ਮਸਜਿਦ-ਮੰਦਰ ਵਿਵਾਦਾਂ ‘ਤੇ ਅਦਾਲਤਾਂ ਫੈਸਲੇ ਨਾ ਸੁਣਾਉਣ : ਸੁਪਰੀਮ ਕੋਰਟ

ਨਵੀਂ ਦਿੱਲੀ, 12 ਦਸੰਬਰ, ਦੇਸ਼ ਕਲਿਕ ਬਿਊਰੋ :ਸੁਪਰੀਮ ਕੋਰਟ ਨੇ ਵੀਰਵਾਰ ਨੂੰ ਕੇਂਦਰ ਸਰਕਾਰ ਨੂੰ ਪਲੇਸਜ ਆਫ ਵਰਸ਼ਪ ਐਕਟ ਦੀ ਸੰਵਿਧਾਨਕਤਾ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ‘ਤੇ 4 ਹਫਤਿਆਂ ਦੇ ਅੰਦਰ ਆਪਣਾ ਪੱਖ ਪੇਸ਼ ਕਰਨ ਲਈ ਕਿਹਾ ਹੈ।ਸੀਜੇਆਈ ਨੇ ਕਿਹਾ ਕਿ ਜਦੋਂ ਤੱਕ ਅਸੀਂ ਇਸ ਕੇਸ ਦੀ ਸੁਣਵਾਈ ਕਰ ਰਹੇ ਹਾਂ, ਦੇਸ਼ ਵਿੱਚ ਮਸਜਿਦ-ਮੰਦਰ ਨੂੰ […]

Continue Reading

‘ਇਕ ਦੇਸ਼ ਇਕ ਚੋਣ’ ਬਿੱਲ ਨੂੰ ਕੇਂਦਰੀ ਮੰਤਰੀ ਮੰਡਲ ਨੇ ਦਿੱਤੀ ਮਨਜ਼ੂਰੀ

ਨਵੀਂ ਦਿੱਲੀ, 12 ਦਸੰਬਰ, ਦੇਸ਼ ਕਲਿੱਕ ਬਿਓਰੋ : ਕੇਂਦਰੀ ਮੰਤਰੀ ਮੰਡਲ ਦੀ ਅੱਜ ਇਕ ਅਹਿਮ ਮੀਟਿੰਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਵਿੱਚ ਹੋਈ। ਸੂਤਰਾਂ ਦੇ ਹਵਾਲੇ ਨਾਲ ਮੀਡੀਆ ਵਿੱਚ ਆਈਆਂ ਖ਼ਬਰਾਂ ਮੁਤਾਬਕ ਮੀਟਿੰਗ ਵਿੱਚ ਕੇਂਦਰੀ ਮੰਤਰੀ ਮੰਡਲ ਨੇ ਇਕ ਰਾਸ਼ਟਰ ਇਕ ਚੋਣ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ ਹੈ। ਹੁਣ ਕੇਂਦਰ ਸਰਕਾਰ ਇਸ ਬਿੱਲ ਨੂੰ […]

Continue Reading

ਕਰੀਮ ਨਾਲ ਰੰਗ ਗੋਰਾ ਨਾ ਹੋਇਆ, ਅਦਾਲਤ ਨੇ ਕੰਪਨੀ ਨੂੰ ਕੀਤਾ 15 ਲੱਖ ਦਾ ਜ਼ੁਰਮਾਨਾ

ਨਵੀਂ ਦਿੱਲੀ, 12 ਦਸੰਬਰ, ਦੇਸ਼ ਕਲਿੱਕ ਬਿਓਰੋ : ਕੰਪਨੀਆਂ ਆਪਣੀਆਂ ਚੀਜ਼ਾਂ ਵੇਚਣ ਲਈ ਤਰ੍ਹਾਂ ਤਰ੍ਹਾਂ ਦੇ ਇਸ਼ਤਿਹਾਰ ਦੇ ਕੇ ਲੋਕਾਂ ਨੂੰ ਗੁੰਮਰਾਹ ਕਰਦੀਆਂ ਰਹਿੰਦੀਆਂ ਹਨ। ਹੁਣ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਕੰਪਨੀ ਦਾ ਇਸ਼ਤਿਹਾਰ ਗੁੰਮਰਾਹਕੁੰਨ ਅਤੇ ਗਲਤ ਸਾਬਤ ਹੋਣ ਉਤੇ ਅਦਾਲਤ ਵਿੱਚ 15 ਲੱਖ ਰੁਪਏ ਦਾ ਜ਼ੁਰਮਾਨਾ ਕੀਤਾ ਗਿਆ ਹੈ। ਅਸਲ ਵਿੱਚ ਇਕ ਫੇਅਰਨੈਸ […]

Continue Reading

ਪੰਜਾਬ ਵਿਚ ਈ ਚਾਲਾਨ ਤੋਂ ਸਰਕਾਰੀ ਖਜ਼ਾਨੇ ’ਚ ਆਏ 315348085 ਰੁਪਏ

ਚੰਡੀਗੜ੍ਹ ’ਚ ਈ ਚਾਲਾਨਾਂ ਤੋਂ ਡੇਢ ਅਰਬ ਰੁਪਏ ਵਸੂਲੇ ਨਵੀਂ ਦਿੱਲੀ, 12 ਦਸੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿੱਚ ਚਾਰ ਸਾਲਾਂ ਦੌਰਾਨ ਹੋਏ ਈ ਚਲਾਨ ਤੋਂ ਸਰਕਾਰੀ ਖਜ਼ਾਨੇ ਵਿੱਚ 31,53,,48,085 ਰੁਪਏ ਆਏ। ਇਸ ਸਮੇਂ ਦੌਰਾਨ 4,07,691 ਈ ਚਲਾਨ  ਹੋਏ। ਇਸੇ ਸਮੇਂ ਦੌਰਾਨ ਚੰਡੀਗੜ੍ਹ ਵਿੱਚ 1,49,99,55,378 ਰੁਪਏ ਸਰਕਾਰੀ ਖਜ਼ਾਨੇ ਵਿੱਚ ਆਏ ਜਦੋਂ ਕਿ ਇਸ ਸਮੇਂ ਦੌਰਾਨ […]

Continue Reading

ਬੋਰਵੈੱਲ ‘ਚ ਡਿੱਗੇ 5 ਸਾਲਾ ਬੱਚੇ ਦੀ ਮੌਤ, ਬਾਹਰ ਕੱਢਣ ਲਈ 57 ਘੰਟੇ ਚੱਲਿਆ ਅਭਿਆਨ

ਨਵੀਂ ਦਿੱਲੀ: 12 ਦਸੰਬਰ, ਦੇਸ਼ ਕਲਿੱਕ ਬਿਓਰੋਰਾਜਸਥਾਨ ਦੇ ਦੌਸਾ ਵਿੱਚ ਇੱਕ ਪੰਜ ਸਾਲ ਦੇ ਬੱਚੇ ਨੂੰ ਬੋਰਵੈੱਲ ਵਿੱਚੋਂ ਬਾਹਰ ਕੱਢਣ ਲਈ 57 ਘੰਟਿਆਂ ਤੱਕ ਅਭਿਆਨ ਚੱਲਿਆ, ਪਰ ਉਸ ਦੀ ਮੌਤ ਹੋ ਗਈ। ਆਰੀਅਨ ਸੋਮਵਾਰ ਦੁਪਹਿਰ ਕਰੀਬ 3 ਵਜੇ ਕਲੀਖੜ ਪਿੰਡ ਦੇ ਇੱਕ ਖੇਤ ਵਿੱਚ ਖੇਡਦੇ ਹੋਏ 150 ਫੁੱਟ ਡੂੰਘੇ ਬੋਰਵੈੱਲ ਵਿੱਚ ਡਿੱਗ ਗਿਆ ਅਤੇ ਇੱਕ […]

Continue Reading

ਮੋਦੀ ਕੈਬਨਿਟ ਦੀ ਅੱਠਵੀਂ ਮੀਟਿੰਗ ਅੱਜ

ਨਵੀਂ ਦਿੱਲੀ, 12 ਦਸੰਬਰ, ਦੇਸ਼ ਕਲਿਕ ਬਿਊਰੋ :ਮੋਦੀ ਕੈਬਨਿਟ ਦੀ ਅੱਠਵੀਂ ਮੀਟਿੰਗ ਅੱਜ ਵੀਰਵਾਰ ਨੂੰ ਹੋਵੇਗੀ। ਇਸ ਵਿੱਚ ਸਦਨ ਵਿੱਚ ਪੇਸ਼ ਕੀਤੇ ਜਾਣ ਵਾਲੇ ਬਿੱਲਾਂ ’ਤੇ ਵਿਚਾਰ-ਵਟਾਂਦਰਾ ਹੋਵੇਗਾ। ਕੁਝ ਬਿੱਲਾਂ ਨੂੰ ਪੇਸ਼ ਕਰਨ ਦੀ ਮਨਜ਼ੂਰੀ ਵੀ ਦਿੱਤੀ ਜਾ ਸਕਦੀ ਹੈ। ਪਿਛਲੀ ਮੀਟਿੰਗ ਵਿੱਚ ਪੈਨ ਕਾਰਡ ’ਤੇ QR ਕੋਡ ਲਗਾਉਣ ਅਤੇ ਵਿਦਿਆਰਥੀਆਂ ਲਈ ‘ਵਨ ਨੇਸ਼ਨ, ਵਨ […]

Continue Reading

ਅੱਜ ਦਾ ਇਤਿਹਾਸ

12 ਦਸੰਬਰ 1911 ਨੂੰ ਜਾਰਜ ਪੰਚਮ ਅਤੇ ਮੈਰੀ ਭਾਰਤੀ ਸਮਰਾਟ ਵਜੋਂ ਇੰਡੀਆ ਆਏ ਸਨਚੰਡੀਗੜ੍ਹ, 12 ਦਸੰਬਰ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿੱਚ 12 ਦਸੰਬਰ ਦਾ ਇਤਿਹਾਸ ਕਈ ਮਹੱਤਵਪੂਰਣ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਣ ਘਟਨਾਵਾਂ ਇਤਿਹਾਸ ਦੇ ਸਫਿਆਂ ਵਿੱਚ ਹਮੇਸ਼ਾ ਲਈ ਦਰਜ ਹੋ ਗਈਆਂ ਹਨ।ਅੱਜ ਜਾਣਾਂਗੇ 12 ਦਸੰਬਰ ਦੇ ਇਤਿਹਾਸ ਬਾਰੇ :-2008 ਵਿੱਚ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ

ਵੀਰਵਾਰ, ੨੭ ਮੱਘਰ (ਸੰਮਤ ੫੫੬ ਨਾਨਕਸ਼ਾਹੀ) 12-12-2024 ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ੴ ਸਤਿਗੁਰ ਪ੍ਰਸਾਦਿ ॥ਸੰਤਹੁ ਮਨ ਪਵਨੈ ਸੁਖੁ ਬਨਿਆ ॥ ਕਿਛੁ ਜੋਗੁ ਪਰਾਪਤਿ ਗਨਿਆ ॥ ਰਹਾਉ ॥ ਗੁਰਿ ਦਿਖਲਾਈ ਮੋਰੀ ॥ ਜਿਤੁ ਮਿਰਗ ਪੜਤ ਹੈ ਚੋਰੀ ॥ ਮੂੰਦਿ ਲੀਏ ਦਰਵਾਜੇ ॥ ਬਾਜੀਅਲੇ ਅਨਹਦ ਬਾਜੇ ॥੧॥ ਕੁੰਭ ਕਮਲੁ ਜਲਿ ਭਰਿਆ ॥ ਜਲੁ […]

Continue Reading

ਨਵੀਂ ਸਿੱਖਿਆ ਨੀਤੀ 2020 ‘ਚ ਵਾਧੇ ਨੂੰ ਕੇਂਦਰੀ ਕੈਬਨਿਟ ਦੀ ਮਨਜ਼ੂਰੀ, ਦਸਵੀਂ ਦਾ ਬੋਰਡ ਖਤਮ

ਨਵੀਂ ਦਿੱਲੀ, 11 ਦਸੰਬਰ, ਜਸਵੀਰ ਗੋਸਲNew Education policy ਨੂੰ ਕੇਂਦਰੀ ਕੈਬਨਿਟ ਦੀ ਮਨਜ਼ੂਰੀ ਮਿਲ ਗਈ ਹੈ। ਭਾਰਤ ਸਰਕਾਰ ਦੁਆਰਾ ਪ੍ਰਸਤਾਵਿਤ ਕੇਂਦਰ ਸਰਕਾਰ ਦੀ ਕੈਬਨਿਟ ਵਲੋਂ ਪ੍ਰਵਾਨਗੀ ਤੋਂ ਬਾਅਦ 36 ਸਾਲਾ ਪਿੱਛੋਂ ਦੇਸ਼ ਵਿੱਚ ਨਵੀਂ ਸਿੱਖਿਆ ਨੀਤੀ ਲਾਗੂ ਹੋ ਗਈ ਹੈ।ਨਵੀਂ ਸਿੱਖਿਆ ਨੀਤੀ ਤਹਿਤ 4 ਸਾਲ ਤੱਕ ਨਰਸਰੀ, 5 ਸਾਲ ਤੱਕ ਜੁਨੀਅਰ ਕੇ.ਜੀ., 6 ਤੱਕ ਸਾਲ […]

Continue Reading

ਦਿੱਲੀ ’ਚ ਆਮ ਆਦਮੀ ਪਾਰਟੀ ਇਕੱਲੇ ਲੜੇਗੀ ਚੋਣ  : ਅਰਵਿੰਦ ਕੇਜਰੀਵਾਲ

ਨਵੀਂ ਦਿੱਲੀ, 11 ਦਸੰਬਰ, ਦੇਸ਼ ਕਲਿੱਕ ਬਿਓਰੋ : ਦਿੱਲੀ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ‘ਆਪ’ ਸੁਪਰੀਮੋ ਤੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਇਕੱਲੇ ਹੀ ਆਪਣੇ ਦਮ ਉਤੇ ਦਿੱਲੀ ਵਿੱਚ ਚੋਣਾਂ ਲੜੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ […]

Continue Reading