ਭਾਖੜਾ ਡੈਮ ਦੀ ਸੁਰੱਖਿਆ ਲਈ CISF ਨੂੰ ਕੀਤਾ ਜਾਵੇਗਾ ਤਾਇਨਾਤ, ਗ੍ਰਹਿ ਮੰਤਰਾਲੇ ਵੱਲੋਂ ਹੁਕਮ ਜਾਰੀ

ਚੰਡੀਗੜ੍ਹ, 22 ਮਈ, ਦੇਸ਼ ਕਲਿਕ ਬਿਊਰੋ :ਪੰਜਾਬ-ਹਰਿਆਣਾ ਪਾਣੀ ਵਿਵਾਦ ਦੇ ਵਿਚਕਾਰ ਭਾਖੜਾ ਡੈਮ ‘ਤੇ ਪੰਜਾਬ ਪੁਲਿਸ ਦੀ ਤਾਇਨਾਤੀ ਦੇ ਸੰਬੰਧ ਵਿੱਚ ਗ੍ਰਹਿ ਮੰਤਰਾਲੇ ਨੇ ਇੱਕ ਵੱਡਾ ਫੈਸਲਾ ਲਿਆ। ਹੁਣ ਭਾਖੜਾ ਡੈਮ ‘ਤੇ ਸੀਆਈਐਸਐਫ (CISF) ਨੂੰ ਤਾਇਨਾਤ ਕੀਤਾ ਜਾਵੇਗਾ। ਗ੍ਰਹਿ ਮੰਤਰਾਲੇ ਨੇ ਭਾਖੜਾ ਡੈਮ ‘ਤੇ 296 ਸੀਆਈਐਸਐਫ ਜਵਾਨਾਂ ਨੂੰ ਤਾਇਨਾਤ ਕਰਨ ਦੇ ਆਦੇਸ਼ ਜਾਰੀ ਕੀਤੇ ਹਨ।ਹੁਣ […]

Continue Reading

ਅੱਜ ਦਾ ਇਤਿਹਾਸ

22 ਮਈ 2007 ਵਿੱਚ ਗਣਿਤ ਸ਼ਾਸਤਰੀ ਸ਼੍ਰੀਨਿਵਾਸ ਵਰਧਨ ਨੂੰ ਨਾਰਵੇ ਦਾ ਏਬਲ ਪੁਰਸਕਾਰ ਦਿੱਤਾ ਗਿਆ ਸੀਚੰਡੀਗੜ੍ਹ, 22 ਮਈ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿੱਚ 22 ਮਈ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਹਮੇਸ਼ਾ ਲਈ ਦਰਜ ਹੋ ਗਈਆਂ ਹਨ। 22 ਮਈ ਦਾ ਇਤਿਹਾਸ ਇਸ ਪ੍ਰਕਾਰ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 22-05-2025 ਜੈਤਸਰੀ ਮਹਲਾ ੫ ਘਰੁ ੨ ਛੰਤ ੴ ਸਤਿਗੁਰ ਪ੍ਰਸਾਦਿ॥ ਸਲੋਕੁ॥ ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥੧॥ ਛੰਤੁ ॥ ਜਿਉ ਜਾਨਹੁ ਤਿਉ ਰਾਖੁ ਹਰਿ ਪ੍ਰਭ ਤੇਰਿਆ॥ ਕੇਤੇ ਗਨਉ ਅਸੰਖ ਅਵਗਣ ਮੇਰਿਆ ॥ ਅਸੰਖ ਅਵਗਣ ਖਤੇ ਫੇਰੇ ਨਿਤਪ੍ਰਤਿ ਸਦ ਭੂਲੀਐ […]

Continue Reading

ਮੁਲਾਜ਼ਮਾਂ ਨੂੰ ਹੁਣ NPS ਜਾਂ UPS ਚੁਣਨਾ ਹੋਵੇਗਾ ਸੌਖਾ, ਸਰਕਾਰ ਨੇ ਚੁੱਕਿਆ ਇਹ ਕਦਮ

ਨਵੀਂ ਦਿੱਲੀ, ਦੇਸ਼ ਕਲਿੱਕ ਬਿਓਰੋ : ਸਰਕਾਰੀ ਮੁਲਾਜ਼ਮਾਂ ਲਈ ਇਹ ਚੰਗੀ ਖਬਰ ਹੈ ਕਿ ਹੁਣ ਪੈਨਸ਼ਨ ਅਨੁਮਾਨ ਗਣਨਾ ਕਰਨ ਵਿੱਚ ਕਿਸੇ ਤਰ੍ਹਾਂ ਦੀ ਮੁਸ਼ਕਲ ਨਹੀਂ ਆਵੇਗੀ। ਕੇਂਦਰ ਸਰਕਾਰ ਵੱਲੋਂ ਮੁਲਾਜ਼ਮਾਂ ਦੇ ਲਈ ਯੂਨੀਫਾਈਡ ਪੈਨਸ਼ਨ ਯੋਜਨਾ (ਯੂਪੀਐਸ) ਕੈਲਕੁਲੇਟਰ ਲਾਂਚ ਕੀਤਾ ਹੈ। ਇਸ ਰਾਹੀਂ ਸਰਕਾਰੀ ਮੁਲਾਜ਼ਮ ਆਪਣੀ ਪੈਨਸ਼ਨ ਅਨੁਮਾਨ ਦੀ ਗਣਨਾ ਕਰਨ ਸਕਦੇ ਹਨ। ਕੈਲਕੁਲੈਟਰ ਉਤੇ ਚੈਕ […]

Continue Reading

ਥਾਣੇ ’ਚ 500 ਤੋਂ ਜ਼ਿਆਦਾ ਸ਼ਿਕਾਇਤਾਂ ਪਹੁੰਚਣ ਦੇ ਬਾਵਜੂਦ ਨਹੀਂ ਡਰੀ ਨੇਹਾ ਸਿੰਘ ਰਾਠੌਰ

ਕਿਹਾ, ‘ਨਮਸਤੇ ਮੋਦੀ ਜੀ… ਮੈਂ ਆਪਸੇ ਨਹੀਂ ਡਰਤੀ’ ਨਵੀਂ ਦਿੱਲੀ, 21 ਮਈ, ਦੇਸ਼ ਕਲਿੱਕ ਬਿਓਰੋ : ਕੇਂਦਰ ਦੀ ਭਾਜਪਾ ਸਰਕਾਰ ਨੂੰ ਲਗਾਤਾਰ ਨਿਸ਼ਾਨਾ ਬਣਾ ਕੇ ਵੱਖ ਵੱਖ ਮੁੱਦਿਆਂ ਉਤੇ ਸਵਾਲ ਪੁੱਛਦੀ ਆ ਰਹੀ ਲੋਕ ਗਾਇਕਾ ਨੇਹਾ ਸਿੰਘ ਰਾਠੌਰ ਖਿਲਾਫ ਥਾਣਿਆਂ ਵਿੱਚ ਸ਼ਿਕਾਇਤਾਂ ਦੇ ਢੇਰ ਲੱਗ ਗਏ ਹਨ। ਉਤਰ ਪ੍ਰਦੇਸ਼ ਦੇ ਵਾਰਾਣਸੀ ਕਮਿਸ਼ਨਰੇਟ ਦੇ 15 ਥਾਣਿਆਂ […]

Continue Reading

ਧਾਰਮਿਕ ਸਮਾਗਮ ਦੌਰਾਨ ਟੈਂਟ ‘ਚ ਕਰੰਟ ਆਉਣ ਕਾਰਨ ਕਾਂਸਟੇਬਲ ਸਣੇ ਚਾਰ ਲੋਕਾਂ ਦੀ ਮੌਤ, ਕਈ ਝੁਲਸੇ

ਲਖਨਊ, 21 ਮਈ, ਦੇਸ਼ ਕਲਿਕ ਬਿਊਰੋ :ਉੱਤਰ ਪ੍ਰਦੇਸ਼ ਦੇ ਗਾਜ਼ੀਪੁਰ ਅਧੀਨ ਮਰਦਾਹ ਥਾਣਾ ਖੇਤਰ ਦੇ ਨਰਵਰ ਪਿੰਡ ਵਿੱਚ ਧਾਰਮਿਕ ਸਮਾਰੋਹ ਦੌਰਾਨ ਟੈਂਟ ਦਾ ਪੋਲ ਲਗਾਉਂਦੇ ਸਮੇਂ ਹਾਈ ਟੈਂਸ਼ਨ ਤਾਰ ਨਾਲ ਲੱਗਣ ਕਾਰਨ ਇੱਕ ਦਰਦਨਾਕ ਹਾਦਸਾ ਵਾਪਰਿਆ।ਪੋਲ ‘ਚ ਕਰੰਟ ਆਉਣ ਤੋਂ ਬਾਅਦ ਸੱਤ ਲੋਕ ਲਪੇਟ ਵਿੱਚ ਆ ਗਏ ਅਤੇ ਬੇਹੋਸ਼ ਹੋ ਗਏ। ਸਾਰਿਆਂ ਨੂੰ ਬੇਹੋਸ਼ੀ ਦੀ […]

Continue Reading

ਦੇਸ਼ ਦੇ 59 MP ਅੱਜ ਦੁਨੀਆ ਨੂੰ ਆਪ੍ਰੇਸ਼ਨ ਸੰਧੂਰ ਦਾ ਮਕਸਦ ਤੇ ਪਾਕਿਸਤਾਨ ਦਾ ਅਸਲੀ ਚਿਹਰਾ ਦਿਖਾਉਣ ਲਈ ਰਵਾਨਾ ਹੋਣਗੇ

ਨਵੀਂ ਦਿੱਲੀ, 21 ਮਈ, ਦੇਸ਼ ਕਲਿਕ ਬਿਊਰੋ :ਦੇਸ਼ ਦੇ 59 MPs ਅੱਜ ਬੁੱਧਵਾਰ ਨੂੰ ਦੁਨੀਆ ਨੂੰ ਆਪ੍ਰੇਸ਼ਨ ਸਿੰਦੂਰ ਦਾ ਮਕਸਦ ਅਤੇ ਪਾਕਿਸਤਾਨ ਦਾ ਅਸਲੀ ਚਿਹਰਾ ਦਿਖਾਉਣ ਲਈ ਰਵਾਨਾ ਹੋਣਗੇ। ਇਹ ਇੱਕ ਵੱਡੀ ਕੂਟਨੀਤਕ ਮੁਹਿੰਮ ਹੈ, ਜੋ ਅੱਜ ਤੋਂ ਸ਼ੁਰੂ ਹੋ ਰਹੀ ਹੈ। ਇਸ ਵਿੱਚ, ਸੰਸਦ ਮੈਂਬਰ ਦੁਨੀਆ ਦੀਆਂ 33 ਰਾਜਧਾਨੀਆਂ ਦਾ ਦੌਰਾ ਕਰਨਗੇ।59 MPs ਨੂੰ […]

Continue Reading

BBMB ਵਲੋਂ ਪੰਜਾਬ, ਹਰਿਆਣਾ ਤੇ ਰਾਜਸਥਾਨ ਲਈ ਨਵੇਂ ਸਰਕਲ ਤਹਿਤ ਅੱਜ ਛੱਡਿਆ ਜਾਵੇਗਾ ਪਾਣੀ

ਪੰਜਾਬ ਦਾ ਪਾਣੀ ਬਚਾਉਣ ਲਈ ਚੱਲ ਰਹੀ ਮੁਹਿੰਮ ‘ਚ ਸ਼ਾਮਲ ਹੋਣ ਲਈ CM ਭਗਵੰਤ ਮਾਨ ਅੱਜ ਨੰਗਲ ਡੈਮ ਪਹੁੰਚਣਗੇਚੰਡੀਗੜ੍ਹ, 21 ਮਈ, ਦੇਸ਼ ਕਲਿਕ ਬਿਊਰੋ :ਹਰਿਆਣਾ ਅਤੇ ਪੰਜਾਬ ਵਿਚਕਾਰ ਚੱਲ ਰਹੇ ਪਾਣੀ ਵਿਵਾਦ ਦੇ ਵਿਚਕਾਰ, ਅੱਜ ਯਾਨੀ ਬੁੱਧਵਾਰ ਨੂੰ ਭਾਖੜਾ ਬਿਆਸ ਪ੍ਰਬੰਧਨ ਬੋਰਡ (BBMB release water today) ਪੰਜਾਬ, ਹਰਿਆਣਾ ਅਤੇ ਰਾਜਸਥਾਨ ਲਈ ਨਵੇਂ ਸਰਕਲ ਤਹਿਤ ਪਾਣੀ […]

Continue Reading

ਅੱਜ ਦਾ ਇਤਿਹਾਸ

21 ਮਈ 1996 ਨੂੰ ਪੈਪਸੀ ਨੇ ਪੁਲਾੜ ਵਿੱਚ ਬਣਨ ਵਾਲੀ ਦੁਨੀਆ ਦੀ ਪਹਿਲੀ ਇਸ਼ਤਿਹਾਰੀ ਫਿਲਮ ਦਾ ਐਲਾਨ ਕੀਤਾ ਸੀਚੰਡੀਗੜ੍ਹ, 21 ਮਈ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿੱਚ 21 ਮਈ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਹਮੇਸ਼ਾ ਲਈ ਦਰਜ ਹੋ ਗਈਆਂ ਹਨ। 21 ਮਈ ਦਾ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ21-05-2025 ੴ ਸਤਿਗੁਰ ਪ੍ਰਸਾਦਿ ॥ ਵਾਰ ਸੂਹੀ ਕੀ ਸਲੋਕਾ ਨਾਲਿ ਮਹਲਾ ੩ ॥ ਸਲੋਕੁ ਮਃ ੩ ॥ ਸੂਹੈ ਵੇਸਿ ਦੋਹਾਗਣੀ ਪਰ ਪਿਰੁ ਰਾਵਣ ਜਾਇ ॥ ਪਿਰੁ ਛੋਡਿਆ ਘਰਿ ਆਪਣੈ ਮੋਹੀ ਦੂਜੈ ਭਾਇ ॥ ਮਿਠਾ ਕਰਿ ਕੈ ਖਾਇਆ ਬਹੁ ਸਾਦਹੁ ਵਧਿਆ ਰੋਗੁ ॥ ਸੁਧੁ ਭਤਾਰੁ ਹਰਿ ਛੋਡਿਆ ਫਿਰਿ ਲਗਾ ਜਾਇ ਵਿਜੋਗੁ […]

Continue Reading