1984 ਸਿੱਖ ਕਤਲੇਆਮ ‘ਚ ਸੱਜਣ ਕੁਮਾਰ ਬਰੀ: ਪੀੜਤਾਂ ਨਾਲ ਹੋਈ ਬੇਇਨਸਾਫ਼ੀ – SGPC ਪ੍ਰਧਾਨ
ਅੰਮ੍ਰਿਤਸਰ, 22 ਜਨਵਰੀ: ਦੇਸ਼ ਕਲਿੱਕ ਬਿਊਰੋ: 1984 ਦੇ ਸਿੱਖ ਵਿਰੋਧੀ ਦੰਗਿਆਂ ਦੌਰਾਨ ਦਿੱਲੀ ਦੇ ਵਿਕਾਸਪੁਰੀ ਅਤੇ ਜਨਕਪੁਰੀ ਵਿੱਚ ਹੋਏ ਕਤਲਾਂ ਵਿੱਚ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਅਦਾਲਤ ਨੇ ਬਰੀ ਕਰ ਦਿੱਤਾ ਗਿਆ ਹੈ। ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਆਪਣੇ ਫੈਸਲੇ ਵਿੱਚ ਕਿਹਾ ਕਿ ਇਸ ਮਾਮਲੇ ਵਿੱਚ ਸੱਜਣ ਕੁਮਾਰ ਦੀ ਕੋਈ ਭੂਮਿਕਾ ਸਾਬਤ ਨਹੀਂ ਹੋਈ। […]
Continue Reading
