ਮਹਾਕੁੰਭ ‘ਚ ਅੱਗ ਲੱਗਣ ਕਾਰਨ 15 ਟੈਂਟ ਸੜੇ

ਮਹਾਕੁੰਭ ‘ਚ ਅੱਗ ਲੱਗਣ ਕਾਰਨ 15 ਟੈਂਟ ਸੜੇ ਪ੍ਰਯਾਗਰਾਜ, 31 ਜਨਵਰੀ, ਦੇਸ਼ ਕਲਿਕ ਬਿਊਰੋ :ਮਹਾਕੁੰਭ ਮੇਲਾ ਖੇਤਰ ਦੇ ਸੈਕਟਰ-22 ਵਿੱਚ ਅੱਗ ਲੱਗਣ ਕਾਰਨ 15 ਟੈਂਟ ਸੜ ਗਏ। ਸਮੇਂ ਸਿਰ ਅੱਗ ‘ਤੇ ਕਾਬੂ ਪਾ ਲਿਆ ਗਿਆ। ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਇਸ ਤੋਂ ਪਹਿਲਾਂ 19 ਜਨਵਰੀ ਨੂੰ ਸਿਲੰਡਰ ਧਮਾਕੇ ਕਾਰਨ 180 ਪੰਡਾਲ ਸੜ ਗਏ ਸਨ।ਇਸੇ ਦੌਰਾਨ […]

Continue Reading

ਅੱਜ ਦਾ ਇਤਿਹਾਸ: 31 ਜਨਵਰੀ 1963 ਨੂੰ ਮੋਰ ਭਾਰਤ ਦਾ ਰਾਸ਼ਟਰੀ ਪੰਛੀ ਐਲਾਨਿਆ ਗਿਆ ਸੀ

ਅੱਜ ਦਾ ਇਤਿਹਾਸ31 ਜਨਵਰੀ 1963 ਨੂੰ ਮੋਰ ਭਾਰਤ ਦਾ ਰਾਸ਼ਟਰੀ ਪੰਛੀ ਐਲਾਨਿਆ ਗਿਆ ਸੀਚੰਡੀਗੜ੍ਹ, 31 ਜਨਵਰੀ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 31 ਜਨਵਰੀ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਚਰਚਾ ਕਰਾਂਗੇ 31 ਜਨਵਰੀ ਦੇ ਇਤਿਹਾਸ ਬਾਰੇ :-

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਸ਼ੁੱਕਰਵਾਰ, ੧੮ ਮਾਘ (ਸੰਮਤ ੫੫੬ ਨਾਨਕਸ਼ਾਹੀ)31-01-2025 ਸਲੋਕ ਮਃ ੫ ॥ ਨਦੀ ਤਰੰਦੜੀ ਮੈਡਾ ਖੋਜੁ ਨ ਖੁੰਭੈ ਮੰਝਿ ਮੁਹਬਤਿ ਤੇਰੀ ॥ ਤਉ ਸਹ ਚਰਣੀ ਮੈਡਾ ਹੀਅੜਾ ਸੀਤਮੁ ਹਰਿ ਨਾਨਕ ਤੁਲਹਾ ਬੇੜੀ ॥੧॥ ਮਃ ੫ ॥ ਜਿਨੑਾ ਦਿਸੰਦੜਿਆ ਦੁਰਮਤਿ ਵੰਞੈ ਮਿਤ੍ਰ ਅਸਾਡੜੇ ਸੇਈ ॥ ਹਉ ਢੂਢੇਦੀ ਜਗੁ ਸਬਾਇਆ ਜਨ ਨਾਨਕ ਵਿਰਲੇ ਕੇਈ […]

Continue Reading

ਪ੍ਰੋਫੈਸਰ ਵਲੋਂ ਕਲਾਸਰੂਮ ‘ਚ ਵਿਦਿਆਰਥੀ ਨਾਲ ਵਿਆਹ ਕਰਵਾਉਣ ਦਾ ਵੀਡੀਓ ਆਇਆ ਸਾਹਮਣੇ

ਯੂਨੀਵਰਸਿਟੀ ਵਲੋਂ ਮਾਮਲੇ ਦੀ ਜਾਂਚ ਦੇ ਹੁਕਮ ਜਾਰੀ, ਪ੍ਰੋਫੈਸਰ ਨੂੰ ਜਬਰੀ ਛੁੱਟੀ ‘ਤੇ ਭੇਜਿਆਕੋਲਕਾਤਾ, 30 ਜਨਵਰੀ, ਦੇਸ਼ ਕਲਿਕ ਬਿਊਰੋ :ਪੱਛਮੀ ਬੰਗਾਲ ਦੇ ਨਾਦੀਆ ਜ਼ਿਲੇ ‘ਚ ਇਕ ਮਨੋਵਿਗਿਆਨ ਪੜ੍ਹਾਉਣ ਵਾਲੀ ਪ੍ਰੋਫੈਸਰ ਦਾ ਕਲਾਸਰੂਮ ‘ਚ ਇਕ ਵਿਦਿਆਰਥੀ ਨਾਲ ਵਿਆਹ ਕਰਨ ਦਾ ਵੀਡੀਓ ਸਾਹਮਣੇ ਆਇਆ ਹੈ। ਇਸ ਵਿੱਚ ਮਹਿਲਾ ਪ੍ਰੋਫੈਸਰ ਦੁਲਹਨ ਦੇ ਰੂਪ ਵਿੱਚ ਨਜ਼ਰ ਆ ਰਹੀ ਹੈ। […]

Continue Reading

ਕੇਂਦਰ ਸਰਕਾਰ ਨੇ ਬਜਟ ਸੈਸ਼ਨ ਤੋਂ ਪਹਿਲਾਂ ਸਰਬ ਪਾਰਟੀ ਬੈਠਕ ਬੁਲਾਈ

ਕੇਂਦਰ ਸਰਕਾਰ ਨੇ ਬਜਟ ਸੈਸ਼ਨ ਤੋਂ ਪਹਿਲਾਂ ਸਰਬ ਪਾਰਟੀ ਬੈਠਕ ਬੁਲਾਈ ਨਵੀਂ ਦਿੱਲੀ, 30 ਜਨਵਰੀ, ਦੇਸ਼ ਕਲਿਕ ਬਿਊਰੋ :ਕੇਂਦਰ ਸਰਕਾਰ ਨੇ ਸੰਸਦ ਦੇ ਬਜਟ ਸੈਸ਼ਨ ਤੋਂ ਪਹਿਲਾਂ ਵੀਰਵਾਰ ਨੂੰ ਸਰਬ ਪਾਰਟੀ ਬੈਠਕ ਬੁਲਾਈ ਹੈ। ਇਹ ਮੀਟਿੰਗ ਸਵੇਰੇ 11.30 ਵਜੇ ਪਾਰਲੀਮੈਂਟ ਅਨੇਕਸੀ ਵਿੱਚ ਹੋਵੇਗੀ। ਬੈਠਕ ‘ਚ ਕੇਂਦਰ ਸਰਕਾਰ ਆਉਣ ਵਾਲੇ ਕੇਂਦਰੀ ਬਜਟ ‘ਤੇ ਸਾਰੀਆਂ ਪਾਰਟੀਆਂ ਨਾਲ […]

Continue Reading

ਰਾਮ ਰਹੀਮ, ਹਨੀਪ੍ਰੀਤ ਨੂੰ ਦੇ ਸਕਦਾ ਡੇਰਾ ਸਿਰਸਾ ਦੀ ਪਾਵਰ

ਰਾਮ ਰਹੀਮ, ਹਨੀਪ੍ਰੀਤ ਨੂੰ ਦੇ ਸਕਦਾ ਡੇਰਾ ਸਿਰਸਾ ਦੀ ਪਾਵਰ ਸਿਰਸਾ, 30 ਜਨਵਰੀ, ਦੇਸ਼ ਕਲਿਕ ਬਿਊਰੋ :ਰਾਮ ਰਹੀਮ ਦੇ ਸਾਢੇ 7 ਸਾਲ ਬਾਅਦ ਸਿਰਸਾ ਸਥਿਤ ਡੇਰਾ ਸੱਚਾ ਸੌਦਾ ਦੇ ਮੁੱਖ ਦਫਤਰ ਆਉਣ ਦਾ ਮੁੱਖ ਕਾਰਨ ਸਾਹਮਣੇ ਆਇਆ ਹੈ। ਡੇਰੇ ਦੇ ਉੱਚ ਸੂਤਰਾਂ ਅਨੁਸਾਰ ਰਾਮ ਰਹੀਮ ਡੇਰੇ ਦੀ ਗੱਦੀ ਨੂੰ ਲੈ ਕੇ ਚੱਲ ਰਹੇ ਵਿਵਾਦ ਨੂੰ […]

Continue Reading

ਅੱਜ ਦਾ ਇਤਿਹਾਸ

30 ਜਨਵਰੀ 1971 ਨੂੰ ਇੰਡੀਅਨ ਏਅਰਲਾਈਨਜ਼ ਦੇ ‘ਫੋਕਰ ਫਰੈਂਡਸ਼ਿਪ ਏਅਰਕ੍ਰਾਫਟ’ ਨੂੰ ਹਾਈਜੈਕ ਕਰ ਲਿਆ ਗਿਆ ਸੀਚੰਡੀਗੜ੍ਹ, 30 ਜਨਵਰੀ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 30 ਜਨਵਰੀ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ 30 ਜਨਵਰੀ ਦੇ ਇਤਿਹਾਸ ਬਾਰੇ ਜਾਨਣ […]

Continue Reading

ਕੇਜਰੀਵਾਲ ਖਿਲਾਫ ਅਦਾਲਤ ਪਹੁੰਚੀ ਹਰਿਆਣਾ ਸਰਕਾਰ

ਚੰਡੀਗੜ੍ਹ, 29 ਜਨਵਰੀ, ਦੇਸ਼ ਕਲਿੱਕ ਬਿਓਰੋ : ਹਰਿਆਣਾ ਦੇ ਮਾਲ ਅਤੇ ਆਪਦਾ ਪ੍ਰਬੰਧਨ ਮੰਤਰੀ ਵਿਪੁਲ ਗੋਇਲ ਨੇ ਕਿਹਾ ਕਿ ਦਿੱਲੀ ਵਿਚ ਸਪਲਾਈ ਕੀਤੇ ਜਾਣ ਵਾਲੇ ਪਾਣੀ ਨੂੰ ਲੈ ਕੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਬਿਆਨ ‘ਤੇ ਹਰਿਆਣਾ ਸਰਕਾਰ ਨੇ ਸਖਤ ਐਕਸ਼ਨ ਲਿਆ ਹੈ। ਹਰਿਆਣਾ ਸਰਕਾਰ ਨੇ ਆਪਦਾ ਪ੍ਰਬੰਧਨ ਐਕਟ ਤਹਿਤ ਕੇਜਰੀਵਾਲ ਦੇ ਖਿਲਾਫ ਸੋਨੀਪਤ ਦੀ […]

Continue Reading

ਸਕੂਲ ਦੀ ਵਿਦਿਆਰਥਣ ਨਾਲ ਬਲਾਤਕਾਰ ਤੇ ਕਤਲ ਦੀ ਦਿੱਤੀ ਫਿਰੌਤੀ, ਪ੍ਰਿੰਸੀਪਲ ਸਮੇਤ ਤਿੰਨ ਅਧਿਆਪਕਾਂ ਉਤੇ ਕੇਸ ਦਰਜ

ਪੁਣੇ, 29 ਜਨਵਰੀ, ਦੇਸ਼ ਕਲਿੱਕ ਬਿਓਰੋ : ਮਹਾਰਾਸ਼ਟਰ ਵਿੱਚ ਇਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਇਕ ਵਿਦਿਆਰਥੀ ਦੀ ਅਧਿਆਪਕ ਨੂੰ ਸ਼ਿਕਾਇਤ ਕਰਨ ਉਤੇ ਵਿਦਿਆਰਥਣ ਨਾਲ ਬਲਾਤਕਾਰ ਤੇ ਕਤਲ ਕਰਨ ਦੀ ਸੁਪਾਰੀ ਤੱਕ ਦੇ ਦਿੱਤੀ। ਇਹ ਮਾਮਲਾ ਪੂਣੇ ਦਾ ਹੈ। ਸਕੂਲ ਵਿਦਿਆਰਥੀ ਨੇ ਆਪਣੇ ਜਮਾਤੀ ਨੂੰ 100 ਰੁਪਏ ਵਿੱਚ ਕਲਾਸ ਵਿੱਚ ਹੀ ਪੜ੍ਹਨ […]

Continue Reading

ਸੁਪਰੀਮ ਕੋਰਟ ਵੱਲੋਂ PG ਮੈਡੀਕਲ ਦਾਖਲੇ ਲਈ ਡੌਮੀਸਾਈਲ ਰਾਖਵਾਂਕਰਨ ਰੱਦ

ਸੁਪਰੀਮ ਕੋਰਟ ਵੱਲੋਂ PG ਮੈਡੀਕਲ ਦਾਖਲੇ ਲਈ ਡੌਮੀਸਾਈਲ ਰਾਖਵਾਂਕਰਨ ਰੱਦ ਨਵੀਂ ਦਿੱਲੀ: 29 ਜਨਵਰੀ, ਦੇਸ਼ ਕਲਿੱਕ ਬਿਓਰੋਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਕਿਹਾ ਕਿ ਪੋਸਟ ਗ੍ਰੈਜੂਏਟ (ਪੀਜੀ) ਮੈਡੀਕਲ ਕੋਰਸਾਂ ਵਿੱਚ ਨਿਵਾਸ ਆਧਾਰਿਤ ਰਾਖਵਾਂਕਰਨ ਗੈਰ-ਸੰਵਿਧਾਨਕ ਘੋਸ਼ਿਤ ਕਰਦੇ ਹੋਏ ਸੰਵਿਧਾਨ ਦੇ ਅਨੁਛੇਦ 14 ਦੀ ਉਲੰਘਣਾ ਕਰਨ ਲਈ ਗੈਰ-ਸੰਵਿਧਾਨਕ ਘੋਸ਼ਿਤ ਕੀਤਾ ਗਿਆ ਹੈ।ਇਸ ਮਹੱਤਵਪੂਰਨ ਫੈਸਲੇ ਨਾਲ ਰਾਜ ਕੋਟੇ ਦੇ […]

Continue Reading