ਸੰਸਦ ਦੇ ਮਾਨਸੂਨ ਸੈਸ਼ਨ ਦਾ ਅੱਜ 16ਵਾਂ ਦਿਨ, ਵਿੱਤ ਮੰਤਰੀ ਪੇਸ਼ ਕਰ ਸਕਦੇ ਨੇ ਆਮਦਨ ਟੈਕਸ ਬਿੱਲ

ਨਵੀਂ ਦਿੱਲੀ, 11 ਅਗਸਤ, ਦੇਸ਼ ਕਲਿਕ ਬਿਊਰੋ :ਅੱਜ ਸੰਸਦ ਦੇ ਮਾਨਸੂਨ ਸੈਸ਼ਨ ਦਾ 16ਵਾਂ ਦਿਨ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅੱਜ ਸੋਧਿਆ ਹੋਇਆ ਆਮਦਨ ਟੈਕਸ ਬਿੱਲ 2025 (Income Tax Bill) ਪੇਸ਼ ਕਰ ਸਕਦੀ ਹੈ। 31 ਮੈਂਬਰੀ ਚੋਣ ਕਮੇਟੀ ਵੱਲੋਂ ਬਦਲਾਅ ਸੁਝਾਏ ਜਾਣ ਤੋਂ ਬਾਅਦ 8 ਅਗਸਤ ਨੂੰ ਸੀਤਾਰਮਨ ਨੇ ਨਵਾਂ ਆਮਦਨ ਟੈਕਸ ਬਿੱਲ 2025 ਵਾਪਸ […]

Continue Reading

ਅੱਜ ਦਾ ਇਤਿਹਾਸ

11 ਅਗਸਤ 1961 ਨੂੰ ਭਾਰਤ ‘ਚ ਪੁਰਤਗਾਲੀ ਖੇਤਰ ਰਹੇ ਦਾਦਰ ਅਤੇ ਨਗਰ ਹਵੇਲੀ ਨੂੰ ਮਿਲਾ ਕੇ ਕੇਂਦਰ ਸ਼ਾਸਤ ਪ੍ਰਦੇਸ਼ ਬਣਾਇਆ ਗਿਆ ਸੀਚੰਡੀਗੜ੍ਹ, 11 ਅਗਸਤ, ਦੇਸ਼ ਕਲਿਕ ਬਿਊਰੋ :ਦੇਸ਼ ਤੇ ਦੁਨੀਆ ਦੇ ਇਤਿਹਾਸ ਵਿੱਚ 11 ਅਗਸਤ ਦੀ ਮਿਤੀ ਨੂੰ ਦਰਜ ਕੁਝ ਮਹੱਤਵਪੂਰਨ ਘਟਨਾਵਾਂ ਦੇ ਵੇਰਵੇ ਇਸ ਪ੍ਰਕਾਰ ਹਨ :-

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ11-08-2025 ਵਡਹੰਸੁ ਮਹਲਾ ੩ ॥ ਰਸਨਾ ਹਰਿ ਸਾਦਿ ਲਗੀ ਸਹਜਿ ਸੁਭਾਇ ॥ ਮਨੁ ਤ੍ਰਿਪਤਿਆ ਹਰਿ ਨਾਮੁ ਧਿਆਇ ॥੧॥ ਸਦਾ ਸੁਖੁ ਸਾਚੈ ਸਬਦਿ ਵੀਚਾਰੀ ॥ ਆਪਣੇ ਸਤਗੁਰ ਵਿਟਹੁ ਸਦਾ ਬਲਿਹਾਰੀ ॥੧॥ ਰਹਾਉ ॥ ਅਖੀ ਸੰਤੋਖੀਆ ਏਕ ਲਿਵ ਲਾਇ ॥ ਮਨੁ ਸੰਤੋਖਿਆ ਦੂਜਾ ਭਾਉ ਗਵਾਇ ॥੨॥ ਦੇਹ ਸਰੀਰਿ ਸੁਖੁ ਹੋਵੈ ਸਬਦਿ ਹਰਿ […]

Continue Reading

ਮੰਦਰ ਦੇ ਨਿਰਮਾਣ ਅਧੀਨ ਗੇਟ ਦਾ ਹਿੱਸਾ ਢਹਿਆ, 17 ਮਜ਼ਦੂਰ ਜ਼ਖਮੀ, ਤਿੰਨ ਦੀ ਹਾਲਤ ਨਾਜ਼ੁਕ

ਮੁੰਬਈ, 10 ਅਗਸਤ, ਦੇਸ਼ ਕਲਿਕ ਬਿਊਰੋ :ਮਹਾਰਾਸ਼ਟਰ ‘ਚ ਨਾਗਪੁਰ ਦੇ ਕੋਰਾੜੀ ਦੇਵੀ ਮੰਦਰ ਕੰਪਲੈਕਸ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ। ਮੰਦਰ ਦੇ ਨਿਰਮਾਣ ਅਧੀਨ ਗੇਟ ਦਾ ਇੱਕ ਹਿੱਸਾ ਅਚਾਨਕ ਢਹਿ ਜਾਣ ਨਾਲ 17 ਮਜ਼ਦੂਰ ਜ਼ਖਮੀ ਹੋ ਗਏ, ਜਿਨ੍ਹਾਂ ਵਿੱਚੋਂ ਤਿੰਨ ਦੀ ਹਾਲਤ ਗੰਭੀਰ ਹੈ। ਹਾਦਸੇ ਤੋਂ ਬਾਅਦ ਇਲਾਕੇ ਵਿੱਚ ਹਫੜਾ-ਦਫੜੀ ਮਚ ਗਈ। ਪੁਲਿਸ ਅਤੇ ਐਨਡੀਆਰਐਫ ਦੀ […]

Continue Reading

PM ਮੋਦੀ ਅੱਜ ਅੰਮ੍ਰਿਤਸਰ ਤੋਂ ਮਾਤਾ ਵੈਸ਼ਨੋ ਦੇਵੀ ਕਟੜਾ ਸਮੇਤ ਤਿੰਨ ਵੰਦੇ ਭਾਰਤ ਟ੍ਰੇਨਾਂ ਨੂੰ ਹਰੀ ਝੰਡੀ ਦਿਖਾਉਣਗੇ

ਨਵੀਂ ਦਿੱਲੀ, 10 ਅਗਸਤ, ਦੇਸ਼ ਕਲਿਕ ਬਿਊਰੋ :ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਕਰਨਾਟਕ ਦੇ ਦੌਰੇ ‘ਤੇ ਹੋਣਗੇ। ਇੱਥੇ ਉਹ ਬੰਗਲੁਰੂ ਅਤੇ ਰਾਜ ਲਈ ਕਈ ਵਿਕਾਸ ਕਾਰਜਾਂ ਦਾ ਉਦਘਾਟਨ ਕਰਨਗੇ ਅਤੇ ਨੀਂਹ ਪੱਥਰ ਰੱਖਣਗੇ। ਇਨ੍ਹਾਂ ਪ੍ਰੋਜੈਕਟਾਂ ਦੀ ਕੁੱਲ ਲਾਗਤ 22 ਹਜ਼ਾਰ ਕਰੋੜ ਰੁਪਏ ਤੋਂ ਵੱਧ ਹੈ।ਉਨ੍ਹਾਂ ਦਾ ਪਹਿਲਾ ਪ੍ਰੋਗਰਾਮ ਸਵੇਰੇ 11 ਵਜੇ ਬੰਗਲੁਰੂ ਦੇ ਕੇਐਸਆਰ ਰੇਲਵੇ […]

Continue Reading

ਅੱਜ ਦਾ ਇਤਿਹਾਸ

10 ਅਗਸਤ 2008 ਨੂੰ ਚੇਨਈ ‘ਚ ਇੱਕ ਪ੍ਰਯੋਗਸ਼ਾਲਾ ਵਿੱਚ ਏਡਜ਼ ਵਿਰੋਧੀ ਟੀਕੇ ਦਾ ਸਫਲਤਾਪੂਰਵਕ ਟੈਸਟ ਕੀਤਾ ਗਿਆ ਸੀਚੰਡੀਗੜ੍ਹ, 10 ਅਗਸਤ, ਦੇਸ਼ ਕਲਿਕ ਬਿਊਰੋ :ਦੇਸ਼ ਤੇ ਦੁਨੀਆ ਦੇ ਇਤਿਹਾਸ ਵਿੱਚ 10 ਅਗਸਤ ਦੀ ਮਿਤੀ ਨੂੰ ਦਰਜ ਕੁਝ ਮਹੱਤਵਪੂਰਨ ਘਟਨਾਵਾਂ ਦੇ ਵੇਰਵੇ ਇਸ ਪ੍ਰਕਾਰ ਹਨ :-

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 10-08-2025 ੴ ਸਤਿਗੁਰ ਪ੍ਰਸਾਦਿ ॥ ਆਸਾ ਮਹਲਾ ੧ ਛੰਤ ਘਰੁ ੩ ॥ ਤੂੰ ਸੁਣਿ ਹਰਣਾ ਕਾਲਿਆ ਕੀ ਵਾੜੀਐ ਰਾਤਾ ਰਾਮ ॥ ਬਿਖੁ ਫਲੁ ਮੀਠਾ ਚਾਰਿ ਦਿਨ ਫਿਰਿ ਹੋਵੈ ਤਾਤਾ ਰਾਮ ॥ ਫਿਰਿ ਹੋਇ ਤਾਤਾ ਖਰਾ ਮਾਤਾ ਨਾਮ ਬਿਨੁ ਪਰਤਾਪਏ ॥ ਓਹੁ ਜੇਵ ਸਾਇਰ ਦੇਇ ਲਹਰੀ ਬਿਜੁਲ ਜਿਵੈ ਚਮਕਏ ॥ […]

Continue Reading

ਬੈਂਕ ਦਾ ਵੱਡਾ ਫੈਸਲਾ : ਖਾਤੇ ’ਚ 50 ਹਜ਼ਾਰ ਤੋਂ ਘੱਟ ਹੋਏ ਪੈਸੇ ਤਾਂ ਲੱਗੇਗਾ ਜ਼ੁਰਮਾਨਾ

ਨਵੀਂ ਦਿੱਲੀ, 9 ਅਗਸਤ, ਦੇਸ਼ ਕਲਿੱਕ ਬਿਓਰੋ : ਬੈਂਕ ਵਿੱਚ ਬਚਤ ਖਾਤੇ ਵਾਲਿਆਂ ਲਈ ਇਹ ਅਹਿਮ ਖਬਰ ਹੈ। ਬੈਂਕ ਵੱਲੋਂ ਬਚਤ ਖਾਤਿਆਂ ਨੂੰ ਲੈ ਕੇ ਵੱਡਾ ਫੈਸਲਾ ਕੀਤਾ ਗਿਆ ਹੈ, ਜੇਕਰ ਖਾਤੇ ਵਿਚ 50 ਹਜ਼ਾਰ ਰੁਪਏ ਤੋਂ ਘੱਟ ਪੈਸੇ ਹੋਏ ਤਾਂ ਜ਼ੁਰਮਾਨਾ ਦੇਣਾ ਪਵੇਗਾ। ICICI ਬੈਂਕ ਵੱਲੋਂ ਆਪਣੇ ਖਾਤਾਧਾਰਕਾਂ ਲਈ ਫੈਸਲਾ ਲਿਆ ਗਿਆ ਹੈ। ਬੈਂਕ […]

Continue Reading

ਕੁਲਗਾਮ ‘ਚ ਅੱਤਵਾਦੀਆਂ ਨਾਲ ਮੁਕਾਬਲੇ ‘ਚ ਪੰਜਾਬ ਦੇ ਦੋ ਜਵਾਨ ਸ਼ਹੀਦ

ਚੰਡੀਗੜ੍ਹ: 9 ਅਗਸਤ, ਦੇਸ਼ ਕਲਿੱਕ ਬਿਓਰੋਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿੱਚ ਅੱਤਵਾਦੀਆਂ ਨਾਲ ਹੋਏ ਮੁਕਾਬਲੇ ਦੌਰਾਨ ਫੌਜ ਦੇ ਦੋ ਜਵਾਨ ਸ਼ਹੀਦ ਹੋ ਗਏ। ਅੱਜ ਅੱਤਵਾਦੀਆਂ ਨਾਲ ਗੋਲੀਬਾਰੀ ਨੌਵੇਂ ਦਿਨ ਵਿੱਚ ਦਾਖਲ ਹੋ ਗਈ। ਜਦੋਂ ਕਿ ਦੋ ਹੋਰ ਸੈਨਿਕ ਜ਼ਖਮੀ ਹਨ। ਜ਼ਖਮੀਆਂ ਨੂੰ 92 ਬੇਸ ਹਸਪਤਾਲ ਲਿਜਾਇਆ ਗਿਆ ਹੈ। ਸੁਰੱਖਿਆ ਬਲਾਂ ਵੱਲੋਂ ਅਖਲ ਜੰਗਲਾਤ ਖੇਤਰ ਨੂੰ ਲਗਾਤਾਰ […]

Continue Reading

ਰੱਖੜੀ ਵਾਲੇ ਦਿਨ ਔਰਤ ਤੇ ਦੋ ਧੀਆਂ ਦਾ ਕਤਲ

ਇਕ ਵਿਅਕਤੀ ਨੇ ਪਤਨੀ ਤੇ ਦੋ ਬੱਚਿਆਂ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਕਤਲ ਕਰਨ ਤੋਂ ਬਾਅਦ ਖੁਦ ਫਰਾਰ ਹੋ ਗਿਆ। ਇਸ ਘਟਨਾ ਦਾ ਪਤਾ ਚਲਦਿਆਂ ਹੀ ਪੁਲਿਸ ਮੌਕੇ ਉਤੇ ਪਹੁੰਚ ਗਈ। ਨਵੀਂ ਦਿੱਲੀ, 9 ਅਗਸਤ, ਦੇਸ਼ ਕਲਿੱਕ ਬਿਓਰੋ : ਇਕ ਵਿਅਕਤੀ ਨੇ ਪਤਨੀ ਤੇ ਦੋ ਬੱਚਿਆਂ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਕਤਲ ਕਰਨ […]

Continue Reading