Gold and Silver Price : ਸੋਨਾ ਤੇ ਚਾਂਦੀ ਹੋਏ ਸਸਤੇ

ਨਵੀਂ ਦਿੱਲੀ, 4 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਸੋਨੇ ਤੇ ਚਾਂਦੀ ਦੇ ਭਾਅ ਵਿੱਚ ਅੱਜ ਨਰਮੀ ਦਿਖਾਈ ਦਿੱਤੀ ਹੈ। ਸੋਨੇ ਤੇ ਚਾਂਦੀ ਦੀਆਂ ਕੀਮਤਾਂ ਵਿੱਚ ਅੱਜ ਗਿਰਾਵਟ ਆਈ ਹੈ। 4 ਅਪ੍ਰੈਲ ਸ਼ੁੱਕਰਵਾਰ ਨੂੰ ਸੋਨੇ ਦੇ ਭਾਅ 1600 ਰੁਪਏ ਦੀ ਘਟ ਗਿਆ। ਹੁਣ 22 ਕੈਰੇਟ 10 ਗ੍ਰਾਮ ਦਾ ਭਾਅ 84000 ਰੁਪਏ ਤੋਂ ਉਪਰ ਕਾਰੋਬਾਰ ਕਰ ਰਿਹਾ […]

Continue Reading

ਜ਼ਹਿਰੀਲੀ ਗੈਸ ਨਾਲ ਇੱਕ ਪਿੰਡ ‘ਚ ਹੋਈਆਂ 8 ਮੌਤਾਂ

ਇੰਦੌਰ: 4 ਅਪ੍ਰੈਲ, ਦੇਸ਼ ਕਲਿੱਕ ਬਿਓਰੋਮੱਧ ਪ੍ਰਦੇਸ਼ ਦੇ ਖੰਡਵਾ ਵਿੱਚ ਖੂਹ ਵਿੱਚ ਜ਼ਹਿਰੀਲੀ ਗੈਸ ਕਾਰਨ ਦਮ ਘੁੱਟਣ ਕਾਰਨ ਅੱਠ ਲੋਕਾਂ ਦੀ ਮੌਤ ਹੋ ਗਈ।ਇਹ ਘਟਨਾ ਉਸ ਸਮੇਂ ਵਾਪਰੀ ਇੱਕ ਖੂਹ ਵਿੱਚ ਇੱਕ ਵਿਅਕਤੀ ਦੇ ਡਿੱਗਣ ਤੋਂ ਬਾਅਦ ਬਾਕੀ ਇੱਕ-ਇੱਕ ਕਰਕੇ ਉਸਨੂੰ ਬਚਾਉਣ ਲਈ ਅੰਦਰ ਚਲੇ ਗਏ। “ਗੰਗੌਰ ਮਾਤਾ ਦੇ ਤਿਉਹਾਰ ਦੌਰਾਨ, ਕੁਝ ਲੋਕ ਖੂਹ ਦੀ […]

Continue Reading

ਖੇਤ ’ਚ ਕੰਮ ਕਰਨ ਜਾਂਦੇ ਮਜ਼ਦੂਰਾਂ ਦੀ ਟਰੈਕਟਰ ਟਰਾਲੀ ਖੂਹ ’ਚ ਡਿੱਗੀ, 6 ਡੁੱਬੇ

ਨਾਦੰੜ, 4 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਖੇਤ ’ਚ ਕੰਮ ਕਰਨ ਲਈ ਮਜ਼ਦੂਰਾਂ ਨੂੰ ਲੈ ਕੇ ਜਾਂਦੀ ਟਰੈਕਟਰ ਟਰਾਲੀ ਖੂਹ ਵਿੱਚ ਡਿੱਗਣ ਕਾਰਨ ਇਕ ਵੱਡਾ ਹਾਦਸਾ ਵਾਪਰ ਗਿਆ ਹੈ। ਇਸ ਹਾਦਸੇ ਵਿੱਚ 6 ਲੋਕਾਂ ਦੇ ਡੁੱਬਣ ਦੀ ਖਬਰ ਹੈ। ਮਹਾਂਰਾਸ਼ਟਰ ਦੇ ਨਾਂਦੇੜ ਜ਼ਿਲ੍ਹੇ ਵਿੱਚ ਇਹ ਹਾਦਸਾ ਅੱਜ ਸਵੇਰ ਸਮੇਂ ਵਾਪਰਿਆ। ਨਾਂਦੇੜ ਪੁਲਿਸ ਦੇ ਇਕ ਅਧਿਕਾਰੀ […]

Continue Reading

ਫਿਲਮ ਆਦਾਕਾਰ ਮਨੋਜ ਕੁਮਾਰ ਦਾ ਦੇਹਾਂਤ

ਮੁੰਬਈ, 4 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਬਾਲੀਵੁੱਡ ਦੇ ਦਿਗਜ਼ ਆਦਾਕਾਰ ਮਨੋਜ ਕੁਮਾਰ ਦਾ ਅੱਜ ਦੇਹਾਂਤ ਹੋ ਗਿਆ। ਮਨੋਜ ਕੁਮਾਰ ਨੇ 87 ਸਾਲ ਦੀ ਉਮਰ ਅੱਜ ਮੁੰਬਈ ਦੇ ਕੋਕਿਲਾਬੇਨ ਧਿਰੂਭਾਈ ਅੰਬਾਨੀ ਹਸਪਤਾਲ ਵਿਚ ਮੌਤ ਹੋ ਗਈ। ਉਹ ਪਿਛਲੇ ਸਮੇਂ ਤੋਂ ਬਿਮਾਰ ਚਲ ਰਹੇ ਸਨ। ਬਿਮਾਰੀ ਦੇ ਚਲਦਿਆਂ ਉਸ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ। […]

Continue Reading

12 ਘੰਟਿਆਂ ਤੋਂ ਵੱਧ ਦੀ ਚਰਚਾ ਤੋਂ ਬਾਅਦ ਵਕਫ ਸੋਧ ਬਿੱਲ ਰਾਜ ਸਭਾ ‘ਚ ਵੀ ਪਾਸ

ਨਵੀਂ ਦਿੱਲੀ, 4 ਅਪ੍ਰੈਲ, ਦੇਸ਼ ਕਲਿਕ ਬਿਊਰੋ :Waqf Bill: ਵਕਫ ਸੋਧ ਬਿੱਲ ਨੂੰ ਵੀਰਵਾਰ ਦੇਰ ਰਾਤ ਰਾਜ ਸਭਾ ਨੇ ਵੀ 12 ਘੰਟਿਆਂ ਤੋਂ ਵੱਧ ਦੀ ਚਰਚਾ ਤੋਂ ਬਾਅਦ ਪਾਸ ਕਰ ਦਿੱਤਾ। ਬਿੱਲ ਦੇ ਹੱਕ ਵਿੱਚ 128 ਅਤੇ ਵਿਰੋਧ ਵਿੱਚ 95 ਵੋਟਾਂ ਪਈਆਂ।ਇਸ ਤੋਂ ਪਹਿਲਾਂ ਬੁੱਧਵਾਰ ਨੂੰ ਇਸ ਬਿੱਲ ਨੂੰ ਲੋਕ ਸਭਾ ‘ਚ 12 ਘੰਟੇ ਦੀ […]

Continue Reading

ਅੱਜ ਦਾ ਇਤਿਹਾਸ

4 ਅਪ੍ਰੈਲ 1818 ਨੂੰ ਅਮਰੀਕੀ ਕਾਂਗਰਸ ਨੇ ਰਾਸ਼ਟਰੀ ਝੰਡੇ ‘ਚ ’13 ਲਾਲ ਤੇ ਚਿੱਟੀਆਂ ਪੱਟੀਆਂ ਅਤੇ 20 ਤਾਰੇ’ ਸ਼ਾਮਲ ਕਰਨ ਦੀ ਪ੍ਰਵਾਨਗੀ ਦਿੱਤੀ ਸੀਚੰਡੀਗੜ੍ਹ, 4 ਅਪ੍ਰੈਲ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 4 ਅਪ੍ਰੈਲ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਰਿਹਾ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 04-04-2025 ਗੁਣ ਗਾਵਹੁ ਪੂਰਨ ਅਬਿਨਾਸੀ ਕਾਮ ਕ੍ਰੋਧੁ ਬਿਖੁ ਜਾਰੇ ॥ ਮਹਾ ਬਿਖਮੁ ਅਗਨਿ ਕੋ ਸਾਗਰੁ ਸਾਧੂ ਸੰਗਿ ਉਧਾਰੇ ॥੧॥ ਪੂਰੈ ਗੁਰਿ ਮੇਟਿਓ ਭਰਮੁ ਅੰਧੇਰਾ ॥ ਭਜੁ ਪ੍ਰੇਮ ਭਗਤਿ ਪ੍ਰਭੁ ਨੇਰਾ ॥ ਰਹਾਉ ॥ ਹਰਿ ਹਰਿ ਨਾਮੁ ਨਿਧਾਨ ਰਸੁ ਪੀਆ ਮਨ ਤਨ ਰਹੇ ਅਘਾਈ॥ ਜਤ ਕਤ ਪੂਰਿ ਰਹਿਓ ਪਰਮੇਸਰੁ ਕਤ […]

Continue Reading

ਸੁਪਰੀਮ ਕੋਰਟ ਦੇ ਜੱਜ ਜਾਇਦਾਦ ਦੇ ਵੇਰਵੇ ਜਨਤਕ ਕਰਨਗੇ

ਨਵੀਂ ਦਿੱਲੀ, 3 ਅਪ੍ਰੈਲ, ਦੇਸ਼ ਕਲਿਕ ਬਿਊਰੋ :ਨਿਆਂਪਾਲਿਕਾ ਵਿੱਚ ਪਾਰਦਰਸ਼ਤਾ ਅਤੇ ਲੋਕਾਂ ਦਾ ਭਰੋਸਾ ਬਣਾਈ ਰੱਖਣ ਲਈ ਸੁਪਰੀਮ ਕੋਰਟ ਦੇ ਸਾਰੇ ਜੱਜਾਂ ਨੇ ਅਹੁਦਾ ਸੰਭਾਲਣ ਸਮੇਂ ਆਪਣੀ ਜਾਇਦਾਦ ਦੇ ਵੇਰਵੇ ਜਨਤਕ ਕਰਨ ਦਾ ਫੈਸਲਾ ਕੀਤਾ ਹੈ।1 ਅਪ੍ਰੈਲ ਨੂੰ ਹੋਈ ਫੁੱਲ ਕੋਰਟ ਮੀਟਿੰਗ ‘ਚ ਸਾਰੇ 34 ਜੱਜਾਂ ਨੇ ਚੀਫ ਜਸਟਿਸ ਆਫ ਇੰਡੀਆ ਸੰਜੀਵ ਖੰਨਾ ਦੀ ਮੌਜੂਦਗੀ […]

Continue Reading

Waqf Bill : ਲੋਕ ਸਭਾ ’ਚ ਪਾਸ ਹੋਇਆ ਵਕਫ਼ ਸੋਧ ਬਿੱਲ, ਹੁਣ ਰਾਜ ਸਭਾ ‘ਚ ਹੋਵੇਗਾ ਪੇਸ਼

ਨਵੀਂ ਦਿੱਲੀ, 3 ਅਪ੍ਰੈਲ, ਦੇਸ਼ ਕਲਿੱਕ ਬਿਓਰੋ : Waqf Bill: ਲੋਕ ਸਭਾ ਵਿੱਚ ਲਿਆਂਦਾ ਗਿਆ ਵਫ਼ਕ ਸੋਧ ਬਿੱਲ 2025 (Waqf Amendment Bill) ਵਿਰੋਧੀ ਦਲ ਦੇ ਸਖਤ ਵਿਰੋਧ ਦੇ ਬਾਵਜੂਦ ਪਾਸ ਹੋ ਗਿਆ। ਇਸ ਬਿੱਲ ਦੇ ਪੱਖ ਵਿੱਚ 288 ਸੰਸਦ ਮੈਂਬਰਾਂ ਨੇ ਵੋਟ ਪਾਈ, ਜਦੋਂ ਕਿ ਵਿਰੋਧ ਵਿੱਚ 232 ਵੋਟ ਪਏ। ਵਿਰੋਧੀ ਦਲ ਦੇ ਮੈਂਬਰਾਂ ਨੇ […]

Continue Reading

PM ਮੋਦੀ ਥਾਈਲੈਂਡ ਦੇ ਦੋ ਦਿਨਾਂ ਦੌਰੇ ਲਈ ਰਵਾਨਾ

ਨਵੀਂ ਦਿੱਲੀ, 3 ਅਪ੍ਰੈਲ, ਦੇਸ਼ ਕਲਿਕ ਬਿਊਰੋ :ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੋ ਦਿਨਾਂ ਦੌਰੇ ‘ਤੇ ਥਾਈਲੈਂਡ ਲਈ ਰਵਾਨਾ ਹੋ ਗਏ ਹਨ। ਆਪਣੀ ਯਾਤਰਾ ਦੌਰਾਨ ਉਹ ਬੈਂਕਾਕ ਵਿੱਚ ਥਾਈਲੈਂਡ ਦੇ ਪ੍ਰਧਾਨ ਮੰਤਰੀ ਪੈਟੋਂਗਤਾਰਨ ਸ਼ਿਨਾਵਾਤਰਾ ਨਾਲ ਗੱਲਬਾਤ ਕਰਨਗੇ ਅਤੇ ਸ਼ੁੱਕਰਵਾਰ ਨੂੰ ਛੇਵੇਂ ਬਿਮਸਟੇਕ ਸੰਮੇਲਨ ਵਿੱਚ ਹਿੱਸਾ ਲੈਣਗੇ। ਪੀਐਮ ਮੋਦੀ ਵੀਰਵਾਰ ਨੂੰ ਸ਼ਿਨਾਵਾਤਰਾ ਨਾਲ ਮੁਲਾਕਾਤ ਕਰਨ ਵਾਲੇ ਹਨ। […]

Continue Reading