ਕੇਂਦਰ ਸਰਕਾਰ ਨਾਲ ਮੀਟਿੰਗ ਤੋਂ ਪਹਿਲਾਂ ਕਿਸਾਨ ਕਰਨਗੇ ਸੰਘਰਸ਼ ਤੇਜ਼

ਕੇਂਦਰ ਸਰਕਾਰ ਨਾਲ ਮੀਟਿੰਗ ਤੋਂ ਪਹਿਲਾਂ ਕਿਸਾਨ ਕਰਨਗੇ ਸੰਘਰਸ਼ ਤੇਜ਼ਚੰਡੀਗੜ੍ਹ, 6 ਫ਼ਰਵਰੀ, ਦੇਸ਼ ਕਲਿਕ ਬਿਊਰੋ :ਪੰਜਾਬ-ਹਰਿਆਣਾ ਦੇ ਸ਼ੰਭੂ ਤੇ ਖਨੌਰੀ ਬਾਰਡਰ ’ਤੇ ਫਸਲਾਂ ਦੀ MSP ਦੀ ਕਾਨੂੰਨੀ ਗਾਰੰਟੀ ਸਮੇਤ 13 ਮੰਗਾਂ ਨੂੰ ਲੈ ਕੇ ਚੱਲ ਰਹੇ ਕਿਸਾਨ ਅੰਦੋਲਨ ਨੂੰ ਅਗਲੇ ਹਫ਼ਤੇ ਇੱਕ ਸਾਲ ਪੂਰਾ ਹੋਵੇਗਾ। ਇਸ ਦੇ ਮੱਦੇਨਜ਼ਰ ਕਿਸਾਨਾਂ ਨੇ 11 ਤੋਂ 13 ਫਰਵਰੀ ਤੱਕ […]

Continue Reading

ਸਰਕਾਰੀ ਸਕੂਲ ਦੇ ਅਧਿਆਪਕ ਨੇ ਕੁਝ ਹੀ ਸਾਲਾਂ ’ਚ ਬਣਾਈ 8.36 ਕਰੋੜ ਦੀ ਜਾਇਦਾਦ, ਭ੍ਰਿਸ਼ਟਾਚਾਰ ਦਾ ਮਾਮਲਾ ਦਰਜ

ਨਵੀਂ ਦਿੱਲੀ, 6 ਫਰਵਰੀ, ਦੇਸ਼ ਕਲਿੱਕ ਬਿਓਰੋ ; ਸਰਕਾਰੀ ਸਕੂਲ ਦੇ ਅਧਿਆਪਕ ਨੇ ਕੁਲ 27 ਸਾਲ ਵਿੱਚ ਆਪਣੀ ਕਰੋੜਾਂ ਰੁਪਏ ਦੀ ਸੰਪਤੀਆਂ ਬਣਾਉਣ ਦਾ ਮਾਮਲਾ ਸਾਹਮਣੇ ਆਇਆ ਜਦੋਂ EOW ਨੇ ਛਾਪਾ ਮਾਰਿਆ ਤਾਂ ਘਰ ਵਿਚੋਂ ਲੱਖਾਂ ਰੁਪਏ ਨਗਦ ਮਿਲੇ ਹਨ। ਇਹ ਮਾਮਲਾ ਮੱਧ ਪ੍ਰਦੇਸ਼ ਦੇ ਸ਼ਿਵਪੁਰੀ ਜ਼ਿਲ੍ਹੇ ਵਿਚੋਂ ਹੋਈ ਰੇਡ ਤੋਂ ਬਾਅਦ ਸਾਹਮਣੇ ਆਇਆ ਹੈ। […]

Continue Reading

ਅੱਜ ਦਾ ਇਤਿਹਾਸ

1899 ਵਿਚ 6 ਫਰਵਰੀ ਨੂੰ ਅਮਰੀਕਾ ਅਤੇ ਸਪੇਨ ਵਿਚਾਲੇ ਜੰਗ ਖਤਮ ਹੋਈ ਸੀਚੰਡੀਗੜ੍ਹ, 6 ਫ਼ਰਵਰੀ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 6 ਫਰਵਰੀ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ। ਅੱਜ ਜਾਣਾਂਗੇ 6 ਫ਼ਰਵਰੀ ਦੇ ਇਤਿਹਾਸ ਬਾਰੇ :-* ਅੱਜ […]

Continue Reading

ਰਾਸ਼ਟਰਪਤੀ, LG, CM ਆਤਿਸ਼ੀ, ਅਰਵਿੰਦ ਕੇਜਰੀਵਾਲ, S ਜੈਸ਼ੰਕਰ ਤੇ ਰਾਹੁਲ-ਪ੍ਰਿਅੰਕਾ ਨੇ ਵੋਟ ਪਾਈ

ਰਾਸ਼ਟਰਪਤੀ, LG, CM ਆਤਿਸ਼ੀ, ਅਰਵਿੰਦ ਕੇਜਰੀਵਾਲ, S ਜੈਸ਼ੰਕਰ ਤੇ ਰਾਹੁਲ-ਪ੍ਰਿਅੰਕਾ ਨੇ ਵੋਟ ਪਾਈ ਨਵੀਂ ਦਿੱਲੀ, 5 ਫ਼ਰਵਰੀ, ਦੇਸ਼ ਕਲਿਕ ਬਿਊਰੋ :ਦਿੱਲੀ ਵਿਧਾਨ ਸਭਾ ਦੀਆਂ 70 ਸੀਟਾਂ ਲਈ ਅੱਜ ਬੁੱਧਵਾਰ ਸਵੇਰੇ 7 ਵਜੇ ਤੋਂ ਵੋਟਿੰਗ ਹੋ ਰਹੀ ਹੈ। ਇਸ ਦੌਰਾਨ ਰਾਸ਼ਟਰਪਤੀ ਦ੍ਰੋਪਦੀ ਮੁਰਮੂ, ਐਲਜੀ ਵੀਕੇ ਸਕਸੈਨਾ, ਰਾਹੁਲ ਗਾਂਧੀ, ਪ੍ਰਿਅੰਕਾ ਗਾਂਧੀ, ਅਰਵਿੰਦ ਕੇਜਰੀਵਾਲ, ਵਿਦੇਸ਼ ਮੰਤਰੀ ਐਸ ਜੈਸ਼ੰਕਰ […]

Continue Reading

ਪੀਐਮ ਮੋਦੀ ਨੇ ਪ੍ਰਯਾਗਰਾਜ ਵਿੱਚ ਤ੍ਰਿਵੇਣੀ ਸੰਗਮ ਵਿੱਚ ਪਵਿੱਤਰ ਇਸ਼ਨਾਨ ਕੀਤਾ

ਪੀਐਮ ਮੋਦੀ ਨੇ ਪ੍ਰਯਾਗਰਾਜ ਵਿੱਚ ਤ੍ਰਿਵੇਣੀ ਸੰਗਮ ਵਿੱਚ ਪਵਿੱਤਰ ਇਸ਼ਨਾਨ ਕੀਤਾ ਨਵੀਂ ਦਿੱਲੀ: 5 ਫਰਵਰੀ, ਦੇਸ਼ ਕਲਿੱਕ ਬਿਓਰੋਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਪ੍ਰਯਾਗਰਾਜ ਦਾ ਦੌਰਾ ਕੀਤਾ, ਜਿੱਥੇ ਉਨ੍ਹਾਂ ਨੇ ਮਾਘ ਅਸ਼ਟਮੀ ਅਤੇ ਭੀਸ਼ਮ ਅਸ਼ਟਮੀ ਦੇ ਸ਼ੁਭ ਮੌਕੇ ਪ੍ਰਯਾਗਰਾਜ ਦੇ ਤ੍ਰਿਵੇਣੀ ਸੰਗਮ ਵਿੱਚ ਪਵਿੱਤਰ ਇਸ਼ਨਾਨ ਕੀਤਾ। ਭਗਵੇਂ ਕਮੀਜ਼ ਅਤੇ ਟਰੈਕਸੂਟ ਪਹਿਨੇ, ਪ੍ਰਧਾਨ ਮੰਤਰੀ ਨੇ […]

Continue Reading

AI ਨੂੰ ਲੈ ਕੇ ਸਰਕਾਰ ਦੀ ਮੁਲਾਜ਼ਮਾਂ ਨੂੰ ਚੇਤਾਵਨੀ

ਨਵੀਂ ਦਿੱਲੀ, 5 ਫਰਵਰੀ, ਦੇਸ਼ ਕਲਿੱਕ ਬਿਓਰੋ : ਸਰਕਾਰ ਵੱਲੋਂ ਏਆਈ ਦੀ ਵਰਤੋਂ ਨੂੰ ਲੈ ਕੇ ਸਰਕਾਰੀ ਮੁਲਾਜ਼ਮਾਂ ਨੂੰ ਹੁਕਮ ਜਾਰੀ ਕੀਤੇ ਗਏ ਹਨ। ਭਾਰਤ ਸਰਕਾਰ ਵੱਲੋਂ AI ਐਪਜ਼ ਨੂੰ ਲੈ ਕੇ ਬਹੁਤ ਜ਼ਰੂਰੀ ਸਰਕੂਲਰ ਜਾਰੀ ਕੀਤਾ ਗਿਆ ਹੈ। ਫਾਈਨੈਂਸ ਮਿਨਿਸਟਰੀ ਵੱਲੋਂ ਇਸ ਸਬੰਧੀ ਮੁਲਾਜ਼ਮਾਂ ਨੂੰ ਹੁਕਮ ਜਾਰੀ ਕੀਤੇ ਗਏ ਹਨ। ਸਰਕਾਰ ਵੱਲੋਂ ਮੁਲਾਜ਼ਮਾਂ ਨੂੰ […]

Continue Reading

ਬੰਗਲਾਦੇਸ਼ ‘ਚ ਗੈਰ-ਕਾਨੂੰਨੀ ਤਰੀਕੇ ਨਾਲ ਵੜੇ ਭਾਰਤੀ ਨੌਜਵਾਨ ਨੂੰ ਵਾਪਸ ਪਰਤਦੇ ਸਮੇਂ BSF ਜਵਾਨਾਂ ਨੇ ਮਾਰੀ ਗੋਲੀ

ਨਵੀਂ ਦਿੱਲੀ, 5 ਫ਼ਰਵਰੀ, ਦੇਸ਼ ਕਲਿਕ ਬਿਊਰੋ :ਬੰਗਲਾਦੇਸ਼ ‘ਚ ਗੈਰ-ਕਾਨੂੰਨੀ ਤਰੀਕੇ ਨਾਲ ਦਾਖਲ ਹੋਏ ਭਾਰਤੀ ਨੌਜਵਾਨ ਨੂੰ ਭਾਰਤ ਪਰਤਦੇ ਸਮੇਂ ਸਰਹੱਦ ‘ਤੇ ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਦੇ ਜਵਾਨਾਂ ਨੇ ਗੋਲੀ ਮਾਰ ਦਿੱਤੀ। ਜਿਸ ਵਿਚ ਉਹ ਜ਼ਖਮੀ ਹੋ ਗਿਆ। ਨੌਜਵਾਨ ਨੂੰ ਅਗਰਤਲਾ ਦੇ ਜੀਬੀਪੀ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ।ਅਧਿਕਾਰੀਆਂ ਨੇ ਦੱਸਿਆ […]

Continue Reading

Delhi Elections Voting : 2 ਘੰਟਿਆਂ ’ਚ 8.10 ਫੀਸਦੀ ਪਈ ਵੋਟ

ਰਾਸ਼ਟਰਪਤੀ ਨੇ ਪਾਈ ਵੋਟ ਨਵੀਂ ਦਿੱਲੀ, 5 ਫਰਵਰੀ, ਦੇਸ਼ ਕਲਿੱਕ ਬਿਓਰੋ : ਦਿੱਲੀ ਵਿਧਾਨ ਸਭਾ ਚੋਣਾਂ ਲਈ ਅੱਜ ਵੋਟਾਂ ਪੈ ਰਹੀਆਂ ਹਨ। ਵੋਟਾਂ ਪੈਣ ਦੇ ਸ਼ੁਰੂ ਹੋਣ ਦੇ 2 ਘੰਟਿਆਂ ਵਿੱਚ ਹੀ 8.10 ਫੀਸਦੀ ਵੋਟਾਂ ਪਈਆਂ ਹਨ। ਦਿੱਲੀ ਵਿਧਾਨ ਸਭਾ ਲਈ 70 ਸੀਟਾਂ ਹਨ। ਚੋਣਾਂ ਵਿੱਚ 699 ਉਮੀਦਵਾਰ ਮੈਦਾਨ ਵਿੱਚ ਹਨ। ਜਿੰਨਾਂ ਵਿਚੋਂ 96 ਔਰਤਾਂ […]

Continue Reading

ਦਿੱਲੀ ਵਿਧਾਨ ਸਭਾ ਦੀਆਂ 70 ਸੀਟਾਂ ਲਈ ਵੋਟਿੰਗ ਅੱਜ

ਨਵੀਂ ਦਿੱਲੀ, 5 ਫ਼ਰਵਰੀ, ਦੇਸ਼ ਕਲਿਕ ਬਿਊਰੋ :ਦਿੱਲੀ ਵਿਧਾਨ ਸਭਾ ਦੀਆਂ 70 ਸੀਟਾਂ ਲਈ ਅੱਜ ਬੁੱਧਵਾਰ ਨੂੰ ਸਵੇਰੇ 7 ਵਜੇ ਤੋਂ ਇੱਕ ਹੀ ਪੜਾਅ ਵਿੱਚ ਵੋਟਿੰਗ ਹੋਵੇਗੀ। 1.55 ਕਰੋੜ ਵੋਟਰ ਸ਼ਾਮ 5 ਵਜੇ ਤੱਕ ਆਪਣੇ ਵੋਟ ਅਧਿਕਾਰ ਦੀ ਵਰਤੋਂ ਕਰ ਸਕਣਗੇ। ਇਸ ਲਈ ਲਗਭਗ 13 ਹਜ਼ਾਰ ਪੋਲਿੰਗ ਸਟੇਸ਼ਨ ਬਣਾਏ ਗਏ ਹਨ।ਲੋਕ ਸਭਾ ਚੋਣਾਂ ਵਿੱਚ INDIA […]

Continue Reading

ਅੱਜ ਦਾ ਇਤਿਹਾਸ

5 ਫਰਵਰੀ 1992 ਨੂੰ ਭਾਰਤੀ ਕ੍ਰਿਕਟਰ ਦਿਲੀਪ ਵੇਂਗਸਰਕਰ ਨੇ ਆਪਣਾ ਆਖਰੀ ਟੈਸਟ ਖੇਡਣ ਤੋਂ ਬਾਅਦ ਕ੍ਰਿਕਟ ਤੋਂ ਸੰਨਿਆਸ ਲੈ ਲਿਆ ਸੀਚੰਡੀਗੜ੍ਹ, 5 ਫਰਵਰੀ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 5 ਫਰਵਰੀ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ।ਆਓ ਜਾਣੀਏ […]

Continue Reading