ਭਿਆਨਕ ਸੜਕ ਹਾਦਸੇ ’ਚ 5 ਦੀ ਮੌਤ, 4 ਜ਼ਖਮੀ
ਬੀਕਾਨੇਰ, 22 ਜੁਲਾਈ, ਦੇਸ਼ ਕਲਿੱਕ ਬਿਓਰੋ : ਬੀਤੇ ਦੇਰ ਰਾਤ ਨੂੰ ਦੋ ਕਾਰਾਂ ਦੀ ਟੱਕਰ ਹੋਣ ਕਾਰਨ ਭਿਆਨਕ ਸੜਕ ਹਾਦਸਾ ਵਾਪਰਿਆ ਜਿਸ ਵਿੱਚ 5 ਦੀ ਮੌਤ ਹੋ ਗਈ ਅਤੇ 4 ਹੋਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਇਹ ਘਟਨਾ ਰਾਜਸਥਾਨ ਦੇ ਬੀਕਾਨੇਰ ਜ਼ਿਲ੍ਹੇ ਵਿੱਚ ਵਾਪਰੀ। ਮੰਗਲਵਾਰ ਨੂੰ ਇਸ ਹਾਦਸੇ ਸਬੰਧੀ ਪੁਲਿਸ ਵੱਲੋਂ ਜਾਣਕਾਰੀ ਦਿੱਤੀ ਗਈ। […]
Continue Reading
