Delhi Election Result : ਮਨਜਿੰਦਰ ਸਿਰਸਾ ਅੱਗੇ

ਨਵੀਂ ਦਿੱਲੀ, 8 ਫਰਵਰੀ, ਦੇਸ਼ ਕਲਿੱਕ ਬਿਓਰੋ : ਦਿੱਲੀ ਵਿਧਾਨ ਸਭਾ ਲਈ ਪਈਆਂ ਵੋਟਾਂ ਦੀ ਗਿਣਤੀ ਜਾਰੀ ਹੈ। ਵਿਧਾਨ ਸਭਾ ਹਲਕਾ ਰਾਜੌਰੀ ਗਾਰਡਨ ਤੋਂ ਭਾਰਤੀ ਜਨਾਤ ਪਾਰਟੀ ਦੇ ਉਮੀਦਵਾਰ ਮਨਜਿੰਦਰ ਸਿੰਘ ਸਿਰਸਾ ਅੱਗੇ ਚੱਲ ਰਹੇ ਹਨ। ਚੋਣ ਕਮਿਸ਼ਨ ਦੇ ਅੰਕੜਿਆਂ ਮੁਤਾਬਕ 12 ਵਿਚੋਂ 7 ਗੇੜ ਦੀ ਹੋਈ ਗਿਣਤੀ ਵਿੱਚ ਮਨਜਿੰਦਰ ਸਿੰਘ ਸਿਰਸਾ 9629 ਵੋਟਾਂ ਦੇ […]

Continue Reading

ਦਿੱਲੀ ਵਿਧਾਨ ਸਭਾ ਚੋਣ ਨਤੀਜੇ : BJP 50 ਤੇ APP 19 ਸੀਟਾਂ ‘ਤੇ ਅੱਗੇ

ਨਵੀਂ ਦਿੱਲੀ, 8 ਫ਼ਰਵਰੀ, ਦੇਸ਼ ਕਲਿਕ ਬਿਊਰੋ :ਦਿੱਲੀ ਵਿਧਾਨ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ ਜਾਰੀ ਹੈ। ਰੁਝਾਨਾਂ ‘ਚ ਭਾਜਪਾ 50 ਸੀਟਾਂ ‘ਤੇ ਅਤੇ ਆਮ ਆਦਮੀ ਪਾਰਟੀ (ਆਪ) 19 ਸੀਟਾਂ ‘ਤੇ ਅੱਗੇ ਚੱਲ ਰਹੀ ਹੈ। ਕਾਂਗਰਸ 1 ਸੀਟ ‘ਤੇ ਅੱਗੇ ਹੈ। ਰੁਝਾਨਾਂ ਮੁਤਾਬਕ ਭਾਜਪਾ ਬਹੁਮਤ ਦਾ ਅੰਕੜਾ ਪਾਰ ਕਰ ਚੁੱਕੀ ਹੈ।

Continue Reading

Delhi Election Result : ‘ਆਪ’ ਦੇ ਦੁਰਗੇਸ਼ ਪਾਠਕ ਅੱਗੇ

ਨਵੀਂ ਦਿੱਲੀ, 8 ਫਰਵਰੀ, ਦੇਸ਼ ਕਲਿੱਕ ਬਿਓਰੋ : ਰਜਿੰਦਰ ਨਗਰ ਵਿਧਾਨ ਸਭਾ ਸੀਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਦੁਰਗੇਸ਼ ਪਾਠਕ ਅੱਗੇ ਚਲ ਰਹੇ ਹਨ। ਸ਼ੁਰੂਆਤ ਰੁਝਾਨਾਂ ਮੁਤਾਬਕ ਦੁਰਗੇਸ਼ ਪਾਠਕ 728 ਵੋਟਾਂ ਨਾਲ ਭਾਜਪਾ ਦੇ ਉਮੀਦਵਾਰ ਉਮੰਗ ਬਾਜਾਜ ਤੋਂ ਅੱਗੇ ਚੱਲ ਰਹੇ ਹਨ।

Continue Reading

ਦਿੱਲੀ ਵਿਧਾਨ ਸਭਾ ਚੋਣ ਨਤੀਜੇ : ਭਾਜਪਾ 44 ਤੇ ਆਮ ਆਦਮੀ ਪਾਰਟੀ 25 ਸੀਟਾਂ ‘ਤੇ ਮੁਹਰੇ

ਨਵੀਂ ਦਿੱਲੀ, 8 ਫ਼ਰਵਰੀ, ਦੇਸ਼ ਕਲਿਕ ਬਿਊਰੋ :ਦਿੱਲੀ ਵਿਧਾਨ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ ਜਾਰੀ ਹੈ। ਈਵੀਐਮ ਦੀ ਗਿਣਤੀ ਚੱਲ ਰਹੀ ਹੈ। ਰੁਝਾਨਾਂ ‘ਚ ਭਾਜਪਾ 44 ਸੀਟਾਂ ‘ਤੇ ਅਤੇ ਆਮ ਆਦਮੀ ਪਾਰਟੀ (ਆਪ) 25 ਸੀਟਾਂ ‘ਤੇ ਅੱਗੇ ਚੱਲ ਰਹੀ ਹੈ। ਕਾਂਗਰਸ 1 ਸੀਟ ‘ਤੇ ਅੱਗੇ ਹੈ।ਦੁਪਹਿਰ 12 ਵਜੇ ਤੱਕ ਸਪੱਸ਼ਟ ਹੋ ਜਾਵੇਗਾ ਕਿ ਦਿੱਲੀ […]

Continue Reading

ਦਿੱਲੀ ਚੋਣ ਨਤੀਜੇ : ਕਾਲਕਾ ਜੀ ਸੀਟ ਤੋਂ ਆਪ ਦੀ ਉਮੀਦਵਾਰ ਅਤਿਸ਼ੀ ਅੱਗੇ

ਨਵੀਂ ਦਿੱਲੀ, 8 ਫਰਵਰੀ, ਦੇਸ਼ ਕਲਿੱਕ ਬਿਓਰੋ : ਦਿੱਲੀ ਵਿਧਾਨ ਸਭਾ ਲਈ ਪਈਆਂ ਵੋਟਾਂ ਦੇ ਅੱਜ ਨਤੀਜੇ ਆਉਣੇ ਹਨ। ਵੋਟਾਂ ਦੀ ਗਿਣਤੀ ਦਾ ਕੰਮ ਜਾਰੀ ਹੈ। ਸ਼ੁਰੂਆਤ ਆ ਰਹੇ ਰੁਝਾਨਾਂ ਵਿੱਚ ਆਮ ਆਦਮੀ ਪਾਰਟੀ ਦੀ ਉਮੀਦਵਾਰ ਅਤੇ ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਕਾਲਕਾ ਜੀ ਵਿਧਾਨ ਸਭਾ ਸੀਟ ਤੋਂ ਅੱਗੇ ਚੱਲ ਰਹੀ ਹੈ, ਭਾਜਪਾ ਦੇ ਉਮੀਦਵਾਰ […]

Continue Reading

ਅੱਜ ਦਾ ਇਤਿਹਾਸ

ਅੱਜ ਦਾ ਇਤਿਹਾਸ8 ਫਰਵਰੀ 1971 ਨੂੰ ਦੁਨੀਆ ਦੀ ਪਹਿਲੀ ਇਲੈਕਟ੍ਰਾਨਿਕ ਸਟਾਕ ਮਾਰਕੀਟ ਨਾਸਡੈਕ ਸ਼ੁਰੂ ਹੋਈ ਸੀਚੰਡੀਗੜ੍ਹ, 8 ਫ਼ਰਵਰੀ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆਂ ਵਿੱਚ 8 ਫਰਵਰੀ ਦਾ ਇਤਿਹਾਸ ਕਈ ਅਹਿਮ ਘਟਨਾਵਾਂ ਦਾ ਗਵਾਹ ਰਿਹਾ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਜਿਕਰ ਕਰਦੇ ਹਾਂ 8 ਫਰਵਰੀ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਸ਼ਨਿੱਚਰਵਾਰ, ੨੬ ਮਾਘ (ਸੰਮਤ ੫੫੬ ਨਾਨਕਸ਼ਾਹੀ)08-02-2025 ਧਨਾਸਰੀ ਮਹਲਾ ੫ ॥ ਵਡੇ ਵਡੇ ਰਾਜਨ ਅਰੁ ਭੂਮਨ ਤਾ ਕੀ ਤ੍ਰਿਸਨ ਨ ਬੂਝੀ ॥ ਲਪਟਿ ਰਹੇ ਮਾਇਆ ਰੰਗ ਮਾਤੇ ਲੋਚਨ ਕਛੂ ਨ ਸੂਝੀ ॥੧॥ ਬਿਖਿਆ ਮਹਿ ਕਿਨ ਹੀ ਤ੍ਰਿਪਤਿ ਨ ਪਾਈ ॥ ਜਿਉ ਪਾਵਕੁ ਈਧਨਿ ਨਹੀ ਧ੍ਰਾਪੈ ਬਿਨੁ ਹਰਿ ਕਹਾ ਅਘਾਈ ॥ ਰਹਾਉ ॥ ਦਿਨੁ ਦਿਨੁ ਕਰਤ ਭੋਜਨ […]

Continue Reading

ਕੇਂਦਰੀ ਮੰਤਰੀ ਮੰਡਲ ਨੇ ਨਵੇਂ Income Tax bill 2025 ਨੂੰ ਦਿੱਤੀ ਮਨਜ਼ੂਰੀ !

ਨਵੀਂ ਦਿੱਲੀ, 7 ਫਰਵਰੀ, ਦੇਸ਼ ਕਲਿੱਕ ਬਿਓਰੋ : ਨਵੇਂ ਇਨਕਮ ਟੈਕਸ ਬਿੱਲ 2025 ਨੂੰ ਕੇਂਦਰੀ ਕੈਬਨਿਟ ਮੰਤਰੀ ਮੰਡਲ ਨੇ ਅੱਜ ਮਨਜ਼ੂਰੀ ਦੇ ਦਿੱਤੀ ਹੈ। ਸੂਤਰਾਂ ਅਨੁਸਾਰ ਮੀਡੀਆ ਵਿੱਚ ਆਈਆਂ ਖ਼ਬਰਾਂ ਮੁਤਾਬਕ ਮੰਤਰੀ ਮੰਡਲ ਵੱਲੋਂ ਇਹ ਮਨਜ਼ੂਰੀ ਦਿੱਤੀ ਗਈ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਵਿੱਚ ਮੰਤਰੀ ਮੰਡਲ ਦੀ ਮੀਟਿੰਗ ਹੋਈ। ਦੱਸਿਆ ਜਾ ਰਿਹਾ ਹੈ […]

Continue Reading

ਭਾਰਤੀ ਫੌਜ ਨੇ ਪਾਕਿਸਤਾਨੀ ਫੌਜੀਆਂ ਸਮੇਤ 7 ਘੁਸਪੈਠੀਏ ਮਾਰ ਮੁਕਾਏ

ਨਵੀਂ ਦਿੱਲੀ, 7 ਫ਼ਰਵਰੀ, ਦੇਸ਼ ਕਲਿਕ ਬਿਊਰੋ :ਭਾਰਤੀ ਫੌਜ ਨੇ 7 ਪਾਕਿਸਤਾਨੀ ਘੁਸਪੈਠੀਆਂ ਨੂੰ ਮਾਰ ਮੁਕਾਇਆ ਹੈ। ਇਨ੍ਹਾਂ ਵਿੱਚ ਪਾਕਿਸਤਾਨੀ ਫੌਜ ਦੇ 3 ਜਵਾਨ ਵੀ ਸ਼ਾਮਲ ਹਨ। ਮੀਡੀਆ ਰਿਪੋਰਟਾਂ ‘ਚ ਸੂਤਰਾਂ ਦੇ ਹਵਾਲੇ ਨਾਲ ਕਿਹਾ ਗਿਆ ਹੈ ਕਿ ਇਹ ਘਟਨਾ 4 ਫਰਵਰੀ ਦੀ ਰਾਤ ਨੂੰ ਪੁੰਛ ਜ਼ਿਲੇ ‘ਚ ਕ੍ਰਿਸ਼ਨਾ ਘਾਟੀ ਨੇੜੇ ਵਾਪਰੀ, ਜਦੋਂ ਕੰਟਰੋਲ ਰੇਖਾ […]

Continue Reading

ਅਮਰੀਕਾ ਨੇ ਹਜ਼ਾਰਾਂ ਗੈਰਕਾਨੂੰਨੀ ਪ੍ਰਵਾਸੀ ਭਾਰਤੀਆਂ ਦੇ ਪੈਰਾਂ ‘ਚ ਟਰੈਕਰ ਲਗਾਏ, 24 ਘੰਟੇ ਰੱਖੀ ਜਾ ਰਹੀ ਨਜ਼ਰ

ਵਾਸਿੰਗਟਨ, 7 ਫ਼ਰਵਰੀ, ਦੇਸ਼ ਕਲਿਕ ਬਿਊਰੋ :ਅਮਰੀਕਾ ਤੋਂ ਡਿਪੋਰਟ ਕੀਤੇ ਗਏ ਭਾਰਤੀ ਪ੍ਰਵਾਸੀਆਂ ਦੀ ਵਾਪਸੀ ਤੋਂ ਬਾਅਦ ਕਈ ਨਵੇਂ ਖੁਲਾਸੇ ਹੋ ਰਹੇ ਹਨ। ਅਮਰੀਕਾ ਨੇ ਹੁਣ ਤੱਕ 20,407 ਭਾਰਤੀਆਂ ਦੀ ਪਛਾਣ ਕੀਤੀ ਹੈ, ਜਿਨ੍ਹਾਂ ਕੋਲ ਕੋਈ ਵੈਧ ਦਸਤਾਵੇਜ਼ ਨਹੀਂ ਹੈ।ਇਨ੍ਹਾਂ ਸਾਰਿਆਂ ਨੂੰ ਗ਼ੈਰ-ਕਾਨੂੰਨੀ ਪ੍ਰਵਾਸੀ ਭਾਰਤੀ ਕਿਹਾ ਜਾਂਦਾ ਹੈ। ਉਹ ਅੰਤਿਮ ਬੇਦਖ਼ਲੀ ਹੁਕਮ ਦੀ ਉਡੀਕ ਕਰ […]

Continue Reading