰ ਅਟੈਕ ਹੋਇਆ ਹੈ। ਲੰਡਨ ਸਮੇਤ ਕਈ ਹਵਾਈ ਅੱਡਿਆਂ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਏਅਰਪੋਰਟ ਉਤੇ ਸਾਈਬਰ ਹਮਲੇ ਨਾਲ ਉਡਾਨਾਂ ਭਰਨ ਵਿੱਚ ਰੁਕਾਵਟ ਆਉਣ ਦੀਆਂ ਖਬਰਾਂ ਵੀ ਸਾਹਮਣੇ ਆਈਆਂ ਹਨ। ਯੂਰਮ ਵਿੱਚ ਹੋਏ ਸਾਈਬਰ ਹਮਲੇ ਦਾ ਨਿਸ਼ਾਨਾ MUSE ਸਾਫਟਵੇਅਰ ਸੀ। ਇਸ […]

Continue Reading

ਅਮਰੀਕਾ H-1B ਵੀਜ਼ੇ ਲਈ ਵਸੂਲੇਗਾ ₹88 ਲੱਖ, ਭਾਰਤੀਆਂ ‘ਤੇ ਪਵੇਗਾ ਸਭ ਤੋਂ ਜ਼ਿਆਦਾ ਅਸਰ

ਵਾਸ਼ਿੰਗਟਨ, 20 ਸਤੰਬਰ, ਦੇਸ਼ ਕਲਿਕ ਬਿਊਰੋ :ਅਮਰੀਕਾ ਹੁਣ H-1B ਵੀਜ਼ਾ ਲਈ $100,000 (ਲਗਭਗ ₹88 ਲੱਖ) ਅਰਜ਼ੀ ਫੀਸ ਲਵੇਗਾ। ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸ਼ਨੀਵਾਰ ਨੂੰ ਵ੍ਹਾਈਟ ਹਾਊਸ ਵਿਖੇ ਇਸ ਹੁਕਮ ‘ਤੇ ਦਸਤਖਤ ਕੀਤੇ। ਪਹਿਲਾਂ, H-1B ਵੀਜ਼ਾ ਲਈ ਅਰਜ਼ੀ ਫੀਸ ₹100,000 ਤੋਂ ₹600,000 ਤੱਕ ਸੀ।ਇਸ ਤੋਂ ਇਲਾਵਾ, “ਟਰੰਪ ਗੋਲਡ ਕਾਰਡ,” “ਟਰੰਪ ਪਲੈਟੀਨਮ ਕਾਰਡ,” ਅਤੇ “ਕਾਰਪੋਰੇਟ ਗੋਲਡ ਕਾਰਡ” […]

Continue Reading

ਊਧਮਪੁਰ ‘ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ, ਜਵਾਨ ਸ਼ਹੀਦ

ਸ਼੍ਰੀਨਗਰ, 20 ਸਤੰਬਰ, ਦੇਸ਼ ਕਲਿਕ ਬਿਊਰੋ :ਜੰਮੂ-ਕਸ਼ਮੀਰ ਵਿੱਚ, ਫੌਜ ਅਤੇ ਸਪੈਸ਼ਲ ਆਪ੍ਰੇਸ਼ਨ ਗਰੁੱਪ ਨੇ ਸ਼ੁੱਕਰਵਾਰ ਸ਼ਾਮ ਨੂੰ ਊਧਮਪੁਰ ਦੇ ਡੂਡੂ-ਬਸੰਤਗੜ੍ਹ ਅਤੇ ਡੋਡਾ ਦੇ ਭਦਰਵਾਹ ਦੇ ਸੋਜਧਰ ਦੇ ਜੰਗਲਾਂ ਵਿੱਚ ਇੱਕ ਤਲਾਸ਼ੀ ਮੁਹਿੰਮ ਚਲਾਈ। ਇਸ ਦੌਰਾਨ ਉੱਥੇ ਲੁਕੇ ਹੋਏ ਦੋ-ਤਿੰਨ ਜੈਸ਼ ਅੱਤਵਾਦੀਆਂ ਨੇ ਸੁਰੱਖਿਆ ਬਲਾਂ ‘ਤੇ ਗੋਲੀਬਾਰੀ ਕੀਤੀ। ਮੁਕਾਬਲੇ ਵਿੱਚ ਇੱਕ ਜਵਾਨ ਜ਼ਖਮੀ ਹੋ ਗਿਆ ਅਤੇ […]

Continue Reading

ਅੱਜ ਫਿਰ ਕਈ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਪੁਲਿਸ ਤੇ ਬੰਬ ਨਿਰੋਧਕ ਦਸਤੇ ਪਹੁੰਚੇ

ਨਵੀਂ ਦਿੱਲੀ, 20 ਸਤੰਬਰ, ਦੇਸ਼ ਕਲਿਕ ਬਿਊਰੋ :ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਦਾ ਸਿਲਸਿਲਾ ਜਾਰੀ ਹੈ। ਅੱਜ ਸ਼ਨੀਵਾਰ ਨੂੰ ਕਈ ਸਕੂਲਾਂ ਨੂੰ ਫਿਰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲੀਆਂ। ਇਨ੍ਹਾਂ ਵਿੱਚ ਦਿੱਲੀ ਦੇ ਡੀਪੀਐਸ ਦਵਾਰਕਾ, ਕ੍ਰਿਸ਼ਨਾ ਮਾਡਲ ਪਬਲਿਕ ਸਕੂਲ ਅਤੇ ਸਰਵੋਦਿਆ ਵਿਦਿਆਲਿਆ ਸ਼ਾਮਲ ਹਨ।ਰਿਪੋਰਟਾਂ ਅਨੁਸਾਰ, ਬੰਬ ਨਿਰੋਧਕ ਦਸਤੇ ਦੇ ਨਾਲ ਪੁਲਿਸ ਟੀਮਾਂ ਸਕੂਲਾਂ […]

Continue Reading