ਸ਼ਰਾਬ ਘੁਟਾਲਾ ਮਾਮਲੇ ’ਚ ਅਰਵਿੰਦ ਕੇਜਰੀਵਾਲ ਤੇ ਮਨੀਸ਼ ਸਿਸੋਦੀਆ ਬਰੀ
ਨਵੀਂ ਦਿੱਲੀ, 27 ਫਰਵਰੀ : ਦੇਸ਼ ਕਲਿੱਕ ਬਿਊਰੋ: ਦਿੱਲੀ ਵਿੱਚ ਹੋਏ ਕਥਿਤ ਸ਼ਰਾਬ ਘੁਟਾਲੇ ਮਾਮਲੇ ਵਿਚ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਅਦਾਲਤ ਵਿਚੋਂ ਵੱਡੀ ਰਾਹਤ ਮਿਲੀ ਹੈ। ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਦੋਵਾਂ ਨੂੰ ਬਰੀ ਕਰ ਦਿੱਤਾ ਹੈ। […]
Continue Reading
