PM ਮੋਦੀ 2 ਦਿਨਾਂ ਜਾਪਾਨ ਦੌਰੇ ‘ਤੇ ਪਹੁੰਚੇ

ਟੋਕੀਓ, 29 ਅਗਸਤ, ਦੇਸ਼ ਕਲਿਕ ਬਿਊਰੋ :ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸ਼ੁੱਕਰਵਾਰ ਸਵੇਰੇ 2 ਦਿਨਾਂ ਦੇ ਜਾਪਾਨ ਦੌਰੇ ‘ਤੇ ਪਹੁੰਚੇ। ਪ੍ਰਧਾਨ ਮੰਤਰੀ ਵਜੋਂ ਇਹ ਮੋਦੀ ਦਾ 8ਵਾਂ ਜਾਪਾਨ ਦੌਰਾ ਹੈ। ਟੋਕੀਓ ਦੇ ਇੱਕ ਹੋਟਲ ਵਿੱਚ ਸਥਾਨਕ ਕਲਾਕਾਰਾਂ ਨੇ ਗਾਇਤਰੀ ਮੰਤਰ ਨਾਲ ਉਨ੍ਹਾਂ ਦਾ ਸਵਾਗਤ ਕੀਤਾ। ਇਸ ਦੌਰਾਨ ਉਨ੍ਹਾਂ ਨੇ ਪ੍ਰਵਾਸੀ ਭਾਰਤੀਆਂ ਨਾਲ ਵੀ ਮੁਲਾਕਾਤ ਕੀਤੀ।ਪੀਐਮ […]

Continue Reading

ਅੱਜ ਦਾ ਇਤਿਹਾਸ

ਅੱਜ ਦੇ ਦਿਨ ਭਾਰਤੀ ਸੰਵਿਧਾਨ ਸਭਾ ਨੇ ਸੰਵਿਧਾਨ ਦਾ ਖਰੜਾ ਤਿਆਰ ਕਰਨ ਲਈ ਡਾ. ਭੀਮ ਰਾਓ ਅੰਬੇਡਕਰ ਦੀ ਅਗਵਾਈ ‘ਚ ਡਰਾਫਟਿੰਗ ਕਮੇਟੀ ਬਣਾਈ ਸੀਚੰਡੀਗੜ੍ਹ, 29 ਅਗਸਤ, ਦੇਸ਼ ਕਲਿਕ ਬਿਊਰੋ :ਦੇਸ਼-ਦੁਨੀਆ ਦੇ ਇਤਿਹਾਸ ‘ਚ 29 ਅਗਸਤ ਨੂੰ ਵਾਪਰੀਆਂ ਕੁਝ ਮਹੱਤਵਪੂਰਨ ਘਟਨਾਵਾਂ ਦੇ ਵੇਰਵੇ ਇਸ ਪ੍ਰਕਾਰ ਹਨ :-

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 29-08-2025 ਸੋਰਠਿ ਮਹਲਾ ੩ ॥ ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥ ਹਮ ਮੂੜ ਮੁਗਧ ਸਦਾ ਸੇ ਭਾਈ ਗੁਰ ਕੈ ਸਬਦਿ ਪ੍ਰਗਾਸਾ ॥੧॥ ਹਰਿ ਜੀਉ ਤੁਮ ਆਪੇ ਦੇਹੁ ਬੁਝਾਈ ॥ ਹਰਿ ਜੀਉ ਤੁਧੁ […]

Continue Reading

20 ਕਾਲਜਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ

ਨਵੀਂ ਦਿੱਲੀ, 28 ਅਗਸਤ, ਦੇਸ਼ ਕਲਿਕ ਬਿਊਰੋ :ਦਿੱਲੀ ਦੇ ਚਾਣਕਿਆਪੁਰੀ ਵਿੱਚ ਜੀਸਸ ਐਂਡ ਮੈਰੀ ਕਾਲਜ ਸਮੇਤ ਲਗਭਗ 20 ਕਾਲਜਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਵਾਲੇ ਈਮੇਲ ਮਿਲੇ ਹਨ। ਅਧਿਕਾਰੀਆਂ ਨੂੰ ਕੱਲ੍ਹ ਵੀ ਅਜਿਹਾ ਇੱਕ ਈਮੇਲ ਮਿਲਿਆ ਸੀ, ਪਰ ਜਾਂਚ ਤੋਂ ਬਾਅਦ, ਇਸਨੂੰ ਜਾਅਲੀ ਐਲਾਨ ਦਿੱਤਾ ਗਿਆ ਸੀ। ਇਹ ਸ਼ੱਕ ਹੈ ਕਿ ਭੇਜਣ ਵਾਲੇ ਨੇ VPN […]

Continue Reading

ਸੁਰੱਖਿਆ ਬਲਾਂ ਵੱਲੋਂ ਜੰਮੂ-ਕਸ਼ਮੀਰ ਦੇ ਗੁਰੇਜ਼ ਸੈਕਟਰ ‘ਚ 2 ਅੱਤਵਾਦੀ ਢੇਰ

ਸ਼੍ਰੀਨਗਰ, 28 ਅਗਸਤ, ਦੇਸ਼ ਕਲਿਕ ਬਿਊਰੋ : ਭਾਰਤੀ ਫੌਜ ਅਤੇ ਸਥਾਨਕ ਪੁਲਿਸ ਨੇ ਜੰਮੂ-ਕਸ਼ਮੀਰ ਦੇ ਗੁਰੇਜ਼ ਸੈਕਟਰ ਵਿੱਚ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਦੋ ਅੱਤਵਾਦੀਆਂ ਨੂੰ ਮਾਰ ਦਿੱਤਾ ਹੈ। ਭਾਰਤੀ ਫੌਜ ਨੇ X ‘ਤੇ ਕਿਹਾ ਕਿ ਉਨ੍ਹਾਂ ਨੂੰ ਅੱਤਵਾਦੀਆਂ ਦੀ ਘੁਸਪੈਠ ਬਾਰੇ ਖੁਫੀਆ ਜਾਣਕਾਰੀ ਮਿਲੀ ਸੀ।ਇਸ ਦੇ ਆਧਾਰ ‘ਤੇ ਭਾਰਤੀ ਫੌਜ ਅਤੇ ਜੰਮੂ-ਕਸ਼ਮੀਰ ਪੁਲਿਸ ਨੇ ਆਪ੍ਰੇਸ਼ਨ […]

Continue Reading

ਅੱਜ ਦਾ ਇਤਿਹਾਸ

ਅੱਜ ਦੇ ਦਿਨ ਕਲਕੱਤਾ ਤੋਂ ਬੈਰਕਪੁਰ ਤੱਕ ਪਹਿਲੀ ਕਾਰ ਰੈਲੀ ਆਯੋਜਿਤ ਕੀਤੀ ਗਈ ਸੀਚੰਡੀਗੜ੍ਹ, 28 ਅਗਸਤ, ਦੇਸ਼ ਕਲਿਕ ਬਿਊਰੋ :ਦੇਸ਼-ਦੁਨੀਆ ਦੇ ਇਤਿਹਾਸ ‘ਚ 28 ਅਗਸਤ ਨੂੰ ਵਾਪਰੀਆਂ ਕੁਝ ਮਹੱਤਵਪੂਰਨ ਘਟਨਾਵਾਂ ਦੇ ਵੇਰਵੇ ਇਸ ਪ੍ਰਕਾਰ ਹਨ :-

Continue Reading

ਖ਼ੌਫ਼ਨਾਕ : ਕਰੋੜਪਤੀ ਕਾਰੋਬਾਰੀ ਨੇ 4 ਸਾਲਾ ਪੁੱਤਰ ਨੂੰ ਜ਼ਹਿਰ ਦੇ ਕੇ ਮਾਰਨ ਤੋਂ ਬਾਅਦ ਪਤਨੀ ਸਮੇਤ ਕੀਤੀ ਖੁਦਕੁਸ਼ੀ

ਲਖਨਊ, 27 ਅਗਸਤ, ਦੇਸ਼ ਕਲਿਕ ਬਿਊਰੋ :ਇੱਕ ਕਰੋੜਪਤੀ ਕਾਰੋਬਾਰੀ ਨੇ ਆਪਣੇ 4 ਸਾਲ ਦੇ ਪੁੱਤਰ ਨੂੰ ਜ਼ਹਿਰ ਦੇ ਕੇ ਮਾਰਨ ਤੋਂ ਬਾਅਦ ਪਤਨੀ ਸਮੇਤ ਖੁਦਕੁਸ਼ੀ ਕਰ ਲਈ। ਪਹਿਲਾਂ ਪੁੱਤਰ ਨੂੰ ਚੂਹੇ ਮਾਰਨ ਵਾਲਾ ਜ਼ਹਿਰ ਖੁਆਇਆ ਗਿਆ, ਫਿਰ ਪਤੀ-ਪਤਨੀ ਨੇ ਫਾਹਾ ਲੈ ਲਿਆ। ਦੱਸਿਆ ਜਾ ਰਿਹਾ ਹੈ ਕਿ ਕਾਰੋਬਾਰੀ ਕਾਰੋਬਾਰ ਵਿੱਚ ਘਾਟੇ ਕਾਰਨ ਪਰੇਸ਼ਾਨ ਸੀ।ਉੱਤਰ ਪ੍ਰਦੇਸ਼ […]

Continue Reading

ਚਾਰ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਣ ਕਾਰਨ 2 ਲੋਕਾਂ ਦੀ ਮੌਤ 9 ਜ਼ਖਮੀ

ਮੁੰਬਈ, 27 ਅਗਸਤ, ਦੇਸ਼ ਕਲਿਕ ਬਿਊਰੋ:ਮਹਾਰਾਸ਼ਟਰ ਦੇ ਪਾਲਘਰ ਵਿੱਚ ਬੀਤੀ ਰਾਤ ਇੱਕ ਵੱਡਾ ਹਾਦਸਾ ਵਾਪਰਿਆ। ਮੰਗਲਵਾਰ ਦੇਰ ਰਾਤ ਵਸਈ ਦੇ ਨਾਰੰਗੀ ਰੋਡ ‘ਤੇ ਚਾਮੁੰਡਾ ਨਗਰ ਅਤੇ ਵਿਜੇ ਨਗਰ ਦੇ ਵਿਚਕਾਰ ਸਥਿਤ ਰਮਾਬਾਈ ਅਪਾਰਟਮੈਂਟ ਦੀ ਚਾਰ ਮੰਜ਼ਿਲਾ ਇਮਾਰਤ ਦਾ ਪਿਛਲਾ ਹਿੱਸਾ ਢਹਿ ਗਿਆ। ਇਸ ਹਾਦਸੇ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਨੌਂ ਹੋਰ […]

Continue Reading

ਮਾਤਾ ਵੈਸ਼ਨੋ ਦੇਵੀ ਰਾਸਤੇ ਉਤੇ ਵੱਡਾ ਹਾਦਸਾ, 31 ਲੋਕਾਂ ਦੀ ਮੌਤ

ਜੰਮੂ, 27 ਅਗਸਤ, ਦੇਸ਼ ਕਲਿੱਕ ਬਿਓਰੋ : ਪਿਛਲੇ ਕਈ ਦਿਨਾਂ ਤੋਂ ਲਗਾਤਾਰ ਹੋ ਰਹੇ ਬਾਰਸ਼ ਕਾਰਨ ਮਾਤਾ ਵੈਸ਼ਨੋ ਦੇਵੀ ਰਾਸਤੇ ਉਤੇ ਵੱਡਾ ਹਾਦਸਾ ਵਾਪਰਿਆ ਹੈ, ਜਿਸ ਵਿੱਚ ਘੱਟੋ ਘੱਟ 31 ਲੋਕਾਂ ਦੀ ਮੌਤ ਹੋ ਗਈ ਜਦੋਂ ਕਿ ਹੋਰ ਕਈ ਜ਼ਖਮੀ ਹੋ ਗਏ। ਕਟੜਾ ਵਿੱਚ ਮਾਤਾ ਵੈਸ਼ਨੋ ਦੇਵੀ ਮਾਰਗ ਉਤੇ ਜ਼ਮੀਨ ਖਿਸ਼ਕਣ ਕਾਰਨ ਇਹ ਹਾਦਸਾ ਵਾਪਰਿਆ […]

Continue Reading

ਪੰਜਾਬ ‘ਚ ਭਾਰੀ ਬਾਰਿਸ਼ ਤੇ ਡੈਮਾਂ ਤੋਂ ਲਗਾਤਾਰ ਪਾਣੀ ਛੱਡੇ ਜਾਣ ਕਾਰਨ ਵਿਆਪਕ ਨੁਕਸਾਨ

ਫੌਜ, BSF, NDRF ਤੇ SDRF ਨੇ ਪੰਜਾਬ ਪੁਲਿਸ ਨਾਲ ਮਿਲ ਕੇ ਮੋਰਚਾ ਸੰਭਾਲਿਆਚੰਡੀਗੜ੍ਹ, 27 ਅਗਸਤ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਭਾਰੀ ਬਾਰਿਸ਼ ਅਤੇ ਡੈਮਾਂ ਤੋਂ ਲਗਾਤਾਰ ਪਾਣੀ ਛੱਡੇ ਜਾਣ ਕਾਰਨ ਹਾਲਾਤ ਵਿਗੜਦੇ ਜਾ ਰਹੇ ਹਨ। ਹਜ਼ਾਰਾਂ ਏਕੜ ਜ਼ਮੀਨ, ਫਸਲਾਂ, ਦਰਿਆਵਾਂ ਦੇ ਕੰਢਿਆਂ ‘ਤੇ ਸਥਿਤ ਪਿੰਡ ਡੁੱਬ ਗਏ ਹਨ। ਸੜਕਾਂ ਰੁੜ੍ਹ ਜਾਣ ਕਾਰਨ ਕਈ ਪਿੰਡਾਂ ਦਾ […]

Continue Reading