ਅੰਮ੍ਰਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 24-04-2025 ਬਿਲਾਵਲੁ ਮਹਲਾ ੫ ॥ ਮਾਤ ਪਿਤਾ ਸੁਤ ਸਾਥਿ ਨ ਮਾਇਆ ॥ ਸਾਧਸੰਗਿ ਸਭੁ ਦੂਖੁ ਮਿਟਾਇਆ ॥੧॥ ਰਵਿ ਰਹਿਆ ਪ੍ਰਭੁ ਸਭ ਮਹਿ ਆਪੇ ॥ ਹਰਿ ਜਪੁ ਰਸਨਾ ਦੁਖੁ ਨ ਵਿਆਪੇ ॥੧॥ ਰਹਾਉ ॥ ਤਿਖਾ ਭੂਖ ਬਹੁ ਤਪਤਿ ਵਿਆਪਿਆ ॥ ਸੀਤਲ ਭਏ ਹਰਿ ਹਰਿ ਜਸੁ ਜਾਪਿਆ ॥੨॥ ਕੋਟਿ ਜਤਨ ਸੰਤੋਖੁ […]

Continue Reading

ਪਹਿਲਗਾਮ ‘ਚ ਅੱਤਵਾਦੀ ਹਮਲੇ ਤੋਂ ਬਾਅਦ ਪੰਜਾਬ ਤੋਂ ਕਸ਼ਮੀਰ ਦੀਆਂ 12 ਹਜ਼ਾਰ ਬੁਕਿੰਗਾਂ ਰੱਦ

ਜਲੰਧਰ, 23 ਅਪ੍ਰੈਲ, ਦੇਸ਼ ਕਲਿਕ ਬਿਊਰੋ :ਜੰਮੂ-ਕਸ਼ਮੀਰ ਦੇ ਪਹਿਲਗਾਮ ‘ਚ ਹੋਏ ਅੱਤਵਾਦੀ ਹਮਲੇ ਦੇ ਖਿਲਾਫ ਜਲੰਧਰ ‘ਚ ਟੈਕਸੀ ਯੂਨੀਅਨ ਵਲੋਂ ਪ੍ਰਦਰਸ਼ਨ ਕੀਤਾ ਗਿਆ। ਯੂਨੀਅਨਾਂ ਦਾ ਕਹਿਣਾ ਹੈ ਕਿ ਇਸ ਅੱਤਵਾਦੀ ਹਮਲੇ ਨਾਲ ਪੂਰੇ ਦੇਸ਼ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਦੇਸ਼ ਦੇ ਹਰ ਨਾਗਰਿਕ ਦੇ ਦਿਲ ਵਿੱਚ ਗੁੱਸਾ ਹੈ।ਯੂਨੀਅਨ ਮੈਂਬਰਾਂ ਨੇ ਅੱਗੇ ਕਿਹਾ ਕਿ […]

Continue Reading

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਪਹਿਲਗਾਮ ਹਮਲੇ ‘ਚ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ

ਪਹਿਲਗਾਮ, 23 ਅਪ੍ਰੈਲ, ਦੇਸ਼ ਕਲਿਕ ਬਿਊਰੋ :ਜੰਮੂ-ਕਸ਼ਮੀਰ ਦੇ ਪਹਿਲਗਾਮ ‘ਚ ਮੰਗਲਵਾਰ ਦੁਪਹਿਰ ਨੂੰ ਹੋਏ ਅੱਤਵਾਦੀ ਹਮਲੇ ‘ਚ 27 ਲੋਕਾਂ ਦੀ ਮੌਤ ਹੋ ਗਈ। ਪਹਿਲਗਾਮ ਦੀ ਬੈਸਰਨ ਘਾਟੀ ‘ਚ ਮੰਗਲਵਾਰ ਦੁਪਹਿਰ 2.45 ਵਜੇ ਹੋਏ ਇਸ ਹਮਲੇ ‘ਚ 20 ਤੋਂ ਜ਼ਿਆਦਾ ਲੋਕ ਜ਼ਖਮੀ ਹੋ ਗਏ।ਲਸ਼ਕਰ-ਏ-ਤੋਇਬਾ ਦੇ ਵਿੰਗ ਦ ਰੇਸਿਸਟੈਂਸ ਫਰੰਟ (ਟੀਆਰਐਫ) ਨੇ ਹਮਲੇ ਦੀ ਜ਼ਿੰਮੇਵਾਰੀ ਲਈ ਹੈ। […]

Continue Reading

PM ਮੋਦੀ ਨੇ ਭਾਰਤ ਪਹੁੰਚਦਿਆਂ ਹੀ ਹਵਾਈ ਅੱਡੇ ‘ਤੇ NSA ਡੋਭਾਲ ਤੇ ਵਿਦੇਸ਼ ਮੰਤਰੀ S ਜੈਸ਼ੰਕਰ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ, 23 ਅਪ੍ਰੈਲ, ਦੇਸ਼ ਕਲਿਕ ਬਿਊਰੋ :ਜੰਮੂ-ਕਸ਼ਮੀਰ ਦੇ ਪਹਿਲਗਾਮ ‘ਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਾਊਦੀ ਅਰਬ ਦਾ ਦੌਰਾ ਵਿਚਾਲੇ ਛੱਡ ਭਾਰਤ ਪਰਤ ਆਏ ਹਨ। ਉਨ੍ਹਾਂ ਨੇ ਭਾਰਤ ਪਹੁੰਚਦੇ ਹੀ ਹਵਾਈ ਅੱਡੇ ‘ਤੇ ਐਨਐਸਏ ਡੋਭਾਲ ਅਤੇ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨਾਲ ਮੁਲਾਕਾਤ ਕੀਤੀ ਅਤੇ ਹਮਲੇ ਬਾਰੇ ਜਾਣਕਾਰੀ ਹਾਸਲ ਕੀਤੀ। ਇਸ […]

Continue Reading

Pahalgam ਅੱਤਵਾਦੀ ਹਮਲਾ: PM ਮੋਦੀ ਸਾਊਦੀ ਅਰਬ ਦੌਰਾ ਵਿਚਾਲੇ ਛੱਡ ਦੇਸ਼ ਪਰਤੇ

ਨਵੀਂ ਦਿੱਲੀ, 23 ਅਪ੍ਰੈਲ, ਦੇਸ਼ ਕਲਿਕ ਬਿਊਰੋ : ਜੰਮੂ-ਕਸ਼ਮੀਰ ਦੇ Pahalgam ‘ਚ ਹੋਏ ਅੱਤਵਾਦੀ ਹਮਲੇ ‘ਚ 27 ਲੋਕਾਂ ਦੀ ਮੌਤ ਹੋ ਗਈ। ਇਹ ਘਟਨਾ ਮੰਗਲਵਾਰ ਦੁਪਹਿਰ 2.45 ਵਜੇ ਬੈਸਰਨ ਘਾਟੀ ਖੇਤਰ ‘ਚ ਵਾਪਰੀ। 2019 ਦੇ ਪੁਲਵਾਮਾ ਹਮਲੇ ਤੋਂ ਬਾਅਦ ਜੰਮੂ-ਕਸ਼ਮੀਰ ‘ਚ ਇਹ ਸਭ ਤੋਂ ਵੱਡਾ ਹਮਲਾ ਹੈ। ਪਹਿਲਗਾਮ (pahalgam) ਹਮਲੇ ਤੋਂ ਬਾਅਦ ਦੇਸ਼ ਦੇ ਹੋਰ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 23-04-2025 ਬਿਲਾਵਲੁ ਮਹਲਾ ੫ ॥ ਅਪਣੇ ਬਾਲਕ ਆਪਿ ਰਖਿਅਨੁ ਪਾਰਬ੍ਰਹਮ ਗੁਰਦੇਵ ॥ ਸੁਖ ਸਾਂਤਿ ਸਹਜ ਆਨਦ ਭਏ ਪੂਰਨ ਭਈ ਸੇਵ ॥੧॥ ਰਹਾਉ ॥ ਭਗਤ ਜਨਾ ਕੀ ਬੇਨਤੀ ਸੁਣੀ ਪ੍ਰਭਿ ਆਪਿ ॥ ਰੋਗ ਮਿਟਾਇ ਜੀਵਾਲਿਅਨੁ ਜਾ ਕਾ ਵਡ ਪਰਤਾਪੁ ॥੧॥ ਦੋਖ ਹਮਾਰੇ ਬਖਸਿਅਨੁ ਅਪਣੀ ਕਲ ਧਾਰੀ ॥ ਮਨ ਬਾਂਛਤ […]

Continue Reading

ਜੰਮੂ ਕਸ਼ਮੀਰ : ਸੈਲਾਨੀਆਂ ਉਤੇ ਹੋਏ ਅੱਤਵਾਦੀਆਂ ਹਮਲੇ ’ਚ 26 ਦੀ ਮੌਤ

ਸ਼੍ਰੀਨਗਰ, 22 ਅਪ੍ਰੈਲ, ਦੇਸ਼ ਕਲਿਕ ਬਿਊਰੋ :ਜੰਮੂ-ਕਸ਼ਮੀਰ ਦੇ ਪਹਿਲਗਾਮ ‘ਚ ਅੱਜ ਮੰਗਲਵਾਰ ਦੁਪਹਿਰ ਨੂੰ ਅੱਤਵਾਦੀਆਂ ਨੇ ਸੈਲਾਨੀਆਂ ‘ਤੇ ਗੋਲੀਬਾਰੀ ਕੀਤੀ। ਮੀਡੀਆ ਵਿੱਚ ਆਈਆਂ ਰਿਪੋਰਟਾਂ ਮੁਤਾਬਕ ਹਮਲੇ ‘ਚ ਮਰਨ ਵਾਲਿਆਂ ਦੀ ਗਿਣਤੀ ਵਧਕੇ 26 ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਮਰਨ ਵਾਲਿਆਂ ਵਿੱਚ ਇਕ ਸਥਾਨਕ ਵਾਸੀ ਹੈ, ਜਦੋਂ ਕਿ 25 ਸੈਲਾਨੀ ਹਨ। ਅਧਿਕਾਰਤ ਤੌਰ ਉਤੇ […]

Continue Reading

UPSC RESULT 2024 – UPSC ਦਾ ਫਾਈਨਲ ਨਤੀਜਾ ਐਲਾਨਿਆ

ਨਵੀਂ ਦਿੱਲੀ, 22 ਅਪ੍ਰੈਲ, ਦੇਸ਼ ਕਲਿੱਕ ਬਿਓਰੋ : UPSC ਵੱਲੋਂ ਅੱਜ ਸਿਵਿਲ ਸੇਵਾ ਪ੍ਰੀਖਿਆ 2024 ਦੇ ਫਾਈਨਲ ਨਤੀਜਾ ਜਾਰੀ ਕੀਤਾ ਗਿਆ ਹੈ। ਯੂਪੀਐਸਸੀ ਵੱਲੋਂ ਨਤੀਜਾ ਲਿਖਤੀ ਪ੍ਰੀਖਿਆ ਅਤੇ ਇੰਟਰਵਿਊ ਦੇ ਆਧਾਰ ਉਤੇ ਤੈਅ ਕੀਤਾ ਗਿਆ ਹੈ। ਐਲਾਨੇ ਗਏ ਨਤੀਜੇ ਵਿੱਚ ਸ਼ਕਤੀ ਦੂਬੇ ਪਹਿਲੇ ਸਥਾਨ ਉਤੇ ਰਹੇ। ਐਲਾਨੇ ਗਏ ਨਤੀਜੇ ਵਿੱਚ ਟੋਪਰ ‘’ਚ 10 ਵਿਚੋਂ 3 […]

Continue Reading

IPS ਅਧਿਕਾਰੀਆਂ ਦੀਆਂ ਬਦਲੀਆਂ

ਚੰਡੀਗੜ੍ਹ, 22 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਹਰਿਆਣਾ ਸਰਕਾਰ ਵੱਲੋਂ 55 ਆਈਪੀਐਸ ਅਤੇ ਐਚਪੀਐਸ ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ। ਹਰਿਆਣਾ ਸਰਕਾਰ ਵੱਲੋਂ ਜਾਰੀ ਕੀਤੇ ਗਏ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਕੀਤੇ ਗਏ ਹਨ।

Continue Reading

Gold Price – ਸੋਨਾ ਹੋਇਆ ਹੋਰ ਮਹਿੰਗਾ, ਲੱਖ ਰੁਪਏ ਤੋਂ ਟੱਪਿਆ

ਨਵੀਂ ਦਿੱਲੀ, 22 ਅਪ੍ਰੈਲ, ਦੇਸ਼ ਕਲਿਕ ਬਿਊਰੋ :24 ਕੈਰੇਟ ਸੋਨੇ ਦੇ 10 ਗ੍ਰਾਮ ਦੀ ਕੀਮਤ ਅੱਜ ਭਾਵ ਮੰਗਲਵਾਰ 22 ਅਪ੍ਰੈਲ ਨੂੰ ਪਹਿਲੀ ਵਾਰ 1 ਲੱਖ ਰੁਪਏ ਤੱਕ ਪਹੁੰਚ ਗਈ ਹੈ। ਇਕ ਦਿਨ ਪਹਿਲਾਂ ਸੋਮਵਾਰ ਨੂੰ ਸੋਨੇ ਦੀ ਕੀਮਤ 96,670 ਰੁਪਏ ਸੀ।ਚਾਂਦੀ ਦੀ ਕੀਮਤ 342 ਰੁਪਏ ਡਿੱਗ ਕੇ 95,900 ਰੁਪਏ ਪ੍ਰਤੀ ਕਿਲੋਗ੍ਰਾਮ ‘ਤੇ ਆ ਗਈ ਹੈ। […]

Continue Reading