ਉਪ ਮੁੱਖ ਮੰਤਰੀ ਅਜੀਤ ਪਵਾਰ ਪੰਜ ਤੱਤਾਂ ਵਿੱਚ ਹੋਏ ਵਿਲੀਨ
ਬਾਰਾਮਤੀ, 29 ਜਨਵਰੀ: ਦੇਸ਼ ਕਲਿੱਕ ਬਿਊਰੋ: ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਪੰਜ ਤੱਤਾਂ ਵਿੱਚ ਵਿਲੀਨ ਹੋ ਗਏ ਹਨ। ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਦਾ ਪੁਣੇ ਜ਼ਿਲ੍ਹੇ ਦੇ ਬਾਰਾਮਤੀ ਵਿੱਚ ਰਸਮਾਂ-ਰਿਵਾਜ਼ਾਂ ਅਤੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕਰ ਦਿੱਤਾ ਗਿਆ। ਅਜੀਤ ਪਵਾਰ ਦੀ ਮ੍ਰਿਤਕ ਦੇਹ ਨੂੰ ਮੁੱਖ ਅਗਨੀ ਉਨ੍ਹਾਂ ਦੇ ਦੋਵੇਂ ਪੁੱਤਰਾਂ, […]
Continue Reading
