Category: ਰਾਸ਼ਟਰੀ
ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ ਦੇਹਾਂਤ
ਨਵੀਂ ਦਿੱਲੀ, 26 ਦਸੰਬਰ, ਦੇਸ਼ ਕਲਿੱਕ ਬਿਓਰੋ : ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ ਅੱਜ ਦੇਹਾਂਤ ਹੋ ਗਿਆ ਹੈ। ਅੱਜ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਅਚਾਨਕ ਸਿਹਤ ਖਰਾਬ ਹੋਣ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਦੇ ਏਮਜ਼ ਵਿੱਚ ਭਰਤੀ ਕਰਵਾਇਆ ਗਿਆ ਸੀ। 92 ਸਾਲਾ ਮਨਮੋਹਨ ਸਿੰਘ ਨੇ ਅੱਜ ਏਮਜ਼ ਵਿਖੇ ਆਖਰੀ ਸ਼ਾਹ ਲਏ। […]
Continue Readingਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਸਿਹਤ ਹੋਈ ਖਰਾਬ, ਐਂਮਰਜੈਂਸੀ ’ਚ ਕਰਵਾਇਆ ਭਰਤੀ
ਨਵੀਂ ਦਿੱਲੀ, 26 ਦਸੰਬਰ, ਦੇਸ਼ ਕਲਿੱਕ ਬਿਓਰੋ : ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਅਚਾਨਕ ਸਿਹਤ ਖਰਾਬ ਹੋਣ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਦੇ ਏਮਜ਼ ਵਿੱਚ ਭਰਤੀ ਕਰਵਾਇਆ ਗਿਆ ਹੈ। ਖ਼ਬਰਾਂ ਅਨੁਸਾਰ ਸਾਬਕਾ ਪ੍ਰਧਾਨ ਮੰਤਰੀ ਦੀ ਹਾਲਫ ਫਿਲਹਾਲ ਗੰਭੀਰ ਹੈ। ਉਨ੍ਹਾਂ ਨੂੰ ਐਂਮਰਜੈਂਸੀ ਵਿੱਚ ਭਰਤੀ ਕਰਵਾਇਆ ਗਿਆ ਹੈ। ਹਸਪਤਾਲ ਵਿੱਚ ਹੋਣ ਦੇ ਕਾਰਨਾਂ […]
Continue Readingਮਸ਼ਹੂਰ ਆਰ ਜੇ ਸਿਮਰਨ ਸਿੰਘ ਨੇ ਕੀਤੀ ਖੁਦਕੁਸ਼ੀ
ਨਵੀਂ ਦਿੱਲੀ, 26 ਦਸੰਬਰ, ਦੇਸ਼ ਕਲਿੱਕ ਬਿਓਰੋ : ਆਰ ਜੇ ਵਜੋਂ ਜਾਣਦੇ ਸਿਮਰਨ ਸਿੰਘ ਨੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਖਤਮ ਕਰਨ ਦੀ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ 25 ਸਾਲਾ ਸਿਮਰਨ ਸਿੰਘ ਨੇ ਗੁਰੂਗ੍ਰਾਮ ਦੇ ਸੈਕਟਰ 47 ਵਿੱਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਇਹ ਘਟਨਾ ਬੁੱਧਵਾਰ ਦੀ ਹੈ। ਇਸ ਘਟਨਾ ਦਾ ਪਤਾ ਚਲਦਿਆਂ […]
Continue Readingਠੇਕੇ ਉਤੇ ਕੰਮ ਕਰਦੇ ਮੁਲਾਜ਼ਮ ਨੇ ਸਰਕਾਰੀ ਖਜ਼ਾਨੇ ਨੂੰ ਲਾਇਆ 21 ਕਰੋੜ ਦਾ ਚੂਨਾ
ਗਰਲ ਫਰੈਂਡ ਨੂੰ ਲੈ ਕੇ ਦਿੱਤਾ ਆਲੀਸ਼ਾਨ ਫਲੈਟ ਤੇ ਕਰੋੜਾਂ ਰੁਪਏ ਦੀ ਐਨਕ ਮੁੰਬਈ, 26 ਦਸੰਬਰ, ਦੇਸ਼ ਕਲਿੱਕ ਬਿਓਰੋ : ਮਹਾਰਾਸ਼ਟਰ ਵਿੱਚ ਇਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਇਕ ਠੇਕੇ ਉਤੇ ਕੰਮ ਕਰਦੇ ਮੁਲਾਜ਼ਮ ਨੇ ਸਰਕਾਰ ਨੂੰ 21 ਕਰੋੜ ਤੋਂ ਵੱਧ ਦਾ ਚੂਨਾ ਲਗਾ ਦਿੱਤਾ। ਸਰਕਾਰੀ ਖਜ਼ਾਨੇ ਵਿੱਚ ਘੁਟਾਲਾ ਕਰਨ ਵਾਲੇ ਨੌਜਵਾਨ […]
Continue ReadingAAP ਵਲੋਂ ਕਾਂਗਰਸ ਨੂੰ ਅਜੇ ਮਾਕਨ ਖਿਲਾਫ ਕਾਰਵਾਈ ਲਈ 24 ਘੰਟੇ ਦਾ ਅਲਟੀਮੇਟਮ
ਨਵੀਂ ਦਿੱਲੀ, 26 ਦਸੰਬਰ, ਦੇਸ਼ ਕਲਿਕ ਬਿਊਰੋ :ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਬਿਆਨਾਂ ਨੂੰ ਲੈ ਕੇ ਆਮ ਆਦਮੀ ਪਾਰਟੀ (ਆਪ) ਅਤੇ ਕਾਂਗਰਸ ਵਿਚਾਲੇ ਟਕਰਾਅ ਸ਼ੁਰੂ ਹੋ ਗਿਆ ਹੈ। ਦਿੱਲੀ ਦੇ ਮੁੱਖ ਮੰਤਰੀ ਆਤਿਸ਼ੀ ਅਤੇ ਸੰਸਦ ਮੈਂਬਰ ਸੰਜੇ ਸਿੰਘ ਨੇ ਵੀਰਵਾਰ ਨੂੰ ਕਿਹਾ, ‘ਕਾਂਗਰਸ ਨੇਤਾ ਅਜੇ ਮਾਕਨ ਸਾਡੇ ਨੇਤਾ ਅਰਵਿੰਦ ਕੇਜਰੀਵਾਲ ਨੂੰ ਦੇਸ਼ ਵਿਰੋਧੀ ਕਹਿੰਦੇ […]
Continue Readingਦੋ ਟਰੱਕਾਂ ਦੀ ਟੱਕਰ ਤੋਂ ਬਾਅਦ ਲੱਗੀ ਅੱਗ, ਦੋ ਲੋਕਾਂ ਦੀ ਮੌਤ ਕਈ ਜ਼ਖ਼ਮੀ
ਗਾਂਧੀਨਗਰ, 26 ਦਸੰਬਰ, ਦੇਸ਼ ਕਲਿਕ ਬਿਊਰੋ :ਗੁਜਰਾਤ ਦੇ ਅਹਿਮਦਾਬਾਦ-ਰਾਜਕੋਟ ਹਾਈਵੇਅ ‘ਤੇ ਬੁੱਧਵਾਰ ਦੇਰ ਰਾਤ ਦੋ ਟਰੱਕਾਂ ਦੀ ਆਪਸ ‘ਚ ਟੱਕਰ ਹੋ ਗਈ। ਹਾਦਸੇ ‘ਚ ਦੋ ਵਿਅਕਤੀਆਂ ਦੀ ਮੌਤ ਹੋ ਗਈ, ਤਿੰਨ ਲੋਕ ਜ਼ਖਮੀ ਹੋ ਗਏ।ਇਹ ਹਾਦਸਾ ਬਗੋਦਰਾ ਤੋਂ ਬਵਾਲਾ ਵੱਲ ਜਾ ਰਹੇ ਕੱਪੜਿਆਂ ਨਾਲ ਭਰੇ ਟਰੱਕ ਦਾ ਟਾਇਰ ਫਟਣ ਕਾਰਨ ਵਾਪਰਿਆ। ਇਹ ਟਰੱਕ ਦੂਜੇ ਪਾਸੇ […]
Continue Readingਵੀਰ ਬਾਲ ਦਿਵਸ ਮੌਕੇ ‘ਤੇ ਅੱਜ 17 ਬੱਚਿਆਂ ਨੂੰ ਦਿੱਤੇ ਜਾਣਗੇ ਪੁਰਸਕਾਰ
ਨਵੀਂ ਦਿੱਲੀ, 26 ਦਸੰਬਰ, ਦੇਸ਼ ਕਲਿਕ ਬਿਊਰੋ :ਦਿੱਲੀ ਦੇ ਭਾਰਤ ਮੰਡਪਮ ‘ਚ ਅੱਜ ਵੀਰਵਾਰ ਨੂੰ ਵੀਰ ਬਾਲ ਦਿਵਸ ਦੇ ਮੌਕੇ ‘ਤੇ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਵੰਡੇ ਜਾਣਗੇ। ਇਸ ਵਾਰ 14 ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ 17 ਬੱਚਿਆਂ ਨੂੰ ਇਸ ਪੁਰਸਕਾਰ ਲਈ ਚੁਣਿਆ ਗਿਆ ਹੈ। ਇਨ੍ਹਾਂ ਵਿੱਚ 7 ਲੜਕੇ ਅਤੇ 10 ਲੜਕੀਆਂ ਸ਼ਾਮਲ ਹਨ।ਰਾਸ਼ਟਰਪਤੀ ਦ੍ਰੋਪਦੀ ਮੁਰਮੂ […]
Continue Readingਬੰਗਲਾਦੇਸ਼ ‘ਚ ਕ੍ਰਿਸਮਸ ‘ਤੇ 17 ਈਸਾਈਆਂ ਦੇ ਘਰ ਫੂਕੇ
ਢਾਕਾ, 26 ਦਸੰਬਰ, ਦੇਸ਼ ਕਲਿਕ ਬਿਊਰੋ :ਬੰਗਲਾਦੇਸ਼ ਵਿੱਚ ਕ੍ਰਿਸਮਸ ਤੋਂ ਇੱਕ ਦਿਨ ਪਹਿਲਾਂ ਈਸਾਈ ਭਾਈਚਾਰੇ ਨਾਲ ਸਬੰਧਤ 17 ਲੋਕਾਂ ਦੇ ਘਰ ਫੂਕ ਦਿੱਤੇ ਗਏ। ਇਹ ਘਟਨਾ ਬੰਦਰਬਨ ਜ਼ਿਲ੍ਹੇ ਦੇ ਚਟਗਾਂਵ ਪਹਾੜੀ ਖੇਤਰ ਵਿੱਚ ਵਾਪਰੀ। ਪੀੜਤਾਂ ਦਾ ਦਾਅਵਾ ਹੈ ਕਿ ਜਦੋਂ ਉਹ ਕ੍ਰਿਸਮਿਸ ਮੌਕੇ ਪ੍ਰਾਰਥਨਾ ਕਰਨ ਲਈ ਚਰਚ ਗਏ ਸਨ ਤਾਂ ਮੌਕੇ ਦਾ ਫਾਇਦਾ ਉਠਾਉਂਦੇ ਹੋਏ […]
Continue Readingਸਰਕਾਰੀ ਮੁਲਾਜ਼ਮ ਨੇ ਬਿਮਾਰ ਪਤਨੀ ਦੀ ਦੇਖਭਾਲ ਕਰਨ ਵਾਸਤੇ ਲਈ VRS, ਵਿਦਾਇਗੀ ਸਮਾਰੋਹ ’ਚ ਪਤਨੀ ਦੀ ਮੌਤ
ਜੈਪੁਰ, 25 ਦਸੰਬਰ, ਦੇਸ਼ ਕਲਿੱਕ ਬਿਓਰੋ : ਰਾਜਸਥਾਨ ਦੇ ਕੋਟਾ ਤੋਂ ਇਕ ਭਾਵੁਕ ਕਰਨ ਵਾਲੀ ਵੀਡੀਓ ਸਾਹਮਣੇ ਆਈ ਹੈ। ਕੋਟਾ ਵਿੱਚ ਇਕ ਵਿਅਕਤੀ ਨੇ ਆਪਣੀ ਬਿਮਾਰ ਪਤਨੀ ਦੀ ਦੇਖਭਾਲ ਕਰਨ ਵਾਸੇ ਨੌਕਰੀ ਤੋਂ ਤਿੰਨ ਸਾਲ ਪਹਿਲਾਂ ਸੇਵਾ ਮੁਕਤੀ ਲੈ ਲਈ, ਪ੍ਰੰਤੂ ਵਿਦਾਇਗੀ ਸਮਾਰੋਹ ਦੌਰਾਨ ਪਤਨੀ ਦੀ ਮੌਤ ਹੋ ਗਈ। ਕੋਟਾ ਵਿੱਚ ਸਰਕਾਰੀ ਅਧਿਕਾਰੀ ਪਤੀ ਨੇ […]
Continue Reading