ਪੁੰਛ ‘ਚ ਅੱਤਵਾਦੀ ਠਿਕਾਣੇ ਦਾ ਪਰਦਾਫਾਸ਼, ਪੰਜ IED ਬਰਾਮਦ
ਸ਼੍ਰੀਨਗਰ, 5 ਮਈ, ਦੇਸ਼ ਕਲਿਕ ਬਿਊਰੋ :ਜੰਮੂ-ਕਸ਼ਮੀਰ ਦੇ ਪੁੰਛ ਜ਼ਿਲ੍ਹੇ ਦੇ ਸੁਰਨਕੋਟ ਸੈਕਟਰ ਦੇ ਹਰੀ ਮਾਰੋਟ ਪਿੰਡ ਵਿੱਚ ਇੱਕ ਅੱਤਵਾਦੀ ਠਿਕਾਣੇ ਦਾ ਪਰਦਾਫਾਸ਼ ਕੀਤਾ ਗਿਆ ਹੈ। ਜਿਸ ਵਿੱਚ ਪੰਜ ਆਈਈਡੀ ਬਰਾਮਦ ਕੀਤੇ ਗਏ ਹਨ। ਇਹ ਜਾਣਕਾਰੀ ਪੁੰਛ ਪੁਲਿਸ ਨੇ ਦਿੱਤੀ ਹੈ। ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ, ਪਾਕਿਸਤਾਨ ਵੱਲੋਂ ਕੰਟਰੋਲ ਰੇਖਾ (LoC) ‘ਤੇ ਲਗਾਤਾਰ ਜੰਗਬੰਦੀ ਦੀ ਉਲੰਘਣਾ […]
Continue Reading
