ਦਿੱਲੀ ਵਿਧਾਨ ਸਭਾ ਦੀਆਂ 70 ਸੀਟਾਂ ਲਈ ਵੋਟਿੰਗ ਅੱਜ

ਨਵੀਂ ਦਿੱਲੀ, 5 ਫ਼ਰਵਰੀ, ਦੇਸ਼ ਕਲਿਕ ਬਿਊਰੋ :ਦਿੱਲੀ ਵਿਧਾਨ ਸਭਾ ਦੀਆਂ 70 ਸੀਟਾਂ ਲਈ ਅੱਜ ਬੁੱਧਵਾਰ ਨੂੰ ਸਵੇਰੇ 7 ਵਜੇ ਤੋਂ ਇੱਕ ਹੀ ਪੜਾਅ ਵਿੱਚ ਵੋਟਿੰਗ ਹੋਵੇਗੀ। 1.55 ਕਰੋੜ ਵੋਟਰ ਸ਼ਾਮ 5 ਵਜੇ ਤੱਕ ਆਪਣੇ ਵੋਟ ਅਧਿਕਾਰ ਦੀ ਵਰਤੋਂ ਕਰ ਸਕਣਗੇ। ਇਸ ਲਈ ਲਗਭਗ 13 ਹਜ਼ਾਰ ਪੋਲਿੰਗ ਸਟੇਸ਼ਨ ਬਣਾਏ ਗਏ ਹਨ।ਲੋਕ ਸਭਾ ਚੋਣਾਂ ਵਿੱਚ INDIA […]

Continue Reading

ਅੱਜ ਦਾ ਇਤਿਹਾਸ

5 ਫਰਵਰੀ 1992 ਨੂੰ ਭਾਰਤੀ ਕ੍ਰਿਕਟਰ ਦਿਲੀਪ ਵੇਂਗਸਰਕਰ ਨੇ ਆਪਣਾ ਆਖਰੀ ਟੈਸਟ ਖੇਡਣ ਤੋਂ ਬਾਅਦ ਕ੍ਰਿਕਟ ਤੋਂ ਸੰਨਿਆਸ ਲੈ ਲਿਆ ਸੀਚੰਡੀਗੜ੍ਹ, 5 ਫਰਵਰੀ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 5 ਫਰਵਰੀ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ।ਆਓ ਜਾਣੀਏ […]

Continue Reading

ਭਾਜਪਾ ਵੱਲੋਂ ਸ਼ਰੇਆਮ ਕੀਤੀ ਜਾ ਰਹੀ ਹੈ ਗੁੰਡਾਗਰਦੀ : ਭਗਵੰਤ ਮਾਨ

ਚੰਡੀਗੜ੍ਹ, 4 ਫਰਵਰੀ, ਦੇਸ਼ ਕਲਿੱਕ ਬਿਓਰੋ : ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੀ ਉਮੀਦਵਾਰ ਆਤਿਸ਼ੀ ਖਿਲਾਫ ਕੇਸ ਦਰਜ ਹੋਣ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਜਪਾ ਉਤੇ ਤਿੱਖਾ ਹਮਲਾ ਬੋਲਿਆ ਹੈ। ਜ਼ਿਕਰਯੋਗ ਹੈ ਕਿ ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਤਿਸ਼ੀ ਉਤੇ ਚੋਣ ਜ਼ਬਤੇ ਦੀ ਉਲੰਘਣਾ ਕਰਨ ਦੇ ਮਾਮਲੇ […]

Continue Reading

ਬੱਚੇ ਵੱਲੋਂ ਬਰਿਆਨੀ ਮੰਗਣ ਉਤੇ ਹੁਣ ਬਦਲੇਗਾ ਆਂਗਣਵਾੜੀ ਕੇਂਦਰਾਂ ਦਾ MENU

ਤਿਰੂਵਨੰਤਪੂਰਮ, 4 ਫਰਵਰੀ, ਦੇਸ਼ ਕਲਿੱਕ ਬਿਓਰੋ : ਬੱਚੇ ਵੱਲੋਂ ਬਰਿਆਨੀ ਅਤੇ ਚਿਕਨ ਫਰਾਈ ਮੰਗਣ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਹੁਣ ਸਰਕਾਰ ਆਂਗਣਵਾੜੀ ਵਿਚ ਮਿੰਨੂ ਬਦਲਣ ਦੀ ਸੋਚ ਰਹੀ ਹੈ। ਕੇਰਲ ਵਿੱਚ ਇਕ ਬੱਚੇ ਦੀ ਵੀਡੀਓ ਵਾਇਰਲ ਹੋਈ ਸੀ। ਇਸ ਤੋਂ ਬਾਅਦ ਸੂਬੇ ਦੇ ਸਿਹਤ, ਮਹਿਲਾ ਤੇ ਬਾਲ ਕਲਿਆਣ ਮੰਤਰੀ ਵੀਨਾ ਜਾਰਜ ਨੇ ਬੱਚੇ ਦਾ […]

Continue Reading

ਫਤਿਹਪੁਰ ‘ਚ ਦੋ ਰੇਲ ਗੱਡੀਆਂ ਦੀ ਭਿਆਨਕ ਟੱਕਰ, ਰਾਹਤ ਤੇ ਬਚਾਅ ਕਾਰਜ ਜਾਰੀ

ਫਤਿਹਪੁਰ ‘ਚ ਦੋ ਰੇਲ ਗੱਡੀਆਂ ਦੀ ਭਿਆਨਕ ਟੱਕਰ, ਰਾਹਤ ਤੇ ਬਚਾਅ ਕਾਰਜ ਜਾਰੀਲਖਨਊ, 4 ਫਰਵਰੀ, ਦੇਸ਼ ਕਲਿਕ ਬਿਊਰੋ :ਉੱਤਰ ਪ੍ਰਦੇਸ਼ ਦੇ ਫਤਿਹਪੁਰ ‘ਚ ਦੋ ਮਾਲ ਗੱਡੀਆਂ ਦੀ ਭਿਆਨਕ ਟੱਕਰ ਹੋ ਗਈ। ਇਕ ਮਾਲ ਗੱਡੀ ਪਟੜੀ ‘ਤੇ ਖੜ੍ਹੀ ਸੀ ਉਦੋਂ ਹੀ ਇਕ ਹੋਰ ਮਾਲ ਗੱਡੀ ਨੇ ਉਸ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ […]

Continue Reading

ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਖਿਲਾਫ ਕੇਸ ਦਰਜ

ਆਤਿਸ਼ੀ ਨੇ ਕਿਹਾ, ਮੈਂ ਭਾਜਪਾ ਦੀ ਸ਼ਿਕਾੲਤ ਕੀਤੀ ਮੇਰੇ ਖਿਲਾਫ ਕੇਸ ਦਰਜ ਨਵੀਂ ਦਿੱਲੀ, 4 ਫਰਵਰੀ, ਦੇਸ਼ ਕਲਿੱਕ ਬਿਓਰੋ : ਦਿੱਲੀ ਦੀਆਂ ਵਿਧਾਨ ਸਭਾ ਚੋਣਾਂ ਲਈ ਬੀਤੇ ਕੱਲ੍ਹ 5 ਵਜੇ ਤੋਂ ਚੋਣ ਪ੍ਰਚਾਰ ਬੰਦ ਹੋ ਗਿਆ ਹੈ। ਚੋਣ ਪ੍ਰਚਾਰ ਬੰਦ ਹੋਣ ਤੋਂ ਬਾਅਦ ਚੋਣ ਜ਼ਬਤੇ ਦੀ ਉਲੰਘਣਾ ਕਰਨ ਦੇ ਮਾਮਲੇ ਵਿੱਚ ਦਿੱਲੀ ਦੀ ਮੁੱਖ ਮੰਤਰੀ […]

Continue Reading

ਅਮਰੀਕੀ ਰਾਸ਼ਟਰਪਤੀ ਟਰੰਪ ਨੇ ਗੈਰ-ਕਾਨੂੰਨੀ ਭਾਰਤੀਆਂ ਦਾ ਜਹਾਜ਼ ਭਰ ਕੇ ਭੇਜਿਆ, 18000 ਦੀ ਸੂਚੀ ਤਿਆਰ

ਵਾਸਿੰਗਟਨ, 4 ਫਰਵਰੀ, ਦੇਸ਼ ਕਲਿਕ ਬਿਊਰੋ :ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਗੈਰ-ਕਾਨੂੰਨੀ ਪ੍ਰਵਾਸੀਆਂ ਖਿਲਾਫ ਕਾਰਵਾਈ ਤੇਜ਼ ਕਰ ਦਿੱਤੀ ਹੈ। ਸੋਮਵਾਰ ਨੂੰ ਅਮਰੀਕਾ ਤੋਂ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਲੈ ਕੇ ਇਕ ਫੌਜੀ ਜਹਾਜ਼ ਭਾਰਤ ਲਈ ਰਵਾਨਾ ਹੋਇਆ।ਨਿਊਜ਼ ਏਜੰਸੀ ਰਾਇਟਰਜ਼ ਮੁਤਾਬਕ ਅਮਰੀਕੀ ਹਵਾਈ ਸੈਨਾ ਦਾ ਸੀ-17 ਟਰਾਂਸਪੋਰਟ ਜਹਾਜ਼ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਲੈ ਕੇ ਭਾਰਤ ਲਈ ਰਵਾਨਾ ਹੋਇਆ ਹੈ।ਇਸ […]

Continue Reading

ਮਹਾਕੁੰਭ ਵਿੱਚ ਹੁਣ ਤੱਕ 35 ਕਰੋੜ ਲੋਕਾਂ ਨੇ ਲਗਾਈ ਡੁਬਕੀ, 8 ਲੋਕਾਂ ‘ਤੇ ਅਫਵਾਹਾਂ ਫੈਲਾਉਣ ਦਾ ਪਰਚਾ ਦਰਜ

ਪ੍ਰਯਾਗਰਾਜ, 4 ਫ਼ਰਵਰੀ, ਦੇਸ਼ ਕਲਿਕ ਬਿਊਰੋ :ਮਹਾਕੁੰਭ ਵਿੱਚ ਹੁਣ ਤੱਕ 35 ਕਰੋੜ ਲੋਕ ਇਸ਼ਨਾਨ ਕਰ ਚੁੱਕੇ ਹਨ।ਬੀਤੇ ਕੱਲ੍ਹ ਯਾਨੀ ਬਸੰਤ ਪੰਚਮੀ ‘ਤੇ 2.33 ਕਰੋੜ ਲੋਕਾਂ ਨੇ ਇਸ਼ਨਾਨ ਕੀਤਾ। ਅੱਜ ਮਹਾਕੁੰਭ ਦਾ 23ਵਾਂ ਦਿਨ ਹੈ। ਇਹ 13 ਜਨਵਰੀ ਤੋਂ ਸ਼ੁਰੂ ਹੋਇਆ ਸੀ।ਅੱਜ ਭੂਟਾਨ ਦੇ ਰਾਜਾ ਜਿਗਮੇ ਖੇਸਰ ਨਾਮਗਾਇਲ ਵਾਂਗਚੁਕ ਵੀ ਪਹੁੰਚ ਰਹੇ ਹਨ। ਸੀਐਮ ਯੋਗੀ ਉਨ੍ਹਾਂ […]

Continue Reading

ਸੋਨੇ ਦੀਆਂ ਕੀਮਤਾਂ ਨੇ ਤੋੜਿਆ ਰਿਕਾਰਡ, ਹੋਰ ਹੋਇਆ ਮਹਿੰਗਾ

ਨਵੀਂ ਦਿੱਲੀ, 3 ਫਰਵਰੀ, ਦੇਸ਼ ਕਲਿੱਕ ਬਿਓਰੋ : ਸੋਨੇ ਹੁਣ ਤੱਕ ਦੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਸੋਨੇ ਦੀਆਂ ਕੀਮਤ ਨਵੇਂ ਰਿਕਾਰਡ ਉਤੇ ਪਹੁੰਚ ਗਈ। ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਸੋਨੇ ਦਾ ਭਾਅ 400 ਰੁਪਏ ਹੋਰ ਵਧਕੇ 85300 ਰੁਪਏ ਪ੍ਰਤੀ 10 ਗ੍ਰਾਮ ਉਤੇ ਪਹੁੰਚ ਗਿਆ। ਅਖਿਲ ਭਾਰਤੀ ਸਰਾਫਾ ਸੰਘ ਦਾ ਕਹਿਣਾ ਹੈ ਕਿ ਗ੍ਰਹਿਣੇ ਵਿਕਰਤਾਵਾਂ ਅਤੇ […]

Continue Reading

ਸੁਪਰੀਮ ਕੋਰਟ ਤੋਂ ਬਰਗਾੜੀ ਬੇਅਦਬੀ ਮਾਮਲੇ ‘ਚ ਡੇਰਾ ਸਿਰਸਾ ਮੁਖੀ ਨੂੰ ਨਹੀਂ ਮਿਲੀ ਰਾਹਤ

ਸੁਪਰੀਮ ਕੋਰਟ ਤੋਂ ਬਰਗਾੜੀ ਬੇਅਦਬੀ ਮਾਮਲੇ ‘ਚ ਡੇਰਾ ਸਿਰਸਾ ਮੁਖੀ ਨੂੰ ਨਹੀਂ ਮਿਲੀ ਰਾਹਤ ਪੰਜਾਬ ਸਰਕਾਰ ਨੂੰ ਜਵਾਬ ਦਾਖ਼ਲ ਕਰਨ ਲਈ ਦਿੱਤਾ ਤਿੰਨ ਹਫ਼ਤਿਆਂ ਦਾ ਸਮਾਂਚੰਡੀਗੜ੍ਹ, 3 ਫਰਵਰੀ, ਦੇਸ਼ ਕਲਿਕ ਬਿਊਰੋ :ਬਰਗਾੜੀ ਬੇਅਦਬੀ ਮਾਮਲੇ ਨਾਲ ਸਬੰਧਤ ਪਟੀਸ਼ਨ ‘ਤੇ ਅੱਜ (3 ਫਰਵਰੀ) ਨੂੰ ਸੁਪਰੀਮ ਕੋਰਟ ‘ਚ ਸੁਣਵਾਈ ਹੋਈ। ਅਦਾਲਤ ਨੇ ਪੰਜਾਬ ਸਰਕਾਰ ਨੂੰ ਜਵਾਬ ਦਾਖ਼ਲ ਕਰਨ […]

Continue Reading