ਅੱਜ ਦਾ ਇਤਿਹਾਸ

17 ਜੂਨ 2004 ਨੂੰ ਮੰਗਲ ਗ੍ਰਹਿ ‘ਤੇ ਧਰਤੀ ਦੀਆਂ ਚੱਟਾਨਾਂ ਨਾਲ ਮਿਲਦੇ ਜੁਲਦੇ ਪੱਥਰ ਮਿਲੇ ਸਨਚੰਡੀਗੜ੍ਹ, 17 ਜੂਨ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿੱਚ 17 ਜੂਨ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਹਮੇਸ਼ਾ ਲਈ ਦਰਜ ਹੋ ਗਈਆਂ ਹਨ। 17 ਜੂਨ ਦਾ ਇਤਿਹਾਸ ਇਸ ਪ੍ਰਕਾਰ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ17-06-2025 ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ਰਹਾਉ ॥ ਰਖਿ ਰਖਿ ਚਰਨ […]

Continue Reading

ਸੁਪਰੀਮ ਕੋਰਟ ਦੇ ਨਿਯਮਾਂ ’ਚ ਅਹਿਮ ਸੋਧ, ਨੋਟੀਫਿਕੇਸ਼ਨ ਜਾਰੀ

ਨਵੀਂ ਦਿੱਲੀ, 16 ਜੂਨ, ਦੇਸ਼ ਕਲਿੱਕ ਬਿਓਰੋ : ਸੁਪਰੀਮ ਕੋਰਟ ਦੇ ਨਿਯਮਾਂ ਵਿੱਚ ਅਹਿਮ ਸੋਧ ਕੀਤਾ ਗਿਆ ਹੈ। ਦੇਸ਼ ਦੇ ਰਾਸ਼ਟਰਪਤੀ ਤੋਂ ਮਨਜ਼ੂਰੀ ਮਿਲ ਜਾਣ ਤੋਂ ਬਾਅਦ ਇਸ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਸੁਪਰੀਮ ਕੋਰਟ ਵੱਲੋਂ ਇਸ ਸਬੰਧੀ ਨੋਟਿਸ ਜਾਰੀ ਕੀਤਾ ਗਿਆ ਹੈ। ਇਸ ਸੋਧ ਤੋਂ ਬਾਅਦ ਹੁਣ ਸੁਪਰੀਮ ਕੋਰਟ ਦਾ ਰਜਿਸਟਰੀ ਅਤੇ […]

Continue Reading

UPI ਵਰਤੋਂ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, ਹੋਏ ਬਦਲਾਅ

ਮੁੰਬਈ, 16 ਜੂਨ, ਦੇਸ਼ ਕਲਿੱਕ ਬਿਓਰੋ : UPI ਦੀ ਵਰਤੋਂ ਕਰਕੇ ਲੈਣ ਦੇਣ ਕਰਨ ਵਾਲੇ ਕਰੋੜਾਂ ਲੋਕਾਂ ਲਈ ਇਹ ਜ਼ਰੂਰੀ ਖ਼ਬਰ ਹੈ। ਯੂਪੀਆਈ ਦੀ ਵਰਤੋਂ ਕਰਨ ਵਾਲਿਆਂ ਲਈ ਚੰਗੀ ਖਬਰ ਹੈ। 16 ਜੂਨ 2025 ਅੱਜ ਤੋਂ ਯੂਪੀਆਈ ਰਾਹੀਂ ਲੈਣ ਦੇਣ ਕਰਨ ਵਿੱਚ ਹੋਰ ਤੇਜੀ ਆਈ ਹੈ। ਭਾਰਤੀ ਰਾਸ਼ਟਰੀ ਭੁਗਤਾਨ ਨਿਗਮ (NPCI) ਨੇ ਪੇਮੈਂਟ ਲਈ ਹੁਣ […]

Continue Reading

SBI ਨੇ ਵਿਆਜ਼ ਦਰਾਂ ਘਟਾਈਆਂ

ਮੁੰਬਈ, 16 ਮਈ, ਦੇਸ਼ ਕਲਿੱਕ ਬਿਓਰੋ : ਦੇਸ਼ ਦੀ ਸਭ ਤੋਂ ਵੱਡੀ ਸਰਕਾਰੀ ਬੈਂਕ ਭਾਰਤੀ ਸਟੇਟ ਬੈਂਕ (SBI) ਵੱਲੋਂ ਉਨ੍ਹਾਂ ਆਪਣੇ ਖਪਤਕਾਰਾਂ ਨੂੰ ਵੱਡੀ ਰਾਹਤ ਦਿੱਤੀ ਹੈ ਜਿੰਨਾਂ ਬੈਂਕ ਤੋਂ ਕਰਜ਼ਾ ਲਿਆ ਗਿਆ ਹੈ। ਐਸਬੀਆਈ ਵੱਲੋਂ ਵਿਆਜ਼ ਦਰਾਂ ਘਟਾਈਆਂ ਗਈਆਂ ਹਨ। ਐਸਬੀਆਈ ਨੇ 0.50 ਫੀਸਦੀ ਵਿਆਜ਼ ਦਰਾਂ ਦੀ ਕਟੌਤੀ ਕੀਤੀ ਹੈ। ਐਸਬੀਆਈ ਦੇ ਇਸ ਫੈਸਲਾ […]

Continue Reading

ਐਡਵੋਕੇਟ ਧਾਮੀ ਨੇ ਕੇਂਦਰੀ ਮੰਤਰੀ ਵੱਲੋਂ ਸਿੱਖ ਦੀ ਦਸਤਾਰ ’ਤੇ ਚੱਪਲ ਸੁੱਟਣ ਦੀ ਕੀਤੀ ਨਿੰਦਾ

ਅੰਮ੍ਰਿਤਸਰ, 16 ਜੂਨ- ਦੇਸ਼ ਕਲਿੱਕ ਬਿਓਰੋਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੋਲਕਾਤਾ ਵਿਖੇ ਕੇਂਦਰੀ ਮੰਤਰੀ ਸੁਕਾਂਤਾ ਮਜੂਮਦਾਰ ਵੱਲੋਂ ਇੱਕ ਸਿੱਖ ਦੀ ਦਸਤਾਰ ’ਤੇ ਚੱਪਲ ਸੁੱਟਣ ਦੀ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਇਹ ਘਟਨਾ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਹੈ। […]

Continue Reading

ਮਸ਼ਹੂਰ ਮਾਡਲ ਸਿੰਮੀ ਚੌਧਰੀ ਦੀ ਲਾਸ਼ ਨਹਿਰ ‘ਚੋਂ ਮਿਲੀ, ਟੈਟੂਆਂ ਤੋਂ ਹੋਈ ਪਛਾਣ

ਚੰਡੀਗੜ੍ਹ, 16 ਜੂਨ, ਦੇਸ਼ ਕਲਿਕ ਬਿਊਰੋ :ਮਸ਼ਹੂਰ ਮਾਡਲ ਸ਼ੀਤਲ ਉਰਫ਼ ਸਿੰਮੀ ਚੌਧਰੀ ਦੀ ਲਾਸ਼ ਬਰਾਮਦ ਹੋਈ ਹੈ। ਉਸਦੀ ਲਾਸ਼ ਨਹਿਰ ਵਿੱਚੋਂ ਮਿਲੀ। ਉਸਦੀ ਪਛਾਣ ਉਸਦੇ ਹੱਥ ਅਤੇ ਛਾਤੀ ‘ਤੇ ਬਣੇ ਟੈਟੂਆਂ ਤੋਂ ਹੋਈ।ਸ਼ੀਤਲ ਮੂਲ ਰੂਪ ਵਿੱਚ ਪਾਣੀਪਤ ਦੀ ਰਹਿਣ ਵਾਲੀ ਸੀ। ਸ਼ਨੀਵਾਰ (14 ਜੂਨ) ਨੂੰ ਉਹ ਸ਼ੂਟਿੰਗ ਲਈ ਘਰੋਂ ਨਿਕਲੀ ਸੀ। ਇਸ ਦੌਰਾਨ ਉਸਨੇ ਆਪਣੀ […]

Continue Reading

ਕੈਨੇਡਾ ‘ਚ ਖਾਲਿਸਤਾਨੀਆਂ ਵਲੋਂ PM ਮੋਦੀ ਦੇ ਦੌਰੇ ਖਿਲਾਫ਼ ਰੋਡ ਸ਼ੋਅ

ਓਟਾਵਾ, 16 ਜੂਨ, ਦੇਸ਼ ਕਲਿਕ ਬਿਊਰੋ :ਕੈਨੇਡਾ ਦੇ ਕਨਾਨਾਸਕਿਸ ਵਿੱਚ ਅੱਜ ਸੋਮਵਾਰ ਤੋਂ ਦੋ ਦਿਨਾਂ G7 ਸੰਮੇਲਨ ਸ਼ੁਰੂ ਹੋ ਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਯਾਨੀ ਸੋਮਵਾਰ ਨੂੰ ਕੈਨੇਡਾ ਪਹੁੰਚ ਰਹੇ ਹਨ। ਪਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕੈਨੇਡਾ ਪਹੁੰਚਣ ਤੋਂ ਪਹਿਲਾਂ ਹੀ ਖਾਲਿਸਤਾਨੀ ਸੰਗਠਨਾਂ ਦਾ ਸਮਰਥਨ ਕਰਨ ਵਾਲੇ ਅਨਸਰਾਂ ਨੇ ਇੱਕ ਸ਼ਾਨਦਾਰ ਰੋਡ […]

Continue Reading

ਟਾਇਰ ਫਟਣ ਕਾਰਨ ਤੇਜ ਰਫਤਾਰ ਬੋਲੈਰੋ ਪਿਕਅਪ ਪਲਟੀ, 5 ਲੋਕਾਂ ਦੀ ਮੌਤ 15 ਤੋਂ ਵੱਧ ਜ਼ਖਮੀ

ਪਟਨਾ, 16 ਜੂਨ, ਦੇਸ਼ ਕਲਿਕ ਬਿਊਰੋ :ਸੋਮਵਾਰ ਸਵੇਰੇ ਵਿੱਚ ਹੋਏ ਇੱਕ ਸੜਕ ਹਾਦਸੇ ਵਿੱਚ ਪੰਜ ਲੋਕਾਂ ਦੀ ਮੌਤ ਹੋ ਗਈ ਹੈ। 15 ਤੋਂ ਵੱਧ ਲੋਕ ਜ਼ਖਮੀ ਹੋਏ ਹਨ। ਮ੍ਰਿਤਕਾਂ ਵਿੱਚ ਤਿੰਨ ਔਰਤਾਂ ਅਤੇ ਇੱਕ ਬੱਚਾ ਸ਼ਾਮਲ ਹੈ। ਜ਼ਖਮੀਆਂ ਵਿੱਚੋਂ 2 ਦੀ ਹਾਲਤ ਗੰਭੀਰ ਹੈ, ਜਿਨ੍ਹਾਂ ਨੂੰ ਪਟਨਾ ਰੈਫਰ ਕੀਤਾ ਗਿਆ ਹੈ।ਇਹ ਹਾਦਸਾ ਬਿਹਾਰ ਦੇ ਸਾਰਨ […]

Continue Reading

ਸਿਹਤ ਵਿਗੜਨ ਕਾਰਨ ਸੋਨੀਆ ਗਾਂਧੀ ਹਸਪਤਾਲ ਦਾਖਲ

ਨਵੀਂ ਦਿੱਲੀ, 16 ਜੂਨ, ਦੇਸ਼ ਕਲਿਕ ਬਿਊਰੋ :ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਨੂੰ ਐਤਵਾਰ ਰਾਤ ਨੂੰ ਪੇਟ ਦੀ ਸਮੱਸਿਆ ਕਾਰਨ ਸਰ ਗੰਗਾ ਰਾਮ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਨਿਊਜ਼ ਏਜੰਸੀ ਏਐਨਆਈ ਨੇ ਸੂਤਰਾਂ ਦੇ ਹਵਾਲੇ ਨਾਲ ਦੱਸਿਆ ਕਿ ਗਾਂਧੀ (78 ਸਾਲ) ਨੂੰ ਰਾਤ 9 ਵਜੇ ਦੇ ਕਰੀਬ ਗੈਸਟ੍ਰੋਐਂਟਰੋਲੋਜੀ ਵਿਭਾਗ ਵਿੱਚ ਦਾਖਲ ਕਰਵਾਇਆ ਗਿਆ […]

Continue Reading